ਤਾਜ਼ਾ ਖਬਰਾਂ


ਅਕਾਲੀ ਦਲ ਦੇ ਹਲਕਾ ਇੰਚਾਰਜਾਂ ਨੇ ਢੀਂਡਸਾ ਪਰਿਵਾਰ ਖ਼ਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ
. . .  24 minutes ago
ਸੰਗਰੂਰ, 12 ਜੂਨ ( ਦਮਨਜੀਤ ਸਿੰਘ )-ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਸੰਗਰੂਰ ਨਾਲ ਸੰਬੰਧਿਤ ਹਲਕਾ ਇੰਚਾਰਜਾਂ ਨੇ ਕੱਲ੍ਹ ਹੋਣ ਵਾਲੀ ਪਾਰਟੀ ਦੀ ਕੌਰ ਕਮੇਟੀ ਮੀਟਿੰਗ ਵਿਚ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ ਅਤੇ ਪ੍ਰਕਾਸ਼....
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਉੜੀਸਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ
. . .  30 minutes ago
ਉੜੀਸਾ, 12 ਜੂਨ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਜੇਪੀ ਨੱਡਾ ਭੁਵਨੇਸ਼ਵਰ ਦੇ ਜਨਤਾ ਮੈਦਾਨ ਵਿਚ ਮੁੱਖ ਮੰਤਰੀ ਮੋਹਨ ਚਰਨ ਮਾਝੀ ਦੇ ਸਹੁੰ ਚੁੱਕ ਸਮਾਗਮ ਵਿਚ ਪਹੁੰਚੇ.....
ਬਹਿਬਲਪੁਰ ’ਚ ਕਾਨੂੰਨ ਕਾਇਦੇ ਛੱਕੇ ਟੰਗ ਕੇ ਝੋਨੇ ਦੀ ਅਗੇਤੀ ਲੁਆਈ ਸ਼ੁਰੂ
. . .  45 minutes ago
ਕੋਟਫ਼ਤੂਹੀ, 14 ਜੂਨ (ਅਵਤਾਰ ਸਿੰਘ ਅਟਵਾਲ)- ਪੰਜਾਬ ਸਰਕਾਰ ਵਲੋਂ ਝੋਨੇ ਦੀ ਲੁਆਈ ਲਈ ਵੱਖ-ਵੱਖ ਜ਼ਿਲ੍ਹਿਆਂ ਵਿਚ ਵੱਖ-ਵੱਖ ਤਰੀਕਾਂ ਦਾ ਐਲਾਨ ਕੀਤਾ ਹੋਇਆ ਹੈ, ਜਿਸ ਤਹਿਤ 15 ਜੂਨ ਨੂੰ ਹੁਸ਼ਿਆਰਪੁਰ ਵਿਚ ਝੋਨੇ ਦੀ ਫ਼ਸਲ ਦੀ ਲੁਆਈ ਦੀ ਤਰੀਕ ਐਲਾਨੀ ਹੋਈ ਹੈ ਪਰ ਇਸ ਦੇ ਬਾਵਜੂਦ ਕੁਝ ਕਿਸਾਨ ਸਰਕਾਰ ਤੇ ਪ੍ਰਸ਼ਾਸਨ ਨੂੰ ਟਿੱਚ ਸਮਝ ਕੇ ਸਾਰੇ ਕਾਇਦੇ ਕਾਨੂੰਨ ਛਿੱਕੇ ਟੰਗ....
ਕੁਵੈਤ ਹਾਦਸਾ: ਕੁਵੈਤ ਵਿਚ ਭਾਰਤੀ ਦੂਤਾਵਾਸ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 1 hour ago
ਕੁਵੈਤ, 12 ਜੂਨ- ਕੁਵੈਤ ਵਿਚ ਭਾਰਤੀ ਦੂਤਾਵਾਸ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਭਾਰਤੀ ਕਾਮਿਆਂ ਨਾਲ ਵਾਪਰੇ ਭਿਆਨਕ ਅੱਗ ਹਾਦਸੇ ਦੇ ਸੰਬੰਧ ਵਿਚ ਦੂਤਾਵਾਸ ਨੇ ਇਕ ਐਮਰਜੈਂਸੀ ਹੈਲਪਲਾਈਨ.....
 
ਕੁਵੈਤ: ਇਮਾਰਤ ’ਚ ਅੱਗ ਲੱਗਣ ਕਾਰਨ 41 ਲੋਕਾਂ ਦੀ ਮੌਤ, ਕਈ ਭਾਰਤੀ ਸ਼ਾਮਿਲ
. . .  about 1 hour ago
ਕੁਵੈਤ, 12 ਜੂਨ- ਕੁਵੈਤ ਦੇ ਮੰਗਫ਼ ਇਲਾਕੇ ਵਿਚ ਇਕ ਇਮਾਰਤ ਵਿਚ ਅੱਗ ਲੱਗ ਗਈ। ਇਸ ਹਾਦਸੇ ਵਿਚ 41 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਿ੍ਰਤਕਾਂ ਵਿਚ ਕਈ ਭਾਰਤੀ ਵਿਚ ਸ਼ਾਮਿਲ...
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਓਡੀਸ਼ਾ ਦੇ ਮਨੋਨੀਤ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਭੁਵਨੇਸ਼ਵਰ ਹਵਾਈ ਅੱਡੇ ਪਹੁੰਚੇ
. . .  about 2 hours ago
ਭੁਵਨੇਸ਼ਵਰ, 12 ਜੂਨ-ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਓਡੀਸ਼ਾ ਦੇ ਮਨੋਨੀਤ ਮੁੱਖ ਮੰਤਰੀ ਮੋਹਨ ਚਰਨ ਮਾਂਝੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਭੁਵਨੇਸ਼ਵਰ ਹਵਾਈ ਅੱਡੇ 'ਤੇ ਪਹੁੰਚੇ
ਮੋਹਨ ਚਰਨ ਮਾਝੀ ਦੇ ਸਹੁੰ ਚੁੱਕ ਸਮਾਗਮ ’ਚ ਹਿੱਸਾ ਲੈਣ ਲਈ ਓਡੀਸ਼ਾ ਪੁੱਜੇ ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 12 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਦੇ ਮਨੋਨੀਤ ਮੁੱਖ ਮੰਤਰੀ ਮੋਹਨ ਚਰਨ ਮਾਝੀ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਭੁਵਨੇਸ਼ਵਰ ਪਹੁੰਚੇ। ਇਸ ਮੌਕੇ ਰਾਜਪਾਲ ਰਘੁਬਰ...
ਨਹਿਰਾਂ ਦੀ ਸਫ਼ਾਈ ਨਾ ਹੋਣ ਕਾਰਣ ਨਹਿਰਾ ਦੇ ਟੁੱਟਣ ਨਾਲ ਆ ਰਹੀਆਂ ਨੇ ਦਿੱਕਤਾਂ
. . .  about 2 hours ago
ਸੰਗਰੂਰ,12 ਜੂਨ (ਧੀਰਜ ਪਸ਼ੋਰੀਆ )-ਭਾਜਪਾ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਦਾਅਵਿਆਂ ਨੂੰ ਖੋਖਲਾ ਦੱਸਦਿਆਂ ਕਿਹਾ ਹੈ ਕਿ ਝੋਨੇ ਦੀ ਲਵਾਈ ਤੋਂ ਪਹਿਲਾਂ ਪੰਜਾਬ ਵਿਚ ਨਾ ਤਾਂ ਨਹਿਰਾਂ ਦੀ ਸਫ਼ਾਈ ਹੋਈ ਹੈ ਅਤੇ ਨਾ....
ਅਖਿਲੇਸ਼ ਯਾਦਵ ਨੇ ਵਿਧਾਨ ਸਭਾ ਦੀ ਮੈਂਬਰੀ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਲਖਨਊ, 12 ਜੂਨ- ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕਰਹਾਲ ਹਲਕੇ ਤੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਪਾ ਮੁਖੀ ਅਖਿਲੇਸ਼ ਯਾਦਵ ਕਨੌਜ ਸੀਟ ਤੋਂ ਲੋਕ ਸਭਾ ਚੋਣ ਜਿੱਤ ਗਏ ਹਨ।
ਸਾਬਕਾ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਕਰਨਾਟਕ ਹਾਈ ਕੋਰਟ ਵਿਚ ਪੋਕਸੋ ਮਾਮਲੇ 'ਚ ਅਰਜ਼ੀ ਕੀਤੀ ਹੈ ਦਾਇਰ
. . .  about 3 hours ago
ਕਰਨਾਟਕ, 12 ਜੂਨ-ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਬੀ.ਐਸ. ਯੇਦੀਯੁਰੱਪਾ ਦੇ ਖ਼ਿਲਾਫ਼ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਉਸ ਦੀ ਧੀ ਨਾਲ ਦੁਰਵਿਵਹਾਰ ਕੀਤਾ ਸੀ। ਇਸ ਦੇ ਆਧਾਰ 'ਤੇ ਪੁਲਿਸ ਨੇ ਪੋਕਸੋ ਦਾ ਮਾਮਲਾ ਦਰਜ ਕੀਤਾ ਸੀ। ਅੱਜ ਉਨ੍ਹਾਂ ਨੇ ਕਰਨਾਟਕ ਹਾਈ ਕੋਰਟ.....
ਕਠੂਆ ਅੱਤਵਾਦੀ ਹਮਲਾ: ਮਾਰੇ ਗਏ ਦੂਜੇ ਅੱਤਵਾਦੀ ਦੀ ਲਾਸ਼ ਬਰਾਮਦ
. . .  about 3 hours ago
ਸ੍ਰੀਨਗਰ, 12 ਜੂਨ- ਜੰਮੂ ਕਸ਼ਮੀਰ ਵਿਖੇ ਕਠੂਆ ਦੇ ਹੀਰਾਨਗਰ ਇਲਾਕੇ ’ਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਮੁਕਾਬਲੇ ’ਚ ਮਾਰੇ ਗਏ ਦੂਜੇ ਅੱਤਵਾਦੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।
ਚੰਡੀਗੜ੍ਹ ਦੇ ਸੈਕਟਰ-32 ਮੈਂਟਲ ਹਸਪਤਾਲ ਨੂੰ ਬੰਬ ਦੀ ਧਮਕੀ 'ਤੇ ਡੀ.ਐਸ.ਪੀ. ਦਲਬੀਰ ਸਿੰਘ ਨੇ ਦਿੱਤੀ ਰਾਹਤ
. . .  about 3 hours ago
24 ਜੂਨ ਤੋਂ ਸ਼ੁਰੂ ਹੋਵੇਗਾ 18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ
. . .  about 3 hours ago
ਹਿਮਾਚਲ ਪ੍ਰਦੇਸ਼: ਛੇ ਨਵੇਂ ਚੁਣੇ ਵਿਧਾਇਕਾਂ ਨੇ ਚੁੱਕੀ ਸਹੁੰ
. . .  about 3 hours ago
ਪਿੰਡ ਚੱਕ ਅਤਰ ਸਿੰਘ ਵਾਲਾ ਦੇ ਆਮ ਆਦਮੀ ਮਹੱਲਾ ਕਲੀਨਿਕ ਵਿਚੋਂ ਅਨਵੇਟਰ ਅਤੇ ਏਸੀ ਦੀ ਹੋਈ ਚੋਰੀ
. . .  about 4 hours ago
ਜਲੰਧਰ ਦੇ ਜੀ.ਐਸ.ਟੀ. ਭਵਨ ਵਿਚ ਲੱਗੀ ਅੱਗ
. . .  about 4 hours ago
ਕੇਂਦਰੀ ਮੰਤਰੀ ਜੋਤੀਰਾਦਿਤਿਆ ਐਮ ਸਿੰਧੀਆ ਨੇ ਉੱਤਰ ਪੂਰਬੀ ਖੇਤਰ ਦੇ ਵਿਕਾਸ ਮੰਤਰੀ ਵਜੋਂ ਅਹੁਦਾ ਸੰਭਾਲਿਆ
. . .  about 4 hours ago
ਚੰਡੀਗੜ੍ਹ ਮੈਂਟਲ ਹਸਪਤਾਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
. . .  about 4 hours ago
ਭਲਕੇ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ
. . .  about 4 hours ago
ਸ੍ਰੀ ਮੁਕਤਸਰ ਸਾਹਿਬ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਮਹਾਨਤਾ ਸ਼ਕਤੀਸ਼ਾਲੀ ਹੋਣ ਵਿਚ ਨਹੀਂ, ਸਗੋਂ ਤਾਕਤ ਦੀ ਸਹੀ ਵਰਤੋਂ ਕਰਨ ਵਿਚ ਹੁੰਦੀ ਹੈ। -ਹੈਨਰੀ ਵਾਰਡ

Powered by REFLEX