ਤਾਜ਼ਾ ਖਬਰਾਂ


ਰਾਸ਼ਟਰਪਤੀ ਭਵਨ ਵਿਖੇ ਕੇਂਦਰੀ ਮੰਤਰੀ ਪ੍ਰੀਸ਼ਦ ਲਈ ਰਾਸ਼ਟਰਪਤੀ ਵੱਲੋਂ ਰਾਤ ਦੇ ਖਾਣੇ ਦਾ ਆਯੋਜਨ ਕੀਤਾ ਗਿਆ
. . .  37 minutes ago
ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਟੀ.ਡੀ.ਪੀ. ਮੁਖੀ ਚੰਦਰਬਾਬੂ ਨਾਇਡੂ ਨਾਲ ਕੀਤੀਮੁਲਾਕਾਤ
. . .  40 minutes ago
ਨਵੀਂ ਦਿੱਲੀ, 5 ਜੂਨ - ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਦਿੱਲੀ ਹਵਾਈ ਅੱਡੇ 'ਤੇ ਟੀ.ਡੀ.ਪੀ. ਮੁਖੀ ਚੰਦਰਬਾਬੂ ਨਾਇਡੂ ਨਾਲ ਮੁਲਾਕਾਤ ਕੀਤੀ। ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਟਵੀਟ ਕੀਤਾ, ''ਮੈਂ ਉਨ੍ਹਾਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕਰਕੇ ਉਨ੍ਹਾਂ ਦੀ ਚੋਣ ਜਿੱਤ ਲਈ ਦਿੱਤੀ ਵਧਾਈ
. . .  about 1 hour ago
ਮਾਸਕੋ [ਰੂਸ], 5 ਜੂਨ (ਏਐਨਆਈ) : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਬੁੱ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ ਜਿੱਤ ਲਈ ਇਕ ਫ਼ੋਨ ਕਾਲ 'ਤੇ ਗਰਮਜੋਸ਼ੀ ਨਾਲ ਵਧਾਈ ...
'ਇੰਡੀਆ' ਗੱਠਜੋੜ ਭਾਜਪਾ ਦੇ ਫਾਸੀਵਾਦੀ ਸ਼ਾਸਨ ਵਿਰੁੱਧ ਲੜਾਈ ਜਾਰੀ ਰੱਖੇਗਾ - ਖੜਗੇ
. . .  about 1 hour ago
ਨਵੀਂ ਦਿੱਲੀ, 5 ਜੂਨ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ, 'ਸਾਡੀ ਮੀਟਿੰਗ 'ਚ ਗੱਠਜੋੜ ਪਾਰਟੀ ਦੇ ਨੇਤਾਵਾਂ ਨੇ ਕਈ ਸੁਝਾਅ ਦਿੱਤੇ ਅਤੇ ਮੌਜੂਦਾ ਸਿਆਸੀ ਸਥਿਤੀ ਅਤੇ ਮੌਜੂਦਾ ਸਥਿਤੀ 'ਤੇ ਚਰਚਾ ਕੀਤੀ। ਸਿੱਟਾ ਇਹ ਨਿਕਲਿਆ ਕਿ ...
 
ਤੇਜ਼ ਝੱਖੜ- ਹਨੇਰੀ ਕਾਰਨ ਜ਼ਿਲ੍ਹਾ ਬਰਨਾਲਾ ਵਿਖੇ 4 ਵੱਖ-ਵੱਖ ਥਾਵਾਂ 'ਤੇ ਲੱਗੀ ਅੱਗ
. . .  about 2 hours ago
ਹੰਡਿਆਇਆ/ ਬਰਨਾਲਾ,5 ਜੂਨ (ਗੁਰਪ੍ਰੀਤ ਸਿੰਘ ਲਾਡੀ ,ਗੁਰਜੀਤ ਸਿੰਘ ਖੁੱਡੀ,ਗੁਰਪ੍ਰੀਤ ਸਿੰਘ ਕਾਹਨੇ ਕੇ) - ਤੇਜ਼ ਝੱਖੜ-ਹਨੇਰੀ ਕਾਰਨ ਜ਼ਿਲ੍ਹਾ ਬਰਨਾਲਾ ਵਿਖੇ 4 ਵੱਖ-ਵੱਖ ਥਾਵਾਂ ਤੇ ਅਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ ...
ਵਾਤਾਵਰਨ ਦਿਵਸ 'ਤੇ ਕੁਦਰਤ ਰਾਣੀ ਹੋਈ ਮਿਹਰਬਾਨ ਹੋਈ, ਪਿਆ ਮੀਂਹ
. . .  about 2 hours ago
ਗੁਰੂਸਰ ਸੁਧਾਰ,5 ਜੂਨ (ਜਗਪਾਲ ਸਿੰਘ ਸਿਵੀਆਂ ) - ਪਿਛਲੇ ਕਈ ਦਿਨਾਂ ਤੋਂ ਜਿੱਥੇ ਗਰਮੀ ਨੇ ਵੱਟ ਕਢਾਏ ਹੋਏ ਹਨ, ਉੱਥੇ ਹੀ ਲੂ ਨੇ ਵੀ ਲੋਕਾਂ ਦਾ ਘਰੋਂ ਨਿਕਲਣਾ ਔਖਾ ਕੀਤਾ ਹੋਇਆ ਸੀ। ਉਥੇ ਹੀ ਤਾਪਮਾਨ 45 ਤੋਂ 46 ...
ਚੈੱਕ ਗਣਰਾਜ ਦੇ ਉੱਚ ਪੱਧਰੀ ਪ੍ਰਤੀਨਿਧ ਮੰਡਲ ਵਲੋਂ ਆਰ.ਸੀ.ਐਫ. ਦਾ ਦੌਰਾ
. . .  about 4 hours ago
ਕਪੂਰਥਲਾ, 5 ਜੂਨ (ਅਮਰਜੀਤ ਕੋਮਲ)-ਚੈੱਕ ਗਣਰਾਜ ਦੇ ਇਕ ਉੱਚ ਪੱਧਰੀ ਪ੍ਰਤੀਨਿਧ ਮੰਡਲ ਨੇ ਅੱਜ ਰੇਲ ਕੋਚ ਫ਼ੈਕਟਰੀ ਕਪੂਰਥਲਾ ਦਾ ਦੌਰਾ ਕਰਕੇ ਰੇਲ ਕੋਚ ਫ਼ੈਕਟਰੀ ਵਿਚ ਰੇਲ ਡੱਬਿਆਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ...
ਲੋਕਾਂ ਨੇ ਮਨ ਬਣਾ ਲਿਆ ਹੈ ਕਿ ਅਗਲੀ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਆਵੇਗੀ - ਰਾਜਾ ਵੜਿੰਗ
. . .  about 4 hours ago
ਚੰਡੀਗੜ੍ਹ, 5 ਜੂਨ - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਅਗਲੀ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਆਵੇਗੀ ਅਤੇ ਲੋਕ ਕਾਂਗਰਸ ਪਾਰਟੀ ...
ਐਨ.ਡੀ.ਏ. ਦਾ ਕੋਈ ਵੀ ਸਹਿਯੋਗੀ ਨਹੀਂ ਬਦਲੇਗਾ, ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ: ਰਾਮਦਾਸ ਅਠਾਵਲੇ
. . .  about 4 hours ago
ਨਵੀਂ ਦਿੱਲੀ, 5 ਜੂਨ (ਏਜੰਸੀ) : ਨਤੀਜਿਆਂ ਦੇ ਐਲਾਨ ਤੋਂ ਬਾਅਦ ਭਾਰਤ ਬਲਾਕ ਅਤੇ ਐਨ.ਡੀ.ਏ. ਵਿਚਾਲੇ ਚੱਲ ਰਹੀ ਲੜਾਈ ਦਰਮਿਆਨ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਨੇ ਕਿਹਾ ਕਿ ਐਨ.ਡੀ.ਏ. ਦਾ ਕੋਈ ਵੀ ਸਹਿਯੋਗੀ ਨਹੀਂ ਬਦਲੇਗਾ ...
ਜਮਾਇਕਾ ਦੀ ਵਿਦੇਸ਼ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚੋਣ ਜਿੱਤਣ 'ਤੇ ਦਿੱਤੀ ਵਧਾਈ ,ਵਿਦੇਸ਼ ਮੰਤਰੀ ਨੇ ਕੀਤਾ ਧੰਨਵਾਦ
. . .  about 4 hours ago
ਨਵੀਂ ਦਿੱਲੀ, 5 ਜੂਨ (ਏਜੰਸੀ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ 'ਚ ਲਗਾਤਾਰ ਤੀਜੀ ਜਿੱਤ 'ਤੇ ਸ਼ੁਭਕਾਮਨਾਵਾਂ ਦੇਣ ਤੋਂ ਬਾਅਦ ਜਮਾਇਕਾ ਦੀ ਆਪਣੀ ਹਮਰੁਤਬਾ ਕਮਿਨਾ ਜੌਹਨਸਨ ...
ਪਹਿਲੀ ਵਾਰ ਨਰਿੰਦਰ ਮੋਦੀ ਦਾ ਜਾਦੂ ਖ਼ਤਮ - ਤੇਜਸਵੀ ਯਾਦਵ
. . .  about 4 hours ago
ਨਵੀਂ ਦਿੱਲੀ, 5 ਜੂਨ - ਰਾਸ਼ਟਰੀ ਜਨਤਾ ਦਲ ਦੇ ਨੇਤਾ ਤੇਜਸਵੀ ਯਾਦਵ ਨੇ ਕਿਹਾ ਕਿ ਐਨ.ਡੀ.ਏ. ਕੋਲ ਨੰਬਰ ਹਨ ਪਰ ਅਸੀਂ ਚਾਹਾਂਗੇ ਕਿ ਜੋ ਵੀ ਸਰਕਾਰ ਬਣੇ, ਉਹ ਬਿਹਾਰ 'ਤੇ ਵਿਸ਼ੇਸ਼ ਧਿਆਨ ਦੇਵੇ। ਬਿਹਾਰ ਨੂੰ ਵਿਸ਼ੇਸ਼ ਰਾਜ ...
ਐਨ.ਡੀ.ਏ. ਆਗੂਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਚੁਣਿਆ ਆਪਣਾ ਆਗੂ
. . .  about 5 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਵਿਚ ਐਨ.ਡੀ.ਏ. ਦੇ ਆਗੂਆਂ ਵਲੋਂ ਪਾਸ ਕੀਤੇ ਪ੍ਰਸਤਾਵ ਵਿਚ ਆਗੂਆਂ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਆਪਣਾ ਆਗੂ ਚੁਣ ਲਿਆ ਹੈ।
ਸਰਬੀਆ ਗਣਰਾਜ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਜਿੱਤ 'ਤੇ ਦਿਲੋਂ ਵਧਾਈਆਂ ਦਿੱਤੀ
. . .  about 5 hours ago
ਹੁਣ ਅਕਾਲੀ ਦਲ ਦਾ ਹੋ ਚੁੱਕੈ ਅੰਤ- ਰਾਜਾ ਵੜਿੰਗ
. . .  about 5 hours ago
ਐਨ.ਡੀ.ਏ ਆਗੂਆਂ ਨੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਚ ਕੀਤੀ ਮੀਟਿੰਗ
. . .  about 5 hours ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 17ਵੀਂ ਲੋਕ ਸਭਾ ਭੰਗ ਕਰਨ ਦੇ ਦਿੱਤੇ ਹੁਕਮ
. . .  about 6 hours ago
ਅਮੇਠੀ ਸੀਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕਿਸ਼ੋਰੀ ਲਾਲ ਸ਼ਰਮਾ ਨੇ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਨੂੰ ਹਰਾਉਣ 'ਤੇ ਮਲੇਰਕੋਟਲਾ ਵਾਸੀ ਬਾਗ਼ੋਬਾਗ
. . .  about 6 hours ago
ਭਗਵੰਤ ਮਾਨ ਨੂੰ ਹੁਣ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ-ਸਰਬਜੀਤ ਸਿੰਘ ਖਾਲਸਾ
. . .  about 6 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 6 ਜੂਨ ਨੂੰ ਹੋਣ ਵਾਲੀਆਂ ਸਾਲਾਨਾ ਤੇ ਸਮੈਸਟਰ ਥਿਊਰੀ ਪ੍ਰੀਖਿਆਵਾਂ ਮੁਲਤਵੀ
. . .  about 6 hours ago
ਵਿਧਾਨ ਸਭਾ ਚੋਣਾਂ ਦੇ ਨਤੀਜੇ ਵੀ ਆਉਣਗੇ ਕਾਂਗਰਸ ਦੇ ਹੱਕ ’ਚ- ਦੀਪੇਂਦਰ ਹੁੱਡਾ
. . .  about 6 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਕੋਈ ਵੀ ਸਰਕਾਰ ਮਜ਼ਬੂਤ ਵਿਰੋਧੀ ਧਿਰ ਦੇ ਬਿਨਾਂ ਲੰਬੇ ਸਮੇਂ ਤੱਕ ਸੁਰੱਖਿਅਤ ਨਹੀਂ ਰਹਿ ਸਕਦੀ। -ਬੇਂਜਾਮਿਨ ਡਿਜ਼ਾਇਲੀ

Powered by REFLEX