ਤਾਜ਼ਾ ਖਬਰਾਂ


ਇੰਡੀਆ ਗਠਜੋੜ ਚੋਣਾਂ ਦੇ ਸਾਰੇ ਪੜਾਵਾਂ ਵਿਚ ਹੈ ਅੱਗੇ- ਰਾਜੀਵ ਸ਼ੁਕਲਾ
. . .  4 minutes ago
ਚੰਡੀਗੜ੍ਹ, 21 ਮਈ- ਕਾਂਗਰਸ ਨੇਤਾ ਰਾਜੀਵ ਸ਼ੁਕਲਾ ਨੇ ਗੱਲ ਕਰਦਿਆਂ ਕਿਹਾ ਕਿ ਸਾਨੂੰ ਸਾਰੇ ਰਾਜਾਂ ਤੋਂ ਰਿਪੋਰਟਾਂ ਮਿਲ ਰਹੀਆਂ ਹਨ ਕਿ 2019 ਦੇ ਮੁਕਾਬਲੇ ਭਾਜਪਾ ਦੀਆਂ ਸੀਟਾਂ ਘੱਟ ਰਹੀਆਂ ਹਨ ਅਤੇ...
ਨਗਰ ਨਿਗਮ ਦੀ ਟੀਮ ਨੇ 40 ਨਜਾਇਜ਼ ਪਾਣੀ ਦੇ ਕੁਨੈਕਸ਼ਨ ਕੱਟੇ
. . .  25 minutes ago
ਕਪੂਰਥਲਾ, 21 ਮਈ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਦੇ ਦਿਸ਼ਾ ਨਿਰਦੇਸ਼ 'ਤੇ ਅੱਜ ਵਾਟਰ ਸਪਲਾਈ ਤੇ ਸੀਵਰੇਜ ਦੀ ਟੀਮ ਵਲੋਂ ਇੰਡਸਟਰੀ ਏਰੀਏ ਵਿਚ 40 ਨਜਾਇਜ਼ ਪਾਣੀ ਦੇ ਕੁਨੈਕਸ਼ਨ ਕੱਟੇ ਗਏ। ਇਸ....
ਗਰੀਬਾਂ ਦੀ ਹਮਦਰਦ ਅਖਵਾਉਣ ਵਾਲੀ 'ਆਪ' ਸਰਕਾਰ ਗਰੀਬਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ- ਬਾਬਾ ਰਾਜਨ
. . .  30 minutes ago
ਚੋਗਾਵਾਂ, 21 ਮਈ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਠੱਠਾ ਵਿਖੇ ਪਿਛਲੀ ਸਰਕਾਰ ਸਮੇਂ ਗਰੀਬ ਬੇਘਰੇ ਪਰਿਵਾਰਾਂ ਨੂੰ ਕੱਟੇ ਪਲਾਟ ਨਾ ਦੇਣ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਬਲਾਕ....
ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਕੱਲ੍ਹ ਹੋਵੇਗੀ ਸੁਣਵਾਈ- ਸੁਪਰੀਮ ਕੋਰਟ
. . .  33 minutes ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ ਅੱਜ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ....
 
ਰਾਜਵਿੰਦਰ ਸਿੰਘ ਦੇ ਹੱਕ 'ਚ ਸੁਖਬੀਰ ਸਿੰਘ ਬਾਦਲ ਨੇ ਕੀਤਾ ਚੋਣ ਪ੍ਰਚਾਰ
. . .  54 minutes ago
ਬੱਧਨੀ ਕਲਾਂ , 21 ਮਈ (ਸੰਜੀਵ ਕੋਛੜ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਥਾਨਕ ਕਸਬਾ ਬੱਧਣੀ ਕਲਾਂ ਵਿਖੇ ਲੋਕ ਸਭਾ ਹਲਕਾ ਫਰੀਦਕੋਟ ਦੇ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਦੇ ਹੱਕ ਚ ਚੋਣ ਪ੍ਰਚਾਰ....
ਪੰਜਾਬ ਦੀ ਕਿਰਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਨਾ ਬਹੁਤ ਜਰੂਰੀ-ਪ੍ਰਤਾਪ ਸਿੰਘ ਬਾਜਵਾ
. . .  about 1 hour ago
ਤਪਾ ਮੰਡੀ, 21 ਮਈ (ਪ੍ਰਵੀਨ ਗਰਗ)-ਪੰਜਾਬ ਦੇ ਕਿਰਸਾਨੀ ਤੇ ਜਵਾਨੀ ਨੂੰ ਬਚਾਉਣ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਕੇ ਭਾਜਪਾ ਨੂੰ ਹਰਾਉਣਾ ਬਹੁਤ ਜਰੂਰੀ ਹੈ। ਇਹ ਕੰਮ ਲੋਕਾਂ ਦੇ ਸਹਿਯੋਗ ਤੇ ਪਿਆਰ ਸਦਕਾ ਸਿਰਫ ਕਾਂਗਰਸ ਪਾਰਟੀ ਹੀ ਕਰ....
ਲੰਡਨ-ਸਿੰਗਾਪੁਰ ਫਲਾਈਟ ’ਚ ਗੜਬੜੀ ਕਾਰਨ 1 ਦੀ ਮੌਤ- ਸਿੰਗਾਪੁਰ ਏਅਰਲਾਈਨਜ਼
. . .  about 1 hour ago
ਬੈਂਕਾਕ, 21 ਮਈ- ਲੰਡਨ-ਸਿੰਗਾਪੁਰ ਉਡਾਣ ’ਚ ਭਿਆਨਕ ਗੜਬੜੀ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਹਾਜ਼ ਨੂੰ ਬੈਂਕਾਕ ਵੱਲ ਮੋੜ ਦਿੱਤਾ ਗਿਆ, ਜਿੱਥੇ ਐਮਰਜੈਂਸੀ ਅਮਲੇ ਨੇ ਤੂਫ਼ਾਨੀ ਮੌਸਮ ਦੌਰਾਨ ਜ਼ਖ਼ਮੀ....
2024 ਦੀ ਚੋਣ ਤੈਅ ਕਰੇਗੀ ਕਿ ਭਾਰਤ ਦੇ ਭਵਿੱਖ ਦੀ ਤ੍ਰਿਵੇਣੀ ਕਿੱਥੇ ਵਹੇਗੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਉੱਤਰ ਪ੍ਰਦੇਸ਼, 21 ਮਈ-ਉੱਤਰ ਪ੍ਰਦੇਸ਼ ਵਿਚ ਇਕ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 2024 ਦੀ ਇਹ ਚੋਣ ਤੈਅ ਕਰੇਗੀ ਕਿ ਭਾਰਤ ਦੇ ਭਵਿੱਖ ਦੀ ਤ੍ਰਿਵੇਣੀ....
ਸਵਾਤੀ ਮਾਲੀਵਾਲ ਨਾਲ ਵਾਪਰੀ ਘਟਨਾ ਨੇ ਭਾਰਤ ਦੇ ਅਕਸ ਨੂੰ ਦੁਨੀਆ ਭਰ ’ਚ ਕੀਤਾ ਖ਼ਰਾਬ- ਵੀ.ਕੇ. ਸਕਸੈਨਾ
. . .  about 2 hours ago
ਨਵੀਂ ਦਿੱਲੀ, 21 ਮਈ- ਦਿੱਲੀ ਰਾਜ ਨਿਵਾਸ ਨੇ ਸਵਾਤੀ ਮਾਲੀਵਾਲ ਦੇ ਮਾਮਲੇ ’ਤੇ ਉਪ ਰਾਜਪਾਲ ਵੀ.ਕੇ.ਸਕਸੈਨਾ ਦਾ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਰਾਸ਼ਟਰੀ ਰਾਜਧਾਨੀ ਹੈ ਅਤੇ ਦੁਨੀਆ ਭਰ ਦੇ ਸਮੁੱਚੇ....
ਕਿਰਗਿਸਤਾਨ ਵਿਚ ਫਸੇ ਮੈਡੀਕਲ ਵਿਦਿਆਰਥੀਆਂ ਨਾਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਮੋਬਾਈਲ ਫ਼ੋਨ ਰਾਹੀਂ ਕੀਤੀ ਗੱਲਬਾਤ
. . .  about 2 hours ago
ਭੋਪਾਲ,21 ਮਈ-ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਹਿੰਸਾ ਪ੍ਰਭਾਵਿਤ ਕਿਰਗਿਸਤਾਨ ਵਿਚ ਫਸੇ ਆਪਣੇ ਸੂਬੇ ਦੇ ਮੈਡੀਕਲ ਵਿਦਿਆਰਥੀਆਂ ਨਾਲ ਮੋਬਾਈਲ ਫ਼ੋਨ ਰਾਹੀਂ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸੁਰੱਖਿਆ....
ਦਿੱਲੀ ਆਬਕਾਰੀ ਨੀਤੀ ਕੇਸ: ਕੇ ਕਵਿਤਾ ਸੰਬੰਧੀ ਚਾਰਜਸ਼ੀਟ ’ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 21 ਮਈ- ਦਿੱਲੀ ਹਾਈ ਕੋਰਟ ਨੇ ਇਨਫ਼ੋਰਸਮੈਂਟ ਡਾਇਰੈਕਟੋਰੇਟ ਕੇਸ ਵਿਚ ਕੇ ਕਵਿਤਾ ਅਤੇ ਚਾਰ ਹੋਰਾਂ ਵਿਰੁੱਧ ਦਾਇਰ ਪੂਰਕ ਚਾਰਜਸ਼ੀਟ ਦੇ ਸੰਬੰਧ ਵਿਚ ਨੋਟਿਸ ਪੁਆਇੰਟ ’ਤੇ ਆਦੇਸ਼ ਸੁਰੱਖਿਅਤ ਰੱਖ ਲਿਆ....
ਝਾੜੂ ਵਾਲਿਆਂ ਨੇ ਸੂਬੇ ਦੀ ਜਨਤਾ ਦਾ ਕੁਝ ਨੀ ਸਵਾਰਿਆ-ਸੁਖਪਾਲ ਖਹਿਰਾ
. . .  about 2 hours ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)-ਲੋਕ ਸਭਾ ਦੀਆਂ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ਹੋਇਆਂ ਕਾਂਗਰਸ ਪਾਰਟੀ ਦਾ ਆਧਾਰ ਬਹੁਤ ਮਜ਼ਬੂਤ ਹੈ ਅਤੇ ਹਰ ਸੰਸਦੀ ਹਲਕੇ ਵਿਚ ਕਾਂਗਰਸ ਦਾ ਪੱਲੜਾ ਵਿਰੋਧੀਆਂ ਨਾਲੋਂ ਭਾਰੀ ਹੈ ਕਿਉਂਕਿ ਪਿੰਡਾਂ ਤੇ ਸ਼ਹਿਰਾਂ ਦੇ....
ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਕੇਵਲ ਪੁਲਿਸ ਕਰਮਚਾਰੀ ਹੀ ਸੁਣਨਗੇ-ਬਿਕਰਮ ਸਿੰਘ ਮਜੀਠੀਆ
. . .  about 2 hours ago
ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬਿ੍ਜ ਭੂਸ਼ਣ ਸ਼ਰਨ ਸਿੰਘ ’ਤੇ ਆਇਦ ਕੀਤੇ ਦੋਸ਼
. . .  about 3 hours ago
ਬੀਬੀ ਸਿੰਗਲਾ ਵਲੋਂ ਪਤੀ ਸਿੰਗਲਾ ਦੇ ਹੱਕ ਵਿਚ ਚੋਣ ਪ੍ਰਚਾਰ
. . .  about 3 hours ago
‘ਆਪ’ ਨੇ ਨਹੀਂ ਕੀਤੇ ਆਪਣੇ ਵਾਅਦੇ ਪੂਰੇ- ਜਗਬੀਰ ਸਿੰਘ ਬਰਾੜ
. . .  about 3 hours ago
ਬਦਰੀਨਾਥ ਧਾਮ ਯਾਤਰਾ ਲਈ 'ਟ੍ਰੈਫਿਕ ਯੋਜਨਾ' ਕੀਤੀ ਲਾਗੂ
. . .  about 3 hours ago
ਬਾਬੂ ਰਜਿੰਦਰ ਦੀਪਾ ਵਲੋਂ ਝੂੰਦਾ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਕੀਤਾ ਤੇਜ਼
. . .  about 4 hours ago
ਈਰਾਨ ਹੈਲੀਕਾਪਟਰ ਹਾਦਸੇ ਦੀ ਜਾਂਚ ਕਰੇਗਾ ਉੱਚ ਪੱਧਰੀ ਵਫ਼ਦ- ਈਰਾਨੀ ਆਰਮਡ ਫੋਰਸਿਜ਼
. . .  about 4 hours ago
ਜਹਾਜ਼ ਨਾਲ ਟਕਰਾਉਣ ਤੋਂ ਬਾਅਦ 40 ਫਲੇਮਿੰਗੋ ਦੀ ਮੌਤ
. . .  about 4 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। ਅਚਾਰੀਆ ਨਰਿੰਦਰ ਦੇਵ

Powered by REFLEX