ਤਾਜ਼ਾ ਖਬਰਾਂ


ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜੇਤੂ ਕਰਾਰ
. . .  2 minutes ago
ਫ਼ਿਰੋਜ਼ਪੁਰ, 4 ਜੂਨ (ਰਾਕੇਸ਼ ਚਾਵਲਾ/ਕੁਲਬੀਰ ਸਿੰਘ ਸੋਢੀ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਬੜੇ ਸਖ਼ਤ ਅਤੇ ਰੋਚਕ ਮੁਕਾਬਲੇ ਵਿਚ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜੇਤੂ ਰਹੇ । ਸ਼ੇਰ ਸਿੰਘ ਘੁਬਾਇਆ ਨੇ ਆਮ ਆਦਮੀ ਪਾਰਟੀ...
ਡਾ. ਅਮਰ ਸਿੰਘ ਦੀ ਜਿੱਤ 'ਤੇ ਕਾਕਾ ਰਣਦੀਪ ਸਿੰਘ ਨਾਭਾ ਨੇ ਵੋਟਰਾਂ ਦਾ ਕੀਤਾ ਧੰਨਵਾਦ
. . .  14 minutes ago
ਅਮਲੋਹ, 4 ਜੂਨ (ਕੇਵਲ ਸਿੰਘ) - ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਚੋਣ ਜਿੱਤਣ 'ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ...
ਕਰਨਾਟਕ : ਜਨਤਾ ਦਲ (ਐਸ)) ਨੇਤਾ ਐਚ.ਡੀ. ਕੁਮਾਰਸਵਾਮੀ ਨੇ ਜਿੱਤੀ ਮਾਂਡਿਆ ਲੋਕ ਸਭਾ ਸੀਟ
. . .  30 minutes ago
ਬੱਲੂਆਣਾ ਵਿਧਾਨ ਸਭਾ ਹਲਕੇ ਚ ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮਿਲੀਆਂ ਸਭ ਤੋਂ ਵੱਧ 44378 ਵੋਟਾਂ
. . .  52 minutes ago
ਅਬੋਹਰ, 4 ਜੂਨ (ਤੇਜਿੰਦਰ ਸਿੰਘ ਖ਼ਾਲਸਾ) - ਬੱਲੂਆਣਾ ਵਿਧਾਨ ਸਭਾ ਹਲਕਾ ਵਿਚ 125798 ਵੋਟਾਂ ਪੋਲ ਹੋਈਆਂ ਹਨ, ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸਭ ਤੋਂ ਵੱਧ...
 
ਸੰਗਰੂਰ ਤੋਂ 'ਆਪ' ਦੇ ਗੁਰਮੀਤ ਸਿੰਘ ਮੀਤ ਹੇਅਰ 1 ਲੱਖ 72 ਹਜ਼ਾਰ 560 ਵੋਟਾਂ ਦੇ ਫ਼ਰਕ ਨਾਲ ਜੇਤੂ
. . .  37 minutes ago
ਸੰਗਰੂਰ, 4 ਜੂਨ - ਸੰਗਰੂਰ ਲੋਕ ਸਭਾ ਸੀਟ ਤੋਂ 'ਆਪ' ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ 1 ਲੱਖ 72 ਹਜ਼ਾਰ 560 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ...
ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਆਪ ਦੇ ਮਲਵਿੰਦਰ ਸਿੰਘ ਕੰਗ 11606 ਵੋਟਾਂ ਨਾਲ ਚੱਲ ਰਹੇ ਅੱਗੇ
. . .  about 1 hour ago
ਉੱਤਰਾਖੰਡ ਦੇ ਸੀ.ਐ.ਮ ਪੁਸ਼ਕਰ ਸਿੰਘ ਧਾਮੀ ਭਾਜਪਾ ਉਮੀਦਵਾਰ ਚੱਲ ਰਹੇ ਹਨ ਅੱਗੇ
. . .  about 1 hour ago
ਦੇਹਰਾਦੂਨ, 4 ਜੂਨ-ਉੱਤਰਾਖੰਡ ਦੇ ਸੀ.ਐ.ਮ ਪੁਸ਼ਕਰ ਸਿੰਘ ਧਾਮੀ ਭਾਜਪਾ ਉਮੀਦਵਾਰ ਉੱਤਰਾਖੰਡ ਤੋਂ ਅੱਗੇ ਚੱਲ ਰਹੇ ਹਨ.....
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਤੈਅ
. . .  about 1 hour ago
ਪਠਾਨਕੋਟ, 4 ਜੂਨ (ਸੰਧੂ) - ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਲਗਾਤਾਰ ਲੀਡ ਪ੍ਰਾਪਤ ਕੀਤੀ ਹੈ ਤੇ ਉਹ 70012 ਵੋਟਾਂ ਨਾਲ ਅਗੇ ਚੱਲ ਰਹੇ ਹਨ, ਜਿਸ ਨਾਲ ਹੁਣ ਉਨ੍ਹਾਂ...
ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ 66792 ਵੋਟਾਂ ਨਾਲ ਅੱਗੇ
. . .  about 1 hour ago
ਫ਼ਰੀਦਕੋਟ, 4 ਜੂਨ - ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ 66792 ਵੋਟਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਤੋਂ ਅੱਗੇ ਚੱਲ...
ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਤੇ ਕਾਕਾ ਬਰਾੜ ਵਿਚ ਮੁਕਾਬਲਾ
. . .  about 1 hour ago
ਫ਼ਿਰੋਜ਼ਪੁਰ, 4 ਜੂਨ (ਰਾਕੇਸ਼ ਚਾਵਲਾ,ਕੁਲਬੀਰ ਸਿੰਘ ਸੋਢੀ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਆਏ ਨਤੀਜਿਆਂ ਵਿਚ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਅਤੇ 'ਆਪ' ਦੇ ਕਾਕਾ ਬਰਾੜ...
ਕਾਂਗਰਸ ਦੇ ਮਨੀਸ਼ ਤਿਵਾੜੀ ਨੇ ਜਿੱਤੀ ਚੰਡੀਗੜ੍ਹ ਲੋਕ ਸਭਾ ਸੀਟ
. . .  about 1 hour ago
ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ 14ਵੇਂ ਰਾਊਂਡ ਤੋਂ ਬਾਅਦ 3689 ਵੋਟਾਂ ਨਾਲ ਅੱਗੇ
. . .  about 1 hour ago
ਹਲਕਾ ਮਜੀਠਾ ਦੀ ਗਿਣਤੀ 'ਚ ਬਾਰਵੇ ਰਾਊਂਡ 'ਚ ਅਨਿਲ ਜੋਸ਼ੀ 10748 ਵੋਟਾਂ ਦੇ ਫਰਕ ਨਾਲ ਅੱਗੇ
. . .  1 minute ago
ਹੈਟ੍ਰਿਕ ਨਾਲ ਜਿੱਤ ਹਾਸਲ ਕਰਕੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਸ਼੍ਰੀ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ
. . .  about 2 hours ago
ਕੰਗਨਾ ਰਣੌਤ ਜਿੱਤੀ ਮੰਡੀ ਦੀ ਜੰਗ
. . .  about 2 hours ago
ਭਾਰਤੀ ਹਵਾਈ ਸੈਨਾ ਦਾ ਲੜਾਕੂ ਜਹਾਜ਼ ਹੋਇਆ ਹਾਦਸਾਗ੍ਰਸਤ
. . .  about 2 hours ago
ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਹਲਕਿਆਂ ਦੀ ਮੱਤਗਣਨਾ ਹੋਈ ਖ਼ਤਮ ਬੀ.ਜੇ.ਪੀ ਰਹੀ ਅੱਗੇ
. . .  about 2 hours ago
ਮੈਂ ਹਿਮਾਚਲ ਦੇ ਲੋਕਾਂ ਦਾ ਹਾਂ ਧੰਨਵਾਦੀ- ਅਨੁਰਾਗ ਠਾਕੁਰ
. . .  about 2 hours ago
ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਤੇ ਰਾਣਾ ਸੋਢੀ ਵਿਚ ਫਸਵਾਂ ਮੁਕਾਬਲਾ
. . .  about 2 hours ago
ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 23877 ਵੋਟਾਂ ਨਾਲ ਅੱਗੇ
. . .  about 2 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਰਕਾਰ ਦਾ ਕਰਤੱਵ ਹੁੰਦਾ ਹੈ ਕਿ ਉਹ ਲੋਕਾਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰੇ। -ਲਾਰਡ ਬੇਵਰ ਬਰੁਕ

Powered by REFLEX