ਤਾਜ਼ਾ ਖਬਰਾਂ


ਅਕਾਲਗੜ੍ਹ ਕਲਾਂ ਦੇ 18 ਸਾਲਾ ਨੌਜਵਾਨ ਨੇ ਫ਼ਾਹਾ ਲਾ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
. . .  4 minutes ago
ਗੁਰੂਸਰ ਸੁਧਾਰ (ਲੁਧਿਆਣਾ), 12 ਨਵੰਬਰ (ਜਗਪਾਲ ਸਿੰਘ ਸਿਵੀਆਂ)-ਨੇੜਲੇ ਪਿੰਡ ਅਕਾਲਗੜ੍ਹ ਕਲਾਂ ਦੇ ਨੌਜਵਾਨ ਮਨਪ੍ਰੀਤ ਸਿੰਘ (18 ਸਾਲ) ਪੁੱਤਰ ਮਲਕੀਤ ਸਿੰਘ ਵੱਲੋਂ ਘਰ 'ਚ ਹੀ ਫਾਹਾ ਲੈਣ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਨਪ੍ਰੀਤ ਸਿੰਘ ਆਪਣੀਂ ਵੱਡੀਆਂ ਚਾਰ...
ਸ਼ਾਹਰੁਖ ਖਾਨ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ
. . .  18 minutes ago
ਰਾਏਪੁਰ (ਛੱਤੀਸਗੜ੍ਹ), 12 ਨਵੰਬਰ-ਮੁੰਬਈ ਦੀ ਬਾਂਦਰਾ ਪੁਲਿਸ ਨੇ ਅਭਿਨੇਤਾ ਸ਼ਾਹਰੁਖ ਖਾਨ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਫੈਜ਼ਾਨ ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਬਾਂਦਰਾ ਪੁਲਿਸ ਨੇ ਫੈਜ਼ਾਨ ਖਾਨ ਦਾ 15 ਨਵੰਬਰ ਤੱਕ ਤਿੰਨ ਦਿਨ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ...
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਡੀ.ਸੀ. ਦਫਤਰ ਅੱਗੇ ਮਰਨ ਵਰਤ ਸ਼ੁਰੂ
. . .  29 minutes ago
ਸ੍ਰੀ ਮੁਕਤਸਰ ਸਾਹਿਬ, 12 ਨਵੰਬਰ (ਰਣਜੀਤ ਸਿੰਘ ਢਿੱਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਅੱਜ ਡਿਪਟੀ ਕਮਿਸ਼ਨਰ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਰਨ ਵਰਤ ਸ਼ੁਰੂ ਕਰ ਦਿੱਤਾ...
ਜਲੰਧਰ : ਦੁਕਾਨ 'ਚੋਂ ਲੱਖਾਂ ਦਾ ਸਾਮਾਨ ਤੇ 95 ਹਜ਼ਾਰ ਦੀ ਨਕਦੀ ਚੋਰੀ
. . .  58 minutes ago
ਜਲੰਧਰ, 12 ਨਵੰਬਰ-ਮਾਡਲ ਹਾਊਸ ਵਿਚ ਸ੍ਰੀ ਗੁਰੂ ਰਵਿਦਾਸ ਚੌਕ ਨੇੜੇ ਚੋਰਾਂ ਨੇ ਇਕ ਦੁਕਾਨ ਨੂੰ ਨਿਸ਼ਾਨਾ ਬਣਾਇਆ। ਚਾਵਲਾ ਇਲੈਕਟ੍ਰੋਵਰਲਡ ਦੀ ਦੁਕਾਨ ਵਿਚੋਂ ਚੋਰਾਂ ਨੇ 3 ਤੋਂ 4 ਲੱਖ ਦਾ ਸਾਮਾਨ ਅਤੇ 95 ਹਜ਼ਾਰ ਦੀ ਨਗਦੀ ਚੋਰੀ ਕਰ ਲਈ ਤੇ ਫ਼ਰਾਰ ਹੋ...
 
ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ
. . .  about 1 hour ago
ਲੌਂਗੋਵਾਲ (ਸੰਗਰੂਰ), 12 ਨਵੰਬਰ (ਵਿਨੋਦ ਸ਼ਰਮਾ)-ਪਿੰਡ ਸ਼ੇਰੋਂ ਦੇ ਇਕ ਗਰੀਬ ਪਰਿਵਾਰ ਦੇ ਹੋਣਹਾਰ ਨੌਜਵਾਨ ਦੀ ਲੰਘੀ ਸ਼ਾਮ ਕਸਬਾ ਚੀਮਾਂ ਮੰਡੀ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਪਿਤਾ ਗੁਰਮੇਲ ਸਿੰਘ...
ਸ਼੍ਰੋਮਣੀ ਅਕਾਲੀ ਦਲ ਦੇ ਆਈ. ਟੀ. ਵਿੰਗ ਦੇ ਪ੍ਰਧਾਨ ਨੂੰ ਤਰਨਤਾਰਨ ਅਦਾਲਤ ਵਲੋਂ ਜ਼ਮਾਨਤ ਦੇਣਾ ਇਨਸਾਫ ਦੀ ਜਿੱਤ - ਅਰਸ਼ਦੀਪ ਸਿੰਘ ਕਲੇਰ
. . .  about 1 hour ago
ਚੰਡੀਗੜ੍ਹ, 12 ਨਵੰਬਰ-ਆਈ. ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਖਿਲਾਫ ਝੂਠੀ ਐਫ.ਆਈ.ਆਰ. ਮਾਮਲੇ 'ਚ ਤਰਨਤਾਰਨ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ, ਜੋ ਕਿ ਇਨਸਾਫ ਦੀ ਜਿੱਤ ਹੈ। ਇਹ ਜਾਣਕਾਰੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮੁੱਖ ਬੁਲਾਰੇ ਸ਼੍ਰੋਮਣੀ...
ਸਾਡੀ ਸਰਕਾਰ ਗੰਨਾ ਕਿਸਾਨਾਂ ਲਈ ਕਰ ਰਹੀ ਲਗਾਤਾਰ ਕੰਮ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਸੋਲਾਪੁਰ (ਮਹਾਰਾਸ਼ਟਰ), 12 ਨਵੰਬਰ-ਸੋਲਾਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪੀ.ਐਮ. ਮੋਦੀ ਨੇ ਕਿਹਾ ਕਿ ਸਾਡੀ ਸਰਕਾਰ ਦੇਸ਼ ਵਿਚ ਗੰਨਾ ਕਿਸਾਨਾਂ ਲਈ ਕੰਮ ਕਰ ਰਹੀ ਹੈ। ਈਥਾਨੋਲ...
ਜ਼ਿਮਨੀ ਚੋਣ ਸੰਬੰਧੀ ਭਲਕੇ ਡੇਰਾ ਬਾਬਾ ਨਾਨਕ ਵਿਖੇ ਸਿਮਰਨਜੀਤ ਸਿੰਘ ਮਾਨ ਕਰਨਗੇ ਪ੍ਰੈੱਸ ਕਾਨਫਰੰਸ
. . .  about 2 hours ago
ਡੇਰਾ ਬਾਬਾ ਨਾਨਕ, 12 ਨਵੰਬਰ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਚੋਣ ਜੰਗ ਨੂੰ ਹਰ ਪੱਖੋਂ ਤੇਜ਼ ਕੀਤਾ ਜਾ ਰਿਹਾ ਹੈ। ਜਿਵੇਂ ਹਲਕਾ ਡੇਰਾ ਬਾਬਾ ਨਾਨਕ ਅੰਦਰ ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਪਾਰਟੀ ਦੇ...
ਐਮ.ਪੀ. ਸੁਖਵਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ 'ਤੇ ਡੇਰਾ ਬਾਬਾ ਨਾਨਕ ਤੋਂ ਡੀ.ਐਸ.ਪੀ. ਤਬਦੀਲ
. . .  about 2 hours ago
ਬਟਾਲਾ, 12 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਦੌਰਾਨ ਮੈਂਬਰ ਪਾਰਲੀਮੈਂਟ ਗੁਰਦਾਸਪੁਰ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਬੀਤੇ ਦਿਨ ਚੋਣ ਕਮਿਸ਼ਨ ਨੂੰ ਡੀ.ਐਸ.ਪੀ. ਡੇਰਾ ਬਾਬਾ ਨਾਨਕ ਵਲੋਂ ਗੈਂਗਸਟਰਾਂ ਦੀ ਮਦਦ ਕਰਨ ਦੀ ਸ਼ਿਕਾਇਤ ਕਰਨ ਉਪਰੰਤ ਚੋਣ ਕਮਿਸ਼ਨ ਵਲੋਂ...
ਭਾਜਪਾ ਦਾ ਮਕਸਦ ਲੋਕਾਂ ਦਾ ਵਿਕਾਸ ਤੇ ਦੇਸ਼ ਨੂੰ ਅੱਗੇ ਲਿਜਾਣਾ ਹੈ - ਸੀ.ਐਮ. ਹਰਿਆਣਾ ਨਾਇਬ ਸਿੰਘ ਸੈਣੀ
. . .  about 2 hours ago
ਮੁੰਬਈ (ਮਹਾਰਾਸ਼ਟਰ), 12 ਨਵੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਐਨ.ਡੀ.ਏ. ਅਤੇ ਭਾਜਪਾ ਦਾ ਵਿਚਾਰ ਲੋਕਾਂ ਦਾ ਵਿਕਾਸ ਕਰਨਾ ਅਤੇ ਦੇਸ਼ ਨੂੰ ਅੱਗੇ ਲਿਜਾਣਾ ਹੈ। ਡਬਲ ਇੰਜਣ ਵਾਲੀ ਸਰਕਾਰ ਨੇ ਦੇਸ਼ ਦੇ ਸੀਨੀਅਰ ਨਾਗਰਿਕਾਂ ਨੂੰ...
ਨਵੀਂ ਦਿੱਲੀ : ਝਗੜੇ ਤੋਂ ਬਾਅਦ ਵਾਹਨਾਂ ਨੂੰ ਸਾੜ ਕੇ ਭੱਜਣ ਵਾਲੇ 3 ਕਾਬੂ
. . .  about 3 hours ago
ਨਵੀਂ ਦਿੱਲੀ, 12 ਨਵੰਬਰ-ਗੱਜੂ ਕਟੜਾ 'ਚ 6 ਅਕਤੂਬਰ ਨੂੰ ਝਗੜੇ ਤੋਂ ਬਾਅਦ 2 ਮੋਟਰਸਾਈਕਲਾਂ ਅਤੇ 2 ਸਕੂਟਰਾਂ ਨੂੰ ਅੱਗ ਲਾਉਣ ਵਾਲੇ 3 ਨਾਬਾਲਿਗ...
ਹਰਸਿਮਰਤ ਕੌਰ ਬਾਦਲ ਵਲੋਂ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਰੋਕਣ ਵਾਸਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼
. . .  about 3 hours ago
ਚੰਡੀਗੜ੍ਹ, 12 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ’ਦ ਪ੍ਰੀਵੈਨਸ਼ਨ ਆਫ਼ ਡਰੱਗ ਐਬਿਊਜ਼ ਅਮੰਗ ਚਿਲਡਰਨ....
ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੋਮਨਾਥ ਭਾਰਤੀ ਦੀ ਪਟੀਸ਼ਨ ਕੀਤੀ ਖ਼ਾਰਜ
. . .  about 3 hours ago
ਸੁਨਿਆਰੇ ਦੀ ਦੁਕਾਨ ਤੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
. . .  about 3 hours ago
ਮਾਮਲਾ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਝੜਪ ਦਾ: ਕਿਸਾਨਾਂ ਨੇ ਮੰਡੀ ਵਿਚ ਲਾਇਆ ਧਰਨਾ
. . .  about 4 hours ago
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦੱਬਣ ਦੀ ਕੀਤੀ ਹੈ ਕੋਸ਼ਿਸ਼- ਵਿਜੇ ਸਾਂਪਲਾ
. . .  about 4 hours ago
ਕਾਂਗਰਸ ਦੇਸ਼ ਨੂੰ ਕਮਜ਼ੋਰ ਕਰਨ ਦਾ ਨਹੀਂ ਛੱਡਦੀ ਕੋਈ ਮੌਕਾ- ਪ੍ਰਧਾਨ ਮੰਤਰੀ
. . .  about 4 hours ago
ਕਾਂਗਰਸ ਐਸ.ਸੀ./ਐਸ.ਟੀ. ਤੇ ਓ.ਬੀ.ਸੀ. ਦਾ ਕਰ ਰਹੀ ਹੈ ਅਪਮਾਨ- ਅਨੁਰਾਗ ਠਾਕੁਰ
. . .  about 5 hours ago
ਉਪ ਰਾਸ਼ਟਰਪਤੀ ਦੇ ਸਪੈਸ਼ਲ ਜਹਾਜ਼ ਨੂੰ ਅਚਾਨਕ ਲੁਧਿਆਣਾ ਤੋਂ ਅੰਮ੍ਰਿਤਸਰ ਉਤਾਰਿਆ
. . .  about 5 hours ago
ਪੂਰੇ ਮੁੱਲ ’ਤੇ ਝੋਨਾ ਨਾ ਖਰੀਦੇ ਜਾਣ ’ਤੇ ਕਿਸਾਨਾਂ ਨੇ ਐਸ. ਡੀ. ਐਮ. ਦਫ਼ਤਰ ਅੱਗੇ ਝੋਨੇ ਦੀਆਂ ਟਰਾਲੀਆਂ ਕੀਤੀਆਂ ਢੇਰੀ
. . .  about 5 hours ago
ਹੋਰ ਖ਼ਬਰਾਂ..

Powered by REFLEX