ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
ਬਠਿੰਡਾ/ਮਾਨਸਾ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ
ਤਰਨ ਤਾਰਨ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਬਠਿੰਡਾ/ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਅਜੀਤ ਮੈਗਜ਼ੀਨ
1
2
3
4
5
6
7
8
9
10
11
12
13
14
ਤਾਜ਼ਾ ਖਬਰਾਂ
ਹੈਦਰਾਬਾਦ ਦੇ ਖ਼ਿਲਾਫ਼ ਮੁੰਬਈ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . . 2 minutes ago
ਮੁੰਬਈ, 17 ਮਈ-ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 65ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ (ਐੱਮ. ਆਈ.) ਤੇ ਸਨਰਾਈਜ਼ਰਜ਼ ਹੈਦਰਾਬਾਦ (ਐੱਸ. ਆਰ. ਐੱਚ.) ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਸਕੂਲ ਦੀਆਂ ਕਿਤਾਬਾਂ 'ਚੋਂ ਸ਼ਹੀਦ ਭਗਤ ਸਿੰਘ ਦਾ ਨਾਂ ਹਟਾਉਣ 'ਤੇ ਵੱਖ-ਵੱਖ ਆਗੂਆਂ ਵਲੋਂ ਕੀਤਾ ਗਿਆ ਵਿਰੋਧ
. . . 5 minutes ago
ਚੰਡੀਗੜ੍ਹ, 17 ਮਈ-ਕਰਨਾਟਕ ਸਰਕਾਰ ਨੇ 10ਵੀਂ ਦੀ ਕੰਨੜ ਦੀ ਕਿਤਾਬ 'ਚ ਸੋਧ ਕਰਕੇ ਨਵਾਂ ਸਿਲੇਬਸ ਜੋੜਿਆ ਹੈ, ਜਿਸ 'ਤੇ 'ਆਪ' ਆਗੂਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ ਹੈ। ਇਸ ਦੌਰਾਨ ਖਰੜ ਤੋਂ ਆਪ ਵਿਧਾਇਕ ਅਨਮੋਲ ਗਗਨ ਮਾਨ ਤੇ ਜਲਾਲਾਬਾਦ..
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
. . . 24 minutes ago
ਅਜਨਾਲਾ, 17 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਦੇ ਪਸ਼ੂ ਪਾਲਣ ਮੱਛੀ ਪਾਲਣ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਭਵਨ ਵਿਖੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੋਲਟਰੀ ਫਾਰਮ ਅਤੇ ਪਸ਼ੂਆਂ ਦੀ ਖ਼ਰੀਦ ਨਾਲ ਸੰਬੰਧਿਤ ਮੁੱਦਿਆਂ ਸੰਬੰਧੀ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।
ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਇਕ ਹੋਰ ਵਿਅਕਤੀ ਦੀ ਮੌਤ
. . . 31 minutes ago
ਲੌਂਗੋਵਾਲ,17 ਮਈ (ਸ.ਸ.ਖੰਨਾ,ਵਿਨੋਦ)-ਪੰਜਾਬ ਅੰਦਰ ਗਰਮੀ ਦੇ ਵਧਦੇ ਤਾਪਮਾਨ ਨੂੰ ਲੈ ਕੇ ਲੋਕਾਂ ਦੀਆਂ ਮੌਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਉੱਥੇ ਹੀ ਅੱਜ ਕਸਬਾ ਲੌਂਗੋਵਾਲ 'ਚ ਗਰਮੀ ਦੇ ਵਧ ਰਹੇ ਤਾਪਮਾਨ ਨੂੰ ਲੈ ਕੇ ਦੂਜੀ ਮੌਤ ਦੀ ਖ਼ਬਰ ਸਾਹਮਣੇ ਆਈ...
ਮੰਗਾਂ ਨਾ ਮੰਨੀਆਂ ਤਾਂ ਕੱਲ੍ਹ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
. . . 38 minutes ago
ਬੁਢਲਾਡਾ, 17 ਮਈ (ਸਵਰਨ ਸਿੰਘ ਰਾਹੀ)-ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਤੋਂ ਅੱਕੇ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼,ਪਨਬੱਸ,ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਹੜਤਾਲ 'ਤੇ ਜਾਣ ਦੀ ਧਮਕੀ ਦਿੱਤੀ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ...
ਮਾਮੂਲੀ ਤਕਰਾਰ ਤੋਂ ਬਾਅਦ ਪੰਜਾਬ ਪੁਲਿਸ ਦੇ ਏ.ਐੱਸ.ਆਈ. ਵਲੋਂ ਚਲਾਈ ਗੋਲੀ ਨਾਲ ਇਕ ਦੀ ਮੌਤ
. . . 50 minutes ago
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਮਈ (ਭੋਲਾ, ਥਿੰਦ, ਹੈਪੀ,ਲਾਡੀ)-ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਤਲਵੰਡੀ ਚੌਧਰੀਆਂ ਵਿਖੇ ਅੱਜ ਬਾਅਦ ਦੁਪਹਿਰ ਗਲੀ 'ਚ ਪੈੜ ਲਾਉਣ ਨੂੰ ਲੈ ਕੇ ਹੋਏ ਮਾਮੂਲੀ ਤਕਰਾਰ ਤੋਂ ਬਾਅਦ ਤੋਂ ਪੰਜਾਬ ਪੁਲਿਸ...
ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਬਠਿੰਡਾ ਦੇ ਸਟੇਡੀਅਮਾਂ ਦਾ ਕੀਤਾ ਦੌਰਾ
. . . 53 minutes ago
ਬਠਿੰਡਾ, 17 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਠਿੰਡਾ ਸ਼ਹਿਰ ਦੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਕੋਚਾਂ ਅਤੇ ਖਿਡਾਰੀਆਂ ਨਾਲ ਗੱਲਬਾਤ ਕਰਕੇ ਸਟੇਡੀਅਮਾਂ ਦੀਆਂ ਕਮੀਆਂ ਪੇਸ਼ੀਆਂ ਪੁੱਛੀਆਂ ਹਨ।
ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਲੱਗੀ ਅੱਗ
. . . about 1 hour ago
ਫਗਵਾੜਾ, 17 ਮਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਸ਼ੂਗਰ ਮਿੱਲ ਦੇ ਗੁਦਾਮਾਂ 'ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਅੱਗ ਦੇ ਭਾਬੜ ਮਚ ਗਏ ਹਨ ਤੇ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਪੁੱਜ ਕੇ ਅੱਗ ਬੁਝਾਉਣ ਦੇ ਕਾਰਜਾਂ...
ਪੰਜਾਬ ਸਰਕਾਰ ਕੇਜਰੀਵਾਲ ਦੇ ਹੱਥ ਵਿਕੀ, ਕੇਜਰੀਵਾਲ ਪੰਜਾਬ ਪੁਲਿਸ ਰਾਹੀਂ ਲੈ ਰਿਹੈ ਆਪਣਾ ਸਿਆਸੀ ਬਦਲਾ:ਅਸ਼ਵਨੀ ਸ਼ਰਮਾ
. . . about 1 hour ago
ਚੰਡੀਗੜ੍ਹ, 17 ਮਈ (ਲਲਿਤਾ)- ਭਾਰਤੀ ਜਨਤਾ ਪਾਰਟੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ 'ਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਦੀਆਂ ਉਪ ਚੋਣਾਂ ਨੂੰ ਲੈ ਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ...
ਪੰਚਾਇਤ ਸੈਕਟਰੀ ਨੇ ਆਪਣੇ ਹੀ ਮਹਿਕਮੇ ਦੇ ਜੇ.ਈ. ਦੇ ਘਰ ਲੁੱਟ ਕਰਨ ਦਾ ਬਣਾਇਆ ਪਲਾਨ
. . . about 1 hour ago
ਫਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ ਜਤਿੰਦਰ ਸਿੰਘ ਰਾਠੋਰ)- ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ਪੁਲਿਸ ਵਲੋਂ ਡਾਕੇ ਮਾਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 6 ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ 'ਚ ਸੀ.ਬੀ.ਆਈ. ਵਲੋਂ ਛਾਪਾ
. . . about 1 hour ago
ਮਾਨਸਾ, 17 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਸੀ.ਬੀ.ਆਈ. ਵਲੋਂ ਛਾਪਾ ਮਾਰਿਆ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਉੱਤਰੀ ਭਾਰਤ ਦੇ ਸਭ ਤੋਂ ਵਧ ਸਮਰੱਥਾ ਵਾਲੇ ਇਸ ਥਰਮਲ ਪਲਾਂਟ...
ਕਿਸਾਨਾਂ ਦਾ ਸਰਕਾਰ ਵਿਰੁੱਧ ਹੱਲਾ ਬੋਲ ਕਾਰਵਾਈ, ਸਾਲਾਂ ਦੀ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਾਂਗੇ
. . . about 2 hours ago
ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ...
ਭੱਠਾ ਮਜ਼ਦੂਰਾਂ ਵਲੋਂ ਹਾਈਵੇਅ ਤੇ ਧਰਨਾ ਅੱਜ 5ਵੇਂ ਦਿਨ ਵੀ ਜਾਰੀ,ਆਖਿਰ ਸਰਕਾਰ ਤੇ ਪ੍ਰਸ਼ਾਸਨ ਚੁੱਪ ਕਿਉਂ
. . . about 3 hours ago
ਮੁਹਾਲੀ ਪੁਲਿਸ ਵਲੋਂ ਕੀਤੀ ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਰਹੇ ਹਨ
. . . about 2 hours ago
ਨਾਜਾਇਜ਼ ਸੰਬੰਧ ਦੇ ਚੱਲਦਿਆਂ ਇਕ ਵਿਅਕਤੀ ਦਾ ਕਤਲ
. . . about 3 hours ago
ਤੇਜ਼ ਰਫ਼ਤਾਰ ਕਾਰ ਨੇ ਖੜ੍ਹੇ ਟਰੱਕ 'ਚ ਮਾਰੀ ਟੱਕਰ, 5 ਲੋਕਾਂ ਦੀ ਮੌਤ
. . . about 3 hours ago
ਪਿੰਡ ਸ਼ੇਰ ਸਿੰਘ ਵਾਲਾ ਵਿਖੇ ਪੰਚਾਇਤੀ ਜ਼ਮੀਨ ਦਾ 2 ਕਿੱਲੇ ਚਾਰ ਕਨਾਲਾਂ ਨਾਜਾਇਜ਼ ਕਬਜ਼ਾ ਛੁਡਵਾਇਆ
. . . about 4 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਾਰ ਐਸੋਸੀਏਸ਼ਨ ਨੂੰ ਢਾਈ ਕਰੋੜ ਦੀ ਦਿੱਤੀ ਗਰਾਂਟ ਤੇ ਦੋ ਦਿਨਾਂ ਦੇ 'ਚ ਪੈਸਾ ਮਿਲਣ ਦਾ ਦਿੱਤਾ ਭਰੋਸਾ
. . . about 4 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਪ੍ਰਤੀ ਭਾਜਪਾ ਦੀ ਨਫ਼ਰਤ ਸਭ ਦੇ ਸਾਹਮਣੇ ਆ ਰਹੀ ਹੈ: ਭਗਵੰਤ ਮਾਨ
. . . about 5 hours ago
ਬੱਚੇ ਨੂੰ ਬੇਹਰਿਮੀ ਨਾਲ ਕੁੱਟਣ ਵਾਲੇ ਵਿਰੁੱਧ ਪਰਚਾ ਦਰਜ
. . . about 5 hours ago
ਹੋਰ ਖ਼ਬਰਾਂ..
Your browser does not support inline frames or is currently configured not to display inline frames.
ਅਜੀਤ ਟੀ ਵੀ
ਅਜੀਤ ਖਬਰਾਂ 16 ਮਈ, 2022
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ
ਤਰਨ ਤਾਰਨ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਬਠਿੰਡਾ/ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਅਜੀਤ ਮੈਗਜ਼ੀਨ
Powered by REFLEX