ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
Login
ਫਾਜ਼ਿਲਕਾ / ਅਬੋਹਰ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਤਰਨ ਤਾਰਨ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਅੰਮ੍ਰਿਤਸਰ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਮਾਨਸਾ
ਫਾਜ਼ਿਲਕਾ / ਅਬੋਹਰ
ਗਣਤੰਤਰ ਦਿਵਸ ਵਿਸ਼ੇਸ਼ ਅੰਕ
ਦਿੱਲੀ / ਹਰਿਆਣਾ
1
2
3
4
5
6
7
8
9
10
11
12
13
14
Login
Remember Me
New User ? Subscribe to read this page.
ਤਾਜ਼ਾ ਖਬਰਾਂ
ਕੀ ਕੋਈ ਇੰਨਾ ਸ਼ਕਤੀਸ਼ਾਲੀ ਹੋ ਸਕਦਾ ਹੈ ਕਿ ਉਹ ਸਪੀਕਰ ਨੂੰ ਦਬਾ ਦੇਵੇਗਾ? - ਹਾਮਿਦ ਅੰਸਾਰੀ
. . . 22 minutes ago
ਨਵੀਂ ਦਿੱਲੀ, 6 ਫਰਵਰੀ (ਏਐਨਆਈ): ਸਾਬਕਾ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਾਬਕਾ ਚੇਅਰਮੈਨ, ਹਾਮਿਦ ਅੰਸਾਰੀ ਨੇ ਕਿਹਾ ਕਿ ਸਪੀਕਰ ਨੂੰ ਸਦਨ ਦੇ ਕੰਮਕਾਜ 'ਤੇ ਪੂਰਾ ਅਧਿਕਾਰ ਹੋਣਾ ਚਾਹੀਦਾ ...
ਵਿਰਾਟ ਕੋਹਲੀ ਨੇ ਭਾਰਤੀ ਅੰਡਰ-19 ਟੀਮ ਨੂੰ ਵਿਸ਼ਵ ਕੱਪ ਜਿੱਤਣ 'ਤੇ ਦਿੱਤੀ ਵਧਾਈ
. . . about 1 hour ago
ਨਵੀਂ ਦਿੱਲੀ, 6 ਫਰਵਰੀ-ਭਾਰਤੀ ਸਟਾਰ ਕ੍ਰਿਕਟਰ ਵਿਰਾਟ ਕੋਹਲੀ ਨੇ ਭਾਰਤੀ ਅੰਡਰ-19 ਟੀਮ ਨੂੰ ਆਈਸੀਸੀ ਵਿਸ਼ਵ ਕੱਪ 2026 ਜਿੱਤਣ 'ਤੇ ਵਧਾਈ ਦਿੱਤੀ...
ਜਲੰਧਰ ਪੁੱਜੇ ਰਾਜਾ ਵੜਿੰਗ ਬੋਲੇ- ਪੰਜਾਬ ’ਚ ਲਾਅ ਐਂਡ ਆਰਡਰ ਦੀ ਹਾਲਤ ਬਹੁਤ ਮਾੜੀ
. . . about 1 hour ago
ਜਲੰਧਰ, 6 ਫਰਵਰੀ- ਜਲੰਧਰ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਅੰਦਰ ਲਾਅ ਐਂਡ ਆਰਡਰ ਦੀ ਹਾਲਤ ਬਹੁਤ ਮਾੜੀ ਹੈ। ਉਨ੍ਹਾਂ ਇਸ ਮੌਕੇ ਜਲੰਧਰ...
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ : ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ
. . . 1 minute ago
ਜਲੰਧਰ, 6 ਫਰਵਰੀ- ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਿਤੇਂਦਰ ਸਿੰਘ ਸ਼ੰਟੀ ਨੇ ਅੱਜ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰਾਖੀ...
ਨਵ-ਵਿਆਹੇ ਜੋੜੇ ਦੀ ਨਹਿਰ ’ਚ ਡੁੱਬਣ ਨਾਲ ਮੌਤ
. . . about 1 hour ago
ਗੁਰੂਗ੍ਰਾਮ, 6 ਫਰਵਰੀ (ਪੀ.ਟੀ.ਆਈ.)- ਹਰਿਆਣਾ ਦੇ ਨੂਹ ਜ਼ਿਲ੍ਹੇ ’ਚ ਇਕ ਨਵ-ਵਿਆਹੇ ਜੋੜੇ ਦੀ ਨਹਿਰ ’ਚ ਡੁੱਬਣ ਨਾਲ ਮੌਤ ਹੋ ਗਈ, ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ...
ਭਾਰਤ ਨੇ 6ਵੀਂ ਵਾਰ ਜਿੱਤਿਆ ਅੰਡਰ-19 ਕ੍ਰਿਕਟ ਵਿਸ਼ਵ ਕੱਪ
. . . about 2 hours ago
ਜ਼ਿੰਬਾਬਵੇ, 6 ਫਰਵਰੀ- ਜ਼ਿੰਬਾਬਵੇ ਵਿਚ ਚੱਲ ਰਹੇ ਅੰਡਰ 19 ਵਰਲਡ ਕੱਪ ਵਿਚ ਭਾਰਤ ਨੇ 50 ਓਵਰਾਂ ਵਿਚ ਇੰਗਲੈਂਡ ਨੂੰ 412 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ ਟੀਮ...
ਅੰਡਰ-19 ਵਿਸ਼ਵ ਕੱਪ ਫਾਈਨਲ : 35 ਓਵਰਾਂ ਪਿੱਛੋਂ ਇੰਗਲੈਂਡ 268/7
. . . about 3 hours ago
ਫ਼ਿਲਮ ਅਦਾਕਾਰ ਰਜ਼ਾ ਮੁਰਾਦ ਅਟਾਰੀ ਸਰਹੱਦ ’ਤੇ ਝੰਡੇ ਦੀ ਰਸਮ ਵੇਖਣ ਪੁੱਜੇ
. . . about 3 hours ago
ਅਟਾਰੀ ਸਰਹੱਦ (ਅੰਮ੍ਰਿਤਸਰ), 6 ਜਨਵਰੀ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਭਾਰਤੀ ਫਿਲਮਾਂ ਦੇ ਸਿਤਾਰੇ ਪ੍ਰਸਿੱਧ ਅਦਾਕਾਰ ਰਜ਼ਾ ਮੁਰਾਦ ਅੱਜ ਭਾਰਤ-ਪਾਕਿਸਤਾਨ ਸਰਹੱਦ 'ਤੇ ਦੋਵੇਂ ਦੇਸ਼ਾਂ ਦੀਆਂ ਸਰਹੱਦੀ ਫੋਰਸਾਂ ਦਰਮਿਆਨ ...
ਸਾਬਕਾ ਫੌਜੀ ਦੇ ਕਾਤਲਾਂ ਦੀ ਗ੍ਰਿਫਤਾਰੀ ਤੱਕ ਥਾਣਾ ਵਲਟੋਹਾ ਅੱਗੇ ਧਰਨਾ
. . . about 3 hours ago
ਅਮਰਕੋਟ, 6 ਫਰਵਰੀ (ਭੱਟੀ) -ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਚੀਮਾ ਖੁਰਦ ਵਿਖੇ ਬੀਤੇ ਦਿਨੀਂ ਦਿਹਾੜੇ ਗੁਰਭੇਜ ਸਿੰਘ ਸਾਬਕਾ ਫੌਜੀ (36) ਪੁੱਤਰ ਨਰਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ...
ਭਾਰਤ ਨੇ ਰਚਿਆ ਇਤਿਹਾਸ-ਅੰਡਰ 19 ਵਿਸ਼ਵ ਕੱਪ ਫਾਈਨਲ 'ਚ 400 ਦੌੜਾਂ ਬਣਾਉਣ ਵਾਲਾ ਬਣਿਆ ਪਹਿਲਾ ਦੇਸ਼
. . . about 4 hours ago
ਜ਼ਿੰਬਾਬਵੇ, 6 ਫਰਵਰੀ- ਭਾਰਤ ਅੰਡਰ-19 ਵਿਸ਼ਵ ਕੱਪ ਫਾਈਨਲ ਵਿਚ 400 ਤੋਂ ਵੱਧ ਦੌੜਾਂ ਬਣਾਉਣ ਵਾਲਾ ਪਹਿਲਾ ਦੇਸ਼ ਬਣ ਗਿਆ। ਅਜਿਹਾ ਕਰਕੇ ਭਾਰਤ ਨੇ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਅੰਡਰ-19 ਵਿਸ਼ਵ ਕੱਪ...
ਅੰਡਰ-19 ਵਿਸ਼ਵ ਕੱਪ ਫਾਈਨਲ : 16 ਓਵਰਾਂ ਪਿੱਛੋਂ ਇੰਗਲੈਂਡ 124/2
. . . about 4 hours ago
ਪਿਸਤੌਲ ਦੀ ਨੋਕ ’ਤੇ ਦੁਕਾਨ ’ਚੋਂ ਢਾਈ ਲੱਖ ਦੀ ਲੁੱਟ
. . . about 4 hours ago
ਬਟਾਲਾ, 6 ਫਰਵਰੀ (ਗੁਰ ਪ੍ਰਤਾਪ ਸਿੰਘ ਕਾਹਲੋਂ)- ਅੱਜ ਵਡਾਲਾ ਗ੍ਰੰਥੀਆਂ ਅੱਡੇ ’ਚ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਵਲੋਂ ਪਿਸਤੌਲ ਦੀ ਨੋਕ ’ਤੇ ਦੁਕਾਨਦਾਰ ਤੋਂ ਢਾਈ ਲੱਖ ਰੁਪਏ ਲੁੱਟ...
ਕਤਲ ਕੀਤੇ ਫੌਜੀ ਦੇ ਵਾਰਸਾਂ ਨੇ ਲਾਸ਼ ਸੜਕ 'ਤੇ ਰੱਖ ਕੇ ਕੀਤਾ ਪ੍ਰਦਰਸ਼ਨ
. . . about 5 hours ago
ਅੰਮ੍ਰਿਤਸਰ 'ਚ ਵਿਆਹ ਸਮਾਗਮ 'ਚ ਪੁੱਜੇ ਅਦਾਕਾਰ ਰਜ਼ਾ ਮੁਰਾਦ, ਕਿਹਾ- ਪੰਜਾਬੀਆਂ ਦਾ ਕੋਈ ਜਵਾਬ ਨਹੀਂ
. . . about 5 hours ago
ਅੰਡਰ-19 ਵਿਸ਼ਵ ਕੱਪ ਫਾਈਨਲ : ਭਾਰਤ ਨੇ ਇੰਗਲੈਂਡ ਨੂੰ ਦਿੱਤਾ 412 ਦੌੜਾਂ ਦਾ ਟੀਚਾ
. . . about 5 hours ago
ਭਾਕਿਯੂ (ਰਾਜੇਵਾਲ) ਨੇ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਕੇ ਪ੍ਰਦੂਸ਼ਿਤ ਹੋ ਰਹੇ ਪਾਣੀ ਪ੍ਰਤੀ ਜਾਗਰੂਕਤਾ ਮੁਹਿੰਮ ਆਰੰਭੀ
. . . about 5 hours ago
ਪੰਥਕ ਏਕਤਾ ਲਈ ਬਿਕਰਮ ਸਿੰਘ ਮਜੀਠੀਆ ਨੰਗੇ ਪੈਰੀਂ ਪਹਿਲਾਂ ਸੁਖਬੀਰ ਸਿੰਘ ਬਾਦਲ ਕੋਲ ਜਾਣ - ਗਿਆਨੀ ਹਰਪ੍ਰੀਤ ਸਿੰਘ
. . . about 5 hours ago
ਪੰਜਾਬ ਅੰਦਰ ਗੈਂਗਸਟਰਾਂ ਨੂੰ ਕਿਸੇ ਦਾ ਡਰ ਨਹੀਂ- ਅਸ਼ਵਨੀ ਸ਼ਰਮਾ
. . . 1 minute ago
ਪੁਲਿਸ ਨੇ ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਸਮੇਤ ਸੈਂਕੜੇ ਕਿਸਾਨ ਲਏ ਹਿਰਾਸਤ 'ਚ
. . . about 6 hours ago
ਕਰੋੜਾਂ ਦੀ ਹੈਰੋਇਨ ਸਣੇ ਇਕ ਕਾਬੂ
. . . about 6 hours ago
ਹੋਰ ਖ਼ਬਰਾਂ..
Your browser does not support inline frames or is currently configured not to display inline frames.
ਅਜੀਤ ਟੀ ਵੀ
ਅਜੀਤ' ਖ਼ਬਰਾਂ, 6 ਫਰਵਰੀ 2026
Please Subscribe / Login to read this page...
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਤਰਨ ਤਾਰਨ
ਜਗਰਾਓਂ.
ਖੰਨਾ / ਸਮਰਾਲਾ
ਲੁਧਿਆਣਾ
ਅੰਮ੍ਰਿਤਸਰ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਪਟਿਆਲਾ
ਫ਼ਤਹਿਗੜ੍ਹ ਸਾਹਿਬ
ਫਰੀਦਕੋਟ / ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ
ਮਾਨਸਾ
ਮਾਨਸਾ
ਫਾਜ਼ਿਲਕਾ / ਅਬੋਹਰ
ਗਣਤੰਤਰ ਦਿਵਸ ਵਿਸ਼ੇਸ਼ ਅੰਕ
ਦਿੱਲੀ / ਹਰਿਆਣਾ
Powered by REFLEX