ਤਾਜ਼ਾ ਖਬਰਾਂ


ਚੌਂਕੀ ਇੰਚਾਰਜ ਭੰਗਾਲਾ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ
. . .  1 minute ago
ਭੰਗਾਲਾ, (ਹੁਸ਼ਿਆਰਪੁਰ), 15 ਅਕਤੂਬਰ (ਬਲਵਿੰਦਰਜੀਤ ਸਿੰਘ ਸੈਣੀ)- ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਨਜ਼ਰ ਆ ਰਿਹਾ ਹੈ। ਇਸ ਦੇ ਤਹਿਤ ਡੀ. ਐਸ. ਪੀ. ਕੁਲਵਿੰਦਰ ਸਿੰਘ....
ਭਾਰਤੀ ਚੋਣ ਕਮਿਸ਼ਨ ਅੱਜ ਕਰੇਗਾ ਪ੍ਰੈਸ ਕਾਨਫ਼ਰੰਸ
. . .  3 minutes ago
ਨਵੀਂ ਦਿੱਲੀ, 15 ਅਕਤੂਬਰ- ਭਾਰਤ ਦਾ ਚੋਣ ਕਮਿਸ਼ਨ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾਵਾਂ 2024 ਦੀਆਂ ਆਮ ਚੋਣਾਂ ਲਈ ਅੱਜ ਕਾਰਜਕ੍ਰਮ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਵਲੋਂ ਅੱਜ ਦੁਪਹਿਰ 3:30 ਵਜੇ ਪ੍ਰੈਸ ਕਾਨਫ਼ਰੰਸ ਕੀਤੀ ਜਾਵੇਗੀ।
ਸੁਰੱਖਿਆ ਦੇ ਮੱਦੇ ਨਜ਼ਰ ਐਸ.ਡੀ.ਐਮ. ਗੁਰੂ ਹਰਸਹਾਏ ਦਿਵਿਆ ਪੀ. ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ
. . .  4 minutes ago
ਗੁਰੂ ਹਰਸਹਾਏ, 15 ਅਕਤੂਬਰ (ਕਪਿਲ ਕੰਧਾਰੀ) - ਸੂਬੇ ਭਰ ਵਿਚ ਅੱਜ ਪੰਚਾਇਤੀ ਚੋਣਾਂ ਹੋ ਰਹੀਆਂ ਹਨ ਤੇ ਇਨ੍ਹਾਂ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਗੁਰੂ ਹਰਸਹਾਏ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ...
ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵੱਖ ਵੱਖ ਪਿੰਡਾਂ ਵਿਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  7 minutes ago
ਫਤਿਹਗੜ੍ਹ ਸਾਹਿਬ, 15 ਅਕਤੂਬਰ (ਬਲਜਿੰਦਰ ਸਿੰਘ)- ਪੰਚਾਇਤੀ ਚੋਣਾਂ ਦੌਰਾਨ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਵੱਖ ਵੱਖ ਪਿੰਡਾਂ ਵਿਚ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਸ਼ੁਰੂ ਹੋ....
 
ਨਵਾਂਸ਼ਹਿਰ ਹਲਕੇ ਚ ਲੱਗੀਆਂ ਲੰਬੀਆਂ ਕਤਾਰਾਂ, ਜ਼ਿਲ੍ਹਾ ਪੁਲਿਸ ਮੁਖੀ ਨੇ ਸੁਰੱਖਿਆ ਪ੍ਰਬੰਧਾ ਦਾ ਲਿਆ ਜਾਇਜ਼ਾ
. . .  9 minutes ago
ਨਵਾਂਸ਼ਹਿਰ, 15 ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਚ ਵੋਟਾਂ ਪਾਉਣ ਲਈ ਸਵੇਰ ਤੋਂ ਲੰਬੀਆਂ ਲਾਈਨਾਂ ਲੱਗਣੀਆ ਸ਼ੁਰੂ ਹੋ ਗਈਆ । ਵੋਟਰਾਂ ਚ ਭਾਰੀ...
ਸ਼ਰਾਬ ਦੇ ਠੇਕੇ ਵਾਲਿਆਂ ਨੇ ਸਰੇਆਮ ਸਰਕਾਰੀ ਨਿਯਮਾਂ ਦੀਆਂ ਉਡਾਈਆਂ ਧੱਜੀਆਂ
. . .  10 minutes ago
ਇਯਾਲੀ/ਥਰੀਕੇ, (ਲੁਧਿਆਣਾ), 15 ਅਕਤੂਬਰ (ਮਨਜੀਤ ਸਿੰਘ ਦੁੱਗਰੀ)- ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਸੂਬਾ ਸਰਕਾਰ ਵਲੋਂ ਪੰਜਾਬ ਭਰ ਦੇ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ,....
ਫਗਵਾੜਾ ਹਲਕੇ ਵਿਚ 118 ਬੂਥਾਂ ’ਤੇ ਵੋਟਾਂ ਪੈਣ ਦਾ ਕੰਮ ਸਾਂਤਮਈ ਸੁਰੂ
. . .  12 minutes ago
ਫਗਵਾੜਾ, 15 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਹਲਕੇ ਦੇ 73 ਪਿੰਡਾਂ ਵਿਚ ਬਣਾਏ ਗਏ 118 ਬੂਥਾਂ ਤੇ ਸਵੇਰੇ 8 ਵਜੇ ਵੋਟਾਂ ਪਾਉਣ ਦਾ ਕੰਮ ਸਾਂਤਮਈ ਸ਼ੁਰੂ ਹੋ ਗਿਆ। ਇਸ ਸੰਬੰਧੀ ਐਸ....
ਭਾਮੀਆਂ ਖੁਰਦ ਵਿਚ ਉਮੀਦਵਾਰਾਂ ਦੇ ਬਦਲੇ ਚੋਣ ਨਿਸ਼ਾਨ
. . .  14 minutes ago
ਭਾਮੀਆਂ ਕਲਾਂ, (ਲੁਧਿਆਣਾ), 15 ਅਕਤੂਬਰ (ਜਤਿੰਦਰ ਭੰਬੀ) - ਅੱਜ ਸੂਬੇ ਅੰਦਰ ਪੰਚਾਇਤੀ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸਵੇਰ 8 ਵਜੇ ਤੋਂ ਹੀ ਸ਼ੁਰੂ ਹੋ ਗਿਆ ਹੈ। ਜਿੱਥੇ ਵੱਖ ਵੱਖ ਪਿੰਡਾਂ ਵਿਚ ਸਵੇਰ....
ਸਮਰਾਲਾ : 101 ਸਾਲ ਦੇ ਬਜ਼ੁਰਗ ਨੇ ਪਾਈ ਵੋਟ
. . .  13 minutes ago
ਖੰਨਾ, 15 ਅਕਤੂਬਰ (ਹਰਜਿੰਦਰ ਸਿੰਘ ਲਾਲ) - ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਆਪਣੀ ਧਰਮ ਪਤਨੀ ਦੇ ਨਾਲ ਆਪਣੇ ਜੱਦੀ ਪਿੰਡ ਦਿਆਲਪੁਰਾ ਵਿਖੇ ਵੋਟ ਪਾਉਣ ਲਈ ਪਹੁੰਚੇ। ਇਸ ਦੌਰਾਨ...
ਮੰਨਣਹਾਨਾ ’ਚ ਅਮਨ ਸਾਂਤੀ ਨਾਲ ਵੋਟਿੰਗ ਸ਼ੁਰੂ
. . .  16 minutes ago
ਕੋਟਫ਼ਤੂਹੀ, (ਹੁਸ਼ਿਆਰਪੁਰ), 15 ਅਕਤੂਬਰ (ਅਵਤਾਰ ਸਿੰਘ ਅਟਵਾਲ)- ਬਲਾਕ ਮਾਹਿਲਪੁਰ ਦੇ ਪਿੰਡ ਮੰਨਣਹਾਨਾ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ....
ਅਟਾਰੀ ਚ ਵੋਟਾਂ ਪਾਉਣ ਸਮੇਂ ਲੋਕਾਂ ਨੂੰ ਹੋ ਰਹੀ ਹੈ ਭਾਰੀ ਖੱਜਲ ਖੁਆਰੀ
. . .  19 minutes ago
ਅਟਾਰੀ, 15 ਅਕਤੂਬਰ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਪੰਜਾਬ ਅੰਦਰ ਅੱਜ ਹੋ ਰਹੀਆਂ ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਨੂੰ ਲੈ ਕੇ ਪਿੰਡਾਂ ਕਸਬਿਆਂ ਵਿਚ ਦੂਰ ਦੁਰਾਡਿਆਂ ਚੱਲ...
ਅਜਨਾਲਾ ਦੇ ਸਰਹੱਦੀ ਪਿੰਡ ਕੋਟ ਰਜਾਦਾ ਵਿਚ ਪੋਲਿੰਗ ਰੁਕੀ
. . .  19 minutes ago
ਗੱਗੋਮਾਹਲ,ਅਜਨਾਲਾ (ਅੰਮ੍ਰਿਤਸਰ), 15 ਅਕਤੂਬਰ (ਬਲਵਿੰਦਰ ਸਿੰਘ ਸੰਧੂ/ ਗੁਰਪ੍ਰੀਤ ਸਿੰਘ ਢਿੱਲੋਂ)-ਤਹਿਸੀਲ ਅਜਨਾਲਾ ਦੇ ਸਰਹੱਦੀ ਪਿੰਡ ਕੋਟ ਰਜਾਦਾ ਵਿਖੇ ਝਗੜਾ ਹੋਣ ਕਾਰਨ ਪੋਲਿੰਗ ਰੁਕ...
ਹਲਕਾ ਸ਼ਾਮਚੁਰਾਸੀ ਦੇ ਪਿੰਡ ਖਾਨਪੁਰ ਥਿਆੜਾ ’ਚ ਸਵੇਰੇ ਹੀ ਲਗੀਆਂ ਵੋਟਰਾਂ ਦੀਆਂ ਲੰਬੀਆਂ ਕਤਾਰਾਂ
. . .  21 minutes ago
ਪੰਚਾਇਤੀ ਚੋਣਾਂ ਦੌਰਾਨ ਜੰਡਿਆਲਾ ਦੇ ਵੋਟਰਾਂ ਵਿਚ ਭਾਰੀ ਉਤਸ਼ਾਹ
. . .  24 minutes ago
ਪਿੰਡ ਮਹਿਤਾਬਪੁਰ ਵਿਖੇ ਵੋਟਰਾਂ ਚ ਭਾਰੀ ਉਤਸਾਹ
. . .  27 minutes ago
ਲਾਈਨ ’ਚ ਲੱਗਣ ਨੂੰ ਲੈ ਆਪਸ ਵਿਚ ਉਲਝੇ ਵੋਟਰ
. . .  27 minutes ago
ਪਿੰਡ ਗੁਰਬਸਪੁਰਾ ਵਿਖੇ 8 ਵਜੇ ਤੋਂ ਪਹਿਲਾਂ ਹੀ ਪੋਲ ਬੂਥਾਂ ’ਤੇ ਲੱਗੀਆਂ ਲੰਬੀਆਂ ਲਾਈਨਾਂ
. . .  30 minutes ago
ਫਰੀਦਕੋਟ : ਵੋਟਿੰਗ ਨੂੰ ਲੈ ਕੇ ਵੋਟਰਾਂ ਚ ਭਾਰੀ ਉਤਸ਼ਾਹ
. . .  29 minutes ago
ਬਰਨਾਲਾ ਦੇ ਪਿੰਡ ਖੁੱਡੀ ਖ਼ੁਰਦ ਵਿਖੇ ਵੋਟਿੰਗ ਚ ਪਿਆ ਵਿਘਨ
. . .  34 minutes ago
ਜਲੰਧਰ ਵਿਚ ਸ਼ੁਰੂ ਹੋਈ ਵੋਟਿੰਗ
. . .  34 minutes ago
ਹੋਰ ਖ਼ਬਰਾਂ..

Powered by REFLEX