ਤਾਜ਼ਾ ਖਬਰਾਂ


ਕੇਂਦਰੀ ਜੇਲ੍ਹ ਦੇ ਕੈਦੀ ਦੀ ਸਿਹਤ ਵਿਗੜਨ ਕਾਰਨ ਹੋਈ ਮੌਤ
. . .  46 minutes ago
ਕਪੂਰਥਲਾ, 7 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਇਕ ਕੈਦੀ ਦੀ ਸਿਹਤ ਖ਼ਰਾਬ ਹੋਣ 'ਤੇ ਜਦੋਂ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ...
ਆਰ.ਸੀ.ਬੀ. ਨੇ ਡਬਲਯੂ.ਪੀ.ਐੱਲ. ਸੂਚੀ ਦਾ ਕੀਤਾ ਐਲਾਨ
. . .  about 1 hour ago
ਬੈਂਗਲੁਰੂ (ਕਰਨਾਟਕ), 7 ਨਵੰਬਰ (ਏਐਨਆਈ) : ਰਾਇਲ ਚੈਲੰਜਰਜ਼ ਬੈਂਗਲੁਰੂ (ਆਰ.ਸੀ.ਬੀ.) ਨੇ ਮਹਿਲਾ ਪ੍ਰੀਮੀਅਰ ਲੀਗ (ਡਬਲਯੂ.ਪੀ.ਐੱਲ.) 2025 ਦੀ ਨਿਲਾਮੀ ਤੋਂ ਪਹਿਲਾਂ ਕਪਤਾਨ ਸਮ੍ਰਿਤੀ ਮੰਧਾਨਾ, ਸਟਾਰ ਬੱਲੇਬਾਜ਼ ...
ਬਲਕੌਰ ਸਿੰਘ ਸਿੱਧੂ ਤੇ ਮਾਤਾ ਚਰਨ ਕੌਰ ਨੇ ਨਿੱਕੇ ਸਿੱਧੂ ਦੀ ਪਿਆਰੀ ਜਿਹੀ ਤਸਵੀਰ ਕੀਤੀ ਸਾਂਝੀ
. . .  about 1 hour ago
ਅਵਾਰਾ ਪਸ਼ੂ ਅੱਗੇ ਆਉਣ ਕਾਰਨ ਕਾਰ ਪਲਟੀ, ਮਾਂ ਦੀ ਮੌਤ ਤੇ ਪੁੱਤਰ ਜ਼ਖ਼ਮੀ
. . .  about 2 hours ago
ਹੰਡਿਆਇਆ (ਬਰਨਾਲਾ) ,7 ਨਵੰਬਰ (ਗੁਰਜੀਤ ਸਿੰਘ ਖੁੱਡੀ ) - ਕੌਮੀ ਮਾਰਗ ਨੰਬਰ 703 ਬਰਨਾਲਾ -ਮੋਗਾ ਉਪਰ ਬਰਨਾਲਾ ਵਿਖੇ ਪਿੰਡ ਬੱਧਨੀ ਤੋਂ ਮੱਥਾ ਟੇਕ ਕੇ ਆ ਰਹੇ ਮਾਂ -ਪੁੱਤਰ ਦੀ ਕਾਰ ਅੱਗੇ ਅਵਾਰਾ ...
 
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੇ ਬਾਬਾ ਜਸਦੀਪ ਸਿੰਘ ਨੂੰ ਮਿਲੇ ਭਾਜਪਾ ਆਗੂ ਰਾਣਾ ਸੋਢੀ
. . .  about 3 hours ago
ਫ਼ਿਰੋਜ਼ਪੁਰ, 7 ਨਵੰਬਰ (ਲਖਵਿੰਦਰ ਸਿੰਘ)- ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵਲੋਂ ਡੇਰਾ ਬਿਆਸ ਦੇ ਮੁਖੀ ...
ਅਸੀਂ ਫਿਰ ਤੋਂ ਬੰਗਲਾਦੇਸ਼ ਨੂੰ ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ - ਵਿਦੇਸ਼ ਮੰਤਰਾਲਾ
. . .  about 3 hours ago
ਨਵੀਂ ਦਿੱਲੀ, 7 ਨਵੰਬਰ (ਏਜੰਸੀ) : ਭਾਰਤ ਨੇ ਬੰਗਲਾਦੇਸ਼ ਦੇ ਚਟਗਾਂਵ ਵਿਚ ਹਿੰਦੂ ਭਾਈਚਾਰੇ ਉੱਤੇ ਹੋਏ ਹਮਲਿਆਂ ਦੀ ਇਕ ਵਾਰ ਫਿਰ ਨਿੰਦਾ ਕੀਤੀ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਕਾਰਵਾਈਆਂ ਨਾਲ ਭਾਈਚਾਰੇ ...
'ਹੰਟਰ' ਦੇ ਸੈੱਟ 'ਤੇ ਸੁਨੀਲ ਸ਼ੈੱਟੀ ਜ਼ਖਮੀ
. . .  about 4 hours ago
ਮੁੰਬਈ (ਮਹਾਰਾਸ਼ਟਰ), 7 ਨਵੰਬਰ (ਏਐਨਆਈ) - ਅਦਾਕਾਰ ਸੁਨੀਲ ਸ਼ੈੱਟੀ ਹਾਲ ਹੀ ਵਿਚ ਮੁੰਬਈ ਵਿੱਚ ਵੈੱਬ ਸੀਰੀਜ਼ 'ਹੰਟਰ' ਦੀ ਸ਼ੂਟਿੰਗ ਦੌਰਾਨ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸ਼ੂਟ ਦੌਰਾਨ ਉਨ੍ਹਾਂ ਦੀਆਂ ...
ਮੋਟਰਸਾਈਕਲ ਅਤੇ ਕੰਬਾਈਨ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ
. . .  about 4 hours ago
ਕਪੂਰਥਲਾ, 7 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਡੈਣਵਿੰਡ ਵਿਖੇ ਕੰਬਾਈਨ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ...
ਭੁਲੱਥ ਦੇ ਵੇਈਂ ਘਾਟ 'ਤੇ ਛੱਠ ਪੂਜਾ ਧੂਮ-ਧਾਮ ਨਾਲ ਮਨਾਈ
. . .  about 4 hours ago
ਭੁਲੱਥ (ਕਪੂਰਥਲਾ), 7 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਵੇਈਂ ਘਾਟ ਵਿਖੇ ਹਰ ਸਾਲ ਦੀ ਤਰ੍ਹਾਂ ਛੱਠ ਪੂਜਾ ਧੂਮਧਾਮ ਨਾਲ ਮਨਾਈ ਗਈ । ਇਸ ਮੌਕੇ ਅਬਦੇਸ਼ ਯਾਦਵ ਤੇ ਉਨ੍ਹਾਂ ਦੇ ਸਾਥੀਆਂ ...
ਫਡਨਵੀਸ ਨੂੰ ਪਹਿਲਾਂ ਸੋਚਣਾ ਚਾਹੀਦਾ ਹੈ ਅਤੇ ਫਿਰ ਬੋਲਣਾ ਚਾਹੀਦਾ ਹੈ - ਜੈਰਾਮ ਰਮੇਸ਼
. . .  about 4 hours ago
ਨਵੀਂ ਦਿੱਲੀ, 7 ਨਵੰਬਰ (ਏਜੰਸੀ)-ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ 'ਤੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ 'ਤੇ ਕੀਤੀ ਟਿੱਪਣੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ...
ਇਹ ਤਿਉਹਾਰ ਖੁਸ਼ਹਾਲੀ ਅਤੇ ਚੰਗਾ ਭਵਿੱਖ ਲਿਆਵੇ - ਛਠ ਪੂਜਾ 'ਤੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਨਵੀਂ ਦਿੱਲੀ, 7 ਨਵੰਬਰ (ਏ.ਐਨ.ਆਈ.) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛਠ ਪੂਜਾ ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਦੀ ਖੁਸ਼ਹਾਲੀ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਪਵਿੱਤਰ ਮੌਕੇ ...
ਚਾਬਹਾਰ ਬੰਦਰਗਾਹ ਪ੍ਰਾਜੈਕਟ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਦਾ ਬਿਆਨ
. . .  about 5 hours ago
ਨਵੀਂ ਦਿੱਲੀ, 7 ਨਵੰਬਰ - ਚਾਬਹਾਰ ਬੰਦਰਗਾਹ ਪ੍ਰਾਜੈਕਟ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, 'ਵਿਦੇਸ਼ ਮੰਤਰਾਲੇ 'ਚ ਪਾਕਿਸਤਾਨ, ਅਫ਼ਗਾਨਿਸਤਾਨ, ਈਰਾਨ ਦੇ ਸੰਯੁਕਤ ਸਕੱਤਰ ਜੇ.ਪੀ. ਸਿੰਘ ਦੀ ...
ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੰਨਤ ਦੀ ਸੁਰੱਖਿਆ ਵਧਾਈ
. . .  about 6 hours ago
ਗੁਜਰਾਤ ਦੇ ਵਲਸਾਡ 'ਚ ਫਾਰਮਾ ਕੰਪਨੀ 'ਚ ਲੱਗੀ ਅੱਗ, ਭਾਰੀ ਨੁਕਸਾਨ
. . .  about 6 hours ago
ਚੀਨ ਨਾਲ ਵਪਾਰਕ ਸੰਬੰਧਾਂ 'ਤੇ ਏਸ਼ੀਆਈ ਸਾਥੀਆਂ ਨਾਲੋਂ ਭਾਰਤ ਬਿਹਤਰ : ਰਿਪੋਰਟ
. . .  about 6 hours ago
ਪੀ.ਯੂ. ਸੈਨੇਟ ਨੂੰ ਖ਼ਤਮ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਰਚੀਆਂ ਜਾ ਰਹੀਆਂ ਸਾਜ਼ਿਸ਼ਾਂ - ਡਾ. ਦਲਜੀਤ ਸਿੰਘ ਚੀਮਾ
. . .  1 minute ago
ਰਵਨੀਤ ਸਿੰਘ ਬਿੱਟੂ ਵਲੋਂ ਦਿੱਤਾ ਗਿਆ ਬਿਆਨ ਉਨ੍ਹਾਂ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦਾ ਹੈ- ਅੰਮ੍ਰਿਤਾ ਵੜਿੰਗ
. . .  about 7 hours ago
ਕਾਂਗਰਸ ਦੀ ਰਾਜਸਥਾਨ ਈਕਾਈ ਨੇ ਅਧਿਕਾਰਤ ਉਮੀਦਵਾਰ ਵਿਰੁੱਧ ਚੋਣ ਲੜਨ ਵਾਲੇ ਪਾਰਟੀ ਆਗੂ ਨੂੰ ਕੀਤਾ ਮੁਅੱਤਲ
. . .  about 7 hours ago
ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਬੱਸ, ਅੱਧੀ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ
. . .  about 7 hours ago
ਸੁਪਰਸੀਡਰ ਦੀ ਚਪੇਟ ਵਿਚ ਆਉਣ ਨਾਲ ਨੌਜਵਾਨ ਕਿਸਾਨ ਦੀ ਮੌਤ
. . .  about 7 hours ago
ਹੋਰ ਖ਼ਬਰਾਂ..

Powered by REFLEX