ਤਾਜ਼ਾ ਖਬਰਾਂ


ਸਫਾਈ ਸੇਵਕਾਂ ਦੇ ਧਰਨੇ ‘ਚ ਵਿਧਾਇਕ ਖਹਿਰਾ ਹੋਏ ਸ਼ਾਮਿਲ
. . .  17 minutes ago
ਭੁਲੱਥ (ਕਪੂਰਥਲਾ), 14 ਮਈ (ਮਨਜੀਤ ਸਿੰਘ ਰਤਨ) - ਨਗਰ ਪੰਚਾਇਤ ਦਫ਼ਤਰ ਭੁਲੱਥ ਵਿਖੇ ਦਫ਼ਤਰੀ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਹੜਤਾਲ ਦੇ ਚੱਲਦਿਆਂ ਲਗਾਏ ਧਰਨੇ ਵਿਚ...
ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਮੁੱਖ ਰੱਖਦੇ ਹੋਏ ਕਾਂਗਰਸ ਵਲੋਂ 42 ਉਮੀਦਵਾਰਾਂ ਦੀ ਸੂਚੀ ਜਾਰੀ
. . .  24 minutes ago
ਪਠਾਨਕੋਟ, 14 ਮਈ (ਸੰਧੂ) - ਨਗਰ ਨਿਗਮ ਪਠਾਨਕੋਟ ਦੀਆਂ 26 ਮਈ ਨੂੰ ਹੋ ਜਾ ਰਹੀਆਂ ਚੋਣਾਂ ਨੂੰ ਮੁੱਖ ਰੱਖਦੇ ਹੋਏ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪੰਨਾ ਲਾਲ ਭਾਟੀਆ ਵਲੋਂ ਕਾਂਗਰਸ ਪਾਰਟੀ ਦੇ 42 ਉਮੀਦਵਾਰਾਂ ਦੀ ਸੂਚੀ...
ਸੁਨਾਮ ਚ 5 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ 
. . .  32 minutes ago
ਸੁਨਾਮ ਊਧਮ ਸਿੰਘ ਵਾਲਾ, 14 ਮਈ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਨਗਰ ਕੌਂਸਲ ਸੁਨਾਮ ਊਧਮ ਸਿੰਘ ਵਾਲਾ ਦੀਆਂ ਚੋਣਾਂ ਨੂੰ ਲੈਕੇ ਅੱਜ ਨਾਮਜ਼ਦਗੀ ਪੱਤਰ ਭਰਨ...
ਮੁੱਖ ਚੋਣ ਅਧਿਕਾਰੀ ਪੰਜਾਬ ਅਨੰਦਿਤਾ ਮਿੱਤਰਾ ਵਲੋਂ ਐਸ.ਆਈ.ਆਰ. ਦੇ ਸ਼ਡਿਊਲ ਦਾ ਐਲਾਨ
. . .  44 minutes ago
ਚੰਡੀਗੜ੍ਹ, 14 ਮਈ- ਪੰਜਾਬ ਵਿਚ ਐੱਸ.ਆਈ.ਆਰ. ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿਚ 15 ਜੂਨ ਤੋਂ ਐੱਸਆਈਆਰ ਸ਼ੁਰੂ ਹੋਵੇਗੀ। ਮੁੱਖ ਚੋਣ ਅਧਿਕਾਰੀ ਪੰਜਾਬ ਅਨੰਦਿਤਾ ਮਿੱਤਰਾ ਨੇ ਕਿਹਾ ਕਿ ਡ੍ਰਾਫਟ...
 
ਭਾਜਪਾ ਪੰਜਾਬ ਵਲੋਂ ਨਗਰ ਨਿਗਮ , ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ
. . .  about 1 hour ago
ਚੰਡੀਗੜ੍ਹ, 14 ਮਈ - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਨੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਮਨਜ਼ੂਰੀ ਨਾਲ ਨਗਰ...
ਜ਼ਰੂਰੀ ਮੁਰੰਮਤ ਕਾਰਨ ਢਿਲਵਾਂ ਰੇਲਵੇ ਫਾਟਕ 16 ਤੋਂ 18 ਮਈ ਤੱਕ ਰਹੇਗਾ ਬੰਦ
. . .  about 1 hour ago
ਢਿਲਵਾਂ (ਕਪੂਰਥਲਾ), 14 ਮਈ (ਗੋਬਿੰਦ ਸੁਖੀਜਾ) - ਰੇਲਵੇ ਵਿਭਾਗ ਵਲੋਂ ਫਾਟਕ ਦੀ ਜ਼ਰੂਰੀ ਮੁਰੰਮਤ ਦੇ ਕੰਮ ਨੂੰ ਮੁੱਖ ਰੱਖਦਿਆਂ ਢਿਲਵਾਂ ਰੇਲਵੇ ਫਾਟਕ ਨੰਬਰ ਐਸ-48 ਨੂੰ ਆਵਾਜਾਈ ਲਈ...
ਦਿੱਲੀ 'ਚ ਹਰ ਹਫ਼ਤੇ 2 ਦਿਨ ਵਰਕ ਫਰਾਮ ਹੋਮ ਦਾ ਐਲਾਨ
. . .  about 1 hour ago
ਨਵੀਂ ਦਿੱਲੀ, 14 ਮਈ - ਦਿੱਲੀ 'ਚ ਹਰ ਹਫ਼ਤੇ 2 ਦਿਨ ਵਰਕ ਫਰਾਮ ਹੋਮ, ਦਾ ਐਲਾਨ ਹੋਇਆ ਹੈ। ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਸਰਕਾਰੀ ਮੁਲਾਜ਼ਮ 2 ਦਿਨ ਘਰ ਤੋਂ ਕੰਮ ਕਰਨਗੇ। ਇਸ...
ਨੀਟ-ਯੂਜੀ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਮੁਲਜ਼ਮਾਂ ਨੂੰ ਸੀ.ਬੀ.ਆਈ. ਅਦਾਲਤ ਵਿਚ ਲਿਆਂਦਾ ਗਿਆ
. . .  about 2 hours ago
ਦਿੱਲੀ, 14 ਮਈ- ਨੀਟ-ਯੂਜੀ 2026 ਦੇ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਸਾਰੇ ਪੰਜ ਮੁਲਜ਼ਮਾਂ ਨੂੰ ਰਾਊਸ ਐਵੇਨਿਊ ਕੋਰਟ ਵਿਖੇ ਸੀ.ਬੀ.ਆਈ. ਅਦਾਲਤ ਵਿਚ ਲਿਆਂਦਾ ਗਿਆ ਹੈ...
ਮੁੱਖ ਮੰਤਰੀ ਭਗਵੰਤ ਮਾਨ ਨੇ 12ਵੀਂ ਜਮਾਤ ਦੇ ਟਾਪਰਾਂ ਨਾਲ ਕੀਤੀ ਮੁਲਾਕਾਤ
. . .  about 2 hours ago
ਚੰਡੀਗੜ੍ਹ, 14 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਚ 12ਵੀਂ ਜਮਾਤ ਦੀ ਪ੍ਰੀਖਿਆ ਵਿਚ ਟਾਪ ਕਰਨ...
ਪ੍ਰਧਾਨ ਮੰਤਰੀ ਮੋਦੀ ਨੇ ਰੂਸ, ਈਰਾਨੀ, ਬ੍ਰਾਜ਼ੀਲੀਅਨ ਅਤੇ ਹੋਰ ਬ੍ਰਿਕਸ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕੀਤੀ
. . .  about 2 hours ago
ਨਵੀਂ ਦਿੱਲੀ, 14 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿਚ ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿਚ ਸ਼ਾਮਲ ਹੋਣ ਵਾਲੇ ਕਈ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ ਕੀਤੀ...
ਕਾਂਗਰਸ ਨੇ 21 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
. . .  about 2 hours ago
ਜਗਰਾਉਂ, ( ਲੁਧਿਆਣਾ), 14 ਮਈ (ਕੁਲਦੀਪ ਸਿੰਘ ਲੋਹਟ)- ਨਗਰ ਕੌਂਸਲ ਜਗਰਾਉਂ ਲਈ 26 ਮਈ ਨੂੰ ਹੋ ਰਹੀਆਂ ਚੋਣਾਂ ਲਈ ਕਾਂਗਰਸ ਨੇ 21 ਉਮੀਦਵਾਰਾਂ ਦੀ ਪਹਿਲੀ ਸੂਚੀ..
ਮਹਿਲਾ ਕਮਿਸ਼ਨ ਵਲੋਂ ਯੋਗਰਾਜ ਨੂੰ ਭੇਜਿਆ ਗਿਆ ਨੋਟਿਸ
. . .  about 2 hours ago
ਚੰਡੀਗੜ੍ਹ, 14 ਮਈ- ਵੈੱਬ ਸੀਰੀਜ਼ ਵਿਚ ਮਹਿਲਾਵਾਂ ਬਾਰੇ ਬੋਲੇ ਅਪਮਾਨਜਨਕ ਡਾਇਲੌਂਗ ਨੂੰ ਲੈ ਕੇ ਯੋਗਰਾਜ ਦੇ ਖਿਲਾਫ਼ ਹੁਣ ਮਹਿਲਾ ਕਮਿਸ਼ਨ ਵਲੋਂ ਵੀ ਕਾਰਵਾਈ ਕੀਤੀ ਗਈ ਹੈ...
ਪੰਜਾਬ ਵਿਚ ਐੱਸ.ਆਈ.ਆਰ. ਦਾ ਐਲਾਨ
. . .  about 3 hours ago
ਉਮੀਦਵਾਰਾਂ ਨੂੰ ਐਨ. ਓ. ਸੀ. ਨਾਂ ਮਿਲਣ ਤੋਂ ਭੜਕੇ ਦਾਮਨ ਬਾਜਵਾ ਵਲੋਂ ਨਗਰ ਕੌਂਸਲ ਦਫ਼ਤਰ ਅੱਗੇ ਦਿੱਤਾ ਗਿਆ ਧਰਨਾ
. . .  about 4 hours ago
ਜਿੱਥੇ ਵੀ ਭਾਜਪਾ ਦੀਆਂ ਸਰਕਾਰਾਂ ਹਨ ਉਥੇ ਵਧਿਆ ਜ਼ੁਰਮ- ਹਰਪਾਲ ਚੀਮਾ
. . .  about 3 hours ago
ਰਵਨੀਤ ਬਿੱਟੂ ਨੇ ਅੰਮ੍ਰਿਤਸਰ-ਨਿਊ ਜਲਪਾਈਗੁੜੀ ਐਕਸਪ੍ਰੈਸ ਦੀ ਕੀਤੀ ਸ਼ੁਰੂਆਤ
. . .  about 2 hours ago
ਪਠਾਨਕੋਟ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ 38 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  about 5 hours ago
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਕਾਫ਼ਲੇ ਵਿਚ ਵਾਹਨਾਂ ਦੀ ਗਿਣਤੀ ਘਟੀ
. . .  about 5 hours ago
ਮਾਤਾ ਸ਼ਿਕਾਰੀ ਤੋਂ ਵਾਪਸ ਆਉਂਦੇ ਸਮੇਂ ਹੋਇਆ ਹਾਦਸਾ, ਦੋ ਦੀ ਮੌਤ
. . .  about 5 hours ago
ਵੀ.ਡੀ. ਸਤੀਸ਼ਨ ਹੋਣਗੇ ਕੇਰਲ ਦੇ ਮੁੱਖ ਮੰਤਰੀ
. . .  about 6 hours ago
ਹੋਰ ਖ਼ਬਰਾਂ..

Powered by REFLEX