ਤਾਜ਼ਾ ਖਬਰਾਂ


ਕਿਸਾਨਾਂ ਨੇ ਚੁੰਗੀ ਨੰਬਰ 7 ’ਤੇ ਲਗਾਇਆ ਧਰਨਾ, ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ
. . .  4 minutes ago
ਫਿਰੋਜ਼ਪੁਰ, 22 ਫਰਵਰੀ (ਕੁਲਬੀਰ ਸਿੰਘ ਸੋਢੀ)- ਖਨੌਰੀ ਬਾਰਡਰ ’ਤੇ ਬੀਤੇ ਦਿਨ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਵਿਚ ਪੰਜਾਬ ਦਾ ਇਕ 21 ਸਾਲ ਦਾ ਨੌਜਵਾਨ...
ਕੁਲਦੀਪ ਸਿੰਘ ਵਡਾਲਾ ਕਿਸਾਨਾਂ ਦਾ ਹਾਲ ਚਾਲ ਪੁੱਛਣ ਰਜਿੰਦਰਾ ਹਸਪਤਾਲ ਪਹੁੰਚੇ
. . .  7 minutes ago
ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਕਿਸਾਨਾਂ ਵਲੋਂ ਵਿੱਢੇ ਗਏ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਕਿਸਾਨ ਆਗੂ ਜਾਂ ਹੋਰ ਕਾਰਕੁੰਨਾਂ ਨੂੰ ਰਾਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਾਇਆ ਗਿਆ...
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਢਿਲਵਾਂ ਜੀ.ਟੀ. ਰੋਡ ਨੌਜਵਾਨ ਕਿਸਾਨ ਦੀ ਮੌਤ ਦੇ ਰੋਸ ਵਜੋਂ ਲਗਾਇਆ ਧਰਨਾ
. . .  16 minutes ago
ਢਿਲਵਾਂ, 22 ਫਰਵਰੀ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਪੁੱਤਰ ਚਰਨਜੀਤ ਸਿੰਘ ਦੀ ਹਰਿਆਣਾ ਪੁਲਿਸ ਦੀ ਗੋਲੀ ਨਾਲ ਹੋਈ ਮੌਤ ਦੇ ਰੋਸ...
ਜੰਡਿਆਲਾ ਗੁਰੂ ਤੋਂ ਅਗਵਾਹ ਕੀਤੇ ਨੌਜਵਾਨ ਦੀ ਮਿਲੀ ਲਾਸ਼
. . .  20 minutes ago
ਜੰਡਿਆਲਾ ਗੁਰੂ, 22 ਫਰਵਰੀ (ਹਰਜਿੰਦਰ ਸਿੰਘ ਕਲੇਰ)- ਬੀਤੇ ਦਿਨੀਂ ਜੰਡਿਆਲਾ ਗੁਰੂ ਤੋਂ ਅਗਵਾਹ ਕੀਤੇ ਨੌਜਵਾਨ ਦੀ ਕਸਬਾ ਬੰਡਾਲਾ ਨੇੜੇ ਡਰੇਨ ਕੋਲੋਂ ਲਾਸ਼ ਬਰਾਮਦ ਕੀਤੀ ਗਈ ਹੈ। ਚੌਂਕੀ ਇੰਚਾਰਜ ਰਾਜਬੀਰ ਸਿੰਘ ਨੇ ਦੱਸਿਆ..
 
ਗੰਨਾ ਕਾਸ਼ਤਕਾਰਾਂ ਲਈ ਮੋਦੀ ਸਰਕਾਰ ਦੀ ਵੱਡੀ ਸੌਗਾਤ!
. . .  37 minutes ago
ਨਵੀਂ ਦਿੱਲੀ, 22 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਨਾ ਖਰੀਦ ਦੀ ਕੀਮਤ ’ਚ ਇਤਿਹਾਸਕ ਵਾਧੇ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਮਿਲੀ ਮਨਜ਼ੂਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਅਗਵਾਈ ’ਚ ਕੇਂਦਰ...
ਨੌਜਵਾਨ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਜੀ.ਟੀ. ਰੋਡ ਕੀਤਾ ਗਿਆ ਜਾਮ
. . .  58 minutes ago
ਢਿਲਵਾਂ, 22 ਫਰਵਰੀ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਕਿਸਾਨ ਜਥੇਬੰਦੀਆਂ ਵਲੋਂ ਢਿਲਵਾਂ (ਕਪੂਰਥਲਾ) ਵਿਖੇ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ...
ਡੱਲੇਵਾਲ ਦਾ ਹਾਲ ਜਾਨਣ ਰਾਜਿੰਦਰਾ ਹਸਪਤਾਲ ਪਹੁੰਚੇ ਸਰਵਣ ਸਿੰਘ ਪੰਧੇਰ ਅਤੇ ਸੁਰਜੀਤ ਸਿੰਘ ਫੂਲ
. . .  about 1 hour ago
ਪਟਿਆਲਾ, 22 ਫਰਵਰੀ (ਦਮਨਜੀਤ ਸਿੰਘ)- ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਬੀਤੀ ਰਾਤ ਤੋਂ ਦਾਖ਼ਲ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਨਣ ਲਈ ਸਰਵਣ ਸਿੰਘ ਪੰਧੇਰ ਅਤੇ ਸੁਰਜੀਤ ਸਿੰਘ ਫੂਲ ਸਮੇਤ ਹੋਰ ਕਿਸਾਨ ਆਗੂ ਰਾਜਿੰਦਰਾ ਹਸਪਤਾਲ ਪਹੁੰਚੇ ਹਨ।
ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ ਤੇ ਉਚਿਤ ਮੁਆਵਜਾ ਪਰਿਵਾਰ ਨੂੰ ਮਿਲੇ
. . .  about 1 hour ago
ਪਟਿਆਲਾ, 22 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਖਨੌਰੀ ਪੰਜਾਬ ਹਰਿਆਣਾ ਸਰਹੱਦ ’ਤੇ ਆਰੰਭ ਹੋਏ ਕਿਸਾਨੀ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਨੂੰ ਸ਼ਹੀਦ ਦਾ ਦਰਜਾ...
ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਰੋਸ ਵਜੋਂ ਸੁਨਾਮ ਦੇ ਵਕੀਲਾਂ ਵਲੋਂ ਹੜਤਾਲ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 22 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਖਨੌਰੀ ਸਰਹੱਦ ’ਤੇ ਕਿਸਾਨਾਂ ਦੇ ‘ਦਿੱਲੀ ਕੂਚ’ ਦੌਰਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਰੋਸ ਵਜੋਂ ਅੱਜ ਬਾਰ ਐਸੋਸੀਏਸ਼ਨ ਸੁਨਾਮ ਊਧਮ ਸਿੰਘ ਵਾਲਾ ਵਲੋਂ...
ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਜੱਜ ਨੇ ਕੋਰਟ ਕੰਪਲੈਕਸ ਗੁਰੂਹਰਸਹਾਏ ਦਾ ਕੀਤਾ ਦੌਰਾ
. . .  about 1 hour ago
ਗੁਰੂ ਹਰਸਹਾਏ, 22 ਫਰਵਰੀ (ਕਪਿਲ ਕੰਧਾਰੀ)-ਅੱਜ ਮਾਨਯੋਗ ਮਿਸਟਰ ਜਸਟਿਸ ਜੱਸ ਗੁਰਪ੍ਰੀਤ ਸਿੰਘ ਪੁਰੀ ਜੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਲੋਂ ਕੋਰਟ ਕੰਪਲੈਕਸ ਗੁਰੂਹਰਸਹਾਏ ਦਾ ਦੌਰਾ ਕੀਤਾ...
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਠਿੰਡਾ ਚੰਡੀਗੜ੍ਹ ਹਾਈਵੇ ਜਾਮ
. . .  about 1 hour ago
ਤਪਾ ਮੰਡੀ, 22 ਫਰਵਰੀ(ਪ੍ਰਵੀਨ ਗਰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ’ਤੇ ਧਰਨਾ ਲਗਾ ਕੇ ਜਾਮ ਲਗਾ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ...
ਤਪਾ ਮੰਡੀ: ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 22 ਫਰਵਰੀ (ਵਿਜੇ ਸ਼ਰਮਾ)-ਬੀਤੇ ਕੱਲ੍ਹ ਖਨੌਰੀ ਬਾਰਡਰ ’ਤੇ ਬਠਿੰਡਾ ਜ਼ਿਲ੍ਹੇ ਨਾਲ ਸੰਬੰਧਿਤ ਪਿੰਡ ਬਲੋਂ ਦਾ ਸ਼ੁਭ ਕਰਨ ਸਿੰਘ ਜਿਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਉਸ ਦੇ ਰੋਸ ਵਜੋਂ ਭਾਰਤੀ...
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਦਿੱਲੀ ਅੰਮ੍ਰਿਤਸਰ ਹਾਈਵੇ ਕੀਤਾ ਗਿਆ ਜਾਮ
. . .  about 2 hours ago
ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਅਤੇ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਇਕੱਤਰਤਾ
. . .  about 2 hours ago
ਪੰਜਾਬ ਸਰਕਾਰ ਦੇ ਵਿਰੋਧ ’ਚ ਫਿਰੋਜਪੁਰ ਕੈਂਟ ਵਿਖੇ ਵਪਾਰੀਆਂ ਵਲੋਂ ਬਾਜ਼ਾਰ ਬੰਦ
. . .  about 2 hours ago
ਮੁੱਖ ਮੰਤਰੀ ਕੋਲੋਂ ਨਹੀਂ ਸੰਭਲ ਰਿਹਾ ਇਹ ਗੰਭੀਰ ਮਸਲਾ: ਪ੍ਰੇਮ ਸਿੰਘ ਚੰਦੂ ਮਾਜਰਾ
. . .  about 2 hours ago
ਰਾਮਾਂ ਮੰਡੀ ਦੇ ਮਜ਼ਦੂਰ ਤੋਂ ਹਰਿਆਣੇ ਚ ਨਕਾਬਪੋਸ਼ ਲੁਟੇਰਿਆਂ ਨੇ ਲੁੱਟੇ 8000 ਰੁਪਏ
. . .  about 3 hours ago
ਕਿਸਾਨਾਂ ਨੇ 'ਦਿੱਲੀ ਚਲੋ' ਮਾਰਚ ਦੋ ਦਿਨਾਂ ਲਈ ਰੋਕਿਆ
. . .  about 3 hours ago
ਪੱਛਮੀ ਬੰਗਾਲ : ਡੀ.ਜੀ.ਪੀ. ਵਲੋਂ ਸੰਦੇਸ਼ਖਾਲੀ ਹਿੰਸਾ ਦੇ ਸਾਰੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ
. . .  about 3 hours ago
ਮੌਜੂਦਾ ਮੁੱਖ ਮੰਤਰੀ ਦੇ ਜੇਲ੍ਹ ਵਿਚ ਹੋਣ ਦੀ ਇਹ ਪਹਿਲੀ ਘਟਨਾ ਨਹੀਂ ਹੈ - ਕਪਿਲ ਸਿੱਬਲ ਨੂੰ ਝਾਰਖੰਡ ਭਾਜਪਾ ਦੇ ਪ੍ਰਧਾਨ ਬਾਬੂਲਾਲ ਮਰਾਂਡੀ
. . .  about 4 hours ago
ਹੋਰ ਖ਼ਬਰਾਂ..

Powered by REFLEX