ਤਾਜ਼ਾ ਖਬਰਾਂ


ਮੀਆਂਪੁਰ ਵਿਖੇ ਮਸ਼ੀਨ ਖਰਾਬ ਹੋਣ ਕਾਰਨ ਇਕ ਘੰਟਾ ਰੁਕੀ ਪੋਲਿੰਗ
. . .  22 minutes ago
ਝਬਾਲ, (ਤਰਨਤਾਰਨ), 11 ਨਵੰਬਰ (ਸੁਖਦੇਵ ਸਿੰਘ)- ਪਿੰਡ ਮੀਆਂਪੁਰ ਵਿਖੇ 25 ਨੰਬਰ ਬੂਥ ’ਤੇ ਮਸ਼ੀਨ ਖ਼ਰਾਬ ਹੋਣ ਕਰਕੇ ਤਕਰੀਬਨ ਇਕ ਘੰਟਾ ਪੋਲਿੰਗ ਰੁਕੀ ਰਹੀ। 25 ਨੰਬਰ ਬੂਥ ’ਤੇ ਤਾਇਨਾਤ....
ਪਾਪਾ ਦੀ ਹਾਲਤ ਹੈ ਠੀਕ- ਈਸ਼ਾ ਦਿਓਲ
. . .  24 minutes ago
ਨਵੀਂ ਦਿੱਲੀ, 11 ਨਵੰਬਰ- ਦਿੱਗਜ਼ ਅਦਾਕਾਰ ਧਰਮਿੰਦਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖਲ ਹਨ। ਇਸ ਦੌਰਾਨ ਉਨ੍ਹਾਂ ਦੀ ਧੀ ਈਸ਼ਾ ਦਿਓਲ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਨੂੰ ਬੇਬੁਨਿਆਦ...
ਤਰਨਤਾਰਨ ਜ਼ਿਮਨੀ ਚੋਣ: ‘ਆਪ’ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪਾਈ ਵੋਟ
. . .  34 minutes ago
ਤਰਨਤਾਰਨ, 11 ਨਵੰਬਰ (ਅਵਤਾਰ ਸਿੰਘ ਖਹਿਰਾ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਪਾਈ। ਵੋਟ ਪਾਉਣ ਤੋਂ....
ਧਰਮਿੰਦਰ ਦੇ ਦਿਹਾਂਤ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਦੁੱਖ ਪ੍ਰਗਟ
. . .  39 minutes ago
ਨਵੀਂ ਦਿੱਲੀ, 11 ਨਵੰਬਰ-ਅਦਾਕਾਰਾ ਧਰਮਿੰਦਰ ਦੇ ਦਿਹਾਂਤ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਅਦਾਕਾਰ ਅਤੇ ਸਾਬਕਾ ਸੰਸਦ ਮੈਂਬਰ ਸ੍ਰੀ ਧਰਮੇਂਦਰ...
 
ਤਰਨ ਤਾਰਨ ਜਿਮਨੀ ਚੋਣ- ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਤੇ ਕੰਚਨਪ੍ਰੀਤ ਕੌਰ ਨੇ ਪਾਈ ਵੋਟ
. . .  48 minutes ago
ਤਰਨ ਤਾਰਨ ਜਿਮਨੀ ਚੋਣ- ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਤੇ ਕੰਚਨਪ੍ਰੀਤ ਕੌਰ ਨੇ ਪਾਈ ਵੋਟ
ਨਹੀਂ ਰਹੇ ਦਿੱਗਜ਼ ਅਦਾਕਾਰ ਧਰਮਿੰਦਰ
. . .  53 minutes ago
ਮੁੰਬਈ, 11 ਨਵੰਬਰ- ਦਿੱਗਜ ਅਦਾਕਾਰ ਤੇ ਬਾਲੀਵੁੱਡ ਦੇ ਹੀ-ਮੈਨ ਵਜੋਂ ਜਾਣੇ ਜਾਂਦੇ ਧਰਮਿੰਦਰ ਦਾ ਦਿਹਾਂਤ ਹੋ ਗਿਆ ਹੈ। 89 ਸਾਲਾ ਅਦਾਕਾਰ ਨੂੰ ਸੋਮਵਾਰ ਨੂੰ ਸਾਹ ਲੈਣ ਵਿਚ ਤਕਲੀਫ਼ ਕਾਰਨ...
ਬਿਹਾਰ ਵਿਧਾਨ ਸਭਾ ਚੋਣਾਂ: ਵੋਟਿੰਗ ਹੋਈ ਸ਼ੁਰੂ
. . .  about 2 hours ago
ਪਟਨਾ, 11 ਨਵੰਬਰ- ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। 20 ਜ਼ਿਲ੍ਹਿਆਂ ਵਿਚ 122 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਬੇਤੀਆ ਤੋਂ ਭਾਜਪਾ....
ਤਰਨਤਾਰਨ ਜ਼ਿਮਨੀ ਚੋਣਾਂ: ਵੋਟਿੰਗ ਹੋਈ ਸ਼ੁਰੂ
. . .  about 2 hours ago
ਤਰਨਤਾਰਨ, 11 ਨਵੰਬਰ- ਤਰਨਤਾਰਨ ਵਿਧਾਨ ਸਭਾ ਸੀਟ 'ਤੇ ਅੱਜ ਉਪ-ਚੋਣਾਂ ਹੋ ਰਹੀਆਂ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਉਪ-ਚੋਣ....
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿਚ ਰੈੱਡ ਅਲਰਟ ਜਾਰੀ
. . .  1 day ago
ਚੰਡੀਗੜ੍ਹ, 10 ਨਵੰਬਰ - ਦਿੱਲੀ ਦੇ ਲਾਲ ਕਿਲ੍ਹੇ ਨਜ਼ਦੀਕ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿਚ ਰੈਡ ਅਲਰਟ ਜਾਰੀ ਕਰ ਦਿੱਤਾ ਹੈ। ਪੁਲਿਸ ਵਲੋਂ ਸਾਰੇ ਜ਼ਿਲ੍ਹਿਆਂ ਵਿਚ ਨਾਕਾਬੰਦੀ ਕਰਕੇ ਚੌਕਸੀ ...
ਏਜੰਸੀਆਂ ਜਲਦੀ ਹੀ ਧਮਾਕੇ ਦੇ ਕਾਰਨ ਦਾ ਪਤਾ ਲਗਾਉਣਗੀਆਂ: ਸ਼ਾਹ
. . .  1 day ago
ਨਵੀਂ ਦਿੱਲੀ , 10 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, "ਅੱਜ ਸ਼ਾਮ 7 ਵਜੇ ਦੇ ਕਰੀਬ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਇਕ ਹੁੰਡਈ ਆਈ20 ਕਾਰ ਵਿਚ ਧਮਾਕਾ ਹੋਇਆ। ਧਮਾਕੇ ਨਾਲ ਤਿੰਨ ਤੋਂ ਚਾਰ ਵਾਹਨਾਂ ਨੂੰ ਨੁਕਸਾਨ ...
ਕਾਂਗਰਸ ਨੇ ਦਿੱਲੀ ਧਮਾਕੇ ਦੀ 'ਪੂਰੀ ਜਾਂਚ' ਦੀ ਮੰਗ ਕੀਤੀ
. . .  1 day ago
ਨਵੀਂ ਦਿੱਲੀ, 10 ਨਵੰਬਰ (ਏਐਨਆਈ): ਕਾਂਗਰਸ ਮੁਖੀ ਮਲਿਕਅਰਜੁਨ ਖੜਗੇ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ 'ਤੇ ਹੋਏ ਧਮਾਕੇ ਦੀ "ਤੁਰੰਤ ਅਤੇ ਪੂਰੀ ਜਾਂਚ" ਯਕੀਨੀ ...
ਤਪਾ-ਢਿੱਲਵਾਂ ਰੋਡ 'ਤੇ ਗੁੰਡਾਗਰਦੀ ਦਾ ਨੰਗਾ ਨਾਚ , ਰਾਹਗੀਰਾਂ ਦੇ ਵਾਹਨਾਂ ਦੀ ਭੰਨਤੋੜ , ਬਦਮਾਸ਼ ਕਾਬੂ
. . .  1 day ago
ਸਿਵਲ ਹਸਪਤਾਲ ਵਿਖੇ ਮਰੀਜ਼ ਦੇ ਪਰਿਵਾਰਿਕ ਮੈਂਬਰਾਂ ਵਲੋਂ ਡਾਕਟਰ ਦੀ ਕੀਤੀ ਕੁੱਟਮਾਰ
. . .  1 day ago
ਦਿੱਲੀ ਵਿਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਪੁਲਿਸ ਵੀ ਅਲਰਟ 'ਤੇ
. . .  1 day ago
ਡੇਰਾਬੱਸੀ ਪੀ.ਸੀ.ਸੀ.ਪੀ.ਐਲ. ਦੇ ਆਪਰੇਟਰ ਦੀ ਕਿਸਮਤ ਚਮਕੀ, ਦੀਵਾਲੀ ਬੰਪਰ ‘ਚ ਨਿਕਲਿਆ ਇਕ ਕਰੋੜ ਦਾ ਇਨਾਮ
. . .  1 day ago
ਮਸ਼ਹੂਰ ਅਦਾਕਾਰ ਪ੍ਰੇਮ ਚੋਪੜਾ ਦੀ ਤਬੀਅਤ ਖ਼ਰਾਬ , ਹਸਪਤਾਲ ਵਿਚ ਦਾਖ਼ਲ
. . .  1 day ago
ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਦੌਰਾਨ ਇਕ ਭਾਰਤੀ ਸ਼ਰਧਾਲੂ ਦੀ ਮੌਤ
. . .  1 day ago
ਸਮਰਾਲਾ ਨੇੜੇ ਹਥਿਆਰਾਂ ਦੀ ਬਰਾਮਦਗੀ ਮੌਕੇ ਮਾਣਕੀ ਵਿਖੇ ਫਾਇਰਿੰਗ ਕਰਨ ਵਾਲਿਆ ਨਾਲ ਪੁਲਿਸ ਮੁਕਾਬਲਾ
. . .  1 day ago
ਦਿੱਲੀ ਧਮਾਕੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਸਥਿਤੀ ਦਾ ਲਿਆ ਜਾਇਜ਼ਾ
. . .  1 day ago
ਹੋਰ ਖ਼ਬਰਾਂ..

Powered by REFLEX