ਤਾਜ਼ਾ ਖਬਰਾਂ


ਸੰਸਦ 'ਚ 131ਵਾਂ ਸੋਧ ਬਿੱਲ ਪੇਸ਼ ਕਰਨਾ ਸਰਾਸਰ ਅਨਿਆਂ : ਰਾਜਾ ਵੜਿੰਗ
. . .  22 minutes ago
ਚੰਡੀਗੜ੍ਹ, 23 ਨਵੰਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਦੇ ਆਗਾਮੀ ਸਰਦ ਰੁੱਤ ਸੈਸ਼ਨ ਵਿਚ ਸੰਵਿਧਾਨ (131ਵਾਂ ਸੋਧ) ਬਿੱਲ, 2025 ਪੇਸ਼ ਕਰਨ ਦੇ ਕੇਂਦਰ ਸਰਕਾਰ ਦੇ ਕਦਮ...
ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ : ਦੂਸਰੇ ਦਿਨ ਦਾ ਦੂਜਾ ਸੈਸ਼ਨ ਸਮਾਪਤ ਹੋਣ ਤੱਕ ਪਹਿਲੀ ਪਾਰੀ 'ਚ ਦੱਖਣੀ ਅਫ਼ਰੀਕਾ 428/7
. . .  39 minutes ago
ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਤੇ ਦੋ ਗੰਭੀਰ ਜ਼ਖ਼ਮੀ
. . .  about 1 hour ago
ਦਿੜ੍ਹਬਾ ਮੰਡੀ (ਸੰਗਰੂਰ), 23 ਨਵੰਬਰ (ਹਰਬੰਸ ਸਿੰਘ ਛਾਜਲੀ)- ਪਿੰਡ ਕਾਕੂਵਾਲਾ ਨੇੜੇ ਰਾਸ਼ਟਰੀ ਰਾਜ ਮਾਰਗ ’ਤੇ ਇਕ ਸੜਕ ਹਾਦਸੇ ਵਿਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਅਤੇ ਦੋ ਨੌਜਵਾਨਾਂ ਗੰਭੀਰ....
ਸਰਦ ਰੁੱਤ ਇਜਲਾਸ ’ਚ ਕੇਂਦਰ ਚੰਡੀਗੜ੍ਹ ਸੰਬੰਧੀ ਨਹੀਂ ਲਿਆ ਰਹੀ ਕੋਈ ਬਿੱਲ- ਕੇਂਦਰੀ ਗ੍ਰਹਿ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 23 ਨਵੰਬਰ- ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਵਲੋਂ ਇਕ ਟਵੀਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਲਈ ਕੇਂਦਰ ਸਰਕਾਰ...
 
ਰਾਜਪਾਲ ਪੰਜਾਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ. ਨਿੱਕੂਵਾਲ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ
. . .  about 2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ
ਗੁਰੂ ਕੇ ਮਹਿਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਿਆਈ ਦਿਵਸ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ. ਨਿੱਕੂਵਾਲ)- ਗੁਰਦੁਆਰਾ ਗੁਰਿਆਈ ਅਸਥਾਨ, ਪਾਤਸ਼ਾਹੀ ਦਸਵੀਂ, ਗੁਰਦੁਆਰਾ ਗੁਰੂ ਕੇ ਮਹਿਲ, ਭੋਰਾ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ...
ਰਾਸ਼ਟਰੀ ਰਾਜਧਾਨੀ ਵਿਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿਚ
. . .  about 3 hours ago
ਨਵੀਂ ਦਿੱਲੀ, 23 ਨਵੰਬਰ- ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਦਾ ਸੰਕਟ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆ ਰਹੀ ਹੈ। ਦਿੱਲੀ ਵਿਚ ਹਵਾ ਦੀ ਗੁਣਵੱਤਾ ਅੱਜ....
ਸੰਵਿਧਾਨ (131ਵੇਂ ਸੋਧ) ਬਿੱਲ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਨੇ 24 ਨਵੰਬਰ ਨੂੰ ਸੱਦੀ ਐਮਰਜੈਂਸੀ ਮੀਟਿੰਗ- ਡਾ. ਚੀਮਾ
. . .  about 3 hours ago
ਚੰਡੀਗੜ੍ਹ, 23 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਨੂੰ ਕਦੇ ਉਮੀਦ ਨਹੀਂ ਸੀ ਕਿ ਦੇਸ਼ ਭਰ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ...
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  about 3 hours ago
ਓਠੀਆਂ, (ਅੰਮ੍ਰਿਤਸਰ), 23 ਨਵੰਬਰ (ਗੁਰਵਿੰਦਰ ਸਿੰਘ)- ਛੀਨਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਕਮਾਲ ਖਾਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ...
ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ- ਅਰਵਿੰਦ ਕੇਜਰੀਵਾਲ
. . .  about 4 hours ago
ਚੰਡੀਗੜ੍ਹ, 23 ਨਵੰਬਰ- ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਸੰਵਿਧਾਨਕ ਸੋਧਾਂ ਰਾਹੀਂ ਪੰਜਾਬ ਤੋਂ ਚੰਡੀਗੜ੍ਹ...
ਪੰਜਾਬ ਦਾ ਹੈ ਚੰਡੀਗੜ੍ਹ- ਹਰਸਿਮਰਤ ਕੌਰ ਬਾਦਲ
. . .  about 4 hours ago
ਚੰਡੀਗੜ੍ਹ, 23 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ। ਉਨ੍ਹਾਂ ਲਿਖਿਆ, ‘‘ਖਿੜਿਆ ਫੁੱਲ ਗੁਲਾਬ ਦਾ ਚੰਡੀਗੜ੍ਹ...
ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਦੀਆਂ ਲੱਖ-ਲੱਖ ਵਧਾਈਆਂ- ਸੁਖਬੀਰ ਸਿੰਘ ਬਾਦਲ
. . .  about 4 hours ago
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਗੁਰਿਆਈ ਪੁਰਬ, ਗੁ: ਸ੍ਰੀ ਦਮਦਮਾ ਸਾਹਿਬ, ਗੁਰੂ ਕੇ ਮਹਿਲ, ਸ੍ਰੀ ਅਨੰਦਪੁਰ ਸਾਹਿਬ ਤੋਂ ਦੇਖੋ ਤਸਵੀਰਾਂ
. . .  about 5 hours ago
ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  about 5 hours ago
⭐ਮਾਣਕ-ਮੋਤੀ⭐
. . .  about 6 hours ago
ਵਿਨੇ ਕੁਮਾਰ ਹੋਣਗੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ
. . .  about 14 hours ago
ਕੇਂਦਰ ਵਲੋਂ ਚੰਡੀਗੜ੍ਹ ਨੂੰ ਇਕ ਆਮ ਕੇਂਦਰ ਸ਼ਾਸਤ ਪ੍ਰਦੇਸ਼ ਦੇ ਰੂਪ ਵਿਚ ਬਦਲਣ ਦੀ ਕੋਸ਼ਿਸ਼ ਪੰਜਾਬ ਨਾਲ ਨਾ-ਇਨਸਾਫ਼ੀ- ਐਡਵੋਕੇਟ ਧਾਮੀ
. . .  1 day ago
ਦਿੱਲੀ 'ਚ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ ਹਵਾ ਪ੍ਰਦੂਸ਼ਣ - ਅਦਾਕਾਰਾ ਕ੍ਰਿਤੀ ਸੈਨਨ
. . .  1 day ago
ਭਾਰਤ ਅਤੇ ਵੀਅਤਨਾਮ ਵਿਚਕਾਰ ਇਕ ਮਜ਼ਬੂਤ, ਭਵਿੱਖ-ਮੁਖੀ ਦੋਸਤੀ ਪ੍ਰਤੀ ਸਾਡੀ ਵਚਨਬੱਧਤਾ ਅਟੱਲ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..

Powered by REFLEX