ਤਾਜ਼ਾ ਖਬਰਾਂ


ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਮੁੱਖ ਬੁਲਾਰੇ ਤੇ ਬੁਲਾਰੇ ਨਿਯੁਕਤ
. . .  42 minutes ago
ਚੰਡੀਗੜ੍ਹ, 17 ਸਤੰਬਰ (ਅਜੀਤ ਬਿਊਰੋ)-ਅੱਜ ਇਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਸ਼੍ਰੋਮਣੀ...
ਦੁਕਾਨ 'ਚ ਅੱਗ ਲੱਗਣ ਦੌਰਾਨ ਇਕ ਵਿਅਕਤੀ ਜ਼ਖਮੀ
. . .  1 minute ago
ਫਤਿਹਗੜ੍ਹ ਸਾਹਿਬ, 17 ਸਤੰਬਰ (ਬਲਜਿੰਦਰ ਸਿੰਘ)-ਰੇਲਵੇ ਸਟੇਸ਼ਨ ਸਰਹਿੰਦ ਨਜ਼ਦੀਕ ਮਾਰਕੀਟ ਵਿਚ ਇਕ...
ਪੰਜਾਬ ਸਰਕਾਰ ਵਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਹੋਵੇਗੀ ਸ਼ੁਰੂਆਤ- ਮੁੱਖ ਮੰਤਰੀ
. . .  about 1 hour ago
ਚੰਡੀਗੜ੍ਹ, 17 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲਦ ‘ਮਿਸ਼ਨ ਚੜਦੀ ਕਲਾ’ ਦੀ ਸ਼ੁਰੂਆਤ ਕੀਤੀ ਜਾ ਰਹੀ....
ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ
. . .  about 1 hour ago
ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ
 
ਲੋਕ ਅਦਾਲਤ ਵਲੋਂ ਰੈਪਰ ਯੋ ਯੋ ਹਨੀ ਸਿੰਘ ਵਿਰੁੱਧ 'ਮੱਖਣਾ' ਗੀਤ ਦਾ ਕੇਸ ਰੱਦ
. . .  about 1 hour ago
ਐਸ.ਏ.ਐਸ. ਨਗਰ, 13 ਸਤੰਬਰ (ਕਪਿਲ ਵਧਵਾ) - ਮੁਹਾਲੀ ਵਿਖੇ ਰਾਸ਼ਟਰੀ ਲੋਕ ਅਦਾਲਤ ਨੇ ਪ੍ਰਸਿੱਧ ਰੈਪਰ ਯੋ ਯੋ ਹਨੀ ਸਿੰਘ (ਹਰਦੇਸ਼ਨ ਸਿੰਘ ਔਲਖ) ਵਿਰੁੱਧ 2018 ਦੇ ਆਪਣੇ ਗੀਤ "ਮੱਖਣਾ" ਵਿਚ ਔਰਤਾਂ ਵਿਰੁੱਧ ਅਸ਼ਲੀਲ ਅਤੇ ਅਪਮਾਨਜਨਕ ਸ਼ਬਦਾਂ...
ਰਾਹੁਲ ਗਾਂਧੀ ਨੂੰ ਸਿਰੋਪਾਓ ਦੇਣ ਦੇ ਮਾਮਲੇ ’ਚ ਐਸ.ਜੀ.ਪੀ.ਸੀ. ਵਲੋਂ ਕਾਰਵਾਈ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ....
ਭਾਈ ਸੰਦੀਪ ਸਿੰਘ ਸੰਨੀ ਦੇ ਮਾਮਲੇ ’ਚ ਜ਼ੇਲ੍ਹ ਪ੍ਰਸ਼ਾਸਨ ਦਾ ਵਤੀਰਾ ਦੁਖਦਾਈ ਤੇ ਬੇਇਨਸਾਫ਼ੀ ਵਾਲਾ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)– ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਜ਼ੇਲ੍ਹ ਪ੍ਰਸ਼ਾਸਨ ਵਲੋਂ ਭਾਈ ਸੰਦੀਪ ਸਿੰਘ ਸੰਨੀ ਨਾਲ ਕੀਤੀ ਗਈ ਵਧੀਕੀ...
ਸੁਪਰੀਮ ਕੋਰਟ 2001 ਦੇ ਕਤਲ ਮਾਮਲੇ ਵਿਚ ਛੋਟਾ ਰਾਜਨ ਨੂੰ ਦਿੱਤੀ ਗਈ ਜ਼ਮਾਨਤ ਕੀਤੀ ਰੱਦ
. . .  about 2 hours ago
ਨਵੀਂ ਦਿੱਲੀ, 17 ਸਤੰਬਰ- ਸੁਪਰੀਮ ਕੋਰਟ ਨੇ ਅੱਜ ਮੁੰਬਈ ਵਿਚ ਹੋਟਲ ਮਾਲਕ ਜਯਾ ਸ਼ੈੱਟੀ ਦੇ 2001 ਦੇ ਕਤਲ ਮਾਮਲੇ ਵਿਚ ਗੈਂਗਸਟਰ ਛੋਟਾ ਰਾਜਨ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਰ ਦਿੱਤੀ...
ਜਥੇਦਾਰ ਗੜਗੱਜ ਨੇ ਪਟਿਆਲਾ ਜੇਲ੍ਹ ’ਚ ਸੰਦੀਪ ਸਿੰਘ ਉੱਤੇ ਤਸ਼ੱਦਦ ਦੇ ਦੋਸ਼ਾਂ ਦਾ ਲਿਆ ਸਖ਼ਤ ਨੋਟਿਸ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿਖੇ ਨਜ਼ਰਬੰਦ ਸਿੱਖ ਕੈਦੀ ਸ. ਸੰਦੀਪ ਸਿੰਘ....
ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਮੌਕੇ ਵੱਖ ਵੱਖ ਹਸਤੀਆਂ ਵਲੋਂ ਸ਼ੁਭਕਾਮਨਾਵਾਂ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 75ਵਾਂ ਜਨਮਦਿਨ ਹੈ। ਇਸ ਮੌਕੇ ਦੁਨੀਆ ਭਰ ਤੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ। ਇਸ ਮੌਕੇ ਅਦਾਕਾਰਾ...
ਹਰਿਦੁਆਰ ਜਾਣ ਵਾਲੀ ਟ੍ਰੇਨ ’ਤੇ ਲਿਖਿਆ ਮਿਲਿਆ ਭਾਰਤ ਵਿਰੋਧੀ ਨਾਅਰਾ
. . .  about 3 hours ago
ਜਲੰਧਰ, 17 ਸਤੰਬਰ- ਅੱਜ ਸਵੇਰੇ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਹਰਿਦੁਆਰ ਜਾਣ ਵਾਲੀ ਟ੍ਰੇਨ ਨੰਬਰ 12054 ਦੇ ਕੋਚ ਨੰਬਰ ਐਨ.ਆਰ. 257401 ਵਿਚ ਭਾਰਤ ਵਿਰੁੱਧ ਨਾਅਰਾ ਲਿਖਿਆ....
ਆਮਿਰ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਜਨਮਦਿਨ ਦੀਆਂ ਮੁਬਾਰਕਾਂ
. . .  about 3 hours ago
ਮੁੰਬਈ, 17 ਸਤੰਬਰ- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ....
ਬਿੱਲ ਗੇਟਸ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਜਨਮਦਿਨ ਮੌਕੇ ਸ਼ੁਭਕਾਮਨਾਵਾਂ
. . .  about 3 hours ago
350 ਸਾਲਾ ਜਾਗਿ੍ਤੀ ਯਾਤਰਾ: ਪ੍ਰਧਾਨ ਮੰਤਰੀ ਮੋਦੀ ਨੇ ਭੇਜਿਆ ਸੁਨੇਹਾ, ਭੇਟ ਕੀਤੀ ਸ਼ਰਧਾਂਜਲੀ
. . .  about 4 hours ago
ਵੈਸ਼ਨੋ ਦੇਵੀ ਯਾਤਰਾ 3 ਹਫ਼ਤਿਆਂ ਤੋਂ ਬਾਅਦ ਮੁੜ ਸ਼ੁਰੂ
. . .  about 4 hours ago
ਅਮਰੀਕਾ ਨਿਵਾਸੀ ਔਰਤ ਦਾ ਕਿਲ੍ਹਾ ਰਾਏਪੁਰ ਵਿਖੇ ਕਤਲ - ਲਾਸ਼ ਖੁਰਦ ਬੁਰਦ
. . .  about 5 hours ago
ਕਰੋੜਾਂ ਦੀ ਹੈਰੋਇਨ ਸਮੇਤ 5 ਕਾਬੂ
. . .  about 5 hours ago
ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀ ਵਧਾਈ
. . .  about 5 hours ago
ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ
. . .  about 5 hours ago
ਸੀਵਰ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਦੀ ਲਪੇਟ ’ਚ ਆਏ 4 ਕਰਮਚਾਰੀ, ਇਕ ਦੀ ਮੌਤ
. . .  about 6 hours ago
ਹੋਰ ਖ਼ਬਰਾਂ..

Powered by REFLEX