ਤਾਜ਼ਾ ਖਬਰਾਂ


ਦਸਵੀਂ ਜਮਾਤ ਦੇ ਗਣਿਤ ਵਿਸ਼ੇ ਦੇ ਪੇਪਰ ’ਚ ਪੁੱਛੇ ਗਏ ਅਧੂਰੇ ਸਵਾਲ ਲਈ ਗ੍ਰੇਸ ਅੰਕ ਦੇਣ ਦੀ ਮੰਗ
. . .  6 minutes ago
ਸੰਗਰੂਰ, 24 ਮਾਰਚ ( ਧੀਰਜ ਪਸੌਰੀਆ ) -ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈਆਂ ਜਾ ਰਹੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਅੱਜ ਹੋਏ ਦਸਵੀਂ ਜਮਾਤ ਦੇ ਗਣਿਤ ਵਿਸ਼ੇ ਦੇ ਪੇਪਰ ’ਚ ਆਏ ਅਧੂਰੇ...
5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ
. . .  31 minutes ago
ਅੰਮ੍ਰਿਤਸਰ , 24 ਮਾਰਚ- ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ। ਉਨ੍ਹਾਂ ਨੂੰ ਅੱਜ ਅੰਮ੍ਰਿਤਸਰ ਦੇ ਡੀਐਮ ਨੂੰ ਖੁਦਕੁਸ਼ੀ...
ਪੱਛਮੀ ਏਸ਼ੀਆ ਸੰਕਟ : ਹਰ ਮੋਰਚੇ ਦਾ ਸਾਹਮਣਾ ਕਰਨ ਲਈ ਤਿਆਰ ਰਹੇ ਫੌਜ- ਰੱਖਿਆ ਮੰਤਰੀ
. . .  44 minutes ago
ਨਵੀਂ ਦਿੱਲੀ, 24 ਮਾਰਚ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗਲਵਾਰ ਨੂੰ ਪੱਛਮੀ ਏਸ਼ੀਆ ਵਿਚ ਵਿਕਸਤ ਹੋ ਰਹੀ ਸਥਿਤੀ 'ਤੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਫੌਜਾਂ ਨੂੰ ਸੁਚੇਤ ਤੇ ਤਿਆਰ...
ਭਾਰਤ ਤੇ ਯੂ.ਕੇ. ਦੇ ਏਅਰ ਚੀਫ ਮਾਰਸ਼ਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  about 1 hour ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਭਾਰਤ ਦੇ ਏਅਰ ਚੀਫ ਮਾਰਸ਼ਲ ਅਮਰਪ੍ਰੀਤ ਸਿੰਘ ਅਤੇ ਯੂਕੇ ਦੇ ਏਅਰ ਚੀਫ ਮਾਰਸ਼ਲ ਹਾਰਵੇ ਸਮਿਥ ਆਪਣੇ ਪਰਿਵਾਰਾਂ ਸਮੇਤ ਅੱਜ ਸ੍ਰੀ...
 
ਦਿੱਲੀ ਦੀ ਅਦਾਲਤ ਨੇ ਕਸ਼ਮੀਰੀ ਵੱਖਵਾਦੀ ਆਸੀਆ ਅੰਦਰਾਬੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ
. . .  about 2 hours ago
ਨਵੀਂ ਦਿੱਲੀ, 24 ਮਾਰਚ (ਪੀਟੀਆਈ)- ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਕਸ਼ਮੀਰੀ ਵੱਖਵਾਦੀ ਅਤੇ ਦੁਖਤਰਾਨ-ਏ-ਮਿਲਤ ਦੀ ਮੁਖੀ ਆਸੀਆ ਅੰਦਰਾਬੀ ਨੂੰ ਗੈਰ-ਕਾਨੂੰਨੀ ਗਤੀਵਿਧੀਆਂ...
ਭਾਰਤ ਦੀ ਵਿਦੇਸ਼ ਨੀਤੀ "ਮੋਦੀ ਦੀ ਨਿੱਜੀ ਵਿਦੇਸ਼ ਨੀਤੀ" ਬਣੀ- ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 24 ਮਾਰਚ (ਪੀ.ਟੀ.ਆਈ.)- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਸੰਸਦ ਵਿਚ ਦਿੱਤੇ ਆਪਣੇ ਬਿਆਨ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਰਾਵੀ ਦਰਿਆ ਤੋਂ ਪਾਰ ਖੇਤੀ ਕਰਦੇ ਸਰਹੱਦੀ ਕਿਸਾਨਾਂ ਨੂੰ 2 ਵੱਡੇ ਬੇੜੇ ਦਿੱਤੇ
. . .  about 3 hours ago
ਅਜਨਾਲਾ, (ਅੰਮ੍ਰਿਤਸਰ), 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਸ. ਕੁਲਦੀਪ ਸਿੰਘ ਧਾਲੀਵਾਲ....
ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿਚ ਫੇਰਬਦਲ
. . .  about 3 hours ago
ਚੰਡੀਗੜ੍ਹ, 24 ਮਾਰਚ - ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀਆਂ ਦੇ ਵਿਭਾਗਾਂ ਵਿਚ ਫੇਸਰਬਦਲ ਕੀਤਾ ਗਿਆ ਹੈ। ਖਜ਼ਾਨਾ...
ਆਜ਼ਾਦ ਕਿਸਾਨ ਮੋਰਚਾ ਨਾਲ ਸੰਬੰਧਿਤ ਆਗੂਆਂ ਅਤੇ 11 ਕਿਸਾਨ ਜਥੇਬੰਦੀਆਂ ਵਲੋਂ ਵਿਸ਼ੇਸ਼ ਇਕੱਤਰਤਾ
. . .  about 4 hours ago
ਚੰਡੀਗੜ੍ਹ, 24 ਮਾਰਚ (ਅਜਾਇਬ ਸਿੰਘ ਔਜਲਾ) - ਚੰਡੀਗੜ੍ਹ ਚ ਅੱਜ ਕਿਸਾਨ ਭਵਨ ਵਿਖੇ ਆਜ਼ਾਦ ਕਿਸਾਨ ਮੋਰਚਾ ਨਾਲ ਸੰਬੰਧਿਤ ਆਗੂਆਂ ਅਤੇ 11 ਕਿਸਾਨ ਜਥੇਬੰਦੀਆਂ ਵਲੋਂ ਇਕ ਵਿਸ਼ੇਸ਼ ਇਕੱਤਰਤਾ ਕੀਤੀ...
ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਰੇਲਵੇ ਲਾਇਨ ’ਤੇ ਧਰਨਾ
. . .  about 4 hours ago
ਬਟਾਲਾ, 24 ਮਾਰਚ (ਹਰਦੇਵ ਸਿੰਘ ਸੰਧੂ)-ਅੰਮ੍ਰਿਤਸਰ ਵਿਖੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਅੱਜ ਸਵੇਰੇ ਤੜਕਸਾਰ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜਬਰਦਸਤੀ ਚੁੱਕਿਆ ਗਿਆ ਤੇ ਗ੍ਰਿਫ਼ਤਾਰ....
ਰਾਜਸਭਾ ’ਚ ਪ੍ਰਧਾਨ ਮੰਤਰੀ ਮੋਦੀ ਵਲੋਂ ਸੰਬੋਧਨ ਸ਼ੁਰੂ
. . .  about 4 hours ago
ਨਵੀਂ ਦਿੱਲੀ, 24 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਰਾਜ ਸਭਾ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੱਛਮੀ ਏਸ਼ੀਆ ਦੇ ਸੰਕਟ ਕਾਰਨ ਭਾਰਤ ਦੀ....
ਧਰਮ ਪਰਿਵਰਤਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 24 ਮਾਰਚ- ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸਿਰਫ਼ ਹਿੰਦੂ, ਸਿੱਖ ਅਤੇ ਬੋਧੀ ਧਰਮਾਂ ਨਾਲ ਸੰਬੰਧਿਤ ਲੋਕ ਹੀ ਅਨੁਸੂਚਿਤ ਜਾਤੀ ਦਾ ਦਰਜਾ ਪ੍ਰਾਪਤ ਕਰ ਸਕਦੇ....
ਹਾਈ ਵੋਲਟੇਜ ਤਾਰਾਂ ਬਣੀਆਂ ਮੌਤ ਦਾ ਕਾਰਨ, ਅੱਠ ਸਾਲ ਦੀ ਬੱਚੀ ਦੀ ਦਰਦਨਾਕ ਮੌਤ
. . .  1 minute ago
ਸੇਮ ਨਾਲੇ ਦਾ ਬੰਨ੍ਹ ਟੁੱਟਿਆ, ਸੈਂਕੜੇ ਏਕੜ ਕਣਕ ਦੀ ਪੱਕੀ ਫ਼ਸਲ ਪਾਣੀ ’ਚ ਡੁੱਬੀ
. . .  about 6 hours ago
ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
. . .  about 6 hours ago
ਨਵੀਂ ਵਾਰਡਬੰਦੀ ’ਤੇ ਹੀ ਹੋਣਗੀਆਂ ਮੁਹਾਲੀ ਨਗਰ ਨਿਗਮ ਚੋਣਾਂ, ਹਾਈ ਕੋਰਟ ਦਾ ਅਹਿਮ ਫੈਸਲਾ
. . .  about 6 hours ago
ਗਗਨਦੀਪ ਖ਼ੁਦਕੁਸ਼ੀ ਮਾਮਲੇ ’ਤੇ ਮੁੱਖ ਮੰਤਰੀ ਪੰਜਾਬ ਨੇ ਦਿੱਤਾ ਵੱਡਾ ਬਿਆਨ
. . .  about 6 hours ago
ਰੰਧਾਵਾ ਖੁਦਕੁਸ਼ੀ ਮਾਮਲਾ: ਗਗਨਦੀਪ ਦਾ ਪੋਸਟਮਾਰਟਮ ਹੋਇਆ ਸ਼ੁਰੂ
. . .  about 7 hours ago
ਪੰਜਾਬ ਕਰੇਗਾ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ
. . .  about 7 hours ago
ਪੰਜਾਬ ਵਿਚ ਐਫ.ਆਈ.ਆਰ. ਡਾਊਨਲੋਡ ਕਰਨ ’ਤੇ ਹੁਣ ਲੱਗੇਗੀ 80 ਰੁਪਏ ਫੀਸ
. . .  about 7 hours ago
ਹੋਰ ਖ਼ਬਰਾਂ..

Powered by REFLEX