ਤਾਜ਼ਾ ਖਬਰਾਂ


ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਘੋੜਾ ਮੰਡੀ ਅੱਜ ਮਾਪਤ
. . .  3 minutes ago
ਸ੍ਰੀ ਮੁਕਤਸਰ ਸਾਹਿਬ, 18 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਜੋੜ ਮੇਲੇ ’ਤੇ ਕਈ ਦਿਨਾਂ ਤੋਂ ਲੱਗੀ ਹੋਈ ਰਾਸ਼ਟਰੀ ਘੋੜਾ ਮੰਡੀ ਅੱਜ ਸ਼ਾਮ ਨੂੰ ਸਮਾਪਤ ਹੋ ਗਈ...
19 ਜਨਵਰੀ ਨੂੰ ਜ਼ਿਲ੍ਹਾ ਬਰਨਾਲਾ ਵਿਚ ਸਥਾਨਕ ਛੁੱਟੀ ਐਲਾਨੀ
. . .  11 minutes ago
ਬਰਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ 19 ਜਨਵਰੀ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ...
ਪੱਛਮੀ ਬੰਗਾਲ: ਨੰਦੀਗ੍ਰਾਮ ਬਲਾਕ-2 ’ਚ ਟੀਐਮਸੀ ਦੀ ਅੰਦਾਬਾਦ ਸਹਿਕਾਰੀ ਖੇਤੀਬਾੜੀ ਵਿਕਾਸ ਕਮੇਟੀ ਚੋਣਾਂ ’ਚ ਹੂੰਝਾ ਫੇਰ ਜਿੱਤ
. . .  13 minutes ago
ਨੰਦੀਗ੍ਰਾਮ (ਪੱਛਮੀ ਬੰਗਾਲ), 18 ਜਨਵਰੀ (ਏਐਨਆਈ) : ਤ੍ਰਿਣਮੂਲ ਕਾਂਗਰਸ ਨੇ ਐਤਵਾਰ ਨੂੰ ਪੱਛਮੀ ਬੰਗਾਲ ਦੇ ਨੰਦੀਗ੍ਰਾਮ ਬਲਾਕ-2 ’ਚ ਅੰਦਾਬਾਦ ਸਮਬੇ ਕ੍ਰਿਸ਼ੀ ਉੱਨਤੀ ਸਮਿਤੀ...
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਭਾਰਤੀ ਟੀਮ ਦੀਆਂ 19 ਓਵਰਾਂ ਪਿੱਛੋਂ 97/4
. . .  54 minutes ago
 
ਭਲਕੇ ਭਾਰਤ ਆਉਣਗੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ
. . .  about 1 hour ago
ਨਵੀਂ ਦਿੱਲੀ, 18 ਜਨਵਰੀ (ਏ.ਐਨ.ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ...
ਖਮਾਣੋਂ ’ਚ ਫਿਰੌਤੀ ਦੀ ਰਕਮ ਨਾ ਦੇਣ ’ਤੇ ਦੁਕਾਨਦਾਰ ਦੇ ਘਰ ’ਤੇ ਫਾਇਰਿੰਗ
. . .  about 1 hour ago
ਖਮਾਣੋਂ, 18 ਜਨਵਰੀ (ਮਨਮੋਹਣ ਸਿੰਘ ਕਲੇਰ)-ਬੀਤੀ ਰਾਤ ਇਥਂੋ ਦੀ ਠੇਕੇ ਵਾਲੀ ਗਲੀ ’ਚ ਰਹਿੰਦੇ ਇਕ ਦੁਕਾਨਦਾਰ ਦੇ ਘਰ ’ਤੇ ਇਕ ਅਣਪਛਾਤੇ ਮੋਟਰਸਾਈਕਲ ਚਾਲਕ ਵਲੋਂ ਪਿਸਤੌਲ ਨਾਲ ਫਾਇਰਿੰਗ...
ਫੁੱਟਬਾਲ ਮੈਚ ਦੌਰਾਨ ਨਾਬਾਲਗ ਖਿਡਾਰੀ ਦੀ ਮੌਤ
. . .  about 1 hour ago
ਅਬੋਹਰ, 18 ਜਨਵਰੀ (ਸੰਦੀਪ ਸੋਖਲ)-ਸਬ-ਡਿਵੀਜ਼ਨ ਦੇ ਧਰੰਗਵਾਲਾ ਪਿੰਡ ’ਚ ਫੁੱਟਬਾਲ ਮੈਚ ਖੇਡ ਰਹੇ 14 ਸਾਲਾ ਖਿਡਾਰੀ ਦੀ ਅੱਜ ਮੈਦਾਨ ’ਚ ਅਚਾਨਕ ਮੌਤ ਹੋ ਗਈ। ਉਸਦੀ ਲਾਸ਼ ਨੂੰ ਪੋਸਟਮਾਰਟਮ ਲਈ...
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਭਾਰਤੀ ਟੀਮ 6.2 ਓਵਰਾਂ ਪਿੱਛੋਂ 45/2
. . .  about 1 hour ago
ਗੁਜਰਾਤ 'ਚੋਂ ਖਤਮ ਕਰਾਂਗੇ ਗੁੰਡਾਰਾਜ- ਕੇਜਰੀਵਾਲ
. . .  about 1 hour ago
ਅਹਿਮਦਾਬਾਦ, (ਗੁਜਰਾਤ),18 ਜਨਵਰੀ (ਏ.ਐਨ.ਆਈ.): ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਗੁਜਰਾਤ ਦੇ ਅਹਿਮਦਾਬਾਦ ਸ਼ਹਿਰ ਵਿਚ ਪੁੱਜੇ। ਉਨ੍ਹਾਂ ਨੇ ਇਥੇ ਕਿਹਾ ਕਿ...
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਭਾਰਤੀ ਟੀਮ 4 ਓਵਰਾਂ ਪਿੱਛੋਂ 28/1
. . .  about 1 hour ago
ਪੰਜਾਬ ਸਰਕਾਰ ਵਲੋਂ ਪੁਲਿਸ ਸਟੇਸ਼ਨਾਂ, ਸਰਕਾਰੀ ਜ਼ਮੀਨਾਂ ’ਤੇ ਪਏ ਲਾਵਾਰਿਸ ਤੇ ਜ਼ਬਤ ਵਾਹਨਾਂ ਨੂੁੰ ਹਟਾਉਣ ਦੇ ਹੁਕਮ
. . .  1 minute ago
ਚੰਡੀਗੜ੍ਹ, 18 ਜਨਵਰੀ (ਪੀ.ਟੀ.ਆਈ.) -ਪੰਜਾਬ ਸਰਕਾਰ ਨੇ ਐਤਵਾਰ ਨੂੰ ਸ਼ਹਿਰ ਦੀਆਂ ਸੀਮਾਵਾਂ ਦੇ ਅੰਦਰ ਪੁਲਿਸ ਸਟੇਸ਼ਨਾਂ ਅਤੇ ਹੋਰ ਸਰਕਾਰੀ ਜ਼ਮੀਨਾਂ 'ਤੇ ਪਏ ਸਾਰੇ ਸਕ੍ਰੈਪ ਕੀਤੇ, ਛੱਡੇ ਹੋਏ, ਲਾਵਾਰਿਸ...
ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ
. . .  about 2 hours ago
ਮਹਿਲ ਕਲਾਂ,18 ਜਨਵਰੀ (ਅਵਤਾਰ ਸਿੰਘ ਅਣਖੀ)- ਇਤਿਹਾਸਿਕ ਪਿੰਡ ਠੀਕਰੀਵਾਲਾ ( ਬਰਨਾਲਾ) ਵਿਖੇ ਪਰਜਾ ਮੰਡਲ ਲਹਿਰ ਦੇ ਬਾਨੀ ਅਮਰ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਦੀ ਯਾਦ ’ਚ...
ਸਰਪੰਚ ਪਲਵਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ 'ਆਪ ' ਸਮਰਥਕਾਂ ਦੀ ਸਮੁੱਚੀ ਪੰਚਾਇਤ ਬਣੀ ਪੀਏਪੀ ਕਲਾਨੌਰ
. . .  about 2 hours ago
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 338 ਦੌੜਾਂ ਦਾ ਟੀਚਾ
. . .  about 2 hours ago
ਅੰਤਰਰਾਸ਼ਟਰੀ ਬਾਰਡਰ 'ਤੇ ਲੱਗੀ ਕੰਡਿਆਲੀ ਤਾਰ ਨੂੰ 200 ਮੀਟਰ ਹੋਰ ਅੱਗੇ ਤੱਕ ਕੀਤਾ ਜਾਵੇਗਾ ਸ਼ਿਫਟ : ਕੁਲਦੀਪ ਧਾਲੀਵਾਲ
. . .  about 2 hours ago
ਡਡਵਿੰਡੀ ਵਿਖੇ ਕਿਸਾਨਾਂ ਨੇ ਜਲੰਧਰ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਰੇਲ ਗੱਡੀ ਰੋਕੀ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ 45 ਓਵਰਾਂ ਪਿੱਛੋਂ 285/5
. . .  about 3 hours ago
ਕਿਸਾਨ ਆਗੂਆਂ ਨੇ ਸਰਵਨ ਪੰਧੇਰ ਦੀ ਗ੍ਰਿਫਤਾਰੀ ਖਿਲਾਫ ਸੜਕ ਜਾਮ ਕਰ ਲਾਇਆ ਧਰਨਾ
. . .  about 3 hours ago
ਦਾਣਾ ਮੰਡੀ ਡਡਵਿੰਡੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਜਾਰੀ
. . .  about 3 hours ago
ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ 'ਚ ਨੌਜਵਾਨ ਦੀ ਮੌਤ
. . .  about 3 hours ago
ਹੋਰ ਖ਼ਬਰਾਂ..

Powered by REFLEX