ਤਾਜ਼ਾ ਖਬਰਾਂ


ਦੋਆਬਾ ਕਿਸਾਨ ਸੰਘਰਸ਼ ਕਮੇਟੀ ਰਜਿ.ਪੰਜਾਬ ਵਲੋਂ ਡਬਲਯੂ.ਟੀ.ਓ. ਦੇ ਵਿਰੋਧ ’ਚ ਟਰੈਕਟਰ ਸੜਕ ਕਿਨਾਰੇ ਖੜ੍ਹੇ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  1 minute ago
ਕਿਸ਼ਨਗੜ੍ਹ, 26 ਫਰਵਰੀ (ਹੁਸਨ ਲਾਲ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਰਜਿ.ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਮਿੰਟਾਂ...
ਬੀਕੇਯੂ ਡਕੌਂਦਾ ਨੇ ਟਰੈਕਟਰ ਸੜਕ ਕਿਨਾਰੇ ਖੜ੍ਹੇ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  10 minutes ago
ਰਾਏਕੋਟ, 26 ਫਰਵਰੀ (ਸੁਸ਼ੀਲ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵਲੋਂ ਹਾਈਵੇ ’ਤੇ ਆਪਣੇ ਟਰੈਕਟਰ ਖੜ੍ਹੇ ਕਰਕੇ ਕੇਂਦਰ ਅਤੇ ਹਰਿਆਣਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕੱਟੜਾ ਐਕਸਪ੍ਰੈੱਸ ਵੇਅ ਦਾ ਕੰਮ ਰੋਕ ਕੇ ਪੱਕੇ ਧਰਨ ’ਤੇ ਬੈਠੇ ਕਿਸਾਨਾਂ ਨੇ ਡਬਲਿਊ.ਟੀ.ਓ ਦਾ ਫੂਕਿਆ ਪੁਤਲਾ
. . .  13 minutes ago
ਮਾਨਾਂਵਾਲਾ, 26 ਫਰਵਰੀ (ਗੁਰਦੀਪ ਸਿੰਘ ਨਾਗੀ)- ਮਾਨਾਂਵਾਲਾ ਵਿਖੇ ਦਿੱਲੀ-ਜੰਮੂ-ਕੱਟੜਾ ਐਕਸਪ੍ਰੈੱਸ ਵੇਅ ਦਾ ਕੰਮ ਰੋਕ ਕੇ ਧਰਨੇ ’ਤੇ ਬੈਠੇ ਕਿਸਾਨਾਂ ਨੇ ਕਿਸਾਨ ਮਜ਼ਦੂਰ ਸ਼ੰਘਰਸ਼ ਕਮੇਟੀ ਦੇ ਸੱਦੇ ’ਤੇ ਵਰਲਡ ਟਰੇਡ ਆਰਗੇਨਾਈਜੇਸ਼ਨ...
ਕੌਮੀ ਰਾਜ ਮਾਰਗ ’ਤੇ ਕਿਸਾਨਾਂ ਨੇ ਦਿੱਲੀ ਵੱਲ ਨੂੰ ਟਰੈਕਟਰਾਂ ਦੇ ਮੂੰਹ ਖੜ੍ਹੇ ਕਰਕੇ ਕੀਤਾ ਪ੍ਰਦਰਸ਼ਨ
. . .  16 minutes ago
ਫਤਹਿਗੜ੍ਹ ਸਾਹਿਬ, 26 ਫਰਵਰੀ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਕੌਮੀ ਰਾਜ ਮਾਰਗ ’ਤੇ ਪੈਂਦੇ ਮਾਧੋਪੁਰ ਚੌਂਕ ਨੇੜੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੈਂਕੜੇ...
 
ਭਾਕਿਯੂ ਲੱਖੋਵਾਲ ਵਲੋਂ ਯੂ.ਟੀ.ਓ. ਦੇ ਵਿਰੋਧ ’ਚ ਸੈਂਕੜੇ ਟਰੈਕਟਰ ਸੜਕ ਕਿਨਾਰੇ ਕੀਤੇ ਖੜ੍ਹੇ
. . .  24 minutes ago
ਕੁਹਾੜਾ, 26 ਫਰਵਰੀ (ਸੰਦੀਪ ਸਿੰਘ ਕੁਹਾੜਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਦੀ ਅਗਵਾਈ ਹੇਠ...
ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਹਾਈਵੇ ’ਤੇ ਟਰੈਕਟਰ ਖੜ੍ਹੇ ਕਰ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  28 minutes ago
ਟਾਂਡਾ ਉੜਮੁੜ, 26 ਫਰਵਰੀ (ਭਗਵਾਨ ਸਿੰਘ ਸੈਣੀ)-ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਕੀਤਾ ਟਰੈਕਟਰ ਮਾਰਚ
. . .  34 minutes ago
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਬਲਕਰਨ ਸਿੰਘ ਖਾਰਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ’ਚ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਸ੍ਰੀ ਮੁਕਤਸਰ ਸਾਹਿਬ...
ਯੂ.ਟੀ.ਓ. ਦੇ ਖ਼ਿਲਾਫ਼ ਕਿਸਾਨਾਂ ਨੇ ਇੱਥੇ ਨੈਸ਼ਨਲ ਹਾਈਵੇ ’ਤੇ ਖੜ੍ਹੇ ਕੀਤੇ ਸੈਂਕੜੇ ਟਰੈਕਟਰ
. . .  57 minutes ago
ਬੀਜਾ, 26 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤ ਸਰਕਾਰ ਬਿਨਾਂ ਕਿਸੇ ਦੇਰੀ ਤੋਂ ਯੂ.ਟੀ.ਓ. ਦੀਆਂ ਮੀਟਿੰਗਾਂ ’ਚੋਂ ਬਾਹਰ ਆਵੇ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਗੋਲਡਨ ਗੇਟ ’ਤੇ ਟਰੈਕਟਰ ਟਰਾਲੀਆਂ ਸਮੇਤ ਕੀਤਾ ਰੋਸ ਪ੍ਰਦਰਸ਼ਨ
. . .  about 1 hour ago
ਸੁਲਤਾਨਵਿੰਡ, 26 ਫਰਵਰੀ (ਗੁਰਨਾਮ ਸਿੰਘ ਬੁੱਟਰ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਮਾਹੂ ਅਤੇ ਹੋਰ ਕਿਸਾਨ ਜਥੇਬੰਦੀਆਂ ਵਲੋ ਰੋਸ ਪ੍ਰਦਰਸ਼ਨ ਕਰਕੇ ਟਰੈਕਟਰ ਟਰਾਲੀਆਂ ਨੂੰ ਰੋਕੀ ਰੱਖਿਆ।
ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਭਾਰਤ ਟੈਕਸ 2024’ ਦਾ ਕੀਤਾ ਉਦਘਾਟਨ
. . .  56 minutes ago
ਨਵੀਂ ਦਿੱਲੀ, 26 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਮੰਡਪਮ ਵਿਖੇ ਭਾਰਤ ਟੈਕਸਟਾਈਲ 2024 ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੱਪੜਾ ਖ਼ੇਤਰ ’ਤੇ ਇਕ ਸਥਿਰ ਅਤੇ ਦੂਰਅੰਦੇਸ਼ੀ...
ਭਾਰਤ ’ਚ ਅਮਰੀਕਾ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)-ਅਮਰੀਕਾ ਦੇ ਭਾਰਤ ’ਚ ਰਾਜਦੂਤ ਮਿਸਟਰ ਐਰਿਕ ਐਮ ਗਾਰਸੇਟੀ ਪਰਿਵਾਰ ਸਮੇਤ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਨੂੰ ਸਿੱਖ...
ਐਡਵੋਕੇਟ ਧਾਮੀ, ਨੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ
. . .  about 1 hour ago
ਅੰਮ੍ਰਿਤਸਰ, 26 ਫਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ...
ਚੋਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਕੀਤਾ ਕਾਬੂ
. . .  about 1 hour ago
ਰਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਪੁਲਿਸ ਅਧਿਕਾਰੀਆਂ ਦਾ ਆਉਣਾ ਜਾਣਾ ਜਾਰੀ
. . .  26 minutes ago
ਭਾਰਤ-ਇੰਗਲੈਂਡ ਚੌਥਾ ਟੈਸਟ : ਕਪਤਾਨ ਰੋਹਿਤ ਸ਼ਰਮਾ ਦੀਆਂ 50 ਦੌੜਾਂ ਪੂਰੀਆਂ, ਭਾਰਤ ਜਿੱਤ ਤੋਂ 93 ਦੌੜਾਂ ਦੂਰ
. . .  about 2 hours ago
ਮਹਾਰਾਸ਼ਟਰ : ਮਰਾਠਾ ਪ੍ਰਦਰਸ਼ਨਕਾਰੀਆਂ ਨੇ ਰਾਜ ਟਰਾਂਸਪੋਰਟ ਦੀ ਬੱਸ ਨੂੰ ਲਾਈ ਅੱਗ
. . .  about 2 hours ago
ਕੇਜਰੀਵਾਲ ਅੱਜ ਵੀ ਈ.ਡੀ. ਸਾਹਮਣੇ ਨਹੀਂ ਹੋਣਗੇ ਪੇਸ਼
. . .  about 3 hours ago
ਰਾਜਸਥਾਨ ਦੇ ਲੋਕ ਕਾਂਗਰਸ ਦੇ ਯੁਵਰਾਜ ਨੂੰ ਕਦੇ ਨਹੀਂ ਭੁੱਲਣਗੇ - ਰਾਹੁਲ ਗਾਂਧੀ 'ਤੇ ਭਜਨ ਲਾਲ ਸ਼ਰਮਾ
. . .  about 3 hours ago
ਗਹਿਲੋਤ ਨੇ ਸਿਰਫ ਯੋਜਨਾਵਾਂ ਨੂੰ ਲਟਕਾਉਣ ਤੇ ਭਟਕਾਉਣ ਦਾ ਕੰਮ ਕੀਤਾ” - ਗਜੇਂਦਰ ਸਿੰਘ ਸ਼ੇਖਾਵਤ
. . .  about 3 hours ago
ਕਠੂਆ : ਪਿਛਲੇ 10 ਸਾਲਾਂ ਚ, ਇਥੇ ਬਹੁਤ ਸਾਰੇ ਅਜਿਹੇ ਕੰਮ ਹੋਏ ਹਨ ਜੋ ਪਹਿਲਾਂ ਰਹਿ ਗਏ ਸਨ ਅਧੂਰੇ - ਜਤਿੰਦਰ ਸਿੰਘ
. . .  about 3 hours ago
ਹੋਰ ਖ਼ਬਰਾਂ..

Powered by REFLEX