ਤਾਜ਼ਾ ਖਬਰਾਂ


ਹਾਈਕੋਰਟ ਵਲੋਂ ਡੇਰਾ ਮੁਖੀ ਦੇ ਕੱਟੜ ਪੈਰੋਕਾਰਾਂ ਦੀ ਪਟੀਸ਼ਨ ਖ਼ਾਰਜ
. . .  7 minutes ago
ਚੰਡੀਗੜ੍ਹ, 4 ਜੁਲਾਈ - ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਕੁਝ ਕੱਟੜ ਪੈਰੋਕਾਰਾਂ ਵਲੋਂ ਡੇਰਾ ਮੁਖੀ ਦੀ ਥਾਂ 'ਡੰਮੀ ਵਿਅਕਤੀ' ਹੋਣ ਦੇ ਦੋਸ਼ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ...
ਸ਼ਿਵ ਸੈਨਾ ਦੇ ਇਕ ਹੋਰ ਵਿਧਾਇਕ ਨੇ ਛੱਡਿਆ ਊਧਵ ਠਾਕਰੇ ਦਾ ਸਾਥ
. . .  23 minutes ago
ਮੁੰਬਈ, 4 ਜੁਲਾਈ - ਮਹਾਰਾਸ਼ਟਰ ਦੇ ਇਕ ਹੋਰ ਵਿਧਾਇਕ ਸੰਤੋਸ਼ ਬਾਂਗੜ ਨੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਦਾ ਸਾਥ ਛੱਡ ਦਿੱਤਾ ਹੈ, ਜੋ ਕਿ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਨ੍ਹਾਂ ਦੇ ਧੜੇ ਦੇ ਵਿਧਾਇਕਾਂ...
ਪ੍ਰਧਾਨ ਮੰਤਰੀ ਨੇ ਕੁੱਲੂ ਬੱਸ ਹਾਦਸੇ 'ਤੇ ਜਤਾਇਆ ਦੁੱਖ
. . .  32 minutes ago
ਨਵੀਂ ਦਿੱਲੀ, 4 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁੱਲੂ ਬੱਸ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਕੁੱਲੂ ਬੱਸ ਹਾਦਸਾ ਦਿਲ ਨੂੰ ਦਹਿਲਾ ਦੇਣ ਵਾਲਾ ਹੈ।ਮੈਨੂੰ ਉਮੀਦ ਹੈ ਕਿ ਜ਼ਖਮੀ ਜਲਦੀ ਠੀਕ ਹੋ ਜਾਣਗੇ। ਸਥਾਨਕ ਪ੍ਰਸ਼ਾਸਨ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ...
ਉਡੀਸ਼ਾ : ਪੁਲੀ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ
. . .  36 minutes ago
ਭੁਵਨੇਸ਼ਵਰ, 4 ਜੁਲਾਈ - ਉਡੀਸ਼ਾ ਦੇ ਬਾਰਾਮੁੰਡਾ ਬੱਸ ਅੱਡੇ ਨੇੜੇ ਓਵਰਬ੍ਰਿਜ ਹੇਠਾਂ ਸਰਵਿਸ ਲੇਨ 'ਤੇ ਫੁਲਵਨੀ ਤੋਂ ਭੁਵਨੇਸ਼ਵਰ ਜਾ ਰਹੀ ਨਿੱਜੀ ਕੰਪਨੀ ਦੀ ਇਕ ਬੱਸ ਨੂੰ ਪੁਲੀ ਨਾਲ ਟਕਰਾਉਣ ਤੋਂ ਬਾਅਦ ਅੱਗ ਲੱਗ ਗਈ। ਹਾਦਸੇ ਵਿਚ ਕਿਸੇ...
 
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16135 ਨਵੇਂ ਮਾਮਲੇ, 24 ਮੌਤਾਂ
. . .  about 1 hour ago
ਨਵੀਂ ਦਿੱਲੀ, 4 ਜੁਲਾਈ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 16135 ਨਵੇਂ ਮਾਮਲੇ ਦਰਜ ਕੀਤੇ ਗਏ ਹਨ, 13958 ਠੀਕ ਹੋਏ ਹਨ ਤੇ 24 ਲੋਕਾਂ ਦੀ ਮੌਤ...
ਹਿਮਾਚਲ ਦੇ ਕੁੱਲੂ ਵਿਖੇ ਬੱਸ ਦੇ ਖੱਡ 'ਚ ਡਿੱਗਣ ਕਾਰਨ 10 ਮੌਤਾਂ
. . .  44 minutes ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਖੇ ਵੱਡਾ ਹਾਦਸਾ ਹੋਇਆ ਹੈ। ਇੱਥੋਂ ਦੀ ਸੈਂਜ ਘਾਟੀ ਨੇੜੇ ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਦੀ ਬੱਸ ਦੇ ਖੱਡ 'ਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ...
ਉਮੇਸ਼ ਦੀ ਸ਼ਰਧਾਂਜਲੀ ਸਭਾ ਨੂੰ ਲੈ ਕੇ ਅਮਰਾਵਤੀ 'ਚ ਸੁਰੱਖਿਆ ਪ੍ਰਬੰਧ ਸਖ਼ਤ
. . .  about 1 hour ago
ਮੁੰਬਈ, 4 ਜੁਲਾਈ - ਭਾਜਪਾ ਦੀ ਮੁਅੱਤਲ ਆਗੂ ਨੂਪੁਰ ਸ਼ਰਮਾ ਦੀ ਹਿਮਾਇਤ ਕਰਨ 'ਤੇ ਮਾਰੇ ਗਏ ਉਮੇਸ਼ ਕੋਲਹੇ ਦੀ ਸ਼ਰਧਾਂਜਲੀ ਸਭਾ ਨੂੰ ਲੈ ਕੇ ਮਹਾਰਾਸ਼ਟਰ ਦੇ ਅਮਰਾਵਤੀ ਵਿਖੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ...
ਵੈਸਟਇੰਡੀਜ਼ ਦੇ ਸਾਬਕਾ ਬੱਲੇਬਾਜ਼ ਸ਼ਿਵਨਾਰਾਇਣ ਚੰਦਰਪਾਲ ਅਮਰੀਕਾ ਦੀ ਮਹਿਲਾ ਟੀਮ ਦੇ ਮੁੱਖ ਕੋਚ ਨਿਯੁਕਤ
. . .  about 2 hours ago
ਵਾਸ਼ਿੰਗਟਨ, 4 ਜੁਲਾਈ - ਵੈਸਟਇੰਡੀਜ਼ ਦੇ ਸਾਬਕਾ ਬੱਲੇਬਾਜ਼ ਸ਼ਿਵਨਾਰਾਇਣ ਚੰਦਰਪਾਲ ਨੂੰ ਅਮਰੀਕਾ ਦੀ ਮਹਿਲਾ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ...
ਜਬਰ ਜਨਾਹ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਨਿੱਜੀ ਸਕੱਤਰ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ, 4 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਜਬਰ ਜਨਾਹ ਦੇ ਮਾਮਲੇ ਵਿਚ ਪੁਲਿਸ ਵਲੋਂ ਹੁਣ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਿੱਜੀ ਸਕੱਤਰ ਸੁਖਚੈਨ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਹੁਣ ਤਕ 2 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਜਦਕਿ ਅਜੇ ਵੀ ਇਸ ਮਾਮਲੇ ਵਿਚ ਪੰਜ ਨਾਮਜ਼ਦ...
ਅੱਜ ਹੋਵੇਗਾ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ
. . .  about 2 hours ago
ਚੰਡੀਗੜ੍ਹ, 4 ਜੁਲਾਈ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਵਿਸਥਾਰ ਅੱਜ ਹੋਵੇਗਾ ਤੇ ਮੰਤਰੀ ਮੰਡਲ 'ਚ 4-5 ਨਵੇਂ ਚਿਹਰੇ ਸ਼ਾਮਿਲ ਕੀਤੇ ਜਾਣਗੇ।ਨਵੇਂ ਮੰਤਰੀਆਂ ਵਿਚ ਅਮਨ ਅਰੋੜਾ, ਡਾ. ਨਿੱਝਰ, ਚੇਤਨ ਸਿੰਘ, ਫ਼ੌਜ਼ਾ ਸਿੰਘ ਅਤੇ ਅਨਮੋਲ ਗਗਨ ਮਾਨ...
ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਮਹਾਰਾਸ਼ਟਰ ਸਰਕਾਰ ਅੱਜ ਕਰੇਗੀ ਫਲੋਰ ਟੈਸਟ ਦਾ ਸਾਹਮਣਾ
. . .  about 3 hours ago
ਮੁੰਬਈ, 4 ਜੁਲਾਈ - ਮਹਾਰਾਸ਼ਟਰ 'ਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸੂਬਾ ਸਰਕਾਰ ਅੱਜ ਫਲੋਰ ਟੈਸਟ ਦਾ ਸਾਹਮਣਾ...
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਡੈਨਮਾਰਕ ਦੇ ਕੋਪਨਹੇਗਨ 'ਚ ਮਾਲ 'ਚ ਗੋਲੀਬਾਰੀ, ਕਈ ਜ਼ਖਮੀ
. . .  1 day ago
ਜ਼ਮੀਨ ਦੇ ਵਿਵਾਦ ਨੂੰ ਲੈ ਕੇ ਇਕ ਧਿਰ ਨੇ ਤਲਵਾਰਾਂ ਨਾਲ ਕੀਤਾ ਵਾਰ
. . .  1 day ago
ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਵਿਜਬੇਹੜਾ 'ਚ ਅੱਤਵਾਦੀਆਂ ਨੇ ਪੁਲਿਸ ਕਰਮੀ ਨੂੰ ਮਾਰੀ ਗੋਲੀ
. . .  1 day ago
ENG v IND 5th Test 3rd Day:ਇੰਗਲੈਂਡ 284 'ਤੇ ਆਲ ਆਊਟ
. . .  1 day ago
ਤੇਲੰਗਾਨਾ ਦੇ ਲੋਕ ਆਪਣੀ ਮਿਹਨਤ ਲਈ ਜਾਣੇ ਜਾਂਦੇ ਹਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਦੇਸ਼ ਭਰ 'ਚ ਇੰਡੀਗੋ ਦੀਆਂ ਕਈ ਉਡਾਣਾਂ 'ਚ ਦੇਰੀ, ਡੀ.ਜੀ.ਸੀ.ਏ. ਨੇ ਮੰਗਿਆ ਸਪੱਸ਼ਟੀਕਰਨ
. . .  1 day ago
ਮਾਮਲਾ ਰਾਣਾ ਕੰਧੋਵਾਲੀਆ ਹੱਤਿਆ ਕਾਂਡ ਦਾ: ਐੱਨ.ਆਈ.ਏ. ਦੀ ਟੀਮ ਨੇ ਬਟਾਲਾ ਦੇ ਨਾਮਵਰ ਹਸਪਤਾਲ ਦੀ ਕੀਤੀ ਜਾਂਚ
. . .  1 day ago
94 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ ਆਈਸ ਬਰਾਮਦ
. . .  1 day ago
ਹੋਰ ਖ਼ਬਰਾਂ..

Powered by REFLEX