ਤਾਜ਼ਾ ਖਬਰਾਂ


ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ ਢਿਲਵਾਂ ਵਲੋਂ ਹੜਤਾਲ
. . .  1 minute ago
ਢਿਲਵਾਂ, (ਕਪੂਰਥਲਾ), 9 ਜੁਲਾਈ (ਪ੍ਰਵੀਨ ਕੁਮਾਰ)-ਟਰੇਡ ਯੂਨੀਅਨ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਦਾ ਸਮਰਥਨ ਕਰਦਿਆਂ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜ਼ਨ...
ਕਿਸਾਨ ਜਥੇਬੰਦੀ ਦੇ ਆਗੂਆਂ ਨੇ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ
. . .  3 minutes ago
ਚੱਬਾ, (ਅੰਮ੍ਰਿਤਸਰ), 9 ਜੁਲਾਈ (ਜੱਸਾ ਅਨਜਾਣ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਗੁਰਬਚਨ ਸਿੰਘ ਚੱਬਾ ਅਤੇ ਜਥੇਦਾਰ ਜਗਜੀਤ ਸਿੰਘ ਵਰਪਾਲ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਤਰਨਤਾਰਨ ਰੋਡ ਅੱਡਾ ਚੱਬਾ....
ਟਰੇਡ ਯੂਨੀਅਨਾਂ ਤੇ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਕੱਢਿਆ ਰੋਸ ਮਾਰਚ
. . .  9 minutes ago
ਨਾਭਾ, (ਪਟਿਆਲਾ), 9 ਜੁਲਾਈ (ਜਗਨਾਰ ਸਿੰਘ ਦੁਲੱਦੀ)- ਭਾਰਤ ਬੰਦ ਦੇ ਸੱਦੇ ਤਹਿਤ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਬਾਜ਼ਾਰਾਂ ਵਿਚ ਟਰੇਡ ਯੂਨੀਅਨ ਅਤੇ ਕਿਸਾਨ ਯੂਨੀਅਨਾਂ ਵਲੋਂ...
ਪੰਜਾਬ ਰੋਡਵੇਜ਼ ਕੰਟਰੈਕਟਰ ਯੂਨੀਅਨ ਵਲੋਂ ਚੱਕਾ ਜਾਮ ਕਰ, ਤਿੰਨ ਰੋਜ਼ਾ ਹੜਤਾਲ ਸ਼ੁਰੂ
. . .  25 minutes ago
ਫ਼ਾਜ਼ਿਲਕਾ, 9 ਜੁਲਾਈ (ਬਲਜੀਤ ਸਿੰਘ)- ਅੱਜ ਪੰਜਾਬ ਭਰ ਵਿਚ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸਾਂ ਦਾ ਚੱਕਾ ਜਾਮ ਕਰ ਬੱਸ ਅੱਡਿਆਂ ਦੇ...
 
ਸਮਾਣਾ ਦੇ ਪਿੰਡ ਦਾ ਪੁਲਿਸ ਮੁਲਾਜ਼ਮ ਲਾਪਤਾ
. . .  43 minutes ago
ਸਮਾਣਾ, (ਪਟਿਆਲਾ), 9 ਜੁਲਾਈ (ਸਾਹਿਬ ਸਿੰਘ)- ਸਮਾਣਾ-ਪਟਿਆਲਾ ਸੜਕ ’ਤੇ ਸਥਿਤ ਪਿੰਡ ਢਕੱਰਬਾ ਦੇ ਬੱਸ ਅੱਡੇ ਦੇ ਨੇੜਿਉਂ ਬੀਤੀ ਰਾਤ ਇਕ ਪੁਲਿਸ ਮੁਲਾਜ਼ਮ ਨੂੰ ਅਗਵਾ ਕਰ ਲਿਆ ਗਿਆ ਹੈ ਜਾਂ ਲਾਪਤਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ....
ਨਾਮੀਬੀਆ ਪੁੱਜੇ ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਨਾਲ ਕਰਨਗੇ ਦੁਵੱਲੀ ਗੱਲਬਾਤ
. . .  53 minutes ago
ਵਿੰਡਹੋਕ (ਨਾਮੀਬੀਆ), 9 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ’ਤੇ ਅੱਜ ਨਾਮੀਬੀਆ ਪਹੁੰਚੇ, ਜਿਸ ਦੌਰਾਨ ਉਹ ਰਾਸ਼ਟਰਪਤੀ ਨੇਤੁੰਬੋ ਨੰਦੀ...
ਗੁਰਦਾਸਪੁਰ ’ਚ ਹਥਿਆਰਾਂ ਦੀ ਵੱਡੀ ਖੇਪ ਬਰਾਮਦ- ਡੀ.ਜੀ.ਪੀ. ਪੰਜਾਬ
. . .  51 minutes ago
ਚੰਡੀਗੜ੍ਹ, 9 ਜੁਲਾਈ- ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁਫੀਆ ਜਾਣਕਾਰੀ ਦੀ ਅਗਵਾਈ ਹੇਠ ਇਕ ਕਾਰਵਾਈ ਵਿਚ, ਐਂਟੀ-ਗੈਂਗਸਟਰ....
ਸ਼੍ਰੋਮਣੀ ਕਮੇਟੀ ਵਲੋਂ ਸ਼ਹੀਦ ਭਾਈ ਮਨੀ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ
. . .  about 1 hour ago
ਅੰਮ੍ਰਿਤਸਰ, 9 ਜੁਲਾਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਰਹੇ ਅਤੇ ਮੁਗਲ...
ਬਿਹਾਰ ਵਿਚ ਵਿਰੋਧੀ ਧਿਰ ਵਲੋਂ ਚੱਕਾ ਜਾਮ
. . .  about 1 hour ago
ਪਟਨਾ, 9 ਜੁਲਾਈ- ਅੱਜ ਇੰਡੀਆ ਗਠਜੋੜ ਨੇ ਬਿਹਾਰ ਵਿਚ ਸੜਕ ਜਾਮ ਕਰਨ ਦਾ ਐਲਾਨ ਕੀਤਾ ਹੈ। ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਦੀ ਅਗਵਾਈ ਹੇਠ ਅੱਜ ਪੂਰਾ ਵਿਰੋਧੀ....
ਸੀ.ਬੀ.ਆਈ. ਨੇ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ ਅਮਰੀਕਾ ਤੋਂ ਕੀਤਾ ਗਿ੍ਫ਼ਤਾਰ
. . .  about 2 hours ago
ਨਵੀਂ ਦਿੱਲੀ, 9 ਜੁਲਾਈ- ਅਧਿਕਾਰਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਕਥਿਤ ਆਰਥਿਕ ਅਪਰਾਧੀ ਮੋਨਿਕਾ ਕਪੂਰ ਨੂੰ ਅਮਰੀਕਾ ਤੋਂ ਭਾਰਤ ਲਿਆ ਰਹੀ...
ਪਨਬਸ ਮੁਲਾਜ਼ਮਾਂ ਦੀ ਤਿੰਨ ਦਿਨ ਸੂਬਾ ਪੱਧਰੀ ਹੜਤਾਲ ਸ਼ੁਰੂ
. . .  about 2 hours ago
ਅੰਮ੍ਰਿਤਸਰ, 9 ਜੁਲਾਈ (ਗਗਨਦੀਪ ਸ਼ਰਮਾ)- ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ’ਚ ਪਨਬਸ ਮੁਲਾਜ਼ਮਾਂ ਦੀ ਤਿੰਨ ਦਿਨਾਂ ਸੂਬਾ ਪੱਧਰੀ ਹੜਤਾਲ ਅੱਜ ਤੋਂ ਸ਼ੁਰੂ ਹੋ....
ਪੰਜਾਬ ’ਚ ਅਗਲੇ ਦੋ ਦਿਨ ਪਵੇਗਾ ਭਰਵਾਂ ਮੀਂਹ- ਮੌਸਮ ਵਿਭਾਗ
. . .  about 3 hours ago
ਚੰਡੀਗੜ੍ਹ, 9 ਜੁਲਾਈ- ਪੰਜਾਬ ਵਿਚ ਅਗਲੇ ਦੋ ਦਿਨਾਂ ਵਿਚ ਭਰਵੇਂ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿਚ, ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ....
⭐ਮਾਣਕ-ਮੋਤੀ⭐
. . .  about 2 hours ago
ਭਾਰਤੀ ਨਾਗਰਿਕ ਨਿਮਿਸ਼ਾ ਪ੍ਰਿਆ ਨੂੰ ਫਾਂਸੀ ਅਗਲੇ ਹਫ਼ਤੇ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਬ੍ਰਾਜ਼ੀਲ ਚ ਸ਼ਾਸਤਰੀ ਸੰਗੀਤ ਦਾ ਮਾਣਿਆ ਆਨੰਦ
. . .  1 day ago
ਪ੍ਰਿੰਸੀਪਲ ਅਨੂਜੀਤ ਸਿੰਘ ਵਾਲੀਆ ਨਹੀਂ ਰਹੇ
. . .  1 day ago
ਕੇਂਦਰੀ ਜੇਲ੍ਹ ਦੇ ਹਵਾਲਾਤੀ ਨੇ ਬਲੇਡ ਨਿਗਲਿਆ
. . .  1 day ago
ਕਾਰ ਤੇ ਆਟੋ ਦੀ ਟੱਕਰ 'ਚ ਆਟੋ ਚਾਲਕ ਗੰਭੀਰ ਜ਼ਖਮੀ
. . .  1 day ago
ਲੁੱਟ ਦੀ ਨੀਅਤ ਨਾਲ ਅਣਪਛਾਤਿਆਂ ਵਲੋਂ ਗੁਰਦੁਆਰਾ ਪ੍ਰਧਾਨ 'ਤੇ ਹਮਲਾ
. . .  1 day ago
ਡੋਨਾਲਡ ਟਰੰਪ ਨੇ ਟੈਰਿਫ ਭੁਗਤਾਨ ਸੰਬੰਧੀ ਕੀਤਾ ਟਵੀਟ
. . .  1 day ago
ਹੋਰ ਖ਼ਬਰਾਂ..

Powered by REFLEX