ਤਾਜ਼ਾ ਖਬਰਾਂ


ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਨਜ਼ੂਰ ਨਾ ਕਰਨ ਦੀ ਕੀਤੀ ਅਪੀਲ
. . .  4 minutes ago
ਨਾਭਾ (ਪਟਿਆਲਾ), 19 ਫਰਵਰੀ (ਕਰਮਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਭੇਜੇ ਗਏ ਅਸਤੀਫੇ ਨੂੰ ਮਨਜ਼ੂਰ ਨਾ ਕੀਤਾ ਜਾਵੇ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ...
ਨਸ਼ੇ ਦਾ ਟੀਕਾ ਲਗਾਉਣ ਨਾਲ ਚਵਿੰਡਾ ਕਲਾਂ ਦੇ ਨੌਜਵਾਨ ਦੀ ਮੌਤ
. . .  7 minutes ago
ਚੋਗਾਵਾਂ/ਅੰਮ੍ਰਿਤਸਰ, 19 ਫਰਵਰੀ (ਗੁਰਵਿੰਦਰ ਸਿੰਘ ਕਲਸੀ)-ਪੰਜਾਬ 'ਚ ਨਸ਼ਿਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ, ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਚਵਿੰਡਾ ਕਲਾਂ ਤੋਂ...
ਭਾਜਪਾ ਵਲੋਂ ਰਵੀ ਸ਼ੰਕਰ ਪ੍ਰਸਾਦ ਤੇ ਓਮ ਪ੍ਰਕਾਸ਼ ਧਨਖੜ ਨੂੰ ਦਿੱਲੀ 'ਚ ਆਬਜ਼ਰਵਰ ਕੀਤਾ ਨਿਯੁਕਤ
. . .  16 minutes ago
ਨਵੀਂ ਦਿੱਲੀ, 19 ਫਰਵਰੀ-ਭਾਜਪਾ ਦੇ ਸੰਸਦੀ ਬੋਰਡ ਵਲੋਂ ਦਿੱਲੀ ਵਿਚ ਵਿਧਾਇਕ ਦਲ ਦੇ ਨੇਤਾ ਵਜੋਂ ਸ੍ਰੀ ਰਵੀ ਸ਼ੰਕਰ ਪ੍ਰਸਾਦ ਤੇ ਸ੍ਰੀ ਓਮ ਪ੍ਰਕਾਸ਼ ਧਨਖੜ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ...
7 ਮੈਂਬਰੀ ਕਮੇਟੀ ਦੇ ਮੈਂਬਰ ਬੀਬੀ ਸਤਵੰਤ ਕੌਰ ਨੇ ਅਕਾਲ ਤਖਤ ਸਕੱਤਰੇਤ ਵਿਖੇ ਸੌਂਪੀ ਰਿਪੋਰਟ
. . .  12 minutes ago
ਅੰਮ੍ਰਿਤਸਰ, 19 ਫਰਵਰੀ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਸ਼੍ਰੋਮਣੀ ਅਕਾਲੀ ਦਲ ਭਰਤੀ ਸਬੰਧੀ ਗਠਿਤ 7 ਮੈਂਬਰੀ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਵਲੋਂ ਬੀਤੇ ਦਿਨ ਕਮੇਟੀ ਦੀ ਹੋਈ ਇਕੱਤਰਤਾ ਸਬੰਧੀ...
 
ਸਾਬਕਾ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦੀ ਪਤਨੀ ਨੇ ਪਰਿਵਾਰ ਸਮੇਤ ਲਗਾਈ ਮਹਾਕੁੰਭ ’ਚ ਡੁਬਕੀ
. . .  33 minutes ago
ਪ੍ਰਯਾਗਰਾਜ, 19 ਫਰਵਰੀ- ਸਾਬਕਾ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਦੀ ਪਤਨੀ ਸੀਮਾ ਨਕਵੀ ਆਪਣੇ ਪਰਿਵਾਰ ਨਾਲ ਮਹਾਂਕੁੰਭ ​ਵਿਖੇ ​ਪਹੁੰਚੇ ਅਤੇ ਸੰਗਮ ਵਿਚ ਧਾਰਮਿਕ ਡੁਬਕੀ....
ਭਾਜਪਾ ਸੰਸਦੀ ਦਲ ਦੀ ਮੀਟਿੰਗ ਖ਼ਤਮ
. . .  42 minutes ago
ਨਵੀਂ ਦਿੱਲੀ, 19 ਫਰਵਰੀ- ਭਾਜਪਾ ਸੰਸਦੀ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ। ਦਿੱਲੀ ਲਈ ਨਿਗਰਾਨਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ....
ਉਪ ਰਾਜਪਾਲ ਵੀ.ਕੇ. ਸਕਸੈਨਾ ਦਿੱਲੀ ਦੇ ਮੁੱਖ ਮੰਤਰੀ ਤੇ ਮੰਤਰੀ ਮੰਡਲ ਨੂੰ ਚੁਕਵਾਉਣਗੇ ਸਹੁੰ
. . .  50 minutes ago
ਨਵੀਂ ਦਿੱਲੀ, 19 ਫਰਵਰੀ- ਦਿੱਲੀ ਦੇ ਮੁੱਖ ਮੰਤਰੀ ਅਤੇ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੱਲ੍ਹ 20 ਫਰਵਰੀ ਨੂੰ ਰਾਮਲੀਲਾ ਮੈਦਾਨ ਵਿਚ ਹੋਵੇਗਾ। ਇਹ ਸਮਾਗਮ ਸਵੇਰੇ 11 ਵਜੇ ਸ਼ੁਰੂ....
ਟ੍ਰੈਵਲ ਏਜੰਟਾਂ ਵਲੋਂ ਲੁੱਟ ਲਈ ਸਰਕਾਰਾਂ ਤੇ ਅਧਿਕਾਰੀ ਹਨ ਜ਼ਿੰਮੇਵਾਰ- ਭਾਨਾ ਸਿੱਧੂ
. . .  about 1 hour ago
ਧਨੌਲਾ, (ਬਰਨਾਲਾ), 19 ਫਰਵਰੀ (ਜਤਿੰਦਰ ਸਿੰਘ ਧਨੌਲਾ)- ਭਾਨਾ ਸਿੱਧੂ ਨੇ ਪਿੰਡ ਕੋਟਦੁੱਨਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਟਰੈਵਲ ਏਜੰਟਾਂ ਦੀ ਲੁੱਟ ਦਾ ਸ਼ਿਕਾਰ...
ਸੁਰਜੀਤ ਸਿੰਘ ਰੱਖੜਾ ਨੇ ਐਸ.ਜੀ.ਪੀ.ਸੀ. ਮੈਂਬਰਾਂ ਨੂੰ ਲਿਖਿਆ ਪੱਤਰ
. . .  about 1 hour ago
ਪਟਿਆਲਾ, 19 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)- ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਸੁਖਬੀਰ ਸਿੰਘ ਬਾਦਲ ਵਲੋਂ ਐਸ.ਜੀ.ਪੀ.ਸੀ. ਮੈਂਬਰਾਂ ਨੂੰ ਆਪਣੇ ਘਰ ਵਿਸ਼ੇਸ਼ ਮੀਟਿੰਗ ’ਚ ਸੱਦਣ ’ਤੇ ਸਾਬਕਾ...
ਕੈਂਟਰ ਅਤੇ ਟਰਾਲੇ ਦੀ ਟੱਕਰ, ਇਕ ਦੀ ਮੌਤ
. . .  about 2 hours ago
ਭਵਾਨੀਗੜ੍ਹ, (ਸੰਗਰੂਰ) 19 ਫਰਵਰੀ (ਰਣਧੀਰ ਸਿੰਘ ਫੱਗੂਵਾਲਾ)- ਸਮਾਣਾ- ਭਵਾਨੀਗੜ੍ਹ ਸੜਕ ’ਤੇ ਕੈਂਟਰ ਅਤੇ ਟਰਾਲੇ ’ਚ ਹੋਏ ਹਾਦਸੇ ’ਚ ਕੈਂਟਰ ਦੇ ਡਰਾਈਵਰ ਦੀ ਮੌਕੇ ’ਤੇ ਮੌਤ ਹੋਣ....
ਸੀ.ਆਈ.ਅੰਮ੍ਰਿਤਸਰ ਨੇ 10 ਕਿੱਲੋ ਹੈਰੋਇਨ ਸਮੇਤ ਇਕ ਕੀਤਾ ਕਾਬੂ
. . .  about 1 hour ago
ਚੰਡੀਗੜ੍ਹ, 19 ਫਰਵਰੀ- ਡੀ.ਜੀ.ਪੀ. ਪੰਜਾਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਖੁਫ਼ੀਆ ਜਾਣਕਾਰੀ ’ਤੇ ਅਧਾਰਤ ਕਾਰਵਾਈ ਵਿਚ, ਸੀ.ਆਈ. ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਮਾਹਲ ਤੋਂ....
ਮੋਦੀ ਸਰਕਾਰ ਆਫ਼ਤ ਪ੍ਰਭਾਵਿਤ ਲੋਕਾਂ ਦੇ ਸਮਰਥਨ ਵਿਚ ਚੱਟਾਨ ਵਾਂਗ ਖੜ੍ਹੀ- ਅਮਿਤ ਸ਼ਾਹ
. . .  about 2 hours ago
ਨਵੀਂ ਦਿੱਲੀ, 19 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ ਕਿ ਮੋਦੀ ਸਰਕਾਰ ਆਫ਼ਤ ਪ੍ਰਭਾਵਿਤ ਲੋਕਾਂ ਦੇ ਸਮਰਥਨ ਵਿਚ ਚੱਟਾਨ ਵਾਂਗ ਖੜ੍ਹੀ ਹੈ। ਅੱਜ, ਗ੍ਰਹਿ....
ਸੂਬਾ ਸਰਕਾਰ ਨੇ ਮੇਰੀ ਪਾਰਟੀ ਦੇ ਲੋਕਾਂ ਨਾਲ ਕੀਤੀ ਧੱਕੇਸ਼ਾਹੀ- ਰਵਨੀਤ ਸਿੰਘ ਬਿੱਟੂ
. . .  about 2 hours ago
ਐਡਵੋਕੇਟ ਧਾਮੀ ਨੂੰ ਮਨਾਉਣ ਉਨ੍ਹਾਂ ਦੇ ਘਰ ਪਹੁੰਚਿਆ ਅਕਾਲੀ ਦਲ ਦਾ ਵਫ਼ਦ
. . .  1 minute ago
ਜਤਿੰਦਰ ਸਿੰਘ ਤੱਤਲਾ ਮੁੱਖ ਮੰਤਰੀ ਡੈਨੀਅਲ ਸਮਿੱਥ ਦੇ ਦਫ਼ਤਰ ਵਿਚ ਸਟੇਕਹੋਲਡਰ ਪ੍ਰਸ਼ਾਸਕ ਨਿਯੁਕਤ
. . .  about 3 hours ago
ਅੱਜ ਤੋਂ ਸ਼ੁਰੂ ਹੋਣਗੀਆਂ ਪੀ.ਐਸ.ਈ.ਬੀ. ਦੀਆਂ 8ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ
. . .  about 3 hours ago
ਡਾ. ਵਿਵੇਕ ਜੋਸ਼ੀ ਨੇ ਸਾਂਭਿਆਂ ਚੋਣ ਕਮਿਸ਼ਨਰ ਵਜੋਂ ਅਹੁਦਾ
. . .  about 4 hours ago
ਅੱਜ ਤੋਂ ਸ਼ੁਰੂ ਹੋਵੇਗੀ ਆਈ.ਸੀ.ਸੀ. ਚੈਂਪੀਅਨਜ਼ ਟਰਾਫ਼ੀ
. . .  about 4 hours ago
ਦੇਸ਼ ਦੇ ਨਵੇਂ ਮੁੱਖ ਚੋਣ ਕਮਿਸ਼ਨਰ ਨੇ ਸਾਂਭਿਆ ਅਹੁਦਾ
. . .  about 5 hours ago
ਅੱਜ ਵਿੱਤ ਮੰਤਰੀ ਮਹਾਕੁੰਭ ’ਚ ਲਗਾਉਣਗੇ ਡੁਬਕੀ
. . .  about 5 hours ago
ਹੋਰ ਖ਼ਬਰਾਂ..

Powered by REFLEX