ਤਾਜ਼ਾ ਖਬਰਾਂ


ਪੰਜਾਬ ਸਰਕਾਰ ਵਲੋਂ ਗੁਲਜ਼ਾਰਇੰਦਰ ਸਿੰਘ ਨੂੰ ਨਿਯੁਕਤ ਕੀਤਾ ਗਿਆ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਵਾਈਸ ਚੇਅਰਮੈਨ
. . .  16 minutes ago
ਚੰਡੀਗੜ੍ਹ, 20 ਦਸੰਬਰ - ਪੰਜਾਬ ਸਰਕਾਰ ਵਲੋਂ ਗੁਲਜ਼ਾਰਇੰਦਰ ਸਿੰਘ ਚਾਹਲ ਨੂੰ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਦੀ ਮਨਜ਼ੂਰੀ ਪੰਜਾਬ ਦੇ ਰਾਜਪਾਲ ਵਲੋਂ ਦਿੱਤੀ ਗਈ। ਗੁਲਜ਼ਰਿੰਦਰ ਸਿੰਘ ਚਾਹਲ...
ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ
. . .  11 minutes ago
ਸੁਲਤਾਨਪੁਰ ਲੋਧੀ (ਕਪੂਰਥਲਾ), 20 ਦਸੰਬਰ (ਥਿੰਦ) - ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੂੰ ਲਿਖੇ ਪੱਤਰ ਵਿਚ ਕੇਂਦਰ ਸਰਕਾਰ ਤੋਂ ਮੰਗ।...
ਸਰਹੱਦੀ ਖੇਤਰ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  45 minutes ago
ਚੋਗਾਵਾਂ/ਅੰਮ੍ਰਿਤਸਰ, 20 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਅੱਜ ਭਾਰਤ ਪਾਕਿਸਤਾਨ ਸਰਹੱਦੀ ਬੀ.ਓ.ਪੀ. ਧਾਰੀਵਾਲ ਨੇੜੇ ਬੀ. ਐੱਸ. ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਨਰਿੰਦਰ ਸਿੰਘ...
ਗੈਰ-ਕਾਨੂੰਨੀ ਟਿੱਪਰਾਂ ਖ਼ਿਲਾਫ਼ ਕਿਸਾਨ ਜਥੇਬੰਦੀ ਨੇ ਖੋਲ੍ਹਿਆ ਮੋਰਚਾ
. . .  48 minutes ago
ਮਹਿਲ ਕਲਾਂ (ਬਰਨਾਲਾ), 20 ਦਸੰਬਰ (ਅਵਤਾਰ ਸਿੰਘ ਅਣਖੀ) - ਭਾਰਤ ਮਾਲਾ ਪ੍ਰੋਜੈਕਟ ਤਹਿਤ ਬਣਾਈ ਜਾ ਰਹੀ ਸੜਕ ਦੇ ਨਿਰਮਾਣ ਕਾਰਜਾਂ ਦੌਰਾਨ ਆਲੇ-ਦੁਆਲੇ ਦੇ ਪਿੰਡਾਂ ਤੋਂ ਮਿੱਟੀ ਦੀ ਲਗਾਤਾਰ ਕੀਤੀ ਜਾ ਰਹੀ ਢੋਆ-ਢੁਆਈ...
 
ਆਈਪੀਐਸ ਵਾਈ. ਪੂਰਨ ਕੁਮਾਰ ਖੁਦਕੁਸ਼ੀ ਮਾਮਲਾ: ਐਸਆਈਟੀ ਨੇ ਹਰਿਆਣਾ ਦੇ ਸਾਬਕਾ ਡੀਜੀਪੀ ਤੋਂ ਕੀਤੀ ਪੁੱਛਗਿੱਛ
. . .  about 1 hour ago
ਚੰਡੀਗੜ੍ਹ, 20 ਦਸੰਬਰ - ਚੰਡੀਗੜ੍ਹ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹਰਿਆਣਾ ਕੇਡਰ ਦੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਖੁਦਕੁਸ਼ੀ ਮਾਮਲੇ ਦੀ ਜਾਂਚ ਜਾਰੀ ਰੱਖ ਰਹੀ...
ਪੁਲਿਸ ਹਿਰਾਸਤ ਵਿਚ ਚੋਰ ਨੇ ਨੁਕੀਲੀ ਚੀਜ਼ ਮਾਰ ਕੇ ਆਪਣੇ ਆਪ ਨੂੰ ਕੀਤਾ ਜ਼ਖਮੀ
. . .  about 1 hour ago
ਨਡਾਲਾ (ਕਪੂਰਥਲਾ), 20 ਦਸੰਬਰ (ਰਘਬਿੰਦਰ ਸਿੰਘ) - ਅੱਜ ਨਡਾਲਾ ਚੌਂਕੀ ਵਿਚ ਇਕ ਵਿਅਕਤੀ ਵਲੋਂ ਚੋਰ ਨੂੰ ਕਾਬੂ ਕਰਕੇ ਲਿਆਂਦਾ ਗਿਆ ਜਿਥੇ ਉਕਤ ਚੋਰ ਨੇ ਕੋਈ ਨੁਕੀਲੀ ਚੀਜ਼ ਨਾਲ ਆਪਣੇ ਆਪ ਨੂੰ ਜ਼ਖਮੀ ਕਰ ਲਿਆ। ਜ਼ਖ਼ਮੀ...
ਬੰਗਾਲ ਵਿਚ ਭਾਜਪਾ ਦੀ ਡਬਲ-ਇੰਜਣ ਸਰਕਾਰ ਚਾਹੁੰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕੋਲਕਾਤਾ, 20 ਦਸੰਬਰ - ਰਾਣਾਘਾਟ ਦੇ ਤਾਹਿਰਪੁਰ ਨੇਤਾਜੀ ਪਾਰਕ ਵਿਖੇ ਵੀਡੀਓ ਕਾਨਫਰੰਸਿੰਗ ਰਾਹੀਂ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ "ਪੱਛਮੀ ਬੰਗਾਲ...
ਸਲਾਇਟ ਵਲੋਂ ਪੰਜਾਬ ਵਿਚ ਪਹਿਲੀ ਵਾਰ ਮਖਾਣੇ ਦੀ ਖੇਤੀ ਦੀ ਸ਼ੁਰੂਆਤ
. . .  about 1 hour ago
ਲੌਂਗੋਵਾਲ (ਸੰਗਰੂਰ), 20 ਦਸੰਬਰ (ਵਿਨੋਦ, ਖੰਨਾ) - ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਲੋਂ ਪੰਜਾਬ ਵਿਚ ਮਖਾਣਿਆਂ ਦੀ ਖੇਤੀ ਆਰੰਭ ਕਰਨ ਦਾ ਉਪਰਾਲਾ ਅਮਲ ਵਿਚ ਲਿਆਂਦਾ ਗਿਆ ਹੈ। ਇਸੇ ਲੜੀ ਤਹਿਤ...
ਅਗਸਤਾ ਵੈਸਟਲੈਂਡ ਮਨੀ ਲਾਂਡਰਿੰਗ ਮਾਮਲੇ ਵਿਚ ਕ੍ਰਿਸ਼ਚੀਅਨ ਮਿਸ਼ੇਲ ਜੇਮਸ ਨੂੰ ਮਿਲੀ ਜ਼ਮਾਨਤ
. . .  about 1 hour ago
ਨਵੀਂ ਦਿੱਲੀ 20 ਦਸੰਬਰ - ਰਾਉਜ਼ ਐਵੇਨਿਊ ਅਦਾਲਤ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਸੌਦੇ ਮਾਮਲੇ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿਚ ਕ੍ਰਿਸ਼ਚੀਅਨ ਮਿਸ਼ੇਲ ਜੇਮਸ ਨੂੰ ਹਿਰਾਸਤ ਤੋਂ ਰਿਹਾਅ ਕਰਨ ਦਾ ਹੁਕਮ...
ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਪਤਨੀ ਦੀ ਮੌਤ, ਪਤੀ ਗੰਭੀਰ ਜ਼ਖ਼ਮੀ
. . .  about 2 hours ago
ਕਪੂਰਥਲਾ, 20 ਦਸੰਬਰ (ਅਮਨਜੋਤ ਸਿੰਘ ਵਾਲੀਆ) - ਕਾਲਾ ਸੰਘਿਆਂ ਰੋਡ 'ਤੇ ਗੁਰਦੁਆਰਾ ਟਾਹਲੀ ਸਾਹਿਬ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਬਜ਼ੁਰਗ ਪਤੀ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੋਵਾਂ ਨੂੰ ਰਾਹਗੀਰਾਂ...
ਦੇਸ਼ ਦਾ ਹਰ ਰਾਜ ਵਿਕਸਤ ਭਾਰਤ ਦੀ ਮੁਹਿੰਮ ਵਿਚ ਹਿੱਸਾ ਲੈ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਗੁਹਾਟੀ (ਅਸਾਮ), 20 ਦਸੰਬਰ - ਗੁਹਾਟੀ ''ਚ ਜਨਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅੱਜ, ਭਾਰਤ ਪ੍ਰਤੀ ਦੁਨੀਆ ਦਾ ਨਜ਼ਰੀਆ ਬਦਲ ਗਿਆ ਹੈ ਅਤੇ ਭਾਰਤ ਦੀ ਭੂਮਿਕਾ ਵੀ...
ਬੰਗਲਾਦੇਸ਼ : ਪਰਿਵਾਰ ਦੀ ਇੱਛਾ ਅਨੁਸਾਰ ਦਫ਼ਨਾਇਆ ਗਿਆ ਸ਼ਰੀਫ ਉਸਮਾਨ ਹਾਦੀ ਨੂੰ
. . .  about 2 hours ago
ਢਾਕਾ (ਬੰਗਲਾਦੇਸ਼), 20 ਦਸੰਬਰ - ਬੀਤੇ ਸਾਲ ਜੁਲਾਈ 'ਚ ਸ਼ੇਖ ਹਸੀਨਾ ਖ਼ਿਲਾਫ਼ ਛਿੜੇ ਵਿਦਰੋਹ ਦੇ ਮੁੱਖ ਚਿਹਰਿਆਂ 'ਚੋਂ ਇਕ ਸ਼ਰੀਫ ਉਸਮਾਨ ਹਾਦੀ (32) ਲਈ ਅੰਤਿਮ ਸੰਸਕਾਰ ਦੀ ਪ੍ਰਾਰਥਨਾ ਸਭਾ...
ਨੌਜਵਾਨ ਵਲੋਂ ਗੋਲੀ ਮਾਰ ਕੇ ਔਰਤ ਦੀ ਹੱਤਿਆ
. . .  about 2 hours ago
ਸੰਯੋਜਨ ਕਿਸੇ ਵੀ ਚੀਜ਼ ਤੋਂ ਵੱਧ - ਟੀ-20 ਵਿਸ਼ਵ ਕੱਪ ਟੀਮ ਤੋਂ ਗਿੱਲ ਨੂੰ ਬਾਹਰ ਰੱਖਣ 'ਤੇ ਅਗਰਕਰ
. . .  about 2 hours ago
ਨਿਤੀਸ਼ ਕੁਮਾਰ ਵਲੋਂ ਨਿਯੁਕਤੀ ਪੱਤਰ ਲੈਣ ਆਈ ਮੁਸਲਿਮ ਲੜਕੀ ਦਾ ਨਕਾਬ ਹਟਾਉਣ ਦੀ ਮੁਸਲਿਮ ਭਾਈਚਾਰੇ ਨੇ ਕੀਤੀ ਨਿੰਦਾ
. . .  about 3 hours ago
ਕਾਂਗਰਸ ਨੇ ਮਨਰੇਗਾ ਦੀ ਸ਼ੁਰੂਆਤ ਅਤੇ ਲਾਗੂ ਕਰਨ ਵਿਚ ਨਿਭਾਈ ਮੁੱਖ ਭੂਮਿਕਾ- ਸੋਨੀਆ ਗਾਂਧੀ
. . .  about 3 hours ago
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ
. . .  about 3 hours ago
ਈ.ਡੀ. ਨੇ ਸੱਟੇਬਾਜ਼ੀ ਐਪ ਮਾਮਲੇ ਵਿਚ ਅਦਾਕਾਰਾ ਨੇਹਾ ਸ਼ਰਮਾ ਦੀ 1.26 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ
. . .  about 4 hours ago
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਹਥਿਆਰ ਤੇ ਨਸ਼ੇ ਸਮੇਤ ਦੋ ਕਾਬੂ
. . .  about 4 hours ago
ਟੀ-20 ਵਿਸ਼ਵ ਕੱਪ:ਭਾਰਤੀ ਟੀਮ ਦਾ ਹੋਇਆ ਐਲਾਨ
. . .  about 5 hours ago
ਹੋਰ ਖ਼ਬਰਾਂ..

Powered by REFLEX