ਤਾਜ਼ਾ ਖਬਰਾਂ


ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕਰਕੇ ਆਖੀ ਇਹ ਗੱਲ
. . .  1 minute ago
ਚੰਡੀਗੜ੍ਹ, 26 ਫਰਵਰੀ-ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਸ਼ੁਭਕਰਨ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਿਸਾਨਾਂ ਨਵੋਂ 29 ਫਰਵਰੀ ਦਿਨ ਵੀਰਵਾਰ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਟਰੈਕਟਰ ਮਾਰਚ
. . .  40 minutes ago
ਓਠੀਆਂ, 26 ਫਰਵਰੀ (ਗੁਰਵਿੰਦਰ ਸਿੰਘ ਛੀਨਾ)- ਕਿਸਾਨਾਂ ਦੀਆਂ ਮੰਗਾਂ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਖੇਤੀ ਕਿਸਾਨ ਯੂਨੀਅਨ ਦੇ ਆਗੂਆਂ ਵਲੋਂ ਅੱਜ ਜ਼ਿਲ੍ਹਾ ਖਜ਼ਾਨਚੀ ਮੇਜਰ ਸਿੰਘ ਕੜਿਆਲ ਦੀ ਅਗਵਾਈ...
ਹੁਣ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਦਾ ਮਾਮਲਾ ਪਹੁੰਚਿਆ ਹਾਈ ਕੋਰਟ
. . .  46 minutes ago
ਚੰਡੀਗੜ੍ਹ, 26 ਫਰਵਰੀ (ਸੰਦੀਪ)-ਹੁਣ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ ਹੈ। ਉਸ ਨੂੰ ਲੈ ਕੇ ਪਟੀਸ਼ਨ ਕਰਤਾ ਵਲੋਂ ਜਲਦ ਸੁਣਵਾਈ ਦੀ ਮੰਗ ਕੀਤੀ ਗਈ...
ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਹਲਕੇ ’ਚ 80 ਲੱਖ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦਾ ਰੱਖੇ ਨੀਂਹ ਪੱਥਰ
. . .  49 minutes ago
ਮੰਡੀ ਘੁਬਾਇਆ, 26 ਫਰਵਰੀ (ਅਮਨ ਬਵੇਜਾ) - ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ’ਚ ਤਕਰੀਬਨ 80 ਲੱਖ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ...
 
ਕਿਸਾਨ ਜਥੇਬੰਦੀ ਨੇ ਬਲਾਕ ਚੋਗਾਵਾਂ ਦੇ ਪਿੰਡਾਂ ’ਚ ਕੱਢਿਆ ਟਰੈਕਟਰ ਮਾਰਚ
. . .  about 1 hour ago
ਚੋਗਾਵਾਂ, 26 ਫਰਵਰੀ (ਗੁਰਵਿੰਦਰ ਸਿੰਘ ਕਲਸੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੋੜੇ ਕਲਾਂ ਦੀ ਅਗਵਾਈ ਹੇਠ...
ਨਗਰ ਸੁਧਾਰ ਟਰੱਸਟ ਦੇ ਦੋ ਅਧਿਕਾਰੀ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 1 hour ago
ਅੰਮ੍ਰਿਤਸਰ, 26 ਫਰਵਰੀ (ਰੇਸ਼ਮ ਸਿੰਘ)-ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਦੋ ਅਧਿਕਾਰੀਆਂ ਨੂੰ ਵਿਜੀਲੈਂਸ ਵਲੋਂ 50,000 ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਰਫ਼ਤਾਰ ਕੀਤਾ ਹੈ। ਇਹ ਖ਼ੁਲਾਸਾ ਪ੍ਰੈਸ ਕਾਨਫਰੰਸ ’ਚ ਐੱਸ.ਐੱਸ.ਪੀ. ਵਿਜੀਲੈਂਸ ਗੁਰਸੇਵਕ ਸਿੰਘ ਬਰਾੜ ਨੇ ਕੀਤਾ।
ਨਹੀਂ ਰਹੇ ਮਸ਼ਹੂਰ ਗਜ਼ਲ ਗਾਇਕ ਪੰਕਜ ਉਧਾਸ, ਕਾਫ਼ੀ ਸਮੇਂ ਤੋਂ ਸਨ ਬਿਮਾਰ
. . .  about 1 hour ago
ਮੁੰਬਈ, 26 ਫਰਵਰੀ-ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਹ 72 ਸਾਲਾਂ ਦੇ ਸਨ। ਉਨ੍ਹਾਂ ਦਾ ਜਨਮ 17 ਮਈ 1951 ਨੂੰ ਜੇਤਪੁਰ, ਗੁਜਰਾਤ ’ਚ ਹੋਇਆ ਸੀ।
ਪਾਕਿਸਤਾਨ: ਮਰੀਅਮ ਨਵਾਜ਼ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਵਜੋਂ ਰਚਿਆ ਇਤਿਹਾਸ
. . .  45 minutes ago
ਲਾਹੌਰ/ਪਾਕਿਸਤਾਨ, 26 ਫਰਵਰੀ-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.ਐੱਨ.) ਦੀ ਉਮੀਦਵਾਰ ਮਰੀਅਮ ਨਵਾਜ਼ ਨੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਕੇ ਇਤਿਹਾਸ ਰਚ ਦਿੱਤਾ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕੱਢਿਆ ਗਿਆ ਟਰੈਕਟਰ ਮਾਰਚ
. . .  about 2 hours ago
ਦਿੜ੍ਹਬਾ ਮੰਡੀ, 26 ਫਰਵਰੀ (ਜਸਵੀਰ ਸਿੰਘ ਔਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ...
ਜੀ.ਟੀ.ਰੋਡ ਨਿਝੱਰਪੁਰਾ ਜੰਡਿਆਲਾ ਗੁਰੂ ਟੋਲ ਪਲਾਜ਼ੇ ’ਤੇ ਕਿਸਾਨਾਂ ਵਲੋਂ ਅਰਥੀ ਫੂਕ ਮੁਜਾਹਰਾ
. . .  about 2 hours ago
ਜੰਡਿਆਲਾ ਗੁਰੂ, 26 ਫਰਵਰੀ (ਹਰਜਿੰਦਰ ਸਿੰਘ ਕਲੇਰ)- ਕਿਸਾਨਾਂ ਵਲੋਂ ਜੀ.ਟੀ. ਰੋਡ ਨਿਝੱਜਰਪੁਰਾ ਜੰਡਿਆਲਾ ਗੁਰੂ ਟੋਲ ਪਲਾਜ਼ੇ ’ਤੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕ ਮੁਜਾਹਰਾ ਕੀਤਾ ਗਿਆ।
ਕਿਸਾਨੀ ਅੰਦੋਲਨ ਅਤੇ ਕਾਂਗਰਸ 'ਆਪ' ਗਠਜੋੜ 'ਤੇ ਖੁੱਲ੍ਹ ਕੇ ਬੋਲੇ ਰਾਜਾ ਵੜਿੰਗ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 26 ਫਰਵਰੀ (ਬਲਕਰਨ ਸਿੰਘ ਖਾਰਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੇ ਹਲਕਾ ਗਿੱਦੜਬਾਹਾ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਹੁਸ਼ਿਆਰਪੁਰ–ਜਲੰਧਰ ਸੜਕ ਕਿਨਾਰੇ ਖੜ੍ਹੇ ਕੀਤੇ ਟਰੈਕਟਰ
. . .  about 3 hours ago
ਨਸਰਾਲਾ, 26 ਫ਼ਰਵਰੀ (ਸਤਵੰਤ ਸਿੰਘ ਥਿਆੜਾ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦਾ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਸ਼ੁਰੂ
. . .  about 3 hours ago
ਵਿਜੀਲੈਂਸ ਵਲੋਂ ਜੇ.ਈ. ਅਤੇ ਕਲਰਕ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ
. . .  about 3 hours ago
ਸੰਯੁਕਤ ਕਿਸਾਨ ਮੋਰਚੇ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ 54 ’ਤੇ ਟਰੈਕਟਰ ਪਰੇਡ
. . .  about 4 hours ago
ਚੌਥੇ ਟੈਸਟ 'ਚ ਭਾਰਤ ਨੇ 5 ਵਿਕਟਾਂ ਨਾਲ ਹਰਾਇਆ ਇੰਗਲੈਂਡ ਨੂੰ, ਜਿੱਤੀ ਲੜੀ
. . .  1 minute ago
ਭਾਰਤ-ਇੰਗਲੈਂਡ ਚੌਥਾ ਟੈਸਟ : ਸ਼ੁਭਮਨ ਗਿੱੱਲ ਦੀਆਂ 50 ਦੌੜਾਂ ਪੂਰੀਆਂ, ਭਾਰਤ ਜਿੱਤ ਤੋਂ 7 ਦੌੜਾਂ ਦੂਰ
. . .  about 4 hours ago
ਦੋਆਬਾ ਕਿਸਾਨ ਸੰਘਰਸ਼ ਕਮੇਟੀ ਰਜਿ.ਪੰਜਾਬ ਵਲੋਂ ਡਬਲਯੂ.ਟੀ.ਓ. ਦੇ ਵਿਰੋਧ ’ਚ ਟਰੈਕਟਰ ਸੜਕ ਕਿਨਾਰੇ ਖੜ੍ਹੇ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਬੀਕੇਯੂ ਡਕੌਂਦਾ ਨੇ ਟਰੈਕਟਰ ਸੜਕ ਕਿਨਾਰੇ ਖੜ੍ਹੇ ਕਰਕੇ ਕੀਤਾ ਰੋਸ ਪ੍ਰਦਰਸ਼ਨ
. . .  about 4 hours ago
ਜੰਮੂ-ਕੱਟੜਾ ਐਕਸਪ੍ਰੈੱਸ ਵੇਅ ਦਾ ਕੰਮ ਰੋਕ ਕੇ ਪੱਕੇ ਧਰਨ ’ਤੇ ਬੈਠੇ ਕਿਸਾਨਾਂ ਨੇ ਡਬਲਿਊ.ਟੀ.ਓ ਦਾ ਫੂਕਿਆ ਪੁਤਲਾ
. . .  about 4 hours ago
ਹੋਰ ਖ਼ਬਰਾਂ..

Powered by REFLEX