ਤਾਜ਼ਾ ਖਬਰਾਂ


ਵਰਿੰਦਰ ਘੁੰਮਣ ਦੀ ਮੌਤ ਮਾਮਲੇ ’ਚ ਫੋਰਟਿਸ ਐਸਕਾਰਟ ਹਸਪਤਾਲ ਦੇ 4 ਡਾਕਟਰਾਂ ’ਤੇ ਪਰਚਾ ਦਰਜ
. . .  15 minutes ago
ਜਲੰਧਰ, 20 ਮਾਰਚ- ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ 9 ਅਕਤੂਬਰ, 2025 ਨੂੰ ਅੰਮ੍ਰਿਤਸਰ ਦੇ ਫੋਰਟਿਸ ਐਸਕਾਰਟ ਹਸਪਤਾਲ ’ਚ ਕੀਤੀ ਗਈ ਇਕ ਸਰਜਰੀ ਦੌਰਾਨ ਦੇਹਾਂਤ ਹੋ ਗਿਆ ਸੀ...
ਏ.ਐਸ.ਆਈ. ਵਲੋਂ ਔਰਤ ਨਾਲ ਕੁੱਟਮਾਰ ਮਾਮਲੇ ਸੰਬੰਧੀ ਜਲੰਧਰ ਪੁਲਿਸ ਨੂੰ ਨੋਟਿਸ
. . .  20 minutes ago
ਜਲੰਧਰ, 20 ਅਪ੍ਰੈਲ- ਜਲੰਧਰ ਦੇ ਭਾਰਗਵ ਕੈਂਪ ਖੇਤਰ ਵਿਚ ਇਕ ਔਰਤ ਅਤੇ ਪੁਲਿਸ ਵਿਚਕਾਰ ਹੋਏ ਝਗੜੇ ਦਾ ਗੰਭੀਰ ਨੋਟਿਸ ਲੈਂਦੇ ਹੋਏ, ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੁਲਿਸ ਕਮਿਸ਼ਨਰ...
ਮੁਸਲਿਮ ਭਾਈਚਾਰੇ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਸਵੇਰੇ ਆਉਣਗੇ ਮਲੇਰਕੋਟਲਾ
. . .  about 1 hour ago
ਮਲੇਰਕੋਟਲਾ, 20 ਮਾਰਚ (ਮੁਹੰਮਦ ਹਨੀਫ਼ ਥਿੰਦ) - ਰਮਜ਼ਾਨ ਸ਼ਰੀਫ਼ ਦੇ ਪਵਿੱਤਰ ਮਹੀਨੇ ਦੇ 30 ਰੋਜ਼ੇ ਮੁਕੰਮਲ ਹੋਣ 'ਤੇ ਅੱਜ ਈਦ ਉਲ ਫ਼ਿਤਰ ਦਾ ਚੰਦ ਨਜ਼ਰ ਆ ਗਿਆ ਹੈ। ਹੁਣ ਪੂਰੇ ਦੇਸ਼ ਭਰ ਵਿਚ ਮੁਸਲਿਮ ਭਾਈਚਾਰੇ ...
ਮੁੱਖ ਮੰਤਰੀ ਵਲੋਂ ਰਾਜਸਥਾਨ ਤੋਂ ਰਾਇਲਟੀ ਦੀ ਮੰਗ ਅਕਾਲੀ ਦਲ ਦੇ ਐਲਾਨ ਦਾ ਪ੍ਰਤੀਕਰਮ : ਸੁਖਬੀਰ ਸਿੰਘ ਬਾਦਲ
. . .  about 1 hour ago
ਸ਼ਾਹਕੋਟ, 20 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਦਰਿਆਈ ਪਾਣੀ ਰਾਜਸਥਾਨ ਨੂੰ ਦਿੱਤੇ ਜਾਣ ਦੇ ਮਾਮਲੇ...
 
ਪੱਛਮੀ ਏਸ਼ੀਆ ਟਕਰਾਅ :ਹੁਣ ਤੱਕ 6 ਭਾਰਤੀਆਂ ਨੇ 'ਵੱਖ-ਵੱਖ ਘਟਨਾਵਾਂ' ’ਚ ਗੁਆਈਆਂ ਜਾਨਾਂ
. . .  about 2 hours ago
ਨਵੀਂ ਦਿੱਲੀ, 20 ਮਾਰਚ (ਪੀ.ਟੀ.ਆਈ.) ਪੱਛਮੀ ਏਸ਼ੀਆ ਟਕਰਾਅ ਦੇ ਵੱਧਦੇ ਦੌਰ ਦੇ ਵਿਚਕਾਰ, ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ 6 ਭਾਰਤੀ ਨਾਗਰਿਕਾਂ ਨੇ ਆਪਣੀਆਂ ਜਾਨਾਂ ਗੁਆ...
ਮੂਸੇਵਾਲਾ ਹੱਤਿਆ ਮਾਮਲੇ 'ਚ 12 ਗਵਾਹਾਂ ਨੇ ਬਿਆਨ ਕਰਵਾਏ ਦਰਜ
. . .  about 2 hours ago
ਮਾਨਸਾ, 20 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ 'ਚ ਅਗਲੀ ਸੁਣਵਾਈ 10 ਅਪ੍ਰੈਲ...
ਬੇਅਦਬੀ ਮਾਮਲਿਆਂ ਨੂੰ ਲੈ ਕੇ ਸਰਕਾਰ ਸੰਜੀਦਾ ਹੋਵੇ- ਐਡਵੋਕੇਟ ਧਾਮੀ
. . .  about 2 hours ago
ਅੰਮ੍ਰਿਤਸਰ, 20 ਮਾਰਚ (ਸਟਾਫ ਰਿਪੋਰਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ‘ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ...
ਪੰਜਾਬ ਸਰਕਾਰ ਵਲੋਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  about 3 hours ago
ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਮਾਲ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 2 ਤਹਿਸੀਲਦਾਰਾਂ ਅਤੇ 51 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ। ਜਗਸੀਰ ਸਿੰਘ ਮਿੱਤਲ ਨੂੰ...
7 ਕਿਲੋ ਹੈਰੋਇਨ ਦੀ ਖੇਪ ਸਣੇ ਤਿੰਨ ਸਮੱਗਲਰ ਕਾਬੂ
. . .  about 2 hours ago
ਡੇਰਾ ਬਾਬਾ ਨਾਨਕ, 20 ਮਾਰਚ, (ਹੀਰਾ ਸਿੰਘ ਮਾਂਗਟ)- ਭਾਰਤ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ. ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਬੀ.ਐਸ.ਐਫ...
ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਤੇ ਕਿਸਾਨ ਜਥੇਬੰਦੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
. . .  about 3 hours ago
ਚੋਗਾਵਾਂ/ ਅੰਮ੍ਰਿਤਸਰ, 20 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪਿਛਲੇ 15 ਸਾਲਾਂ ਤੋਂ ਆਈ.ਟੀ.ਆਈ. ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਕਿਸੇ ਵੀ...
ਜ਼ਮੀਨ ਵੇਚਣ ਦੇ ਮਾਮਲੇ ’ਚ 28 ਲੱਖ ਦੀ ਠੱਗੀ, 3 ’ਤੇ ਮਾਮਲਾ ਦਰਜ
. . .  about 3 hours ago
ਭਵਾਨੀਗੜ੍ਹ (ਸੰਗਰੂਰ), 20 ਮਾਰਚ (ਲਖਵਿੰਦਰ ਪਾਲ ਗਰਗ) –ਪਿੰਡ ਆਲੋਅਰਖ ਦੇ ਇਕ ਵਿਅਕਤੀ ਨਾਲ 14 ਵਿੱਘੇ ਜ਼ਮੀਨ ਵੇਚਣ ਨੂੰ ਲੈ ਕੇ 28 ਲੱਖ ਰੁਪਏ ਦੀ ਠੱਗੀ ਮਾਰਨ ’ਤੇ ਪੁਲਿਸ ਵਲੋਂ...
ਪੀ.ਐਸ.ਪੀ.ਸੀ.ਐਲ. ਦਾ ਜੇ.ਈ. 14 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 4 hours ago
ਬਠਿੰਡਾ, 20 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)- ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਤਲਵੰਡੀ ਸਾਬੋ ਦੇ ਜੇ.ਈ. ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦੇ...
ਯੂ.ਕੇ.ਦੇ ਐਮ.ਪੀ. ਬੀਬੀ ਪ੍ਰੀਤ ਕੌਰ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  about 4 hours ago
10 ਏਕੜ ਜ਼ਮੀਨ ’ਤੇ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ
. . .  about 4 hours ago
ਆਨਲਾਈਨ ਫੂਡ ਆਰਡਰ ਕਰਨ ਵਾਲਿਆਂ ਨੂੰ ਝਟਕਾ, ਜ਼ੂਮੈਟੋ ਨੇ ਵਧਾਏ ਰੇਟ
. . .  about 5 hours ago
ਮੱਧ ਪੂਰਬ ਜੰਗ ਦਾ ਅਸਰ- ਤੇਲ ਕੰਪਨੀਆਂ ਨੇ ਪ੍ਰੀਮੀਅਮ ਪੈਟਰੋਲ ਕੀਤਾ ਮਹਿੰਗਾ, ਪੰਜਾਬ ‘ਚ 2 ਰੁਪਏ ਪ੍ਰਤੀ ਲੀਟਰ ਵਾਧਾ
. . .  about 5 hours ago
ਡੇਰਾ ਸੱਚਖ਼ੰਡ ਬੱਲਾਂ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
. . .  about 5 hours ago
ਕੇਂਦਰ ਸਰਕਾਰ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਨੂੰ ਰੇਲ ਸੰਪਰਕ ਨਾਲ ਜੋੜਣ ਦੀ ਮਨਜ਼ੂਰੀ
. . .  about 6 hours ago
ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ
. . .  1 minute ago
ਮੁੱਖ ਮੰਤਰੀ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਕਿਸਾਨ ਮੇਲੇ ਦਾ ਕੀਤਾ ਉਦਘਾਟਨ
. . .  about 6 hours ago
ਹੋਰ ਖ਼ਬਰਾਂ..

Powered by REFLEX