ਤਾਜ਼ਾ ਖਬਰਾਂ


ਹਮਾਸ ਨੇ 7 ਇਜ਼ਰਾਈਲੀ ਬੰਧਕ ਕੀਤੇ ਰਿਹਾਅ
. . .  11 minutes ago
ਯਰੂਸ਼ਲਮ, 13 ਅਕਤੂਬਰ- ਹਮਾਸ ਨੇ ਸੱਤ ਇਜ਼ਰਾਈਲੀ ਬੰਧਕਾਂ ਨੂੰ ਰਿਹਾਅ ਕਰ ਦਿੱਤਾ ਹੈ। ਉਨ੍ਹਾਂ ਨੂੰ ਸੋਮਵਾਰ ਦੁਪਹਿਰ ਨੂੰ ਰੈੱਡ ਕਰਾਸ ਦੇ ਹਵਾਲੇ ਕਰ ਦਿੱਤਾ ਗਿਆ, ਜਿਥੋਂ ਉਨ੍ਹਾਂ ਨੂੰ ਇਜ਼ਰਾਈਲੀ ਫੌਜ ਦੇ...
ਮੁਆਵਜ਼ਾ ਰਾਸ਼ੀ ਵੰਡਣ ਖੰਡ ਮਿੱਲ ਭਲਾ ਪਿੰਡ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ
. . .  15 minutes ago
ਹਰਸ਼ਾ ਛੀਨਾ, ਅਜਨਾਲਾ 13 ਅਕਤੂਬਰ (ਕੜਿਆਲ, ਢਿਲੋਂ)- ਪਿਛਲੇ ਸਮੇਂ ਵਿਚ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਸੂਬੇ ਦੇ ਲੋਕਾਂ ਦੀਆਂ ਫ਼ਸਲਾਂ, ਮਕਾਨਾਂ, ਦੁਕਾਨਾਂ ਤੇ ਹੋਰਨਾਂ ਕਾਰੋਬਾਰਾਂ ਦੇ ਹੋਏ...
ਸਨੀ ਦਿਓਲ ਦੇ ਬੇਟੇ ਕਰਨ ਦਿਓਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
. . .  46 minutes ago
ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)- ਬਾਲੀਵੁੱਡ ਅਦਾਕਾਰ ਸਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਭਾਰਤ ਅਤੇ ਪਾਕਿਸਤਾਨ ਦੀ...
ਬਟਾਲਾ ਬੰਦ ਦੌਰਾਨ ਸ਼ਹਿਰੀ ਖੇਤਰ ਬੰਦ - ਬਾਹਰੀ ਇਲਾਕੇ ਖੁੱਲ੍ਹੇ
. . .  about 1 hour ago
ਬਟਾਲਾ, 13 ਅਕਤੂਬਰ (ਹਰਦੇਵ ਸਿੰਘ ਸੰਧੂ )-ਬੀਤੇ ਦਿਨੀਂ ਬਟਾਲਾ ਵਿਚ ਵਾਪਰੇ ਗੋਲੀਕਾਂਡ ਦੌਰਾਨ ਹੋਈਆਂ ਦੋ ਮੌਤਾਂ ਅਤੇ ਚਾਰ ਨੌਜਵਾਨਾਂ ਦੇ ਜ਼ਖ਼ਮੀ ਹੋਣ ਉਪਰੰਤ ਰੋਸ ਵਿਚ ਆਈਆਂ ਬਟਾਲਾ...
 
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 1 hour ago
ਅੰਮ੍ਰਿਤਸਰ, 13 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ ਅੱਜ ਇਥੇ ਸ਼ੁਰੂ ਹੋ ਗਈ ਹੈ। ਪ੍ਰਧਾਨ ਸਾਹਿਬ ਐਡਵੋਕੇਟ ਹਰਜਿੰਦਰ ਸਿੰਘ...
ਕਰੂਰ ਭਗਦੜ: ਸੁਪਰੀਮ ਕੋਰਟ ਨੇ ਸੀ.ਬੀ.ਆਈ. ਜਾਂਚ ਦੇ ਦਿੱਤੇ ਹੁਕਮ
. . .  about 1 hour ago
ਨਵੀਂ ਦਿੱਲੀ, 13 ਅਕਤੂਬਰ- ਟੀ.ਵੀ.ਕੇ. ਨੇ ਤਾਮਿਲਨਾਡੂ ਦੇ ਕਰੂਰ ਵਿਚ ਅਦਾਕਾਰ-ਰਾਜਨੇਤਾ ਵਿਜੇ ਦੀ ਰੈਲੀ ਦੌਰਾਨ ਹੋਈ ਭਗਦੜ ਦੀ ਸੁਤੰਤਰ ਜਾਂਚ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ....
ਹਰਿਆਣਾ ਆਈ.ਪੀ.ਐਸ. ਖ਼ੁਦਕੁਸ਼ੀ ਮਾਮਲਾ: ਰਿਹਇਸ਼ ’ਤੇ ਪੁੱਜੀਆਂ ਕਈ ਸਿਆਸੀ ਸ਼ਖ਼ਸੀਅਤਾਂ, ਅਜੇ ਤੱਕ ਨਹੀਂ ਹੋ ਸਕਿਆ ਪੋਸਟਮਾਰਟਮ
. . .  about 1 hour ago
ਚੰਡੀਗੜ੍ਹ, 13 ਅਕਤਬੂਰ (ਕਪਿਲ ਵਧਵਾ)- ਹਰਿਆਣਾ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਦਾ ਮਾਮਲਾ ਹੱਲ ਨਹੀਂ ਹੋ ਰਿਹਾ ਹੈ। ਆਈ.ਪੀ.ਐਸ....
ਭਾਜਪਾ ’ਚ ਸ਼ਾਮਿਲ ਹੋਏ ਜਗਦੀਪ ਸਿੰਘ ਚੀਮਾ
. . .  about 1 hour ago
ਭਾਜਪਾ ’ਚ ਸ਼ਾਮਿਲ ਹੋਏ ਜਗਦੀਪ ਸਿੰਘ ਚੀਮਾ
ਆਈਆਰਸੀਟੀਸੀ ਹੋਟਲ ਭ੍ਰਿਸ਼ਟਾਚਾਰ ਮਾਮਲਾ : ਅਦਾਲਤ ਵਲੋਂ ਲਾਲੂ, ਰਾਬੜੀ, ਤੇਜਸਵੀ ਅਤੇ ਹੋਰਨਾਂ ਵਿਰੁੱਧ ਦੋਸ਼ ਤੈਅ
. . .  about 2 hours ago
ਨਵੀਂ ਦਿੱਲੀ, 13 ਅਕਤੂਬਰ - ਆਈਆਰਸੀਟੀਸੀ ਹੋਟਲ ਭ੍ਰਿਸ਼ਟਾਚਾਰ ਮਾਮਲੇ 'ਚ ਰਾਊਜ਼ ਐਵੇਨਿਊ ਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਆਰਜੇਡੀ ਨੇਤਾ ਤੇਜਸਵੀ ਯਾਦਵ...
ਅਦਾਲਤ ਪੁੱਜੇ ਲਾਲੂ ਪ੍ਰਸਾਦ ਯਾਦਵ, ਆਈ.ਆਰ.ਸੀ.ਟੀ.ਸੀ. ਹੋਟਲ ਭ੍ਰਿਸ਼ਟਾਚਾਰ ਮਾਮਲੇ ’ਚ ਅੱਜ ਆਵੇਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 13 ਅਕਤੂਬਰ- ਰਾਊਸ ਐਵੇਨਿਊ ਅਦਾਲਤ ਅੱਜ ਆਈ.ਆਰ.ਸੀ.ਟੀ.ਸੀ. ਹੋਟਲ ਭ੍ਰਿਸ਼ਟਾਚਾਰ ਮਾਮਲੇ ਵਿਚ ਦੋਸ਼ ਤੈਅ ਕਰਨ ਸੰਬੰਧੀ ਆਪਣਾ ਫ਼ੈਸਲਾ ਸੁਣਾਏਗੀ। 24 ਸਤੰਬਰ ਨੂੰ ਵਿਸ਼ੇਸ਼.....
ਅੱਜ ਹੋਵੇਗਾ ਅਰਥ ਸ਼ਾਸਤਰ ਵਿਚ ਨੋਬਲ ਪੁਰਸਕਾਰ ਦਾ ਐਲਾਨ
. . .  about 2 hours ago
ਸਟਾਕਹੋਮ, 13 ਅਕਤੂਬਰ- ਅਰਥ ਸ਼ਾਸਤਰ ਵਿਚ ਨੋਬਲ ਪੁਰਸਕਾਰ ਦਾ ਐਲਾਨ ਅੱਜ ਸਵੀਡਨ ਦੀ ਰਾਜਧਾਨੀ ਸਟਾਕਹੋਮ ਵਿਚ ਕੀਤਾ ਜਾਵੇਗਾ। ਰਾਇਲ ਸਵੀਡਿਸ਼ ਅਕੈਡਮੀ ਆਫ਼ ਸਾਇੰਸਜ਼ ਦੁਪਹਿਰ....
ਹੜ੍ਹਾਂ ਕਾਰਨ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਵੰਡਣ ਦੀ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਸ਼ੁਰੂਆਤ
. . .  about 3 hours ago
ਹਰਸ਼ਾ ਛੀਨਾ, 13 ਅਕਤੂਬਰ (ਕੜਿਆਲ)- ਪਿਛਲੇ ਸਮੇਂ ਵਿਚ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਸੂਬੇ ਦੇ ਲੋਕਾਂ ਦੀਆਂ ਫ਼ਸਲਾਂ, ਮਕਾਨਾਂ, ਦੁਕਾਨਾਂ ਤੇ ਹੋਰਨਾਂ ਕਾਰੋਬਾਰਾਂ ਦਾ ਵੱਡਾ ਨੁਕਸਾਨ ਹੋਇਆ...
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਜਗਦੀਪ ਸਿੰਘ ਚੀਮਾ ਨੇ ਛੱਡੀ ਪਾਰਟੀ, ਅੱਜ ਭਾਜਪਾ 'ਚ ਹੋਣਗੇ ਸ਼ਾਮਿਲ
. . .  about 3 hours ago
ਅੱਜ ਦੁਪਹਿਰ ਹੋਵੇਗੀ ਪੰਜਾਬ ਕੈਬਿਨਟ ਦੀ ਮੀਟਿੰਗ
. . .  about 3 hours ago
ਸੰਨੀ ਦਿਓਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
. . .  about 4 hours ago
⭐ਮਾਣਕ-ਮੋਤੀ⭐
. . .  about 4 hours ago
ਬਿਹਾਰ ਚੋਣਾਂ 2025: ਕੱਲ੍ਹ ਨੂੰ ਜਾਰੀ ਹੋਵੇਗੀ ਐਨ.ਡੀ.ਏ. ਉਮੀਦਵਾਰਾਂ ਦੀ ਪਹਿਲੀ ਸੂਚੀ
. . .  1 day ago
ਪੱਛਮੀ ਬੰਗਾਲ ਦੇ ਬਰਧਮਾਨ ਰੇਲਵੇ ਸਟੇਸ਼ਨ 'ਤੇ ਭਾਜੜ 'ਚ 10 ਤੋਂ ਵੱਧ ਯਾਤਰੀ ਜ਼ਖ਼ਮੀ
. . .  1 day ago
ਤੇਲੰਗਾਨਾ: ਚੋਣ ਕਮਿਸ਼ਨ ਨੇ ਜੁਬਲੀ ਹਿਲਜ਼ ਵਿਧਾਨ ਸਭਾ ਉਪ-ਚੋਣ ਲਈ ਨਾਮਜ਼ਦਗੀ ਸ਼ਡਿਊਲ ਦਾ ਕੀਤਾ ਐਲਾਨ
. . .  1 day ago
ਜਥੇਦਾਰ ਗੜਗੱਜ ਨੇ ਆਈ.ਪੀ.ਐੱਸ. ਵਾਈ. ਪੂਰਨ ਕੁਮਾਰ ਵਿਰੁੱਧ ਜਾਤੀਵਾਦੀ ਵਿਤਕਰੇ ਦੀ ਕੀਤੀ ਸਖ਼ਤ ਨਿੰਦਾ
. . .  1 day ago
ਹੋਰ ਖ਼ਬਰਾਂ..

Powered by REFLEX