ਤਾਜ਼ਾ ਖਬਰਾਂ


ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਆਈ.ਐਸ.ਆਈ.-ਪਾਕਿਸਤਾਨ ਸਮਰਥਿਤ ਮਾਡਿਊਲ ਦਾ ਕੀਤਾ ਪਰਦਾਫ਼ਾਸ਼
. . .  29 minutes ago
ਚੰਡੀਗੜ੍ਹ, 13 ਨਵੰਬਰ- ਪੰਜਾਬ ਦੇ ਡੀ.ਜੀ.ਪੀ. ਨੇ ਟਵੀਟ ਕਰ ਕਿਹਾ ਕਿ ਇਕ ਵੱਡੀ ਸਫ਼ਲਤਾ ਵਿਚ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਇਕ ਆਈ.ਐਸ.ਆਈ.-ਪਾਕਿਸਤਾਨ ਸਮਰਥਿਤ ਗ੍ਰਨੇਡ ਹਮਲੇ...
ਮਨੀ ਲਾਂਡਰਿੰਗ ਮਾਮਲੇ ’ਚ ਜੇ.ਪੀ. ਇੰਫ਼ਰਾਟੈਕ ਲਿਮਟਿਡ ਦੇ ਐਮ.ਡੀ. ਗ੍ਰਿਫ਼ਤਾਰ
. . .  34 minutes ago
ਨਵੀਂ ਦਿੱਲੀ, 13 ਨਵੰਬਰ- ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੀਅਲਟੀ ਕੰਪਨੀ ਜੇ.ਪੀ. ਇੰਫਰਾਟੈਕ ਲਿਮਟਿਡ ਦੇ ਐਮ.ਡੀ. ਮਨੋਜ ਗੌੜ ਨੂੰ ਘਰ ਖਰੀਦਦਾਰਾਂ ਨਾਲ ਕਥਿਤ....
350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਤੋਂ ਚੱਲਿਆ ਨਗਰ ਕੀਰਤ ਪੁੱਜਿਆ ਜਲੰਧਰ
. . .  45 minutes ago
ਜਲੰਧਰ, 13 ਨਵੰਬਰ (ਫੁੱਲ)- 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਚੱਲਿਆ ਨਗਰ ਕੀਰਤ ਅੱਜ ਜਲੰਧਰ ਪੁੱਜਿਆ। ਨਗਰ ਕੀਰਤਨ ਦਾ ਜਲੰਧਰ ਦੇ...
ਅੱਤਵਾਦੀ ਮਾਡਿਊਲ: ਕਸ਼ਮੀਰ ਵਿਚ ਪੁਛਗਿੱਛ ਲਈ ਹਿਰਾਸਤ ਵਿਚ ਲਏ ਦਸ ਵਿਅਕਤੀ
. . .  57 minutes ago
ਸ੍ਰੀਨਗਰ, 13 ਨਵੰਬਰ- ਅਧਿਕਾਰੀਆਂ ਨੇ ਦੱਸਿਆ ਕਿ 'ਵ੍ਹਾਈਟ ਕਾਲਰ ਟੈਰਰ' ਮਾਡਿਊਲ ਮਾਮਲੇ ਦੇ ਸੰਬੰਧ ਵਿਚ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਪੁਛਗਿੱਛ ਲਈ ਤਿੰਨ ਸਰਕਾਰੀ ਕਰਮਚਾਰੀਆਂ....
 
ਸ੍ਰੀ ਗੁਰੂ ਨਾਨਕ ਦੇਵ ਜੀ ਜੀ ਦਾ ਪ੍ਰਕਾਸ਼ ਦਿਹਾੜਾ ਮਨਾ ਕੇ ਭਾਰਤੀ ਸਿੱਖ ਸ਼ਰਧਾਲੂ ਵਤਨ ਪਰਤੇ
. . .  about 1 hour ago
ਅਟਾਰੀ ਸਰਹੱਦ, (ਅੰਮ੍ਰਿਤਸਰ) 13 ਨਵੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ....
ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਫ਼ਿਰਾਕ ’ਚ ਘੁੰਮ ਰਹੇ ਚਾਰ ਕਾਬੂ
. . .  about 1 hour ago
ਮੋਗਾ, 13 ਨਵੰਬਰ- ਮੋਗਾ ਵਿਖੇ ਬਾਘਾਪੁਰਾਣਾ ਪੁਲਿਸ ਨੇ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਫ਼ਿਰਾਕ ਵਿਚ ਘੁੰਮ ਰਹੇ 2 ਮੋਟਰਸਾਈਕਲ ਸਵਾਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ...
ਚੰਡੀਗੜ੍ਹ ਨਗਰ ਨਿਗਮ ਵਲੋਂ ਮੌਲੀ ਜਾਗਰਾਂ ਦੀਆਂ ਨਰਸਰੀਆਂ ਬੰਦ ਕਰਨ ਦੇ ਹੁਕਮ ਜਾਰੀ
. . .  about 2 hours ago
ਚੰਡੀਗੜ੍ਹ, 13 ਨਵੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨਗਰ ਨਿਗਮ ਨੇ ਮੌਲੀ ਜਾਗਰਾਂ ਸਥਿਤ ਨਰਸਰੀ ਸਾਈਟ ਨੰਬਰ 3 ਦੀ ਲੀਜ਼ ਐਕਸਟੈਨਸ਼ਨ ਰੱਦ ਕਰਦੇ ਹੋਏ ਨਰਸਰੀ ਨੂੰ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਜਪਾ ਪੰਜਾਬ ਵਲੋਂ ਵਿਸ਼ਾਲ ਧਾਰਮਿਕ ਸਮਾਗਮਾਂ ਦਾ ਆਯੋਜਨ-ਅਸ਼ਵਨੀ ਸ਼ਰਮਾ
. . .  about 3 hours ago
ਚੰਡੀਗੜ੍ਹ, 13 ਨਵੰਬਰ- ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਹੈ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ....
ਭਾਈ ਤਰਸੇਮ ਸਿੰਘ ਮੋਰਾਂਵਾਲੀ ਮਾਤਾ ਦੀਆਂ ਅੰਤਿਮ ਰਸਮਾ ਵਿਚ ਸ਼ਾਮਿਲ ਹੋਣ ਲਈ ਇੰਗਲੈਂਡ ਰਵਾਨਾ
. . .  about 3 hours ago
ਰਾਜਾਸਾਂਸੀ, (ਅੰਮ੍ਰਿਤਸਰ), 13 ਨਵੰਬਰ (ਹਰਦੀਪ ਸਿੰਘ ਖੀਵਾ)-ਪੰਥ ਪ੍ਰਸਿੱਧ ਨਾਮਵਰ ਢਾਡੀ ਜਥਾ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਸਤਿਕਾਰਯੋਗ ਮਾਤਾ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ....
ਪ੍ਰਕਾਸ਼ ਪੁਰਬ ਮਨਾਉਣ ਆਏ ਜਥੇ ਦੀ ਅੱਜ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਤੋਂ ਹੋ ਰਹੀ ਹੈ ਭਾਰਤ ਵਾਪਸੀ
. . .  about 3 hours ago
ਲਾਹੌਰ (ਪਾਕਿਸਤਾਨ), 13 ਨਵੰਬਰ (ਜਸਵੰਤ ਸਿੰਘ ਜੱਸ)- ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਭਾਰਤ ਤੋਂ ਪਾਕਿਸਤਾਨ ਆਏ ਜਥੇ ਦੀ ਅੱਜ ਗੁਰਦੁਆਰਾ....
21 ਸਾਲਾ ਲੜਕੀ ਨੇ ਲਿਆ ਫਾਹਾ
. . .  about 3 hours ago
ਜਲੰਧਰ, 13 ਨਵੰਬਰ- ਜਲੰਧਰ ਦੀ ਗਰੋਵਰ ਕਲੋਨੀ ਵਿਚ ਬੀਤੀ ਦੇਰ ਰਾਤ ਇਕ 21 ਸਾਲਾ ਔਰਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਰਾਣੋ ਵਜੋਂ ਹੋਈ ਹੈ। ਖੁਦਕੁਸ਼ੀ ਤੋਂ ...
ਦਿੱਲੀ ਧਮਾਕੇ: ਕਾਊਂਟਰ ਇੰਟੈਲੀਜੈਂਸ ਕਸ਼ਮੀਰ ਵਲੋਂ 13 ਥਾਵਾਂ 'ਤੇ ਛਾਪੇਮਾਰੀ
. . .  about 3 hours ago
ਸ੍ਰੀਨਗਰ, 13 ਨਵੰਬਰ- ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੰਮੂ-ਕਸ਼ਮੀਰ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਕਸ਼ਮੀਰ (ਸੀ.ਆਈ.ਕੇ.) ਵਿੰਗ ਸ੍ਰੀਨਗਰ ਜੈਸ਼-ਏ-ਮੁਹੰਮਦ ਸਾਜ਼ਿਸ਼ ਅਤੇ...
ਲਾਲ ਕਿਲ੍ਹਾ ਮੈਟਰੋ ਸਟੇਸ਼ਨ ਅਗਲੇ ਨੋਟਿਸ ਤੱਕ ਬੰਦ ਰਹੇਗਾ- ਡੀ.ਐਮ.ਆਰ.ਸੀ.
. . .  about 3 hours ago
ਨਿੱਜੀ ਸਕੂਲ ਦੀ ਬੱਸ ਨੇ ਮਹਿਲਾ ਨੂੰ ਮਾਰੀ ਟੱਕਰ, ਗੰਭੀਰ ਜ਼ਖ਼ਮੀ
. . .  about 2 hours ago
ਅੱਜ ਵੀ ਗੈਸ ਚੈਂਬਰ ਬਣੀ ਨਜ਼ਰ ਆਈ ਰਾਸ਼ਟਰੀ ਰਾਜਧਾਨੀ
. . .  about 4 hours ago
ਦਿੱਲੀ ਧਮਾਕਾ: ਕਾਰ ਵਿਚ ਮੌਜੂਦ ਡਾ. ਉਮਰ ਦਾ ਡੀ.ਐਨ.ਏ. ਹੋਇਆ ਮੈਚ
. . .  about 5 hours ago
ਸੜਕ ’ਤੇ ਦੌੜਦੀ ਕਾਰ ਨੂੰ ਅਚਾਨਕ ਲੱਗੀ ਅੱਗ
. . .  about 5 hours ago
⭐ਮਾਣਕ-ਮੋਤੀ⭐
. . .  about 6 hours ago
ਜੈਸ਼ੰਕਰ ਨੇ ਰੂਬੀਓ ਨਾਲ ਜੀ7 ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਤੋਂ ਇਲਾਵਾ ਵਪਾਰ ਅਤੇ ਵਿਸ਼ਵ ਮੁੱਦਿਆਂ 'ਤੇ ਕੀਤੀ ਚਰਚਾ
. . .  1 day ago
ਮੱਤੇਵਾਲ ਨਜ਼ਦੀਕ ਹੋਏ ਪੁਲਿਸ ਮੁਕਾਬਲੇ ਦੌਰਾਨ ਹੋਈ ਗੋਲੀਬਾਰੀ ਵਿਚ ਇਕ ਗੈਂਗਸਟਰ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..

Powered by REFLEX