ਤਾਜ਼ਾ ਖਬਰਾਂ


1 ਕਰੋੜ ਰੁਪਏ ਦਾ ਨਕਦ ਇਨਾਮ ਦੇਣ ਲਈ ਮੱਧ ਪ੍ਰਦੇਸ਼ ਸਰਕਾਰ ਦਾ ਧੰਨਵਾਦ - ਕ੍ਰਾਂਤੀ ਗੌੜ
. . .  17 minutes ago
ਜਬਲਪੁਰ (ਮੱਧ ਪ੍ਰਦੇਸ਼), 15 ਨਵੰਬਰ - ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਟੀਮ ਦੀ ਮੈਂਬਰ, ਭਾਰਤੀ ਕ੍ਰਿਕਟਰ ਕ੍ਰਾਂਤੀ ਗੌੜ ਨੇ ਕਿਹਾ, "ਮੈਂ ਮੁੱਖ ਮੰਤਰੀ ਦਾ ਧੰਨਵਾਦ ਕਰਨਾ ਚਾਹੁੰਦੀ ਹਾਂ ਕਿ ਉਨ੍ਹਾਂ ਨੇ ਮੈਨੂੰ ਇੱਥੇ ਸੱਦਾ ਦਿੱਤਾ। ਜਦੋਂ ਮੈਂ ਵਿਸ਼ਵ ਕੱਪ ਜਿੱਤ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਮਨਿਆਰੀ ਦੁਕਾਨ ’ਤੇ ਦਿਨ ਦਿਹਾੜੇ ਫਾਈਰਿੰਗ, ਦੁਕਾਨਦਾਰ ਦੀ ਮੌਤ
. . .  1 minute ago
ਫ਼ਿਰੋਜ਼ਪੁਰ, 15 ਨਵੰਬਰ (ਸੁਖਵਿੰਦਰ ਸਿੰਘ) - ਸ਼ਹਿਰ ਦੇ ਮੋਚੀ ਬਾਜ਼ਾਰ ਵਿਚ ਯੂਕੋ ਬੈਂਕ ਦੇ ਸਾਹਮਣੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਮਨਿਆਰੀ ਦੁਕਾਨ ’ਤੇ ਦਿਨ ਦਿਹਾੜੇ ਫਾਈਰਿੰਗ ਕੀਤੀ। ਦੁਕਾਨਦਾਰ ਨਵੀਨ ਅਰੋੜਾ ਦੇ ਗੋਲੀ ਸਿਰ ’ਚ ਲੱਗਣ...
ਅਸੀਂ ਪੂਰੀ ਚੋਣ ਦਾ ਵਿਸ਼ਲੇਸ਼ਣ ਕਰਾਂਗੇ - ਬਿਹਾਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਤੇ, ਕੁਮਾਰੀ ਸ਼ੈਲਜਾ
. . .  about 1 hour ago
ਚਰਖੀ ਦਾਦਰੀ (ਹਰਿਆਣਾ), 15 ਨਵੰਬਰ - ਬਿਹਾਰ ਵਿਧਾਨ ਸਭਾ ਚੋਣਾਂ 2025 ਦੇ ਨਤੀਜਿਆਂ 'ਤੇ, ਕਾਂਗਰਸ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਕਹਿੰਦੀ ਹੈ, "ਇਹ ਸਭ ਨੂੰ ਸਪੱਸ਼ਟ ਹੋ ਗਿਆ...
ਬਿਹਾਰ ਵਿਚ ਮਹਾਂਗਠਜੋੜ ਅਤੇ ਆਰਜੇਡੀ ਦਾ ਸਫਾਇਆ ਹੋ ਗਿਆ ਹੈ - ਚਿਰਾਗ ਪਾਸਵਾਨ
. . .  about 1 hour ago
ਪਟਨਾ, 15 ਨਵੰਬਰ - ਕੇਂਦਰੀ ਮੰਤਰੀ ਅਤੇ ਐਲਜੇਪੀ (ਰਾਮ ਵਿਲਾਸ) ਦੇ ਮੁਖੀ ਚਿਰਾਗ ਪਾਸਵਾਨ ਨੇ ਕਿਹਾ, "... ਚੋਣਾਂ ਦੌਰਾਨ, ਪ੍ਰਧਾਨ ਮੰਤਰੀ ਮੋਦੀ ਖੁਦ ਮੁਹਿੰਮ ਦੀ ਅਗਵਾਈ ਕਰਨ ਲਈ ਅੱਗੇ...
 
ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਰਮਦਾ ਵਿਚ ਕੀਤਾ ਰੋਡ ਸ਼ੋਅ
. . .  about 1 hour ago
ਸਰਬਜੀਤ ਕੌਰ ਉਰਫ ਨੂਰ ਹੁਸੈਨ ਦੀ ਸ਼ੇਖੂਪੁਰਾ ਅਦਾਲਤ ਵਿਚੋਂ ਪਹਿਲੀ ਤਸਵੀਰ ਜਾਰੀ
. . .  about 1 hour ago
ਅਟਾਰੀ ਸਰਹੱਦ (ਅੰਮ੍ਰਿਤਸਰ), 15 ਨਵੰਬਰ (ਰਾਜਿੰਦਰ ਸਿੰਘ ਰੂਬੀ) - ਭਾਰਤੀ ਸਿੱਖ ਸ਼ਰਧਾਲੂ ਸਰਬਜੀਤ ਕੌਰ, ਜਿਸ ਨੇ ਹਾਲ ਹੀ ਵਿਚ ਪਾਕਿਸਤਾਨੀ ਨਾਗਰਿਕ ਨਾਸਿਰ ਹੁਸੈਨ ਨਾਲ ਵਿਆਹ ਕੀਤਾ ਹੈ, ਨੇ ਸ਼ੇਖੂਪੁਰਾ ਦੀ ਇਕ ਅਦਾਲਤ...
ਪੁਲਿਸ ਤੇ ਬੀਐਸਐਫ ਦੇ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ 10 ਕਿਲੋ ਹੈਰੋਇਨ ਤੇ ਅਸਲੇ ਸਮੇਤ ਨੌਜਵਾਨ ਕਾਬੂ
. . .  about 1 hour ago
ਡੇਰਾ ਬਾਬਾ ਨਾਨਕ (ਬਟਾਲਾ), 15 ਨਵੰਬਰ (ਹੀਰਾ ਸਿੰਘ ਮਾਂਗਟ) - ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਬੀਐਸਐਫ ਦੇ ਨਾਲ ਚਲਾਏ ਸਾਂਝੇ...
ਵਿਕਸਤ ਭਾਰਤ ਲਈ ਆਪਣੇ ਸੰਕਲਪ ਨੂੰ ਪੂਰਾ ਕਰਨਾ ਚਾਹੀਦਾ ਹੈ ਸਾਨੂੰ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਸੂਰਤ (ਗੁਜਰਾਤ), 15 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਸਾਨੂੰ 'ਵਿਕਸਤ ਭਾਰਤ' ਲਈ ਆਪਣੇ ਸੰਕਲਪ ਨੂੰ ਪੂਰਾ ਕਰਨਾ ਚਾਹੀਦਾ ਹੈ। ਮੈਂ ਜਾਣਦਾ ਹਾਂ ਕਿ 'ਸਵਦੇਸ਼ੀ', 'ਆਤਮਨਿਰਭਰ ਭਾਰਤ', 'ਵਿਕਾਸ ਭਾਰਤ' ਸ਼ਬਦ...
ਅਮਿਤ ਸ਼ਾਹ 17 ਨਵੰਬਰ ਨੂੰ ਕਰਨਗੇ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 15 ਨਵੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 17 ਨਵੰਬਰ ਨੂੰ ਹਰਿਆਣਾ ਦੇ ਫ਼ਰੀਦਾਬਾਦ ਵਿਚ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ...
ਪੰਜਾਬ ਯੂਨੀਵਰਸਿਟੀ ਵਿਖੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਮਿਲੇ ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 15 ਨਵੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਯੂਨੀਵਰਸਿਟੀ ਵਿਖੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ ਉਨ੍ਹਾਂ...
ਨਾਮਵਰ ਗੀਤਕਾਰ ਨਿੰਮਾ ਲੁਹਾਰਕਾ ਨਹੀੰ ਰਹੇ
. . .  about 2 hours ago
ਰਾਜਾਸਾਂਸੀ (ਅੰਮ੍ਰਿਤਸਰ), 15 ਨਵੰਬਰ (ਹਰਦੀਪ ਸਿੰਘ ਖੀਵਾ) - ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡ ਲੁਹਾਰਕਾ ਕਲਾਂ ਦਾ ਵਸਨੀਕ ਤੇ ਕਈ ਸੁਪਰਹਿੱਟ ਗੀਤ ਲਿਖਣ ਵਾਲਾ ਲਿਖਾਰੀ "ਨਿੰਮਾ ਲੁਹਾਰਕਾ ਅੱਜ ਅਚਾਨਕ ਸਿਹਤ ਖਰਾਬ ਕਾਰਣ ਅਕਾਲ ਚਲਾਣਾ ਕਰ...
ਪੁਲਿਸ ਨੂੰ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸੁਨਾਮ ਪੁਲਿਸ ਨੂੰ ਅੱਜ ਸਥਾਨਕ ਲੋਕ ਨਿਰਮਾਣ ਵਿਭਾਗ ਦੇ ਅਰਾਮ ਘਰ ਕੋਲੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ...
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ 14 ਕਬਾਇਲੀ ਜ਼ਿਲ੍ਹਿਆਂ ਲਈ 250 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  about 3 hours ago
24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
. . .  about 3 hours ago
ਅਵਾਰਾ ਪਸ਼ੂ ਅੱਗੇ ਆਉਣ ਕਾਰਨ ਇਕ ਔਰਤ ਦੀ ਮੌਤ
. . .  about 3 hours ago
ਚੋਣਾਂ ਸਾਨੂੰ ਜਿੱਤਾਂ ਅਤੇ ਹਾਰਾਂ ਤੋਂ ਸਬਕ ਸਿਖਾਉਂਦੀਆਂ ਹਨ - ਬਿਹਾਰ ਚੋਣਾਂ ਦੇ ਨਤੀਜਿਆਂ 'ਤੇ ਅਖਿਲੇਸ਼ ਯਾਦਵ
. . .  about 3 hours ago
ਭਾਰਤੀ ਜਲ ਸੈਨਾ 25-26 ਨਵੰਬਰ 2025 ਨੂੰ ਕਰੇਗੀ ਸਵਾਵਲੰਬਨ 2025 ਦੀ ਮੇਜ਼ਬਾਨੀ
. . .  about 3 hours ago
ਸੀਬੀਆਈ ਅਦਾਲਤ ਨੇ ਬੈਂਕ ਧੋਖਾਧੜੀ ਮਾਮਲੇ ਵਿਚ 6 ਵਿਅਕਤੀਆਂ ਅਤੇ ਇਕ ਨਿੱਜੀ ਕੰਪਨੀ ਨੂੰ ਸਜ਼ਾ ਸੁਣਾਈ
. . .  about 3 hours ago
ਰਾਜਸਥਾਨ : ਇਕ ਗੁਪਤ ਪ੍ਰਯੋਗਸ਼ਾਲਾ ਦਾ ਪਰਦਾਫਾਸ਼, ਕਰੋੜਾਂ ਰੁਪਏ ਦੇ ਰਸਾਇਣ ਜ਼ਬਤ
. . .  about 4 hours ago
ਭਾਰਤ-ਦੱਖਣੀ ਅਫ਼ਰੀਕਾ ਪਹਿਲਾ ਟੈਸਟ : ਦੂਜੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ ਵਿਚ ਦੱਖਣੀ ਅਫ਼ਰੀਕਾ 93/7
. . .  about 4 hours ago
ਹੋਰ ਖ਼ਬਰਾਂ..

Powered by REFLEX