ਤਾਜ਼ਾ ਖਬਰਾਂ


ਸੀ.ਐੱਮ. ਦੇ ਹਲਕੇ 'ਚ ਹੋ ਰਹੀ ਨਾਜਾਇਜ਼ ਮਾਈਨਿੰਗ: ਰਾਘਵ ਚੱਢਾ
. . .  4 minutes ago
ਰੋਪੜ, 4 ਦਸੰਬਰ-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵਲੋਂ ਮੁੱਖ ਮੰਤਰੀ ਚੰਨੀ 'ਤੇ ਵੱਡਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਦਾ ਕਹਿਣਾ ...
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਦਸੰਬਰ ਨੂੰ, ਹੋਵੇਗੀ ਅਹਿਮ ਮੁੱਦਿਆਂ 'ਤੇ ਚਰਚਾ
. . .  13 minutes ago
ਚੰਡੀਗੜ੍ਹ, 4 ਦਸੰਬਰ- ਪੰਜਾਬ ਕੈਬਨਿਟ ਦੀ ਅਹਿਮ ਬੈਠਕ 9 ਦਸੰਬਰ ਨੂੰ ਹੋਣ ਜਾ ਰਹੀ ਹੈ। ਇਹ ਬੈਠਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ 9 ਦਸੰਬਰ ਨੂੰ ਬਾਅਦ ਦੁਪਹਿਰ 3.30 ਵਜੇ ਸੈਕਟਰ...
ਅਕਾਲੀ ਦਲ ਦੇ ਪ੍ਰਧਾਨ ਖੰਨਾ ਫਤਿਹ ਰੈਲੀ ਵਿਚ ਪੁੱਜੇ
. . .  34 minutes ago
ਖੰਨਾ 4 ਦਸੰਬਰ, (ਹਰਜਿੰਦਰ ਸਿੰਘ ਲਾਲ)-ਅੱਜ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੰਨਾ ਤੋਂ ਅਕਾਲੀ ਬਸਪਾ ਉਮੀਦਵਾਰ ਜਸਦੀਪ ਕੌਰ ਯਾਦੂ ...
ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਵਿਨਰਜੀਤ ਐੱਸ ਗੋਲਡੀ ਨੂੰ ਐਲਾਨਿਆ ਉਮੀਦਵਾਰ
. . .  44 minutes ago
ਚੰਡੀਗੜ੍ਹ, 4 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਅੱਜ ਇਕ ਹੋਰ ਉਮੀਦਵਾਰ ਦਾ ਐਲਾਨ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਮਿਹਨਤੀ ਨੌਜਵਾਨ ਆਗੂ ਅਤੇ..
 
ਚੀਫ਼ ਖ਼ਾਲਸਾ ਦੀਵਾਨ ਵਲੋਂ ਮਨਾਇਆ ਗਿਆ ਭਾਈ ਵੀਰ ਸਿੰਘ ਦਾ ਜਨਮ ਦਿਹਾੜਾ
. . .  52 minutes ago
ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਦੀਵਾਨ ਦੇ ਮੋਢਿਆਂ 'ਚੋਂ ਪ੍ਰਮੁੱਖ ਸ਼ਖ਼ਸੀਅਤ ਅਤੇ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਸਾਹਿਬ ...
ਮਥੁਰਾ ਦੇ ਬਾਂਕੇ ਬਿਹਾਰੀ ਮੰਦਰ 'ਚ ਦਰਸ਼ਨ ਕਰਨ ਪਹੁੰਚੀ ਕੰਗਣਾ ਰਣੌਤ
. . .  about 1 hour ago
ਮਥੁਰਾ, 4 ਦਸੰਬਰ- ਮਥੁਰਾ ਦੇ ਬਾਂਕੇ ਬਿਹਾਰੀ ਮੰਦਰ 'ਚ ਦਰਸ਼ਨ ਕਰਨ ਪਹੁੰਚੀ ਕੰਗਣਾ ਰਣੌਤ ਨੇ ਕਿਹਾ ਕਿ ਜੋ ਰਾਸ਼ਟਰਵਾਦੀ ਹੈ ਮੈਂ ਉਸ ਦੇ ਲਈ ਚੋਣ ਪ੍ਰਚਾਰ ਕਰਾਂਗੀ...
ਭਾਰਤ ਅਤੇ ਨਿਊਜ਼ੀਲੈਂਡ ਮੈਚ ਵਿਚਾਲੇ ਦੌਰਾਨ, 150 ਦੌੜਾਂ ਬਣਾ ਕੇ ਮਯੰਕ ਅਗਰਵਾਲ ਹੋਏ ਆਊਟ
. . .  about 1 hour ago
ਨਵੀਂ ਦਿੱਲੀ, 4 ਦਸੰਬਰ-ਵਾਨਖੇੜੇ ਸਟੇਡੀਅਮ ਮੁੰਬਈ 'ਚ ਖੇਡੇ ਜਾ ਰਹੇ ਭਾਰਤ ਅਤੇ ਨਿਊਜ਼ੀਲੈਂਡ 'ਚ ਦੂਜੇ ਟੈਸਟ ਮੈਚ 'ਚ ਮਯੰਕ ਅਗਰਵਾਲ 150 ਦੌੜਾਂ ਬਣਾ ਕੇ ਆਊਟ ਹੋਏ ਹਨ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ...
ਛੋਟਾ ਹਾਥੀ ਪਲਟਣ ਨਾਲ 16 ਦੇ ਕਰੀਬ ਨੌਜਵਾਨ ਜ਼ਖ਼ਮੀ
. . .  about 1 hour ago
ਤਰਨਤਾਰਨ, 4 ਦਸੰਬਰ (ਹਰਿੰਦਰ ਸਿੰਘ)-ਤਰਨਤਾਰਨ ਦੇ ਨਜ਼ਦੀਕ ਪਿੰਡ ਜੰਡੋਕੇ ਵਿਖੇ ਇਕ ਛੋਟਾ ਹਾਥੀ ਪਲਟਣ ਦੇ ਕਾਰਨ 16 ਨੌਜਵਾਨਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀਆਂ ਨੂੰ ਐਂਬੂਲੈਂਸ 108 ...
ਆਂਧਰਾ ਪ੍ਰਦੇਸ਼, ਓਡੀਸ਼ਾ ਅਤੇ ਬੰਗਾਲ ਵਿਚ ਸਭ ਤੋਂ ਵੱਧ ਤਬਾਹੀ ਮਚਾ ਸਕਦਾ ਹੈ ਚੱਕਰਵਾਤੀ ਤੂਫ਼ਾਨ 'ਜਵਾਦ'
. . .  about 2 hours ago
ਅਮਰਾਵਤੀ (ਭੁਵਨੇਸ਼ਵਰ),4 ਦਸੰਬਰ - ਬੰਗਾਲ ਦੀ ਖਾੜੀ 'ਚ ਉੱਠਿਆ ਚੱਕਰਵਾਤੀ ਤੂਫ਼ਾਨ 'ਜਵਾਦ' ਦੀ ਅੱਜ (ਸ਼ਨੀਵਾਰ) ਉੱਤਰੀ ਆਂਧਰਾ ਪ੍ਰਦੇਸ਼ ਤੱਕ ਪਹੁੰਚਣ ਦੀ ਸੰਭਾਵਨਾ ਹੈ। ਤੂਫ਼ਾਨ ਆਂਧਰਾ ਪ੍ਰਦੇਸ਼, ਓਡੀਸ਼ਾ ਅਤੇ ਬੰਗਾਲ ਵਿਚ ਸਭ ਤੋਂ ਵੱਧ ਤਬਾਹੀ ਮਚਾ ਸਕਦਾ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
. . .  about 2 hours ago
ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰੱਖਿਆ ਕਰਦਿਆਂ ਸ਼ਹਾਦਤ ਦੇਣ ਵਾਲੇ ਸਿੱਖ ਯੋਧੇ ਬਾਬਾ ਗੁਰਬਖ਼ਸ਼ ਸਿੰਘ ਜੀ ਦਾ ਸ਼ਹੀਦੀ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁ: ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ...
ਅਜੇ ਬੰਗਾ 'ਜਨਰਲ ਐਟਲਾਂਟਿਕ' ਦੇ ਉਪ ਚੇਅਰਮੈਨ ਨਿਯੁਕਤ
. . .  about 2 hours ago
ਸੈਕਰਾਮੈਂਟੋ, 4 ਦਸੰਬਰ (ਹੁਸਨ ਲੜੋਆ ਬੰਗਾ) - ਪ੍ਰਮੁੱਖ ਕੌਮਾਂਤਰੀ ਇਕੂਇਟੀ ਫਰਮ 'ਜਨਰਲ ਐਟਲਾਂਟਿਕ' ਨੇ ਮਾਸਟਰ ਕਾਰਡ ਦੇ ਸਾਬਕਾ ਸੀ. ਈ. ਓ. ਅਜੇ ਬੰਗਾ ਨੂੰ ਆਪਣਾ ਉਪ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ...
ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਹੁੰਚੀ ਔਰਤ ਖ਼ਿਲਾਫ਼ ਹੋਇਆ ਮਾਮਲਾ ਦਰਜ
. . .  about 2 hours ago
ਚੰਡੀਗੜ੍ਹ, 4 ਦਸੰਬਰ - ਯਸ਼ ਪਾਲ ਗਰਗ, ਸਕੱਤਰ, ਸਿਹਤ ਅਤੇ ਨੋਡਲ ਅਫ਼ਸਰ, ਚੰਡੀਗੜ੍ਹ ਦਾ ਕਹਿਣਾ ਹੈ ਕਿ ਇਕ ਔਰਤ ਦੱਖਣੀ ਅਫਰੀਕਾ ਤੋਂ ਚੰਡੀਗੜ੍ਹ ਪਹੁੰਚੀ ਸੀ, ਜਿਸ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਸੀ, ਉਸ ਨੂੰ 7 ਦਿਨਾਂ ਲਈ ਕੁਆਰੰਟੀਨ ਕੀਤਾ...
ਪੂਰੇ ਅਫਰੀਕਾ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ ਓਮੀਕਰੋਨ ਵੈਰੀਐਂਟ
. . .  about 3 hours ago
ਪੰਜ ਲੱਖ ਤੋਂ ਵੱਧ ਏ.ਕੇ.-203 ਅਸਾਲਟ ਰਾਈਫਲਾਂ ਦੇ ਉਤਪਾਦਨ ਨੂੰ ਮਿਲੀ ਮਨਜ਼ੂਰੀ
. . .  about 3 hours ago
ਪਿਛਲੇ 24 ਘੰਟਿਆਂ ਵਿਚ 8,603 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  about 3 hours ago
ਮਲੋਟ ਬੰਦ ਦੌਰਾਨ ਵਪਾਰ ਮੰਡਲ ਨੇ ਕੱਢਿਆ ਰੋਸ ਮਾਰਚ
. . .  about 3 hours ago
ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਤਾਮਿਲਨਾਡੂ ਦੇ ਸਾਬਕਾ ਰਾਜਪਾਲ ਕੇ. ਰੋਸਈਆ ਦਾ ਦਿਹਾਂਤ
. . .  about 4 hours ago
ਅਫ਼ਗਾਨਿਸਤਾਨ ਦੀ ਧਰਤੀ ਦੀ ਅੱਤਵਾਦ ਲਈ ਵਰਤੋਂ ਨੂੰ ਲੈ ਕੇ ਭਾਰਤ ਸਮੇਤ ਅਸੀਂ ਵੀ ਚਿੰਤਾ ਵਿਚ - ਟੋਮਸ ਨਿਕੋਲਸਨ
. . .  about 4 hours ago
ਸਾਨੂੰ ਭਾਰਤੀ ਜਲ ਸੈਨਾ ਦੇ ਮਿਸਾਲੀ ਯੋਗਦਾਨ 'ਤੇ ਹੈ ਮਾਣ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਭਾਰਤੀ - ਅਮਰੀਕੀ ਗਣਿਤ-ਸ਼ਾਸਤਰੀ ਨਿਖਿਲ ਸ਼੍ਰੀਵਾਸਤਵ ਨੂੰ ਏ.ਐੱਮ.ਐੱਸ.ਵਲੋਂ ਦਿੱਤਾ ਜਾਵੇਗਾ ਪੁਰਸਕਾਰ
. . .  about 5 hours ago
ਹੋਰ ਖ਼ਬਰਾਂ..

Powered by REFLEX