ਤਾਜ਼ਾ ਖਬਰਾਂ


ਗਨੀਵ ਕੌਰ ਮਜੀਠੀਆ ਪੁੱਜੇ ਪਹੁੰਚੇ ਨਾਭਾ ਜੇਲ੍ਹ
. . .  12 minutes ago
ਨਾਭਾ, (ਪਟਿਆਲਾ), 3 ਜਨਵਰੀ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ....
ਅਕਾਲੀ ਦਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਕਰੇਗਾ ਬਰਦਾਸ਼ਤ- ਜਥੇਦਾਰ ਗੁਲਜ਼ਾਰ ਸਿੰਘ ਰਣੀਕੇ
. . .  31 minutes ago
ਨਾਭਾ,(ਪਟਿਆਲਾ), 3 ਫਰਵਰੀ (ਜਗਨਾਰ ਸਿੰਘ ਦੁਲੱਦੀ)- ਜਿਵੇਂ ਜਿਵੇਂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਦਾ ਸਮਾਂ ਨੇੜੇ ਆ ਰਿਹਾ ਹੈ, ਅਕਾਲੀ ਵਰਕਰਾਂ ਦਾ ਨਾਭਾ ਜੇਲ੍ਹ ਦੇ ਬਾਹਰ ਤਾਂਤਾ ਲੱਗਣਾ...
ਦਾਣਾ ਮੰਡੀ ਆਲਮਵਾਲਾ ਵਿਚ ਨੌਜਵਾਨ ਦੀ ਸ਼ੈਡ ਨਾਲ ਲਟਕਦੀ ਲਾਸ਼ ਮਿਲੀ
. . .  46 minutes ago
ਮਲੋਟ, 3 ਫਰਵਰੀ (ਪਾਟਿਲ)- ਥਾਣਾ ਕਬਰਵਾਲਾ ਦੇ ਪਿੰਡ ਆਲਮਵਾਲਾ ਦੀ ਦਾਣਾ ਮੰਡੀ ਵਿਚ ਇਕ ਨੌਜਵਾਨ ਦੀ ਸ਼ੈਡ ਨਾਲ ਲਟਕਦੀ ਹੋਈ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅੰਮ੍ਰਿਤ ਵਜੋਂ ਹੋਈ....
ਜ਼ਿਲ੍ਹਾ ਜੇਲ੍ਹ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ
. . .  44 minutes ago
ਨਾਭਾ, (ਪਟਿਆਲਾ) 3 ਫ਼ਰਵਰੀ , (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਰਿਹਾਈ ਉਪਰੰਤ ਲੈਣ ਲਈ ਜਿਥੇ ਅਕਾਲੀ ਦਲ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ’ਚ ਪਹੁੰਚ ਰਹੇ ਹਨ, ਉਥੇ ਹੀ ਸ਼੍ਰੋਮਣੀ ਅਕਾਲੀ...
 
ਉਤਰਾਖ਼ੰਡ: ਖੱਡ ਵਿਚ ਡਿੱਗੀ ਹਿਮਾਚਲ ਦੀ ਬੱਸ, ਚਾਰ ਦੀ ਮੌਤ
. . .  about 1 hour ago
ਦੇਹਰਾਦੂਨ, 3 ਫ਼ਰਵਰੀ (ਕਪਿਲ ਵਧਵਾ)- ਹਿਮਾਚਲ ਪ੍ਰਦੇਸ਼ ਦੀ ਇਕ ਬੱਸ ਦੇਹਰਾਦੂਨ ਵਿਚ ਇਕ ਖੱਡ ਵਿਚ ਡਿੱਗ ਗਈ, ਜਿਸ ਕਾਰਨ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖਮੀ....
ਮੁਹਾਲੀ ਅਦਾਲਤ ਵਲੋਂ 2 ਲੱਖ ਦਾ ਮੁਚਲਕਾ ਭਰਨ ਦੀ ਸ਼ਰਤ ’ਤੇ ਮਜੀਠੀਆ ਨੂੰ ਦਿੱਤੀ ਗਈ ਜ਼ਮਾਨਤ
. . .  about 1 hour ago
ਐੱਸ. ਏ. ਐੱਸ. ਨਗਰ, 3 ਫ਼ਰਵਰੀ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ....
ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਬੰਗਾ ਅੱਜ ਪਹੁੰਚਣਗੇ ਆਪਣੇ ਪੁਰਖਿਆਂ ਦੇ ਸ਼ਹਿਰ ਖੁਸ਼ਾਬ
. . .  about 1 hour ago
ਅੰਮ੍ਰਿਤਸਰ, 3 ਫ਼ਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਦੌਰੇ 'ਤੇ ਪਹੁੰਚੇ ਵਿਸ਼ਵ ਬੈਂਕ ਸਮੂਹ ਦੇ ਪ੍ਰਧਾਨ ਅਜੈ ਪਾਲ ਸਿੰਘ ਬੰਗਾ ਅੱਜ ਆਪਣੇ ਪੁਰਖਿਆਂ ਦੇ ਸ਼ਹਿਰ ਖੁਸ਼ਾਬ ਪਹੁੰਚ ਰਹੇ ਹਨ...
ਫ਼ਿਰੋਜ਼ਪੁਰ ਪੁਲਿਸ ਵਲੋਂ ਸਾਢੇ 5 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  about 1 hour ago
ਫ਼ਿਰੋਜ਼ਪੁਰ, 3 ਫਰਵਰੀ (ਗੁਰਿੰਦਰ ਸਿੰਘ)- ਫਿਰੋਜ਼ਪੁਰ ਪੁਲਿਸ ਵਲੋਂ ਸਰਹੱਦ ਪਾਰ ਤੋਂ ਮੰਗਵਾਈ ਹੈਰੋਇਨ ਅੱਗੇ ਸਪਲਾਈ ਕਰਨ ਦੀ ਤਾਕ ਵਿਚ ਫਿਰਦੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ...
ਮਜੀਠੀਆ ਦੀ ਰਿਹਾਈ ਸੰਬੰਧੀ ਅੱਜ ਮੁਹਾਲੀ ਅਦਾਲਤ ਵਿਚ ਜ਼ਮਾਨਤੀ ਮੁਚਲਕੇ ਦੀਆਂ ਸ਼ਰਤਾਂ ’ਤੇ ਫ਼ੈਸਲਾ
. . .  about 1 hour ago
ਐੱਸ. ਏ. ਐੱਸ. ਨਗਰ, 3 ਫ਼ਰਵਰੀ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ...
ਕਾਰ ਵਲੋਂ ਸਕੂਟੀ ਨੂੰ ਟੱਕਰ ਮਾਰੇ ਜਾਣ 'ਤੇ 4 ਮੌਤਾਂ
. . .  about 2 hours ago
ਮੁਕੇਰੀਆਂ (ਹੁਸ਼ਿਆਰਪੁਰ), 3 ਫਰਵਰੀ - ਹੁਸ਼ਿਆਰਪੁਰ ਦੇ ਮੁਕੇਰੀਆਂ ਵਿਖੇ ਹੋਏ ਦਰਦਨਾਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ, ਜਦੋਂ ਜੰਮੂ-ਦਿੱਲੀ ਹਾਈਵੇ 'ਤੇ ਤੇਜ਼ ਰਫ਼ਤਾਰ ਕਾਰ...
ਮਜੀਠੀਆ ਦੀ ਰਿਹਾਈ ਨੂੰ ਲੈ ਕੇ ਅਕਾਲੀ ਵਰਕਰਾਂ ਵਲੋਂ ਜਥੇਦਾਰ ਲਾਲਕਾ ਦੀ ਅਗਵਾਈ ਹੇਠ ਢੋਲ ਢਮੱਕਾ ਸ਼ੁਰੂ
. . .  about 1 hour ago
ਨਾਭਾ (ਪਟਿਆਲਾ), 3 ਫਰਵਰੀ (ਜਗਨਾਰ ਸਿੰਘ ਦੁਲੱਦੀ) - ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾਂ ਜੇਲ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਦੀ ਅੱਜ ਹੋ ਰਹੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ...
ਵੇਣੂਗੋਪਾਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਚਰਚਾ ਲਈ ਲੋਕ ਸਭਾ ਵਿਚ ਦਿੱਤਾ ਮੁਲਤਵੀ ਪ੍ਰਸਤਾਵ ਨੋਟਿਸ
. . .  about 2 hours ago
ਨਵੀਂ ਦਿੱਲੀ, 3 ਫਰਵਰੀ - ਕਾਂਗਰਸ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਚਰਚਾ ਲਈ ਲੋਕ ਸਭਾ ਵਿਚ ਮੁਲਤਵੀ ਪ੍ਰਸਤਾਵ ਨੋਟਿਸ...
ਐਨਡੀਏ ਸੰਸਦ ਮੈਂਬਰਾਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  about 2 hours ago
ਲੁਧਿਆਣਾ : ਥਾਣਾ ਸਰਾਭਾ ਨਗਰ ਦਾ ਐਸ.ਐਚ.ਓ. ਮੁਅੱਤਲ
. . .  about 1 hour ago
ਗੈਸ ਸਲੰਡਰ ਧਮਾਕੇ ਚ 5 ਗੰਭੀਰ ਜ਼ਖ਼ਮੀ
. . .  about 1 hour ago
ਮਜੀਠੀਆ ਦੀ ਰਿਹਾਈ ਨੂੰ ਲੈ ਕੇ ਨਾਭਾ ਜੇਲ੍ਹ ਦੇ ਬਾਹਰ ਪੁਲਿਸ ਪ੍ਰਬੰਧ ਸਖ਼ਤ
. . .  about 2 hours ago
ਬਜਟ ਇਜਲਾਸ : ਕਾਂਗਰਸ ਸੰਸਦੀ ਦਲ ਦੇ ਦਫ਼ਤਰ ਵਿਚ 10.30 ਵਜੇ ਹੋਵੇਗੀ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਮੀਟਿੰਗ
. . .  about 3 hours ago
ਮਜੀਠੀਆ 10.30 ਵਜੇ ਜੇਲ੍ਹ ਤੋਂ ਆਉਣਗੇ ਬਾਹਰ
. . .  about 3 hours ago
ਮੁੱਖ ਮੰਤਰੀ ਭਗਵੰਤ ਮਾਨ ਮਹਾਰਾਸ਼ਟਰ ਦੇ ਦੋ ਦਿਨਾਂ ਦੌਰੇ 'ਤੇ
. . .  about 4 hours ago
"ਮੇਡ-ਇਨ-ਇੰਡੀਆ ਉਤਪਾਦਾਂ ਲਈ ਖੁਸ਼ਖਬਰੀ": ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ
. . .  about 4 hours ago
ਹੋਰ ਖ਼ਬਰਾਂ..

Powered by REFLEX