ਤਾਜ਼ਾ ਖਬਰਾਂ


ਕਿਸਾਨ ਜਾਗ੍ਰਿਤੀ ਯਾਤਰਾ ਤਹਿਤ ਜਲੰਧਰ ਪੁੱਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
. . .  7 minutes ago
ਜਲੰਧਰ, 9 ਮਾਰਚ (ਜਸਪਾਲ ਸਿੰਘ)- ਐਮ.ਐਸ.ਪੀ. ਗਰੰਟੀ ਕਾਨੂੰਨ ਅਤੇ ਅਮਰੀਕਾ ਨਾਲ ਵਪਾਰਕ ਸਮਝੌਤੇ ਵਿਚੋਂ ਖੇਤੀਬਾੜੀ ਡੇਅਰੀ ਤੇ ਪੋਲਟਰੀ ਨੂੰ ਬਾਹਰ ਰੱਖਣ ਦੀ ਮੰਗ ਨੂੰ ਲੈ ਕੇ...
ਵਿਧਾਨ ਸਭਾ ’ਚ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਸਰਕਾਰ
. . .  14 minutes ago
ਚੰਡੀਗੜ੍ਹ, 9 ਮਾਰਚ - ਪੰਜਾਬ ਵਿਚ ਬਜਟ ਸੈਸ਼ਨ ਦਾ ਤੀਜਾ ਦਿਨ ਚੱਲ ਰਿਹਾ ਹੈ। ਇਸ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਜਟ 'ਤੇ ਸਰਕਾਰ 'ਤੇ ਹਮਲਾ...
ਕੰਗਣਾ ਰਣੌਤ ਦੀ ਬਠਿੰਡਾ ਅਦਾਲਤ 'ਚ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਅੱਜ
. . .  26 minutes ago
ਬਠਿੰਡਾ, 9 ਮਾਰਚ (ਸੱਤਪਾਲ ਸਿੰਘ ਸਿਵੀਆਂ)-ਕਿਸਾਨ ਔਰਤਾਂ ਪ੍ਰਤੀ ਵਿਵਾਦਤ ਟਿੱਪਣੀ ਕਰਨ ਸੰਬੰਧੀ ਦਰਜ ਮਾਣਹਾਨੀ ਮਾਮਲੇ ਵਿਚ ਬਾਲੀਵੁੱਡ ਫਿਲਮ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੀ ਬਠਿੰਡਾ ਅਦਾਲਤ 'ਚ ਅੱਜ ਪੇਸ਼ੀ ਹੈ। ਉਸ ਨੂੰ ਅਦਾਲਤ ਵਿਚ ਨਿੱਜੀ ਤੌਰ....
ਪੰਜਾਬ ਯੂਨੀਵਰਸਿਟੀ ’ਚ ਵਿਦਿਆਰਥੀਆਂ ਦਾ ਪ੍ਰਦਰਸ਼ਨ
. . .  44 minutes ago
ਚੰਡੀਗੜ੍ਹ, 9 ਮਾਰਚ - ਵਿਦਿਆਰਥੀ ਸੰਗਠਨ ‘ਸਾਥ’ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ। ਸੰਗਠਨ ਦੇ ਮੈਂਬਰ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ...
 
ਅਸੀਂ ਖਾੜੀ ਦੇਸ਼ਾਂ ’ਚ ਭਾਰਤੀਆਂ ਦੀ ਸੁਰੱਖਿਆ ਲਈ ਹਾਂ ਵਚਨਬੱਧ- ਵਿਦੇਸ਼ ਮੰਤਰੀ
. . .  51 minutes ago
ਨਵੀਂ ਦਿੱਲੀ, 9 ਮਾਰਚ - ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਸ਼ੁਰੂ ਹੋ ਗਿਆ। ਲੋਕ ਸਭਾ ਦੀ ਕਾਰਵਾਈ ਸਿਰਫ਼ ਪੰਜ ਮਿੰਟ ਚੱਲੀ, ਜਿਸ ਦੌਰਾਨ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ....
ਪੰਜਾਬ ਵਿਧਾਨ ਸਭਾ ’ਚ ਸਵਾਲ ਜਵਾਬ ਦੀ ਕਾਰਵਾਈ ਜਾਰੀ
. . .  about 1 hour ago
ਚੰਡੀਗੜ੍ਹ, 9 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ’ਚ ਸਵਾਲ ਜਵਾਬ ਦੀ ਕਾਰਵਾਈ ਜਾਰੀ ਹੈ, ਵੱਖ ਵੱਖ ਮੁੱਦਿਆਂ ਉੱਤੇ ਵਿਧਾਇਕ ਆਪਣੇ ਹਲਕਿਆਂ ਸੰਬੰਧੀ ਸਵਾਲ ਕਰਕੇ...
ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 1 hour ago
ਅੰਮ੍ਰਿਤਸਰ, 9 ਮਾਰਚ (ਜਸਵੰਤ ਸਿੰਘ ਜੱਸ)- ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ....
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ
. . .  about 1 hour ago
ਚੰਡੀਗੜ੍ਹ, 9 ਮਾਰਚ- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭਾ ਵਿਚ ਪ੍ਰਸ਼ਨਕਾਲ ਚੱਲ ਰਿਹਾ ਹੈ ਤੇ ਸਰਕਾਰ ਵਲੋਂ ਵਿਰੋਧੀਆਂ ਦੁਆਰਾ ਕੀਤੇ ਗਏ ਪ੍ਰਸ਼ਨਾਂ....
ਬੰਗਾ ਦੇ ਇਕ ਨਿੱਜੀ ਹਸਪਤਾਲ ’ਤੇ ਚੱਲੀ ਗੋਲੀ
. . .  1 minute ago
ਨਵਾਂਸ਼ਹਿਰ, 9 ਮਾਰਚ (ਜਸਬੀਰ ਸਿੰਘ ਨੂਰਪੁਰ, ਧਰਮਵੀਰ ਪਾਲ)- ਬੰਗਾ ਵਿਖੇ ਮੁਕੰਦਪੁਰ ਰੋਡ ’ਤੇ ਇਕ ਹਸਪਤਾਲ ’ਤੇ ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ....
ਗੋਲਡੀ ਬਰਾੜ ਦੀ ਮਾਤਾ ਨੂੰ ਮਿਲੀ ਜ਼ਮਾਨਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 9 ਮਾਰਚ- ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਨੂੰ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਤੇ ਮਾਤਾ ਪ੍ਰਿਤਪਾਲ ਕੌਰ ’ਤੇ ਫਿਰੌਤੀ....
ਸਾਡਾ ਅਗਲਾ ਟੀਚਾ ਹੈ ਉਲਪਿੰਕ ਗੋਲਡ- ਸੂਰਿਆ ਕੁਮਾਰ ਯਾਦਵ
. . .  about 3 hours ago
ਅਹਿਮਦਾਬਾਦ, 9 ਮਾਰਚ- ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਟੀ-20 ਕਪਤਾਨ ਸੂਰਿਆ ਕੁਮਾਰ ਯਾਦਵ ਨੇ ਕਿਹਾ ਕਿ ਅਗਲਾ ਟੀਚਾ ਉਲੰਪਿਕ ਗੋਲਡ ਹੈ। ਉਨ੍ਹਾਂ ਕਿਹਾ....
ਮੱਧ ਪੂਰਬ ’ਚ ਤਣਾਅ: ਵਿਦੇਸ਼ ਮੰਤਰੀ ਐਸ.ਜੈਸ਼ੰਕਰ ਅੱਜ ਸਦਨ ਵਿਚ ਦੇਣਗੇ ਬਿਆਨ
. . .  about 3 hours ago
ਨਵੀਂ ਦਿੱਲੀ, 9 ਮਾਰਚ- ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੇ ਕਾਫ਼ੀ ਹੰਗਾਮੇ ਭਰੇ ਹੋਣ ਦੀ ਉਮੀਦ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਹਟਾਉਣ ਦੀ...
⭐ਮਾਣਕ-ਮੋਤੀ ⭐
. . .  about 4 hours ago
ਭਾਰਤ ਦੇ ਟੀ-20 ਵਿਸ਼ਵ ਕੱਪ ਜਿੱਤਣ 'ਤੇ ਢੋਲ ਦੀ ਥਾਪ 'ਤੇ ਉਡਾਏ ਨੋਟ
. . .  1 day ago
ਟੀ-20 ਵਿਸ਼ਵ ਕੱਪ- ਭਾਰਤ ਨੇ 96 ਦੌੜਾਂ ਨਾਲ ਜਿੱਤਿਆ ਵਰਲਡ ਕੱਪ
. . .  1 day ago
ਟੀ-20 ਵਿਸ਼ਵ ਕੱਪ- ਭਾਰਤ ਨੇ 96 ਦੌੜਾਂ ਨਾਲ ਜਿੱਤਿਆ ਵਰਲਡ ਕੱਪ
. . .  1 day ago
ਟੀ-20 ਵਿਸ਼ਵ ਕੱਪ- ਨਿਊਜ਼ੀਲੈਂਡ ਦੀ 9ਵੀਂ ਵਿਕਟ ਵੀ ਡਿਗੀ 152/9
. . .  1 day ago
ਟੀ-20 ਵਿਸ਼ਵ ਕੱਪ- ਨਿਊਜ਼ੀਲੈਂਡ ਦੀ 7ਵੀਂ ਵਿਕਟ ਡਿਗੀ, ਨੀਸ਼ਮ ਕਲੀਨ ਬੋਲਡ, 141/7
. . .  1 day ago
ਟੀ-20 ਵਿਸ਼ਵ ਕੱਪ- 15 ਓਵਰਾਂ ਪਿੱਛੋਂ ਨਿਊਜ਼ੀਲੈਂਡ 139/6, ਨਿਊਜ਼ੀਲੈਂਡ ਨੂੰ ਜਿੱਤ ਲਈ 30 ਗੇਂਦਾਂ ਵਿਚ 117 ਦੌੜਾਂ ਦੀ ਲੋੜ
. . .  1 day ago
ਟੀ-20 ਵਿਸ਼ਵ ਕੱਪ- 15 ਓਵਰਾਂ ਪਿੱਛੋਂ ਨਿਊਜ਼ੀਲੈਂਡ 139/6, ਨਿਊਜ਼ੀਲੈਂਡ ਨੂੰ ਜਿੱਤ ਲਈ 30 ਗੇਂਦਾਂ ਵਿਚ 117 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..

Powered by REFLEX