ਤਾਜ਼ਾ ਖਬਰਾਂ


ਨਾਜਾਇਜ਼ ਕਬਜਾ ਹਟਾਉਣ ਨੂੰ ਲੈ ਕੇ ਹੋਏ ਝਗੜੇ 'ਚ ਟਰੱਕ ਯੂਨੀਅਨ ਪ੍ਰਧਾਨ ਦਾ ਇੱਟ ਮਾਰ ਕੇ ਕਤਲ
. . .  9 minutes ago
ਮੁਕੇਰੀਆਂ (ਹੁਸ਼ਿਆਰਪੁਰ), 6 ਜੁਲਾਈ (ਐਨਐਸ ਰਾਮਗੜੀਆ) - ਅੱਜ ਕਰੀਬ 1 ਵਜੇ ਨਾਜਾਇਜ ਕਬਜ਼ਾ ਹਟਾਉਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਟਰੱਕ ਯੂਨੀਅਨ ਦੇ ਪ੍ਰਧਾਨ ਦਾ ਇਕ ਵਿਅਕਤੀ...
ਗਿਆਨੀ ਕੁਲਦੀਪ ਸਿੰਘ ਗੁੜਗੱਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
. . .  20 minutes ago
ਅੰਮ੍ਰਿਤਸਰ, 6 ਜੁਲਾਈ (ਹਰਮਿੰਦਰ ਸਿੰਘ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਮੌਕੇ 'ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤਾਬਿਆ...
ਬਿਕਰਮ ਸਿੰਘ ਮਜੀਠੀਆ ਪਹੁੰਚੇ ਨਾਭਾ ਜੇਲ੍ਹ 'ਚ, ਹਲਕਾ ਇੰਚਾਰਜ ਲਾਲਕਾ ਦੀ ਅਗਵਾਈ 'ਚ ਵਰਕਰਾਂ ਨੇ ਕੀਤੀ ਨਾਅਰੇਬਾਜ਼ੀ
. . .  25 minutes ago
ਨਾਭਾ, 6 ਜੁਲਾਈ (ਜਗਨਾਰ ਸਿੰਘ ਦੁਲੱਦੀ) - ਪੰਜਾਬ ਵਿਜੀਲੈਂਸ ਬਿਊਰੋ ਵਲੋਂ ਆਮਦਨ ਤੋਂ ਵੱਧ ਜਾਇਦਾਦ ਸੰਬੰਧੀ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ...
ਅਦਾਕਾਰਾ ਤਾਨੀਆ ਦੇ ਪਿਤਾ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਡਾ. ਬਲਬੀਰ ਸਿੰਘ
. . .  28 minutes ago
ਮੋਗਾ, 6 ਜੁਲਾਈ - ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸਿੱਧੂ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਨੂੰ ਮਿਲਣ ਮੋਗਾ ਦੇ ਹਸਪਤਾਲ ਪਹੁੰਚੇ ਤੇ ਉਨ੍ਹਾਂ ਦਾ ਹਾਲ...
 
ਦਲਾਈ ਲਾਮਾ ਦੀ ਸੰਸਥਾ ਦੁਆਰਾ ਜਾਰੀ ਕੀਤੇ ਜਾਣ ਵਾਲੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਾਂਗੇ - ਰਿਜਿਜੂ
. . .  about 1 hour ago
ਧਰਮਸ਼ਾਲਾ, 6 ਜੁਲਾਈ - ਤਿੱਬਤੀ ਅਧਿਆਤਮਿਕ ਆਗੂ ਦਲਾਈ ਲਾਮਾ ਅੱਜ 90 ਵਰ੍ਹਿਆਂ ਦੇ ਹੋ ਗਏ ਹਨ। ਦਲਾਈ ਲਾਮਾ ਦੇ ਜਨਮਦਿਨ ਮੌਕੇ ਅੱਜ ਸਵੇਰੇ, ਤਿੱਬਤੀ ਬੋਧੀ ਭਿਕਸ਼ੂਆਂ ਨੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ...
ਢਾਈ ਕਿਲੋ ਹੈਰੋਇਨ, ਅਫ਼ੀਮ ਤੇ ਅਸਲੇ ਸਮੇਤ ਮਾਂ-ਪੁੱਤ ਸਣੇ 4 ਗ੍ਰਿਫ਼ਤਾਰ
. . .  about 1 hour ago
ਫ਼ਿਰੋਜ਼ਪੁਰ, 6 ਜੁਲਾਈ (ਗੁਰਿੰਦਰ ਸਿੰਘ) - "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤਹਿਤ ਸਫਲਤਾ ਹਾਸਲ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ 3 ਵੱਖ-ਵੱਖ ਮਾਮਲਿਆ ਵਿਚ ਮਾਂ-ਪੁੱਤ ਨੂੰ ਕਾਬੂ...
ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਾਥੀਆਂ ਸਮੇਤ ਪੁਲਿਸ ਥਾਣੇ ਤੋਂ ਰਿਹਾਅ
. . .  about 1 hour ago
ਖਰੜ (ਮੁਹਾਲੀ, 6 ਜੁਲਾਈ (ਤਰਸੇਮ ਸਿੰਘ ਜੰਡਪੁਰੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਮੋਹਾਲੀ ਵਿਖੇ ਪੇਸ਼ੀ ਦੌਰਾਨ ਪੁਲਿਸ ਵਲੋਂ ਹਿਰਾਸਤ ਵਿਚ ਲਏ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ...
ਹਿਮਾਚਲ ਪ੍ਰਦੇਸ਼ : ਕੰਗਨਾ ਰਣੌਤ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਬਾਗਸਿਆਡ (ਹਿਮਾਚਲ ਪ੍ਰਦੇਸ਼), 6 ਜੁਲਾਈ - ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੇ ਬੱਦਲ ਫਟਣ ਅਤੇ ਹੜ੍ਹ ਪ੍ਰਭਾਵਿਤ ਥੁਨਾਗ ਖੇਤਰ ਦਾ ਦੌਰਾ ਕੀਤਾ। ਇਸ ਮੌਕੇ ਕੰਗਨਾ ਰਣੌਤ...
ਉੱਘੇ ਗੀਤਕਾਰ ਮਲਕੀਤ ਸਿੰਘ ਮੀਤ ਮਹਿਮਦਪੁਰੀ ਦਾ ਅਮਰੀਕਾ ਵਿਚ ਦਿਹਾਂਤ
. . .  about 2 hours ago
ਭੁਲੱਥ (ਕਪੂਰਥਲਾ), 6 ਜੁਲਾਈ (ਮੇਹਰ ਚੰਦ ਸਿੱਧੂ) - ਸਬ ਡਵੀਜਨ ਕਸਬਾ ਭੁਲੱਥ ਤੋਂ ਥੋੜੀ ਦੂਰੀ ਤੇ ਪੈਂਦੇ ਪਿੰਡ ਮਹਿਮਦਪੁਰ ਦੇ ਵਸਨੀਕ ਉੱਘੇ ਗੀਤਕਾਰ ਮਲਕੀਤ ਸਿੰਘ ਮੀਤ ਮਹਿਮਦਪੁਰੀ ਦਾ ਅਮਰੀਕਾ ਵਿਚ ਦਿਹਾਂਤ...
ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੂੰ ਜਾਂਦੀ ਸੜਕ ਜਾਮ ਕਰਕੇ ਲਾਇਆ ਧਰਨਾ
. . .  about 2 hours ago
ਤਲਵੰਡੀ ਸਾਬੋ (ਬਠਿੰਡਾ), 6 ਜੁਲਾਈ (ਲਕਵਿੰਦਰ ਸ਼ਰਮਾ) - ਪਿੰਡ ਕਮਾਲੂ ਵਿਚ ਪੈਰਾਂ ਨੂੰ ਸਾੜ ਕੇ ਪ੍ਰਦੂਸ਼ਣ ਫੈਲਾਉਣ ਵਾਲੀ ਫ਼ੈਕਟਰੀ ਨੂੰ ਬੰਦ ਕਰਨ ਦੇ ਮਕਸਦ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਨੂੰ ਜਾਂਦੇ...
ਉਮੀਦ ਹੈ ਇੰਗਲੈਂਡ ਖ਼ਿਲਾਫ਼ ਭਾਰਤ ਅੱਜ ਜਿੱਤ ਜਾਵੇਗਾ - ਅਜ਼ਹਰੂਦੀਨ
. . .  about 2 hours ago
ਹੈਦਰਾਬਾਦ (ਤੇਲੰਗਾਨਾ), 6 ਜੁਲਾਈ - ਇੰਗਲੈਂਡ ਵਿਰੁੱਧ ਦੂਜੇ ਟੈਸਟ ਵਿਚ ਭਾਰਤੀ ਟੀਮ ਦੇ ਪ੍ਰਦਰਸ਼ਨ ਬਾਰੇ, ਸਾਬਕਾ ਕ੍ਰਿਕਟਰ ਅਤੇ ਕਾਂਗਰਸ ਨੇਤਾ ਮੁਹੰਮਦ ਅਜ਼ਹਰੂਦੀਨ ਕਹਿੰਦੇ ਹਨ, "ਭਾਰਤ ਦਾ ਦਿਨ ਬਹੁਤ ਵਧੀਆ ਰਿਹਾ ਅਤੇ ਮੈਨੂੰ ਉਮੀਦ...
ਟੂਰਿਸਟ ਬੱਸ ਅਤੇ ਟਰਾਲੇ ਦੀ ਟੱਕਰ ਹੋਣ ਨਾਲ ਇਕ ਵਿਅਕਤੀ ਦੀ ਮੌਤ
. . .  about 2 hours ago
ਮਾਹਿਲਪੁਰ (ਹੁਸ਼ਿਆਰਪੁਰ), 6 ਜੁਲਾਈ (ਰਜਿੰਦਰ ਸਿੰਘ) - ਅੱਜ ਤੜਕੇ ਕਰੀਬ 5:15 ਵਜੇ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਟਰੱਕ ਯੂਨੀਅਨ ਦੇ ਸਾਹਮਣੇ ਟੂਰਿਸਟ ਬੱਸ ਅਤੇ ਟਰਾਲੇ ਦੀ ਟੱਕਰ ਹੋਣ ਨਾਲ...
ਇਟਲੀ ਤੋਂ ਦੋ ਦਿਨ ਪਹਿਲਾਂ ਆਏ ਨੌਜਵਾਨ ਦੀ ਲਾਸ਼ ਬਰਾਮਦ
. . .  about 3 hours ago
ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ 14 ਦਿਨ ਦੀ ਨਿਆਂਇਕ ਹਿਰਾਸਤ ਵਿਚ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਦਲਾਈ ਲਾਮਾ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਮੁਹਾਲੀ ਅਦਾਲਤ ਵਿਖੇ ਲਿਜਾਇਆ ਜਾ ਚੁੱਕਾ ਹੈ ਬਿਕਰਮ ਸਿੰਘ ਮਜੀਠੀਆ ਨੂੰ
. . .  about 3 hours ago
ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਪੁਲਿਸ ਦੇ ਪੁਖਤਾ ਪ੍ਰਬੰਧ
. . .  1 minute ago
ਅਕਾਲੀ ਆਗੂ ਵਿਨਰਜੀਤ ਸਿੰਘ ਖਡਿਆਲ ਨੂੰ ਪੁਲਿਸ ਨੇ ਉਨਾ ਦੇ ਪੰਪ ਤੋਂ ਕੀਤਾ ਨਜ਼ਰਬੰਦ
. . .  about 4 hours ago
ਟੇਸਲਾ ਦੇ ਸੀਈਓ ਐਲੋਨ ਮਸਕ ਵਲੋਂ ਨਵੀਂ 'ਅਮਰੀਕਾ ਪਾਰਟੀ' ਦਾ ਐਲਾਨ
. . .  about 4 hours ago
ਚੇਅਰਮੈਨ ਚੰਦ ਸਿੰਘ ਡੱਲਾ ਨੂੰ ਘਰ 'ਚ ਕੀਤਾ ਨਜ਼ਰਬੰਦ
. . .  about 5 hours ago
ਹੋਰ ਖ਼ਬਰਾਂ..

Powered by REFLEX