ਤਾਜ਼ਾ ਖਬਰਾਂ


ਐਡਵੋਕੇਟ ਧਾਮੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰੇ ਹਾਦਸੇ ਪ੍ਰਤੀ ਪ੍ਰਗਟਾਈ ਸੰਵੇਦਨਾ
. . .  46 minutes ago
ਅੰਮ੍ਰਿਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਦੇ ਬੀਤੀ ਰਾਤ....
ਪੰਜਾਬ ’ਚ 17 ਅਪ੍ਰੈਲ ਨੂੰ ਰੇਲਗੱਡੀਆਂ ਰੋਕਣਗੇ ਕਿਸਾਨ
. . .  about 1 hour ago
ਚੰਡੀਗੜ੍ਹ, 15 ਅਪ੍ਰੈਲ- ਪੰਜਾਬ ’ਚ ਕਿਸਾਨਾਂ ਵਲੋਂ 17 ਅਪ੍ਰੈਲ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲਗੱਡੀਆਂ ਰੋਕੀਆਂ ਜਾਣਗੀਆਂ। ਇਹ ਐਲਾਨ ਐਸ.ਕੇ.ਐਮ. ਅਤੇ ਕੇ.ਕੇ.ਐਮ. ਵਲੋਂ ਸਾਂਝੇ ਤੌ...
ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: ਮੁੱਖ ਮੰਤਰੀ ਮਾਨ ਵਲੋਂ ਦੁੱਖ ਪ੍ਰਗਟ
. . .  about 1 hour ago
ਚੰਡੀਗੜ੍ਹ, 15 ਅਪ੍ਰੈਲ- ਫ਼ਤਹਿਗੜ੍ਹ ਵਿਚ ਵਾਪਰੇ ਬੱਸ ਹਾਦਸੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰਕੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਦਰਸ਼ਨ....
ਲਾਡੋਵਾਲ ਟੋਲ ਪਲਾਜ਼ਾ ਮੁਲਾਜ਼ਮ ਜਥੇਬੰਦੀ ਨੇ ਕੀਤਾ ਦੁਪਹਿਰ 12 ਤੋਂ 3 ਤੱਕ ਫਰੀ
. . .  1 minute ago
ਲਾਡੋਵਾਲ, 15 ਅਪ੍ਰੈਲ (ਬਲਬੀਰ ਸਿੰਘ ਰਾਣਾ)- ਲੁਧਿਆਣਾ ਜਲੰਧਰ ਨੈਸ਼ਨਲ ਹਾਈਵੇਅ ਸਥਿਤ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਟੋਲ ਪਲਾਜ਼ਾ ਵਰਕਰ ਯੂਨੀਅਨ ਪੰਜਾਬ...
 
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੰਡੀ ਘੁਬਾਇਆ ’ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
. . .  about 2 hours ago
ਮੰਡੀ ਘੁਬਾਇਆ, 15 ਅਪ੍ਰੈਲ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਵਿਖੇ ਅੱਜ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਪ੍ਰਿੰਸ ਐਂਡ....
ਸਰਕਾਰੀ ਖਰੀਦ ਬਗੈਰ ਕਿਸਾਨਾਂ ਦੀ ਵੱਡੇ ਪੱਧਰ ’ਤੇ ਕਾਟ ਕੱਟ ਕੇ ਸਿੱਧੀ ਕਣਕ ਕੁਝ ਆੜ੍ਹਤੀਆਂ ਵਲੋਂ ਲੈਣ ਕਰਕੇ ਬਹੁਤੇ ਆੜ੍ਹਤੀ ਪਰੇਸ਼ਾਨ
. . .  about 2 hours ago
ਅਮਰਕੋਟ (ਤਰਨਤਾਰਨ), 15 ਅਪ੍ਰੈਲ (ਭੱਟੀ)- ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਂਦੀਆਂ ਮੰਡੀਆਂ ’ਚ ਕਣਕ ਦੀ ਪੂਰੀ ਤਰ੍ਹਾਂ ਆਮਦ ਹੋਈ ਪਰ ਸਰਕਾਰੀ ਖ਼ਰੀਦ ਪ੍ਰਬੰਧ ਕਿਧਰੇ ਨਜ਼ਰ ਨਹੀਂ ਆ ਰਹੇ। ਮੰਡੀਆਂ ’ਚ ਕਣਕ ਲੈ ਕੇ ਜਾਣ ਵਾਲੇ ਟਰੈਕਟਰ ਟਰਾਲੀ ਦਾ ਕਿਸੇ ਗੇਟ ’ਤੇ....
ਮੁੱਖ ਮੰਤਰੀ ਦੀ ਟਾਂਡਾ ਫੇਰੀ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਪਰਮਜੀਤ ਸਿੰਘ ਭੁੱਲਾ ਬਾਠ ਘਰ ਵਿਚ ਨਜ਼ਰਬੰਦ
. . .  about 2 hours ago
ਟਾਂਡਾ ਉੜਮੁੜ, (ਹੁਸ਼ਿਆਰਪੁਰ), 15 ਅਪ੍ਰੈਲ (ਭਗਵਾਨ ਸਿੰਘ ਸੈਣੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਟਾਂਡਾ ਵਿਖੇ ਹੋ ਰਹੀ ਰੈਲੀ ਦੇ ਮੱਦੇਨਜ਼ਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ....
ਸਮਰਾਟ ਚੌਧਰੀ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
ਪਟਨਾ, 15 ਅਪ੍ਰੈਲ - ਸਮਰਾਟ ਚੌਧਰੀ ਅੱਜ ਬਿਹਾਰ ਦੇ 24ਵੇਂ ਮੁੱਖ ਮੰਤਰੀ ਬਣ ਗਏ। ਰਾਜਪਾਲ ਸਈਦ ਅਤਾ ਹਸਨੈਨ ਨੇ ਉਨ੍ਹਾਂ ਨੂੰ ਸਵੇਰੇ 11 ਵਜੇ ਲੋਕ ਭਵਨ ਵਿਚ ਅਹੁਦੇ ਦੀ ਸਹੁੰ ਚੁਕਾਈ....
ਫ਼ਤਹਿਗੜ੍ਹ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ ਅੱਠ
. . .  about 3 hours ago
ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਬਲਜਿੰਦਰ ਸਿੰਘ)- ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ਰਧਾਲੂਆਂ ਦੀ ਵਾਪਸ ਪਰਤ ਰਹੀ ਬੱਸ ਦੇ ਨਾਲ ਪਿੰਡ ਹਿੰਮਤਪੁਰਾ ਨੇੜੇ ਚੁੰਨੀ ਮੁਰਿੰਡਾ ਮਾਰਗ ’ਤੇ ਵਾਪਰੇ ਸੜਕ....
ਫ਼ਤਹਿਗੜ੍ਹ ਸਾਹਿਬ ਬੱਸ ਹਾਦਸਾ: ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 15 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫ਼ਤਹਿਗੜ੍ਹ ਸਾਹਿਬ ਵਿਚ ਵਾਪਰੇ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਕਿਹਾ ਕਿ....
ਜੱਜ ਦੇ ਦੋਵੇਂ ਬੱਚੇ ਸਾਲਿਸਿਟਰ ਜਨਰਲ ਨਾਲ ਕਰਦੇ ਹਨ ਕੰਮ- ਅਰਵਿੰਦ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 15 ਅਪ੍ਰੈਲ - ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਦੀ ਸੁਣਵਾਈ ਕਰ ਰਹੇ ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਫਿਰ ਤੋਂ ਹਟਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ...
ਜਥੇਦਾਰ ਗੜਗਜ ਵਲੋਂ ਬੱਸੀ ਪਠਾਣਾ ਬੱਸ ਹਾਦਸੇ ’ਚ ਅਕਾਲ ਚਲਾਣਾ ਕਰ ਗਏ ਸ਼ਰਧਾਲੂਆ ਪ੍ਰਤੀ ਦੁੱਖ ਦਾ ਇਜ਼ਹਾਰ
. . .  about 4 hours ago
ਅੰਮ੍ਰਿਤਸਰ, 15 ਅਪ੍ਰੈਲ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਰਾਤ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਇਲਾਕੇ ਵਿਚ ਸ੍ਰੀ ਅਨੰਦਪੁਰ ਸਾਹਿਬ ਤੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਨਤਮਸਤਕ...
ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਮਹਿਲਾ ਰਾਖਵੇਂਕਰਨ ਦਾ ਸਮਰਥਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ
. . .  about 4 hours ago
ਫ਼ਤਿਹਗੜ੍ਹ ਸਾਹਿਬ ਬੱਸ ਹਾਦਸਾ: ਮਰਨ ਵਾਲਿਆਂ ਦੀ ਗਿਣਤੀ ਹੋਈ 7
. . .  about 4 hours ago
ਅੱਜ ਟਾਂਡਾ ਉੜਮੁੜ ਦਾ ਦੌਰਾ ਕਰਨਗੇ ਮੁੱਖ ਮੰਤਰੀ ਪੰਜਾਬ
. . .  about 4 hours ago
ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸਾਗ੍ਰਤ, 6 ਦੀ ਮੌਤ
. . .  about 5 hours ago
ਸਬਰੀਮਾਲਾ ਮਾਮਲੇ ’ਚ ਅੱਜ ਚੌਥੇ ਦਿਨ ਸੁਪਰੀਮ ਕੋਰਟ ਕਰੇਗੀ ਸੁਣਵਾਈ
. . .  about 5 hours ago
⭐ਮਾਣਕ-ਮੋਤੀ ⭐
. . .  about 6 hours ago
ਆਈ ਪੀ ਐੱਲ 2026- ਚੇਨਈ ਸੁਪਰ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 32 ਦੌੜਾਂ ਨਾਲ ਹਰਾਇਆ
. . .  1 day ago
ਜੀ.ਈ. ਏਰੋਸਪੇਸ, ਐਚ.ਏ.ਐਲ. ਨੇ ਐਫ 414 ਜੈੱਟ ਇੰਜਣਾਂ ਦੇ ਸਹਿ-ਉਤਪਾਦਨ ਦੇ ਸੰਬੰਧ ਵਿਚ ਮਹੱਤਵਪੂਰਨ ਕੀਤੀ ਪ੍ਰਗਤੀ
. . .  1 day ago
ਹੋਰ ਖ਼ਬਰਾਂ..

Powered by REFLEX