ਅਜੀਤ ਈ-ਪੇਪਰ
ਅਜੀਤ ਈ-ਪੇਪਰ
ਅਜੀਤ ਵੈਬਸਾਈਟ
ਅਜੀਤ ਟੀ ਵੀ
अजीत समाचार
ਕਪੂਰਥਲਾ / ਫਗਵਾੜਾ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਲੁਧਿਆਣਾ
ਜਗਰਾਓਂ.
ਖੰਨਾ / ਸਮਰਾਲਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਫ਼ਤਹਿਗੜ੍ਹ ਸਾਹਿਬ
ਪਟਿਆਲਾ
ਫਰੀਦਕੋਟ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ / ਮਾਨਸਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
1
2
3
4
5
6
7
8
9
10
11
12
13
14
ਤਾਜ਼ਾ ਖਬਰਾਂ
ਬਾਪੂ ਆਸਾਰਾਮ ਨੂੰ ਮਿਲੀ ਉਮਰ ਕੈਦ
. . . 14 minutes ago
ਸੂਰਤ, 31 ਜਨਵਰੀ- ਗਾਂਧੀਨਗਰ ਸੈਸ਼ਨ ਕੋਰਟ ਨੇ ਇਕ ਦਹਾਕੇ ਪੁਰਾਣੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਸਵੈ-ਸਟਾਇਲ ਧਰਮ ਗੁਰੂ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ...
ਛੱਤੀਸਗੜ੍ਹ: ਮਲਬੇ ਹੇਠ ਦੱਬਣ ਕਾਰਨ 3 ਲੋਕਾਂ ਦੀ ਮੌਤ
. . . 18 minutes ago
ਰਾਏਪੁਰ, 31 ਜਨਵਰੀ- ਰਾਏਪੁਰ ਸਿਟੀ ਦੇ ਐਡੀਸ਼ਨਲ ਐਸ.ਪੀ. ਅਭਿਸ਼ੇਕ ਮਹੇਸ਼ਵਰੀ ਨੇ ਦੱਸਿਆ ਕਿ ਸਿਲਟਾਰਾ ਦੇ ਪਿੰਡ ਸਕਰਾ ਨੇੜੇ ਸੁਆਹ ਦੀ ਖ਼ੁਦਾਈ ਵਾਲੀ ਥਾਂ ’ਤੇ ਸੁਆਹ ਡਿੱਗਣ ਕਾਰਨ 5 ਲੋਕਾਂ ਦੇ ਮਲਬੇ ਹੇਠਾਂ ਦੱਬਣ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਜ਼ਮੀਨ ਮਾਲਕ ਖ਼ਿਲਾਫ਼...
ਮੋਰਬੀ ਪੁਲ ਹਾਦਸਾ: ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਕੀਤਾ ਆਤਮ ਸਮਰਪਣ
. . . 22 minutes ago
ਸੂਰਤ, 31 ਜਨਵਰੀ- ਮੋਰਬੀ ਪੁਲ ਹਾਦਸੇ ਵਿਚ ਓਰੇਵਾ ਗਰੁੱਪ ਦੇ ਜੈਸੁਖ ਪਟੇਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ।
ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ
. . . 29 minutes ago
ਨਵੀਂ ਦਿੱਲੀ, 31 ਜਨਵਰੀ- ਭਾਰਤ ਨੇ ਕੱਲ੍ਹ ਪਿਸ਼ਾਵਰ ਵਿਚ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ...
ਸਦਨ ਦੀ ਕਾਰਵਾਈ 13 ਦੀ ਬਜਾਏ 10 ਫ਼ਰਵਰੀ ਤੱਕ ਕੀਤੀ ਜਾਏ- ਸਿਆਸੀ ਪਾਰਟੀਆਂ
. . . 36 minutes ago
ਨਵੀਂ ਦਿੱਲੀ, 31 ਜਨਵਰੀ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਲੋਕ ਸਭਾ ਕਾਰੋਬਾਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸਾਰੀਆਂ ਪਾਰਟੀਆਂ ਨੇ ਸਰਕਾਰ ਨੂੰ ਸਦਨ ਦੀ ਕਾਰਵਾਈ 13 ਫ਼ਰਵਰੀ ਦੀ ਬਜਾਏ 10 ਫ਼ਰਵਰੀ ਤੱਕ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਰਾਸ਼ਟਰਪਤੀ ਦੇ ਭਾਸ਼ਣ ਅਤੇ ਬਜਟ ਦੀ ਪੇਸ਼ਕਾਰੀ ’ਤੇ ਚਰਚਾ 10 ਫ਼ਰਵਰੀ...
ਭੀਮ ਸੈਨਾ ਦੇ ਮੁਖੀ ਚੰਦਰ ਸ਼ੇਖਰ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਕੀਤੀ ਮੁਲਾਕਾਤ
. . . 38 minutes ago
ਅੰਮ੍ਰਿਤਸਰ, 31 ਜਨਵਰੀ (ਜਸਵੰਤ ਸਿੰਘ ਜੱਸ)-ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਅੱਜ ਆਪਣੇ ਸਾਥੀਆਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਪਰੰਤ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ...
ਰਾਸ਼ਟਰਪਤੀ ਦਾ ਭਾਸ਼ਣ ਚੋਣ ਭਾਸ਼ਣ ਵਾਂਗ ਸੀ- ਸ਼ਸ਼ੀ ਥਰੂਰ
. . . about 1 hour ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਰਾਸ਼ਟਰਪਤੀ ਵਲੋਂ ਦਿੱਤੇ ਭਾਸ਼ਣ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਚੋਣ ਨਹੀਂ ਲੜਦੇ, ਪਰ ਲੱਗਦਾ ਸੀ ਕਿ ਭਾਜਪਾ ਸਰਕਾਰ ਉਨ੍ਹਾਂ ਰਾਹੀਂ ਆਪਣੀ ਅਗਲੀ ਚੋਣ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾ ਸਾਰਾ ਭਾਸ਼ਣ ਚੋਣ ਭਾਸ਼ਣ ਵਰਗਾ ਲੱਗ ਰਿਹਾ ਸੀ। ਉਹ...
ਵਿਸ਼ਾਖਾਪਟਨਮ ਹੋਵੇਗੀ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ- ਮੁੱਖ ਮੰਤਰੀ
. . . about 1 hour ago
ਨਵੀਂ ਦਿੱਲੀ, 31 ਜਨਵਰੀ- ਮੁੱਖ ਮੰਤਰੀ ਵਾਈ.ਐਸ. ਜਗਨ ਮੋਹਨ ਰੈੱਡੀ ਨੇ ਅੱਜ ਵਿਸ਼ਾਖਾਪਟਨਮ ਨੂੰ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ। ਰੈੱਡੀ ਨੇ ਅੱਜ ਰਾਸ਼ਟਰੀ ਰਾਜਧਾਨੀ ਵਿਚ ਅੰਤਰਰਾਸ਼ਟਰੀ ਨਿਵੇਸ਼ਕਾਂ ਦੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ...
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਬਣਨਗੇ ਹਵਾਈ ਸੈਨਾ ਦੇ ਨਵੇਂ ਉਪ ਮੁਖੀ
. . . about 1 hour ago
ਨਵੀਂ ਦਿੱਲੀ, 31 ਜਨਵਰੀ- ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਭਲਕੇ ਅਹੁਦਾ ਸੰਭਾਲਣਗੇ। ਉਹ ਅੱਜ ਸੇਵਾਮੁਕਤ ਹੋ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਦੀ ਥਾਂ ਲੈਣਗੇ।
ਜਲੰਧਰ ਪਹੁੰਚੇ ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ
. . . about 1 hour ago
ਜਲੰਧਰ, 31 ਜਨਵਰੀ (ਅੰਮ੍ਰਿਤ)- ਵੈਸਟਇੰਡੀਜ਼ ਦੇ ਮਸ਼ਹੂਰ ਗੇਂਦਬਾਜ਼ ਅਤੇ ਬੱਲੇਬਾਜ਼ ਕ੍ਰਿਸ ਗੇਲ ਜਲੰਧਰ ਵਿਖੇ ਸਪਾਰਟਨ ਕੰਪਨੀ ਵਿਚ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਸਨ।
ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਾਗੇਂ- ਕਾਂਗਰਸ ਪ੍ਰਧਾਨ
. . . about 2 hours ago
ਨਵੀਂ ਦਿੱਲੀ, 31 ਜਨਵਰੀ- ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਰਾਸ਼ਟਰਪਤੀ ਦੇ ਭਾਸ਼ਣ ’ਤੇ ਪਹੁੰਚਣ ਦੀ ਬਹੁਤ ਇੱਛਾ ਸੀ, ਪਰ ਮੌਸਮ ਦੇ ਕਾਰਨ ਅਜਿਹਾ ਨਹੀਂ ਹੋ ਸਕਿਆ, ਮੈਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਸਰਬ ਪਾਰਟੀ ਮੀਟਿੰਗ ’ਚ ਵਿਰੋਧੀ ਧਿਰ ਵਲੋਂ ਉਠਾਏ ਗਏ ਮੁੱਦਿਆਂ ਨੂੰ ਲੈ ਕੇ ਸਾਰੇ ਮਿਲ ਕੇ ਲੜਨਗੇ। ਸਾਡੇ...
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਰਥਿਕ ਸਰਵੇਖਣ ਕੀਤਾ ਪੇਸ਼
. . . about 2 hours ago
ਨਵੀਂ ਦਿੱਲੀ, 31 ਜਨਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੇਂਦਰੀ ਬਜਟ ਤੋਂ ਪਹਿਲਾਂ ਲੋਕ ਸਭਾ ਵਿਚ ਆਰਥਿਕ ਸਰਵੇਖਣ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੀ ਆਰਥਿਕਤਾ 2023-24 ਵਿਚ ਮੌਜੂਦਾ ਵਿੱਤੀ ਸਾਲ ਵਿਚ 7% ਦੇ ਮੁਕਾਬਲੇ 6.5% ਦੀ ਦਰ ਨਾਲ ਵੱਧਣ...
3 ਫ਼ਰਵਰੀ ਨੂੰ ਲੱਗਣ ਵਾਲਾ ਕਿਸਾਨ ਮੋਰਚਾ ਮੁਅੱਤਲ : ਬਲਬੀਰ ਸਿੰਘ ਰਾਜੇਵਾਲ
. . . about 2 hours ago
ਪਿ੍ਅੰਕਾ ਚੋਪੜਾ ਨੇ ਪਹਿਲੀ ਵਾਰ ਬੇਟੀ ਮਾਲਤੀ ਨੂੰ ਲਿਆਂਦਾ ਸਾਹਮਣੇ, ਦੇਖੋ ਤਸਵੀਰਾਂ
. . . about 2 hours ago
ਓ.ਪੀ.ਸੋਨੀ ਦੇ ਦਫ਼ਤਰ ਵਿਚ ਵੀ ਵਿਜੀਲੈਂਸ ਵਲੋਂ ਦਸਤਕ
. . . about 2 hours ago
ਖ਼ੋਜੇਵਾਲ ਵਿਖੇ ਇਕ ਚਰਚ ’ਤੇ ਈ.ਡੀ. ਟੀਮ ਦੀ ਰੇਡ
. . . about 2 hours ago
ਜੀ.ਐਮ.ਐਫ਼.ਸੀ. ਲੈਬ ਪ੍ਰਾਈਵੇਟ ਲਿਮਟਿਡ ਦੇ ਇਕ ਰਿਐਕਟਰ ਵਿਚ ਧਮਾਕਾ
. . . about 2 hours ago
ਕੌਮਾਂਤਰੀ ਸਰਹੱਦ ਤੋਂ 15 ਕਰੋੜ ਦੀ ਹੈਰੋਇਨ ਬਰਾਮਦ
. . . about 3 hours ago
ਬਰਫ਼ਬਾਰੀ ਕਾਰਨ ਹਿਮਾਚਲ ਵਿਚ 476 ਸੜਕਾਂ ਬੰਦ
. . . about 3 hours ago
ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇ- ਸਰਕਾਰੀ ਵਕੀਲ
. . . about 3 hours ago
ਹੋਰ ਖ਼ਬਰਾਂ..
Your browser does not support inline frames or is currently configured not to display inline frames.
ਐਡੀਸ਼ਨ ਚੁਣੋ
ਪੰਨੇ
ਜਲੰਧਰ
ਕਪੂਰਥਲਾ / ਫਗਵਾੜਾ
ਹੁਸ਼ਿਆਰਪੁਰ/ਮੁਕੇਰੀਆਂ
ਸ਼ਹੀਦ ਭਗਤ ਸਿੰਘ ਨਗਰ / ਬੰਗਾ
ਅੰਮ੍ਰਿਤਸਰ
ਤਰਨ ਤਾਰਨ
ਗੁਰਦਾਸਪੁਰ / ਬਟਾਲਾ / ਪਠਾਨਕੋਟ
ਲੁਧਿਆਣਾ
ਜਗਰਾਓਂ.
ਖੰਨਾ / ਸਮਰਾਲਾ
ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਰੂਪਨਗਰ
ਫ਼ਤਹਿਗੜ੍ਹ ਸਾਹਿਬ
ਪਟਿਆਲਾ
ਫਰੀਦਕੋਟ
ਸ੍ਰੀ ਮੁਕਤਸਰ ਸਾਹਿਬ
ਮੋਗਾ
ਸੰਗਰੂਰ
ਬਰਨਾਲਾ
ਫਿਰੋਜ਼ਪੁਰ
ਬਠਿੰਡਾ / ਮਾਨਸਾ
ਮਾਨਸਾ
ਫਾਜ਼ਿਲਕਾ / ਅਬੋਹਰ
ਦਿੱਲੀ / ਹਰਿਆਣਾ
Powered by REFLEX