ਤਾਜ਼ਾ ਖਬਰਾਂ


ਪੰਜਾਬ ਸਰਕਾਰ ਵਲੋਂ ਪੁਲਿਸ ਸਟੇਸ਼ਨਾਂ, ਸਰਕਾਰੀ ਜ਼ਮੀਨਾਂ ’ਤੇ ਪਏ ਲਾਵਾਰਿਸ ਤੇ ਜ਼ਬਤ ਵਾਹਨਾਂ ਨੂੁੰ ਹਟਾਉਣ ਦੇ ਹੁਕਮ
. . .  4 minutes ago
ਚੰਡੀਗੜ੍ਹ, 18 ਜਨਵਰੀ (ਪੀ.ਟੀ.ਆਈ.) -ਪੰਜਾਬ ਸਰਕਾਰ ਨੇ ਐਤਵਾਰ ਨੂੰ ਸ਼ਹਿਰ ਦੀਆਂ ਸੀਮਾਵਾਂ ਦੇ ਅੰਦਰ ਪੁਲਿਸ ਸਟੇਸ਼ਨਾਂ ਅਤੇ ਹੋਰ ਸਰਕਾਰੀ ਜ਼ਮੀਨਾਂ 'ਤੇ ਪਏ ਸਾਰੇ ਸਕ੍ਰੈਪ ਕੀਤੇ, ਛੱਡੇ ਹੋਏ, ਲਾਵਾਰਿਸ...
ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ
. . .  22 minutes ago
ਮਹਿਲ ਕਲਾਂ,18 ਜਨਵਰੀ (ਅਵਤਾਰ ਸਿੰਘ ਅਣਖੀ)- ਇਤਿਹਾਸਿਕ ਪਿੰਡ ਠੀਕਰੀਵਾਲਾ ( ਬਰਨਾਲਾ) ਵਿਖੇ ਪਰਜਾ ਮੰਡਲ ਲਹਿਰ ਦੇ ਬਾਨੀ ਅਮਰ ਸ਼ਹੀਦ ਸ: ਸੇਵਾ ਸਿੰਘ ਠੀਕਰੀਵਾਲਾ ਦੀ ਯਾਦ ’ਚ...
ਸਰਪੰਚ ਪਲਵਿੰਦਰ ਸਿੰਘ ਮੱਲੀ ਦੀ ਅਗਵਾਈ ਹੇਠ 'ਆਪ ' ਸਮਰਥਕਾਂ ਦੀ ਸਮੁੱਚੀ ਪੰਚਾਇਤ ਬਣੀ ਪੀਏਪੀ ਕਲਾਨੌਰ
. . .  31 minutes ago
ਕਲਾਨੌਰ (ਗੁਰਦਾਸਪੁਰ), 18 ਜਨਵਰੀ (ਪੁਰੇਵਾਲ, ਅਵਤਾਰ ਸਿੰਘ ਰੰਧਾਵਾ)- ਅੱਜ ਕਲਾਨੌਰ ਦੀਆਂ ਵੱਖ-ਵੱਖ ਪੰਚਾਇਤਾਂ ਦੀਆਂ ਪਈਆਂ ਵੋਟਾਂ ਦੌਰਾਨ ਗ੍ਰਾਮ ਪੰਚਾਇਤ ਪੀਏਪੀ ਦੀ ਸਮੁੱਚੀ ਪੰਚਾਇਤ ਆਪ ਸਮਰਥਕ...
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ 338 ਦੌੜਾਂ ਦਾ ਟੀਚਾ
. . .  44 minutes ago
ਇਦੌਰ, 18 ਜਨਵਰੀ- ਨਿਊਜ਼ੀਲੈਂਡ ਨੇ ਭਾਰਤ ਨੂੰ ਤੀਜਾ ਅਤੇ ਫੈਸਲਾਕੁੰਨ ਵਨਡੇ ਸੀਰੀਜ਼ ਜਿੱਤਣ ਲਈ 338 ਦੌੜਾਂ ਦਾ ਟੀਚਾ ਦਿੱਤਾ ਹੈ। ਭਾਰਤ ਨੇ ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਟਾਸ ਜਿੱਤ ਕੇ ਗੇਂਦਬਾਜ਼ੀ...
 
ਅੰਤਰਰਾਸ਼ਟਰੀ ਬਾਰਡਰ 'ਤੇ ਲੱਗੀ ਕੰਡਿਆਲੀ ਤਾਰ ਨੂੰ 200 ਮੀਟਰ ਹੋਰ ਅੱਗੇ ਤੱਕ ਕੀਤਾ ਜਾਵੇਗਾ ਸ਼ਿਫਟ : ਕੁਲਦੀਪ ਧਾਲੀਵਾਲ
. . .  53 minutes ago
ਅੰਮ੍ਰਿਤਸਰ,18 ਜਨਵਰੀ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਧਾਲੀਵਾਲ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਕਰਕੇ ਸਰਹੱਦੀ ਕਿਸਾਨਾਂ ਦਾ...
ਡਡਵਿੰਡੀ ਵਿਖੇ ਕਿਸਾਨਾਂ ਨੇ ਜਲੰਧਰ-ਫਿਰੋਜ਼ਪੁਰ ਰੇਲਵੇ ਲਾਈਨ 'ਤੇ ਰੇਲ ਗੱਡੀ ਰੋਕੀ
. . .  about 1 hour ago
ਡਡਵਿੰਡੀ (ਕਪੂਰਥਲਾ), 18 ਜਨਵਰੀ (ਦਿਲਬਾਗ ਸਿੰਘ ਝੰਡ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸੰਗਠਕ ਸਕੱਤਰ ਸ਼ੇਰ ਸਿੰਘ ਮਹੀਵਾਲ...
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ 45 ਓਵਰਾਂ ਪਿੱਛੋਂ 285/5
. . .  about 1 hour ago
ਕਿਸਾਨ ਆਗੂਆਂ ਨੇ ਸਰਵਨ ਪੰਧੇਰ ਦੀ ਗ੍ਰਿਫਤਾਰੀ ਖਿਲਾਫ ਸੜਕ ਜਾਮ ਕਰ ਲਾਇਆ ਧਰਨਾ
. . .  about 1 hour ago
ਮਮਦੋਟ, 18 ਜਨਵਰੀ (ਸੁਖਦੇਵ ਸਿੰਘ ਸੰਗਮ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਦੀ ਮਜੀਠਾ ਰੈਲੀ ਦੇ ਸੰਭਾਵੀ ਵਿਰੋਧ ਨੂੰ ਦੇਖਦੇ ਹੋਏ ਕਿਸਾਨ ਆਗੂ ਸਰਵਨ ਸਿੰਘ ਪੰਧੇਰ...
ਦਾਣਾ ਮੰਡੀ ਡਡਵਿੰਡੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਜਾਰੀ
. . .  about 1 hour ago
ਡਡਵਿੰਡੀ, 18 ਜਨਵਰੀ (ਦਿਲਬਾਗ ਸਿੰਘ ਝੰਡ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ...
ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ 'ਚ ਨੌਜਵਾਨ ਦੀ ਮੌਤ
. . .  about 1 hour ago
ਗੁਰੂ ਹਰ ਸਹਾਇ, 18 ਜਨਵਰੀ (ਕਪਿਲ ਕੰਧਾਰੀ)-ਅੱਜ ਉਸ ਸਮੇਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਜਦ ਫਿਰੋਜ਼ਪੁਰ-ਫਾਜ਼ਿਲਕਾ ਜੀ ਟੀ ਰੋਡ ’ਤੇ ਪਿੰਡ ਮੋਹਨ ਕੇ ਹਿਠਾੜ ਦੇ ਕੋਲ ਇਕ ਮੋਟਰਸਾਈਕਲ...
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ 35 ਓਵਰਾਂ ਪਿੱਛੋਂ 197/3
. . .  about 2 hours ago
ਇੰਦੌਰ, 18 ਜਨਵਰੀ- ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਇਕ ਰੋਜ਼ਾ ਲੜੀ ਦਾ ਤੀਜਾ ਅਤੇ ਫੈਸਲਾਕੁੰਨ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ...
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ 30.3 ਓਵਰਾਂ ਪਿੱਛੋਂ 165/3
. . .  about 2 hours ago
ਕਿਸਾਨਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਲੌਂਗੋਵਾਲ ਵਿਖੇ ਧਰਨਾ
. . .  about 2 hours ago
ਮੋਗਾ 'ਚ ਟੀਚਰਾਂ ਤੇ ਪੁਲਿਸ ਵਿਚਾਲੇ ਤਿੱਖੀ ਝੜਪ, ਅਧਿਆਪਕਾਂ ਨੇ ਜਾਮ ਕੀਤਾ ਫਿਰੋਜ਼ਪੁਰ-ਲੁਧਿਆਣਾ ਨੈਸ਼ਨਲ ਹਾਈਵੇ
. . .  about 2 hours ago
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ 20 ਓਵਰਾਂ ਪਿੱਛੋਂ 95/3
. . .  about 3 hours ago
ਟਰੱਕ ’ਚੋਂ 415 ਸ਼ਰਾਬ ਦੀਆਂ ਪੇਟੀਆਂ ਬਰਾਮਦ, ਤਿੰਨ ਨੌਜਵਾਨ ਕਾਬੂ
. . .  about 3 hours ago
ਪੰਜਾਬ ਤੇ ਹਰਿਆਣਾ ’ਚ ਕੜਾਕੇ ਦੀ ਠੰਢ, ਅੰਮ੍ਰਿਤਸਰ 1.7 ਡਿਗਰੀ ਸੈਲਸੀਅਸ ਨਾਲ ਕੰਬਿਆ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ 15 ਓਵਰਾਂ ਪਿੱਛੋਂ 71/3
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਵਨਡੇ : ਨਿਊਜ਼ੀਲੈਂਡ ਦੀ ਤੀਜੀ ਵਿਕਟ ਡਿਗੀ, ਮਿਸ਼ੇਲ 22 ਦੌੜਾਂ ਬਣਾ ਕੇ ਆਊਟ
. . .  about 3 hours ago
ਕਲਾਨੌਰ ਪੰਚਾਇਤੀ ਚੋਣਾਂ ਦੌਰਾਨ ਪੋਲਿੰਗ ਬੂਥਾਂ ’ਤੇ ਔਰਤਾਂ ’ਚ ਭਾਰੀ ਉਤਸ਼ਾਹ
. . .  about 4 hours ago
ਹੋਰ ਖ਼ਬਰਾਂ..

Powered by REFLEX