ਤਾਜ਼ਾ ਖਬਰਾਂ


ਘਰੇਲੂ ਝਗੜੇ ਕਾਰਨ ਵਿਅਕਤੀ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
. . .  9 minutes ago
ਕਪੂਰਥਲਾ, 2 ਜੁਲਾਈ (ਅਮਨਜੋਤ ਸਿੰਘ ਵਾਲੀਆ)-ਬੁੱਧਵਾਰ ਦੁਪਹਿਰ ਸਮੇਂ ਇਕ ਵਿਅਕਤੀ ਨੇ ਘਰਵਾਲੀ ਨਾਲ...
ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
. . .  16 minutes ago
ਮੱਖੂ (ਫਿਰੋਜ਼ਪੁਰ), 2 ਜੁਲਾਈ (ਕੁਲਵਿੰਦਰ ਸਿੰਘ ਸੰਧੂ)-ਮੱਖੂ ਪੁਲਿਸ ਨੂੰ ਅਨਾਜ ਮੰਡੀ ਦੇ ਦੂਸਰੇ ਪਾਸਿਓਂ ਨੈਸ਼ਨਲ ਹਾਈਵੇ 54...
ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫ਼ਾ
. . .  26 minutes ago
ਸ੍ਰੀ ਹਰਿਗੋਬਿੰਦਪੁਰ, 2 ਜੁਲਾਈ (ਬਟਾਲਾ), (ਕੰਵਲਜੀਤ ਸਿੰਘ ਚੀਮਾ)- ਜ਼ਿਲ੍ਹਾ ਗੁਰਦਾਸਪੁਰ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਆਮ ਆਦਮੀ ਪਾਰਟੀ...
ਭਾਰਤ-ਇੰਗਲੈਂਡ ਦੂਜਾ ਟੈਸਟ : ਟਾਸ ਜਿੱਤ ਕੇ ਇੰਗਲੈਂਡ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  56 minutes ago
 
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਛੇ ਮਹੀਨੇ ਕੈਦ ਦੀ ਸਜ਼ਾ
. . .  about 1 hour ago
ਢਾਕਾ, 2 ਜੁਲਾਈ- ਬੰਗਲਾਦੇਸ਼ ਦੀ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ਆਈਸੀਟੀ) ਨੇ ਅਦਾਲਤ ਦੀ ਉਲੰਘਣਾ ਦੇ ਮਾਮਲੇ ਵਿਚ....
ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਪਤਨੀ ਗਨੀਵ ਕੌਰ
. . .  about 1 hour ago
ਚੰਡੀਗੜ੍ਹ, 2 ਜੁਲਾਈ-ਮੁਹਾਲੀ ਅਦਾਲਤ ਵਿਖੇ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਪਤਨੀ ਗਨੀਵ ਕੌਰ ਵੀ...
ਬਿਕਰਮ ਸਿੰਘ ਮਜੀਠੀਆ ਦੀ ਰਿਮਾਂਡ 'ਤੇ ਵਕੀਲ ਅਰਸ਼ਦੀਪ ਸਿੰਘ ਕਲੇਰ ਦਾ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 2 ਜੁਲਾਈ-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ...
ਲਾਪਤਾ ਨੌਜਵਾਨ ਦੀ ਖਡੂਰ ਸਾਹਿਬ ਨਹਿਰ ਕੰਢਿਓਂ ਮਿਲੀ ਲਾਸ਼
. . .  about 1 hour ago
ਖਡੂਰ ਸਾਹਿਬ, 2 ਜੁਲਾਈ (ਰਸ਼ਪਾਲ ਸਿੰਘ ਕੁਲਾਰ)-ਬੀਤੀ 23 ਜੂਨ ਤੋਂ ਲਾਪਤਾ ਨੌਜਵਾਨ ਅਜੇਦੀਪ...
ਬਿਕਰਮ ਸਿੰਘ ਮਜੀਠੀਆ ਦਾ 4 ਦਿਨ ਦਾ ਰਿਮਾਂਡ ਹੋਰ ਵਧਿਆ
. . .  about 1 hour ago
ਚੰਡੀਗੜ੍ਹ, 2 ਜੁਲਾਈ-ਬਿਕਰਮ ਸਿੰਘ ਮਜੀਠੀਆ ਦਾ 4 ਦਿਨ ਦਾ ਰਿਮਾਂਡ ਹੋਰ ਵਧ ਗਿਆ ਹੈ। ਮੋਹਾਲੀ ਕੋਰਟ ਨੇ...
ਚੋਰੀ ਦੇ ਮਾਮਲੇ 'ਚ ਪੁੱਛਗਿੱਛ ਦੌਰਾਨ ਪੁਲਿਸ ਮੁਲਾਜ਼ਮ 'ਤੇ ਹਮਲਾ
. . .  about 1 hour ago
ਬਠਿੰਡਾ, 2 ਜੁਲਾਈ-ਮੋਟਰਸਾਈਕਲ ਚੋਰੀ ਮਾਮਲੇ ਵਿਚ ਪੁੱਛਗਿੱਛ ਕਰ ਰਹੇ ਪੁਲਿਸ ਮੁਲਾਜ਼ਮ ਉਤੇ ਹਮਲਾ ਕੀਤਾ...
ਭਾਜਪਾ ਦੇ ਕੌਮੀ ਪ੍ਰਧਾਨ ਤੇ ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਨੱਢਾ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ 'ਤੇ ਪੁੱਜੇ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 2 ਜੁਲਾਈ (ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਤੇ ਕੇਂਦਰੀ ਖਾਦ ਤੇ...
ਸੁਖਬੀਰ ਸਿੰਘ ਬਾਦਲ ਹੋਏ ਰਿਹਾਅ
. . .  about 2 hours ago
ਸੁਖਬੀਰ ਸਿੰਘ ਬਾਦਲ ਹੋਏ ਰਿਹਾਅ
ਬਿਕਰਮ ਸਿੰਘ ਮਜੀਠੀਆ ਮਾਮਲੇ ਦੀ ਸੁਣਵਾਈ ਲਗਾਤਾਰ ਜਾਰੀ
. . .  about 2 hours ago
ਲਾਪਤਾ ਹੋਏ ਦੋ ਨੌਜਵਾਨਾਂ ਦੀਆਂ ਨਹਿਰ ਵਿਚੋਂ ਮਿਲੀਆਂ ਲਾਸ਼ਾਂ
. . .  about 2 hours ago
ਕਰੋੜਾਂ ਦੀ ਹੈਰੋਇਨ ਤੇ ਆਈਸ ਸਣੇ 5 ਕਾਬੂ
. . .  about 2 hours ago
ਨਾਜਾਇਜ਼ ਉਸਾਰੀ ’ਤੇ ਚੱਲਿਆ ਪੀਲਾ ਪੰਜਾ
. . .  1 minute ago
ਕੋਰੋਨਾ ਟੀਕਾ ਤੇ ਦਿਲ ਦੇ ਦੌਰੇ ਦਾ ਨਹੀਂ ਹੈ ਆਪਸ ’ਚ ਕੋਈ ਸੰਬੰਧ- ਆਈ.ਸੀ.ਐਮ.ਆਰ.
. . .  about 3 hours ago
ਅਕਾਲੀ ਸਰਕਾਰ ਸਮੇਂ ਪੰਜਾਬ ’ਚ ਆਇਆ ਨਸ਼ਾ- ਹਰਪਾਲ ਸਿੰਘ ਚੀਮਾ
. . .  about 3 hours ago
ਹਿਰਾਸਤ ਵਿਚ ਅਕਾਲੀ ਦਲ ਯੂਥ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ
. . .  about 3 hours ago
ਸਾਬਕਾ ਐੱਮ.ਐੱਲ.ਏ ਕਲੇਰ, ਚੰਦ ਸਿੰਘ ਡੱਲਾ ਹੋਰ ਦਾਖਾ ਪੁਲਿਸ ਦੀ ਹਿਰਾਸਤ ’ਚ
. . .  about 3 hours ago
ਹੋਰ ਖ਼ਬਰਾਂ..

Powered by REFLEX