ਤਾਜ਼ਾ ਖਬਰਾਂ


ਭਾਰਤ ਤੇ ਆਸਟ੍ਰੇਲੀਆ ਦਰਮਿਆਨ ਚੌਥਾ ਟੀ-20 :ਭਾਰਤ ਦੀ ਪਹਿਲੀ ਵਿਕਟ ਡਿੱਗੀ, ਜੈਸਵਾਲ 37 'ਤੇ ਆਊਟ
. . .  8 minutes ago
ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਚੌਥਾ ਟੀ-20 - ਭਾਰਤ 5 ਓਵਰਾਂ 'ਤੇ 43/0
. . .  12 minutes ago
ਮੁੱਖ ਮੰਤਰੀ ਨੇ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਚਾਏ ਗਏ ਉੜੀਸ਼ਾ ਦੇ ਮਜ਼ਦੂਰਾਂ ਨੂੰ ਰਾਹਤ ਵਜੋਂ ਦਿੱਤੇ 2-2 ਲੱਖ ਰੁਪਏ
. . .  19 minutes ago
ਭੁਵਨੇਸ਼ਵਰ,1 ਦਸੰਬਰ- ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਉੱਤਰਕਾਸ਼ੀ ਸਿਲਕਿਆਰਾ ਸੁਰੰਗ ਤੋਂ ਸੁਰੱਖਿਅਤ ਬਚਾਏ ਗਏ ਉੜੀਸ਼ਾ ਦੇ ਮਜ਼ਦੂਰਾਂ ਨੂੰ ਰਾਹਤ ਵਜੋਂ 2-2 ਲੱਖ ਰੁਪਏ ...
ਉੜੀਸ਼ਾ 'ਚ ਭਿਆਨਕ ਸੜਕ ਹਾਦਸਾ, ਵੈਨ-ਟਰੱਕ ਦੀ ਟੱਕਰ 'ਚ 8 ਲੋਕਾਂ ਦੀ ਮੌਤ
. . .  25 minutes ago
ਕੇਓਂਝਾਰ , 1 ਦਸੰਬਰ- ਉੜੀਸ਼ਾ ਦੇ ਕੇਓਂਝਾਰ ਜ਼ਿਲ੍ਹੇ ਵਿਚ ਇਕ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 12 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਮਰਨ ਵਾਲਿਆਂ ...
 
ਪ੍ਰਧਾਨ ਮੰਤਰੀ ਮੋਦੀ ਨੇ ਦੁਬਈ ਵਿਚ ਸੀਓਪੀ 28 ਦੇ ਮੌਕੇ ਬਹਿਰੀਨ ਦੇ ਰਾਜਾ, ਇਥੋਪੀਆ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  32 minutes ago
ਦੁਬਈ [ਯੂਏਈ], 1 ਦਸੰਬਰ (ਏਐਨਆਈ): ਦੁਬਈ ਵਿਚ ਕਾਨਫਰੰਸ ਆਫ ਪਾਰਟੀਆਂ (ਸੀਓਪੀ) 28 ਸਿਖਰ ਸੰਮੇਲਨ ਤੋਂ ਇਲਾਵਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਹਿਰੀਨ ਦੇ ਬਾਦਸ਼ਾਹ ਹਮਦ ਬਿਨ ਈਸਾ ਅਲ ਖਲੀਫਾ ਨਾਲ ...
ਰਾਸ਼ਟਰੀ ਮਹਿਲਾ ਕਮਿਸ਼ਨ ਨੇ ਬਾਪ ਵਲੋਂ ਧੀ ਨੂੰ ਅੱਗ ਲਗਾ ਕੇ ਮਾਰਨ ਦਾ ਲਿਆ ਸਖ਼ਤ ਨੋਟਿਸ
. . .  33 minutes ago
ਬਾੜਮੇਰ , 1 ਦਸੰਬਰ- ਰਾਸ਼ਟਰੀ ਮਹਿਲਾ ਕਮਿਸ਼ਨ ਨੇ ਟਵੀਟ ਕੀਤਾ ਹੈ ਕਿ ਰਾਜਸਥਾਨ ਦੇ ਬਾੜਮੇਰ ਵਿਚ ਵਾਪਰੀ ਭਿਆਨਕ ਘਟਨਾ ਤੋਂ ਬਹੁਤ ਦੁਖੀ ਹਾਂ, ਜਿੱਥੇ ਇਕ ਪਿਤਾ ਨੇ ਕਥਿਤ ਤੌਰ 'ਤੇ ਆਪਣੀ ਧੀ ਨੂੰ ...
ਆਸਟਰੇਲੀਆ ਨੇ ਚੌਥੇ ਟੀ-20 ਵਿਚ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  53 minutes ago
ਆਸਟਰੇਲੀਆ ਨੇ ਚੌਥੇ ਟੀ-20 ਵਿਚ ਭਾਰਤ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਪੁਲਿਸ ਵਲੋਂ ਤਿੰਨ ਨਸ਼ਾ ਤਸਕਰਾਂ ਦੀ ਕਰੋੜਾਂ ਰੁੁਪਏ ਦੀ ਪ੍ਰਾਪਰਟੀ ਜਬਤ
. . .  about 1 hour ago
ਚੋਗਾਵਾਂ, 1 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਡੀ.ਜੀ.ਪੀ. ਵਲੋਂ ਪੰਜਾਬ ਵਿਚ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾ ਕੇ ਨਸ਼ਿਆਂ ਦੇ ਸੌਦਾਗਰਾਂ ’ਤੇ ਸ਼ਿਕੰਜਾ ਕੱਸਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇੰਨ੍ਹਾਂ ਹਦਾਇਤਾਂ ਤਹਿਤ ਐਸ.ਐਸ.ਪੀ. ਦਿਹਾਤੀ ਅੰਮ੍ਰਿਤਸਰ ਸਤਿੰਦਰ ਸਿੰਘ....
ਭਾਰਤ ਨੇ ਟਿਕਾਊ ਵਿਕਾਸ ਅਤੇ ਜਲਵਾਯੂ ਪਰਿਵਰਤਨ ਨੂੰ ਸਭ ਤੋਂ ਵਧ ਦਿੱਤੀ ਤਰਜੀਹ- ਪ੍ਰਧਾਨ ਮੰਤਰੀ
. . .  about 1 hour ago
ਅਬੂ ਧਾਬੀ, 1 ਦਸੰਬਰ- ਯੂ.ਏ.ਈ. ਵਿਚ ਟਰਾਂਸਫਾਰਮਿੰਗ ਕਲਾਈਮੇਟ ਫਾਇਨਾਂਸ ’ਤੇ ਸੀ.ਓ.ਪੀ. 28 ਪ੍ਰੈਜ਼ੀਡੈਂਸੀ ਦੇ ਸੈਸ਼ਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਨੇ ਟਿਕਾਊ ਵਿਕਾਸ ਅਤੇ ਜਲਵਾਯੂ ਪਰਿਵਰਤਨ ਨੂੰ ਸਭ ਤੋਂ ਵਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ‘ਇਕ ਧਰਤੀ, ਇਕ....
ਬਿਹਾਰ ਰਿਜ਼ਰਵੇਸ਼ਨ: ਹਾਈ ਕੋਰਟ ਨੇ ਕਾਨੂੰਨ ’ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
. . .  about 1 hour ago
ਪਟਨਾ, 1 ਦਸੰਬਰ- ਬਿਹਾਰ ’ਚ ਲਾਗੂ 75 ਫ਼ੀਸਦੀ ਰਾਖਵੇਂਕਰਨ ਖ਼ਿਲਾਫ਼ ਪਟਨਾ ਹਾਈਕੋਰਟ ’ਚ ਦਾਇਰ ਪਟੀਸ਼ਨ ’ਤੇ ਨਿਤੀਸ਼ ਸਰਕਾਰ ਨੂੰ ਫਿਲਹਾਲ ਰਾਹਤ ਮਿਲੀ ਹੈ। ਅਦਾਲਤ ਨੇ ਇਸ ਕਾਨੂੰਨ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਹਾਈਕੋਰਟ ਨੇ ਇਸ ਮਾਮਲੇ ’ਚ ਨਿਤੀਸ਼ ਸਰਕਾਰ ਨੂੰ....
ਸੀ.ਓ.ਪੀ.28 ਦੇ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨੇ ਜਲਵਾਯੂ ਸੰਬੰਧੀ ਦਿੱਤਾ ਵਿਸ਼ੇਸ਼ ਭਾਸ਼ਣ- ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 1 ਦਸੰਬਰ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕਰ ਕਿਹਾ ਕਿ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਵਿਸ਼ਵਵਿਆਪੀ ਕਾਰਵਾਈ ਨੂੰ ਉਤਸ਼ਾਹਿਤ ਕਰਨ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਬਈ ਵਿਚ ਸੀ.ਓ.ਪੀ.28 ਦੇ ਉਦਘਾਟਨ ਮੌਕੇ ਇਕ ਵਿਸ਼ੇਸ਼ ਭਾਸ਼ਣ ਦਿੱਤਾ। ਉਨ੍ਹਾਂ ਦੱਸਿਆ....
ਮਨੀਪੁਰ: ਬੰਦੂਕ ਦੀ ਨੋਕ ’ਤੇ 10 ਵਿਅਕਤੀਆਂ ਨੇ ਬੈਂਕ ’ਚੋਂ ਲੁੱਟੇ 18 ਕਰੋੜ ਰੁਪਏ
. . .  about 2 hours ago
ਇੰਫਾਲ, 1 ਦਸੰਬਰ -ਮਨੀਪੁਰ ਦੇ ਉਖਰੁਲ ਜ਼ਿਲ੍ਹੇ ’ਚ 10 ਲੋਕਾਂ ਦੇ ਸਮੂਹ ਨੇ ਇਕ ਬੈਂਕ ’ਚੋਂ ਬੰਦੂਕ ਦੀ ਨੋਕ ’ਤੇ ਕੁੱਲ 18.80 ਕਰੋੜ ਰੁਪਏ ਦੀ ਨਕਦੀ ਲੁੱਟ ਲਈ। ਜਾਣਕਾਰੀ ਅਨੁਸਾਰ ਵੀਰਵਾਰ ਸ਼ਾਮ ਕਰੀਬ 5.40 ਵਜੇ ਰਾਜ ਦੀ ਰਾਜਧਾਨੀ ਇੰਫਾਲ ਤੋਂ ਲਗਭਗ 80 ਕਿਲੋਮੀਟਰ ਦੂਰ, 10 ਆਦਮੀਆਂ ਦਾ ਇਕ ਸਮੂਹ ਜਿਨ੍ਹਾਂ ਦੇ ਚਿਹਰੇ ਮਾਸਕ ਨਾਲ ਢੱਕੇ ਹੋਏ ਸਨ, ਸ਼ਾਖਾ ਵਿਚ ਪਹੁੰਚੇ। ਪੁਲਿਸ ਸੁਪਰਡੈਂਟ ਨਿੰਗਸ਼ੇਮ ਵਾਸ਼ੂਮ....
ਸਰਦੀਆਂ ਵਿਚ ਦੇਸ਼ ਦੇ ਕਈ ਹਿੱਸਿਆਂ ’ਚ ਤਾਪਮਾਨ ਆਮ ਨਾਲੋਂ ਵਧ ਰਹਿਣ ਦੀ ਸੰਭਾਵਨਾ- ਮੌਸਮ ਵਿਭਾਗ
. . .  about 2 hours ago
ਕੌਮੀ ਰਾਜ ਮਾਰਗ ’ਤੇ ਲੱਗੇ ਜਾਮ ਕਾਰਨ ਰਾਹਗੀਰਾਂ ’ਚ ਹਾਹਾਕਾਰ
. . .  about 2 hours ago
2028 ਵਿਚ ਭਾਰਤ ਕਰੇਗਾ ਸੀ.ਓ.ਪੀ. 33 ਦੀ ਮੇਜ਼ਬਾਨੀ- ਪ੍ਰਧਾਨ ਮੰਤਰੀ
. . .  about 3 hours ago
ਭਾਈ ਜਗਤਾਰ ਸਿੰਘ ਹਵਾਰਾ ਆਰ.ਡੀ.ਐਕਸ. ਦੇ ਦੂਜੇ ਮਾਮਲੇ ਵਿਚ ਵੀ ਬਰੀ
. . .  about 3 hours ago
ਸੁਲਤਾਨਪੁਰ ਲੋਧੀ ਦੇ ਗੁਰੂ ਘਰ ਅੰਦਰ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ 3 ਦਸੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ
. . .  about 3 hours ago
ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਗਏ ਜਥੇ ਨਾਲ ਹੋਈ ਲੁੱਟ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
. . .  about 3 hours ago
ਮੈਂ ਮਨੀਪੁਰ ਵਿਚ ਆਮ ਸਥਿਤੀ ਲਿਆਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਾ ਹਾਂ- ਮੁੱਖ ਮੰਤਰੀ
. . .  about 3 hours ago
ਕੋਟਕਪੂਰਾ ਗੋਲੀਕਾਂਡ ਵਿਚ ਜ਼ਮਾਨਤ ਬਾਂਡ ਭਰਨ ਲਈ ਅਦਾਲਤ ਪੁੱਜੇ ਸੁਮੇਧ ਸੈਣੀ
. . .  about 4 hours ago
ਹੋਰ ਖ਼ਬਰਾਂ..

Powered by REFLEX