ਤਾਜ਼ਾ ਖਬਰਾਂ


ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ
. . .  5 minutes ago
ਨਵਾਂਸ਼ਹਿਰ, 29 ਜਨਵਰੀ: (ਜਸਬੀਰ ਸਿੰਘ ਨੂਰਪੁਰ)- ਨਵਾਂਸ਼ਹਿਰ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿਚ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ...
ਜਲੰਧਰ ਦੀ ਹੱਦ ਅੰਦਰ ਆਉਂਦੇ ਸਾਰੇ ਸਕੂਲਾਂ, ਕਾਲਜਾਂ ’ਚ 31 ਜਨਵਰੀ ਨੂੰ ਛੁੱਟੀ ਦਾ ਐਲਾਨ
. . .  29 minutes ago
ਜਲੰਧਰ, 29 ਜਨਵਰੀ- ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ 31 ਜਨਵਰੀ 2026 ਨੂੰ ਜ਼ਿਲ੍ਹਾ ਜਲੰਧਰ ’ਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡੀ.ਸੀ....
ਤਰਨਤਾਰਨ 'ਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  47 minutes ago
ਤਰਨ ਤਾਰਨ, 29 ਜਨਵਰੀ (ਹਰਿੰਦਰ ਸਿੰਘ)—ਤਰਨ ਤਾਰਨ ਦੇ ਨਜ਼ਦੀਕੀ ਪਿੰਡ ਬਾਕੀਪੁਰ ਵਿਖੇ ਕੁਝ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਇਕ ਨੌਜਵਾਨ ਦੀ ਹੱਤਿਆ ਕਰ ਦਿੱਤੀ। ਘਟਨਾ ਦੀ ਜਾਣਕਾਰੀ ਮਿਲਦਿਆਂ...
ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਮੰਤਰੀ ਕਟਾਰੂਚੱਕ ਨੇ ਗੁਰੂ ਰਵਿਦਾਸ ਜੈਅੰਤੀ ਦੀਆਂ ਦਿੱਤੀਆਂ ਵਧਾਈਆਂ
. . .  51 minutes ago
ਜਲੰਧਰ, 29 ਜਨਵਰੀ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂ ਚੱਕ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਦੇ ਮੌਕੇ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ...
 
ਐਸ.ਆਈ.ਟੀ. ਨੂੰ ਮੁਹੱਈਆ ਕਰਵਾ ਦਿੱਤਾ ਗਿਆ ਹੈ ਲੋੜੀਂਦਾ ਰਿਕਾਰਡ- ਧਾਮੀ
. . .  about 1 hour ago
ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਗੁੰਮਸ਼ੁਦਾ ਸਰੂਪਾਂ ਦੀ ਜਾਂਚ ਮਾਮਲੇ ਉਤੇ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ...
ਐਸਜੀਪੀਸੀ ਨੇ ਐਸਆਈਟੀ ਨੂੰ ਜਾਂਚ 'ਚ ਦਿੱਤਾ ਪੂਰਾ ਸਹਿਯੋਗ-ਏ. ਆਈ. ਜੀ.
. . .  about 1 hour ago
ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਵਿਚ ਸਿੱਟ ਵਲੋਂ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਪਹੁੰਚੀ ਐਸਆਈਟੀ ਨੇ...
ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਨ ਮਨਾਉਣ ਲਈ ਸੰਗਤਾਂ ਬਨਾਰਸ ਲਈ ਰਵਾਨਾ
. . .  about 1 hour ago
ਜਲੰਧਰ, 29 ਜਨਵਰੀ- ਸ੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਜਨਮ ਦਿਨ ਮਨਾਉਣ ਲਈ ਅੱਜ ਸੰਗਤਾਂ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈਆਂ ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ...
ਵਿਆਹ ਸਮਾਰੋਹ 'ਚ ਲੜੀਆਂ ਲਗਾਉਂਦੇ ਸਮੇਂ ਨੌਜਵਾਨ ਝੁਲਸਿਆ
. . .  about 3 hours ago
ਮੋਗਾ, 29 ਜਨਵਰੀ- ਮੋਗਾ ਦੇ ਬੇਦੀ ਨਗਰ ਦੀ ਗਲੀ ਨੰਬਰ 2 ’ਚ, ਇਕ ਨੌਜਵਾਨ ਵਿਆਹ ਸਮਾਰੋਹ ਲਈ ਲੜੀਆਂ ਲਗਾਉਂਦੇ ਸਮੇਂ ਸ਼ਾਰਟ ਸਰਕਟ ਕਾਰਨ ਬੁਰੀ ਤਰ੍ਹਾਂ ਸੜ ਗਿਆ...
ਸਕਾਰਾਤਮਕ ਢੰਗ ਨਾਲ ਹੋਈ ਹੈ ਸਾਲ ਦੀ ਸ਼ੁਰੂਆਤ- ਮੋਦੀ
. . .  about 3 hours ago
ਨਵੀਂ ਦਿੱਲੀ, 29 ਜਨਵਰੀ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੁਨੀਆ ਲਈ "ਉਮੀਦ ਦੀ ਕਿਰਨ" ਵਜੋਂ ਉੱਭਰ ਰਿਹਾ ਹੈ। ਉੁਨ੍ਹਾਂ ਯੂਰਪੀਅਨ ਯੂਨੀਅਨ...
ਪ੍ਰਧਾਨ ਮੰਤਰੀ ਨੇ ਦੇਸ਼ 'ਚ ਕਦੇ ਭੇਦ ਭਾਵ ਨਹੀਂ ਕੀਤਾ- ਕੇਂਦਰੀ ਮੰਤਰੀ ਗਿਰੀਰਾਜ ਸਿੰਘ
. . .  about 4 hours ago
ਨਵੀਂ ਦਿੱਲੀ, 29 ਜਨਵਰੀ (ਏਐਨਆਈ)- ਯੂਜੀਸੀ ਇਕੁਇਟੀ ਰੈਗੂਲੇਸ਼ਨ 'ਤੇ ਸੁਪਰੀਮ ਕੋਰਟ ਦੇ ਸਟੇਅ 'ਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਕਿਹਾ, "ਮੈਂ ਪ੍ਰਧਾਨ ਮੰਤਰੀ ਮੋਦੀ...
ਰੈਡੀਸਨ ਹੋਟਲ ਦੇ ਮਾਲਕ ਗੌਤਮ ਕਪੂਰ ਦੇ ਪਿਤਾ ਮਦਨ ਲਾਲ ਕਪੂਰ ਦਾ ਦਿਹਾਂਤ
. . .  about 4 hours ago
ਜਲੰਧਰ, 29 ਜਨਵਰੀ - ਜਲੰਧਰ ਦੇ ਰੈਡੀਸਨ ਹੋਟਲ ਦੇ ਮਾਲਕ ਗੌਤਮ ਕਪੂਰ ਦੇ ਪਿਤਾ ਮਦਨ ਲਾਲ ਕਪੂਰ ਦਾ ਅੱਜ ਦਿਹਾਂਤ ਹੋ ਗਿਆ। ਮਦਨ ਲਾਲ ਕਪੂਰ ਨੇ 95 ਸਾਲ ਦੀ ਉਮਰ ਵਿਚ...
ਬਿਕਰਮ ਸਿੰਘ ਮਜੀਠੀਆ ਚੜ੍ਹਦੀ ਕਲਾ 'ਚ- ਸੁਖਬੀਰ ਸਿੰਘ ਬਾਦਲ
. . .  about 4 hours ago
ਨਾਭਾ, 29 ਜਨਵਰੀ- ਨਾਭਾ ਜੇਲ ’ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਰੀਬ ਅੱਧਾ ਘੰਟਾ ਬਿਕਰਮ ਸਿੰਘ ਮਜੀਠੀਆ ਨਾਲ ਗੱਲਬਾਤ ਕੀਤੀ...
ਮਾਮਲਾ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ: ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਪੁੱਜੀ ਸਿੱਟ ਦੀ ਟੀਮ, ਜਾਂਚ ਸ਼ੁਰੂ
. . .  about 4 hours ago
ਯੂ.ਜੀ.ਸੀ.ਦੇ ਨਵੇਂ ਨਿਯਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ
. . .  about 5 hours ago
ਮੈਡੀਕਲ ਦੀ ਦੁਕਾਨ ਤੋਂ ਨਸ਼ੀਲੀਆਂ ਦਵਾਈਆਂ ਦਾ ਜ਼ਖ਼ੀਰਾ ਬਰਾਮਦ, ਦੁਕਾਨਦਾਰ ਪੁਲਿਸ ਅੜਿੱਕੇ
. . .  about 5 hours ago
ਮਜੀਠੀਆ ਨੂੰ ਮਿਲਣ ਜੇਲ੍ਹ ਪੁੱਜੇ ਸੁਖਬੀਰ ਸਿੰਘ ਬਾਦਲ
. . .  about 5 hours ago
ਪੰਜ ਤੱਤਾਂ ’ਚ ਵਿਲੀਨ ਹੋਏ ਅਜੀਤ ਪਵਾਰ, ਦੋਵਾਂ ਪੁੱਤਰਾਂ ਨੇ ਦਿੱਤੀ ਅਗਨੀ
. . .  about 5 hours ago
ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਪ੍ਰਧਾਨ ਉਪ ਦਫਤਰ ਚੰਡੀਗੜ੍ਹ ਪਹੁੰਚੇ
. . .  about 5 hours ago
ਸਾਬਕਾ ਮੰਤਰੀ ਅਰੋੜਾ ਦੀ ਰਿਹਾਇਸ਼ 'ਤੇ ਇਨਕਮ ਟੈਕਸ ਵਿਭਾਗ ਵਲੋਂ ਲਗਾਤਾਰ 30 ਘੰਟੇ ਬਾਅਦ ਵੀ ਜਾਂਚ ਜਾਰੀ
. . .  about 5 hours ago
ਬੀ.ਐਸ.ਐਫ਼. ਤੇ ਕਾਊਂਟਰ ਇੰਟੈਲੀਜੈਂਸ ਫ਼ਰੀਦਕੋਟ ਨੇ ਤਸਕਰੀ ਦੀ ਵੱਡੀ ਕੋਸ਼ਿਸ਼ ਕੀਤੀ ਨਾਕਾਮ
. . .  about 5 hours ago
ਹੋਰ ਖ਼ਬਰਾਂ..

Powered by REFLEX