ਤਾਜ਼ਾ ਖਬਰਾਂ


ਸਿੱਧੂ ਮੂਸੇਵਾਲਾ ਦੇ ਘਰ ਮਾਰਚ ਮਹੀਨੇ 'ਚ ਖਿੜਨਗੀਆਂ ਖ਼ੁਸ਼ੀਆਂ
. . .  1 day ago
ਮਾਨਸਾ, 26 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਮਾਰਚ ਮਹੀਨੇ 'ਚ ਖ਼ੁਸ਼ੀਆਂ ਖਿੜਨ ਜਾ ਰਹੀਆਂ ਹਨ ਕਿਉਂਕਿ ਮਰਹੂਮ ਗਾਇਕ ਦੀ ਮਾਤਾ ਚਰਨ ਕੌਰ ਬੱਚੇ ਨੂੰ ਜਨਮ ਦੇਣਗੇ | ਇਹੀ ਕਾਰਨ ...
ਸਰਹੱਦ ਪਾਰ ਅੱਤਵਾਦ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਚੁਣੌਤੀ ਨੂੰ ਹੁਣ ਵਧੇਰੇ ਢੁਕਵੇਂ ਜਵਾਬ ਦੀ ਲੋੜ - ਵਿਦੇਸ਼ ਮੰਤਰੀ
. . .  1 day ago
ਨਵੀਂ ਦਿੱਲੀ , 26 ਫਰਵਰੀ – ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਦੇ ਪੱਛਮੀ ਮੋਰਚੇ 'ਤੇ ਸਰਹੱਦ ਪਾਰ ਅੱਤਵਾਦ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਚੁਣੌਤੀ ਦਾ ਹੁਣ ਵਧੇਰੇ ਢੁਕਵਾਂ ਜਵਾਬ ਮਿਲ ਰਿਹਾ ਹੈ। ਜੇ.ਐਨ.ਯੂ. ...
ਸੋਮਵਾਰ ਰਾਤ 9:23 ਵਜੇ ਫਿਰੋਜ਼ਪੁਰ ਵਿਚ ਭੁਚਾਲ ਦੇ ਬੜੇ ਤੇਜ਼ ਝਟਕੇ ਮਹਿਸੂਸ ਕੀਤੇ ਗਏ
. . .  1 day ago
ਫਿਰੋਜ਼ਪੁਰ, 26 ਫਰਵਰੀ (ਦਵਿੰਦਰ ਪਾਲ ਸਿੰਘ)- ਸੋਮਵਾਰ ਰਾਤ 9:23 ਵਜੇ ਫਿਰੋਜ਼ਪੁਰ ਵਿਚ ਭੁਚਾਲ ਦੇ ਬੜੇ ਤੇਜ਼ ਝਟਕੇ ਮਹਿਸੂਸ ਕੀਤੇ ਗਏ । ਪ੍ਰਾਪਤ ਸੂਤਰਾਂ ਅਨੁਸਾਰ ਇਹ ਭੁਚਾਲ 4.7 ਰਿਕਟਰ ਸਕੇਲ ਦਾ ਦੱਸਿਆ ਜਾ ...
ਵਿਕਸਤ ਭਾਰਤ ਦੀ ਗਾਰੰਟੀ ਹੈ ਮੇਰਾ ਸੰਕਲਪ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ , 26 ਫਰਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਦੇ ਸੁਪਨੇ ਨੂੰ ਆਪਣੇ ਸੰਕਲਪ ਨਾਲ ਜੋੜਦਿਆਂ ਇਸ ਨੂੰ ਵਿਕਸਤ ਭਾਰਤ ਦੀ ਗਾਰੰਟੀ ਕਰਾਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਇਸ ਦਾ ...
 
ਮਧੂ ਕੋਡਾ ਦੀ ਪਤਨੀ ਗੀਤਾ ਕੋਡਾ ਭਾਜਪਾ 'ਚ ਸ਼ਾਮਿਲ
. . .  1 day ago
ਨਵੀਂ ਦਿੱਲੀ, 26 ਫਰਵਰੀ - ਸਿੰਘਭੂਮ ਤੋਂ ਕਾਂਗਰਸ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਦੀ ਪਤਨੀ ਗੀਤਾ ਕੋਡਾ ਅੱਜ ਭਾਜਪਾ 'ਚ ਸ਼ਾਮਿਲ ਹੋ ਗਈ। ਮੁੱਖ ਮੰਤਰੀ ਚੰਪਈ ਸੋਰੇਨ ਨੇ ਕਿਹਾ, "ਕੋਲਹਾਨ ਹੋਰ ਵੀ ਬਿਹਤਰ ਹੋ ਗਿਆ ...
ਵਿਜੇ ਸ਼ੇਖਰ ਸ਼ਰਮਾ ਨੇ ਪੇਟੀਐਮ ਪੇਮੈਂਟਸ ਬੈਂਕ ਦੇ ਬੋਰਡ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ , 26 ਫਰਵਰੀ – ਵਿਜੇ ਸ਼ੇਖਰ ਸ਼ਰਮਾ ਨੇ ਪੇਟੀਐਮ ਪੇਮੈਂਟਸ ਬੈਂਕ ਦੇ ਬੋਰਡ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਬੈਂਕ ਦੇ ਪਾਰਟ-ਟਾਈਮ ਗ਼ੈਰ -ਕਾਰਜਕਾਰੀ ਚੇਅਰਮੈਨ ਸਨ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਬੈਂਕ ਦੇ ...
ਪੰਕਜ ਉਧਾਸ ਦਾ ਸੰਗੀਤ ਨੂੰ ਮਹਾਨ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ - ਗਾਇਕ ਅਨੂਪ ਜਲੋਟਾ
. . .  1 day ago
ਮੁੰਬਈ , 26 ਫਰਵਰੀ –ਉੱਘੇ ਗ਼ਜ਼ਲ ਗਾਇਕ ਪੰਕਜ ਉਧਾਸ ਦੇ ਦਿਹਾਂਤ 'ਤੇ ਗਾਇਕ ਅਨੂਪ ਜਲੋਟਾ ਨੇ ਕਿਹਾ ਹੈ ਕਿ ਲੋਕਾਂ ਨੇ ਪੰਕਜ ਉਧਾਸ ਨੂੰ ਗੁਆ ਦਿੱਤਾ ਹੈ, ਇਕ ਮਹਾਨ ਗ਼ਜ਼ਲ ਗਾਇਕ ਨੂੰ ਗੁਆ ਦਿੱਤਾ ...
ਕਿਸਾਨ ਸਰਕਾਰਾਂ ਦੇ ਜਬਰ ਦਾ ਮੁਕਾਬਲਾ ਸਬਰ ਨਾਲ ਕਰਨਗੇ - ਮਨਜੀਤ ਸਿੰਘ ਰਾਏ
. . .  1 day ago
ਸੰਧਵਾਂ , 26 ਫਰਵਰੀ (ਪ੍ਰੇਮੀ ਸੰਧਵਾਂ) - ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾਈ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਆਪਣੇ ਹੱਕਾਂ ਲਈ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਨਿਹੱਥੇ ਕਿਸਾਨਾਂ ’ਤੇ ਕੇਂਦਰ ...
ਨਫੇ ਸਿੰਘ ਰਾਠੀ ਦੇ ਕਤਲ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਕਰਵਾਈ ਜਾਵੇਗੀ- ਅਨਿਲ ਵਿੱਜ
. . .  1 day ago
ਚੰਡੀਗੜ੍ਹ, 26 ਫਰਵਰੀ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦਾ ਕਹਿਣਾ ਹੈ ਕਿ ਹਰਿਆਣਾ ਇਨੈਲੋ ਦੇ ਪ੍ਰਧਾਨ ਨਫੇ ਸਿੰਘ ਰਾਠੀ ਦੇ ਕਤਲ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਾਂਚ ਕਰਵਾਈ ਜਾਵੇਗੀ। ਪੁਲਿਸ ਇਸ ਮਾਮਲੇ ਦੀ ...
ਸੀ.ਪੀ.ਆਈ .ਨੇ ਕੇਰਲ ਲੋਕ ਸਭਾ ਸੀਟਾਂ ਲਈ ਚਾਰ ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਤਿਰੂਵਨੰਤਪੁਰਮ (ਕੇਰਲਾ), 26 ਫਰਵਰੀ (ਏਐਨਆਈ) : ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਨੇ ਕੇਰਲ ਦੀਆਂ ਚਾਰ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਹੈ । ਪਾਰਟੀ ਦੀ ਸੀਨੀਅਰ ਆਗੂ ...
2023 ਰਾਜੌਰੀ ਹਮਲਾ: ਐਨ.ਆਈ.ਏ. ਨੇ ਪੰਜ ਸਮੇਤ ਤਿੰਨ ਪਾਕਿਸਤਾਨੀ ਨਾਗਰਿਕਾਂ ਨੂੰ ਕੀਤਾ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 26 ਫਰਵਰੀ (ਏਜੰਸੀ) : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਲਸ਼ਕਰ-ਏ-ਤਾਇਬਾ (ਐਲ.ਈ.ਟੀ.) ਸੰਗਠਨ ਦੇ ਤਿੰਨ ਭਗੌੜੇ ਪਾਕਿਸਤਾਨ ਸਥਿਤ ਹੈਂਡਲਰਾਂ ...
ਪ੍ਰਧਾਨ ਮੰਤਰੀ ਮੋਦੀ ਵਲੋਂ ਗ਼ਜ਼ਲ ਗਾਇਕ ਪੰਕਜ ਉਧਾਸ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਨਵੀਂ ਦਿੱਲੀ, 26 ਫਰਵਰੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ਼ਜ਼ਲ ਗਾਇਕ ਪੰਕਜ ਉਧਾਸ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੇ ਜਾਣ ਨਾਲ ਸੰਗੀਤ ਜਗਤ ਵਿਚ ਇਕ ...
ਥਾਣਾ ਘਰਿੰਡਾ ਪੁਲਿਸ ਵਲੋਂ 500 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  1 day ago
ਕਿਸਾਨਾਂ ਤੋਂ ਬਾਅਦ ਭਾਰਤ ’ਚ ਖਾਲਸਾ ਏਡ ਤੇ ਖਾਲਸਾ ਏਡ ਇੰਡੀਆ ਦੇ ਐਕਸ ਅਕਾਊਂਟ ਬੈਨ
. . .  1 day ago
ਸੁਖਪਾਲ ਸਿੰਘ ਖਹਿਰਾ ਵਲੋਂ ਟਵੀਟ ਕਰਕੇ ਆਖੀ ਇਹ ਗੱਲ
. . .  1 day ago
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਟਰੈਕਟਰ ਮਾਰਚ
. . .  1 day ago
ਹੁਣ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਦਾ ਮਾਮਲਾ ਪਹੁੰਚਿਆ ਹਾਈ ਕੋਰਟ
. . .  1 day ago
ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਹਲਕੇ ’ਚ 80 ਲੱਖ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦਾ ਰੱਖੇ ਨੀਂਹ ਪੱਥਰ
. . .  1 day ago
ਕਿਸਾਨ ਜਥੇਬੰਦੀ ਨੇ ਬਲਾਕ ਚੋਗਾਵਾਂ ਦੇ ਪਿੰਡਾਂ ’ਚ ਕੱਢਿਆ ਟਰੈਕਟਰ ਮਾਰਚ
. . .  1 day ago
ਨਗਰ ਸੁਧਾਰ ਟਰੱਸਟ ਦੇ ਦੋ ਅਧਿਕਾਰੀ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..

Powered by REFLEX