ਤਾਜ਼ਾ ਖਬਰਾਂ


ਏਸ਼ੀਅਨ ਖ਼ੇਡਾਂ : ਕਿਸ਼ਤੀ ਮੁਕਾਬਲਿਆਂ ’ਚ ਮਾਨਸਾ ਦੇ ਸੁਖਮੀਤ ਸਮਾਘ ਤੇ ਸਤਨਾਮ ਸਿੰਘ ਨੇ ਜਿੱਤਿਆ ਕਾਂਸੇ ਦਾ ਤਗਮਾ
. . .  0 minutes ago
ਮਾਨਸਾ, 25 ਸਤੰਬਰ (ਰਾਵਿੰਦਰ ਸਿੰਘ ਰਵੀ)- ਚੀਨ ਵਿਖੇ ਹੋ ਰਹੀਆਂ ਏਸ਼ੀਅਨ ਖ਼ੇਡਾਂ ਦੇ ਫਾਈਨਲ ਕਿਸ਼ਤੀ ਮੁਕਾਬਲਿਆਂ ’ਚ ਮਾਨਸਾ ਦੇ ਸੁਖਮੀਤ ਸਿੰਘ ਸਮਾਘ ਅਤੇ ਸਤਨਾਮ ਸਿੰਘ ਖੱਬਾ ਨੇ ਕਾਂਸੇ ਦਾ ਤਗਮਾ ਜਿੱਤਿਆ ਹੈ। ਦੱਸਣਾ ਬਣਦਾ ਹੈ ਕਿ ਭਾਰਤੀ ਰੋਇੰਗ ਟੀਮ (ਪੁਰਸ਼ ਕੁਆਰਡਰਪਲ) ਮੁਕਾਬਲਿਆਂ ’ਚ ਖ਼ਿਡਾਰੀਆਂ....
ਅਮਿਤ ਸ਼ਾਹ ਦੀ ਫ਼ੇਰੀ ਨੂੰ ਲੈ ਕੇ ਅੰਮ੍ਰਿਤਸਰ ਸ਼ਹਿਰ ਬਣਿਆ ਪੁਲਿਸ ਛਾਉਣੀ
. . .  4 minutes ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਨੂੰ ਲੈ ਕੇ ਅੰਮ੍ਰਿਤਸਰ ਵਿਚ ਸੁਰੱਖਿਆ ਪ੍ਰਬੰਧ ਮਜਬੂਤ ਕਰ ਦਿੱਤੇ ਗਏ ਹਨ। ਸ਼ਹਿਰ ’ਚ ਚੱਪੇ ਚੱਪੇ ’ਤੇ ਪੁਲਿਸ ਤਾਇਨਾਤ ਕੀਤੀ ਗਈ....
ਗੋਲਡ ਮੈਡਲਿਸਟ ਢਾਡੀ ਭਾਨ ਸਿੰਘ ਭੌਰਾ ਦਾ ਦਿਹਾਂਤ
. . .  11 minutes ago
ਲੌਂਗੋਵਾਲ, 25 ਸਤੰਬਰ ( ਸ.ਸ.ਖੰਨਾ, ਵਿਨੋਦ)- ਸਿੱਖ ਕੌਮ ਦੇ ਮਹਾਨ ਸ਼੍ਰੋਮਣੀ ਢਾਡੀ ਜਥੇਦਾਰ ਗਿਆਨੀ ਭਾਨ ਸਿੰਘ ਭੌਰਾ ਅਕਾਲ ਚਲਾਣਾ ਕਰ ਗਏ ਹਨ। ਇਸ ਦੁੱਖ ਦੀ ਘੜੀ ਵਿਚ ਸੁਖਦੇਵ ਸਿੰਘ ਢੀਂਡਸਾ....
ਲੁੱਟ ਦੀ ਮਨਸ਼ਾ ਨਾਲ ਨੌਜਵਾਨ ਨੂੰ ਗੋਲੀ ਮਾਰ ਕੀਤਾ ਜ਼ਖ਼ਮੀ
. . .  16 minutes ago
ਹੰਡਿਆਇਆ/ਬਰਨਾਲਾ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)- ਹੰਡਿਆਇਆ ਵਿਖੇ 2 ਅਣਪਛਾਤੇ ਵਿਅਕਤੀਆਂ ਵਲੋਂ ਲੁੱਟ ਖ਼ੋਹ ਦੀ ਮਨਸ਼ਾ ਨਾਲ ਕਾਰ ਸਵਾਰ ਨੂੰ ਗੋਲੀ ਮਾਰਨ ਕੇ ਜ਼ਖ਼ਮੀ ਕਰ ਦਿੱਤਾ ਗਿਆ। ਪੁਲਿਸ ਚੌਕੀ ਹੰਡਿਆਇਆ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਮਾਲ ਹੰਡਿਆਇਆ ਵਿਖੇ ਕਾਰ ਸਵਾਰ ਸਾਹਿਲ....
 
ਸੋਨ ਤਗਮਾ ਜਿੱਤਣਾ ਮਾਣ ਵਾਲਾ ਪਲ- ਐਸ਼ਵਰਿਆ ਪ੍ਰਤਾਪ ਸਿੰਘ ਤੋਮਰ
. . .  19 minutes ago
ਹਾਂਗਜ਼ੂ, 25 ਸਤੰਬਰ- 10 ਮੀਟਰ ਏਅਰ ਰਾਈਫਲ ਟੀਮ ਈਵੈਂਟ ਵਿਚ ਸੋਨ ਤਗਮਾ ਜਿੱਤਣ ’ਤੇ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਖ਼ੁਸ਼ ਹਾਂ ਕਿ ਅਸੀਂ ਏਸ਼ਿਆਈ ਖ਼ੇਡਾਂ ਵਿਚ ਸੋਨ ਤਮਗਾ ਜਿੱਤ ਕੇ ਨਵਾਂ ਵਿਸ਼ਵ....
ਅਸਲੇ ਦੀ ਨੋਕ ਤੇ ਰੈਡੀਮੇਡ ਦੁਕਾਨਦਾਰ ਤੋਂ ਨਕਦੀ ਖੋਹਣ ਦੇ ਰੋਸ਼ ਵਜੋਂ ਧਰਨਾ ਦਿੱਤਾ
. . .  25 minutes ago
ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)- ਬੀਤੀ ਰਾਤ ਕਰੀਬ 8.30 ਵਜੇ ਬੈਂਕ ਬਾਜ਼ਾਰ ਰਾਮਾਂ ਮੰਡੀ ਵਿਖੇ ਸਥਿਤ ਰੈਡੀਮੇਡ ਦੀ ਇਕ ਦੁਕਾਨ ਤਰੁਨ ਕੁਲੈਕਸ਼ਨ ਦੇ ਮਾਲਕ ਸੋਨੂੰ ਤੋਂ ਇਕ ਮੋਟਰਸਾਈਕਲ ’ਤੇ ਸਵਾਰ ਦੋ ਨਕਾਬਪੋਸ਼ ਸਰੇਆਮ ਅਸਲੇ ਦੀ ਨੋਕ ’ਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇਸ ਲੁੱਟ ਦੀ....
ਗੋਲੀਆਂ ਚੱਲਣ ਦੇ ਮਾਮਲੇ ’ਚ ਪਿਓ ਦੀ ਮੌਤ ਪੁੱਤਰ ਜ਼ਖ਼ਮੀ
. . .  28 minutes ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ)- ਬੀਤੀ ਰਾਤ ਸੁਲਤਾਨਵਿੰਡ ਰੋਡ ਵਿਖੇ ਪੈਂਦੇ ਗੋਲੀਆਂ ਚੱਲਣ ਦੇ ਮਾਮਲੇ ’ਚ ਦੋ ਵਿਅਕਤੀ ਜ਼ਖ਼ਮੀ ਹੋਏ ਸਨ, ਜਿੰਨ੍ਹਾ ’ਚੋਂ ਇਕ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ....
ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
. . .  52 minutes ago
ਹੰਡਿਆਇਆ/ਬਰਨਾਲਾ, 28 ਅਗਸਤ (ਗੁਰਜੀਤ ਸਿੰਘ ਖੁੱਡੀ)- ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹੰਡਿਆਇਆ ਦੇ ਨੇੜਲੇ ਪਿੰਡ ਕੋਠੇ ਚੂੰਘਾਂ ਦੇ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਆਪਣੇ ਘਰ ਸ਼ਾਮ ਸਮੇਂ ਪਸ਼ੂਆਂ ਦੀ ਧਾਰ....
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ
. . .  1 minute ago
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਵੇਰੇ 11 ਵਜੇ ਸ਼ੁਰੂ ਹੋ ਰਹੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ....
ਅੰਮ੍ਰਿਤਧਾਰੀ ਸਿੱਖ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
. . .  about 1 hour ago
ਤਰਨਤਾਰਨ, 25 ਸਤੰਬਰ-ਥਾਣਾ ਸਿਟੀ ਤਰਨਤਾਰਨ ਅਧੀਨ ਆਉਂਦੇ ਪਿੰਡ ਰਟੌਲ ਵਿਖੇ ਬੀਤੀ ਰਾਤ ਇਕ ਅੰਮ੍ਰਿਤਧਾਰੀ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ...
ਰੱਖਿਆ ਮੰਤਰੀ ਰਾਜਨਾਥ ਸਿੰਘ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਪਹੁੰਚੇ
. . .  about 1 hour ago
ਉੱਤਰ ਪ੍ਰਦੇਸ਼, 25 ਸਤੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਪਹੁੰਚੇ, ਜਿੱਥੇ ਰਾਜਨਾਥ ਸਿੰਘ ਭਾਰਤ ਡਰੋਨ ਸ਼ਕਤੀ 2023 ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ।
ਕੇਰਲ: ਚਾਰ ਜ਼ਿਲ੍ਹਿਆਂ 'ਚ ਪੀ.ਐੱਫ.ਆਈ. ਵਰਕਰਾਂ ਦੇ ਟਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ
. . .  about 1 hour ago
ਤਿਰੂਵਨੰਤਪੁਰਮ, 25 ਸਤੰਬਰ- ਈ.ਡੀ. ਵਲੋਂ ਪੀ.ਐੱਫ.ਆਈ. ਵਰਕਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਚਾਰ ਜ਼ਿਲ੍ਹਿਆਂ ਤ੍ਰਿਸ਼ੂਰ, ਏਰਨਾਕੁਲਮ, ਮਲਪੁਰਮ ਅਤੇ...
ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
ਹਾਂਗਜ਼ੂ ਏਸ਼ੀਆਈ ਖੇਡਾਂ: ਭਾਰਤ ਦੀ ਐਸ਼ਵਰਿਆ ਪ੍ਰਤਾਪ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 2 hours ago
ਭੋਪਾਲ 'ਚ ਭਾਜਪਾ ਕਾਰਜਕਰਤਾ ਮਹਾਕੁੰਭ 'ਚ ਸ਼ਾਮਿਲ ਹੋਣਗੇ ਮੋਦੀ
. . .  about 2 hours ago
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਤੋਂ ਬਾਅਦ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 2 hours ago
ਉਤਰਾਖੰਡ ਦੇ ਉਤਰਾਕਾਸ਼ੀ ’ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਧੁੰਦ ਨੇ ਵਾਹਨਾਂ ਦੀ ਰਫ਼ਤਾਰ ਨੂੰ ਮਾਰੀਆਂ ਬਰੇਕਾਂ
. . .  about 3 hours ago
ਏਸ਼ੀਅਨ ਗੇਮਜ਼ 2023 ’ਚ ਭਾਰਤ ਨੂੰ ਸ਼ੂਟਿੰਗ ’ਚ ਮਿਲਿਆ ਪਹਿਲਾ ਗੋਲਡ
. . .  about 1 hour ago
⭐ਮਾਣਕ-ਮੋਤੀ⭐
. . .  about 4 hours ago
ਹੋਰ ਖ਼ਬਰਾਂ..

Powered by REFLEX