ਤਾਜ਼ਾ ਖਬਰਾਂ


ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਘਰ ਵਿਚ ਵੜ ਕੇ ਇਕ ਔਰਤ ਦੀ ਗੋਲੀ ਮਾਰ ਹੱਤਿਆ
. . .  2 minutes ago
ਕਪੂਰਥਲਾ, 2 ਜਨਵਰੀ (ਅਮਨਜੋਤ ਸਿੰਘ ਵਾਲੀਆ)-ਕਪੂਰਥਲਾ ਸ਼ਹਿਰ ਦੇ ਮੁਹੱਲਾ ਸੀਨਪੁਰਾ ਵਿਚ ਅੱਜ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਘਰ ਵਿਚ ਵੜ ਕੇ ਵਿਦੇਸ਼ ਤੋਂ ਇਕ ਮਹੀਨਾ ਪਹਿਲਾਂ ਆਈ ਇਕ ...
ਡੀ.ਐਫ.ਐਸ. ਸਕੱਤਰ ਨੇ ਵਿਦੇਸ਼ੀ ਬੈਂਕਾਂ ਦੇ ਪ੍ਰਸਤਾਵਾਂ 'ਤੇ ਵਿਚਾਰ ਕਰਨ ਲਈ ਅੰਤਰ-ਵਿਭਾਗੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
. . .  9 minutes ago
ਨਵੀਂ ਦਿੱਲੀ, 2 ਜਨਵਰੀ (ਏਐਨਆਈ): ਵਿੱਤੀ ਸੇਵਾਵਾਂ ਵਿਭਾਗ ਦੇ ਸਕੱਤਰ, ਐਮ ਨਾਗਰਾਜੂ ਨੇ ਅੰਤਰ-ਵਿਭਾਗੀ ਕਮੇਟੀ (ਆਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ਭਾਰਤ ਵਿਚ ਸ਼ਾਖਾਵਾਂ, ਪ੍ਰਤੀਨਿਧੀ ...
ਅੱਜ ਦਾ ਭਾਰਤ ਪਰੰਪਰਾਵਾਂ ਤੇ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਸਨਮਾਨ ਕਰਦਾ ਹੈ- ਰਾਜਨਾਥ ਸਿੰਘ
. . .  16 minutes ago
ਉਦੈਪੁਰ (ਰਾਜਸਥਾਨ), 2 ਜਨਵਰੀ (ਏਐਨਆਈ): ਦੇਸ਼ ਦੀ ਅਮੀਰ ਸੱਭਿਅਤਾ ਵਿਰਾਸਤ ਦੀ ਸ਼ਲਾਘਾ ਕਰਦੇ ਹੋਏ, ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਆਧੁਨਿਕ ਭਾਰਤ ਆਪਣੇ ਪ੍ਰਾਚੀਨ ਅਤੀਤ ਅਤੇ ਸੱਭਿਆਚਾਰਕ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਜਨਮ ਦਿਹਾੜਾ ਮਨਾਇਆ
. . .  43 minutes ago
ਲੌਂਗੋਵਾਲ, 2 ਜਨਵਰੀ (ਵਿਨੋਦ, ਸ. ਖੰਨਾ) - ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦਾ ਜਨਮ ਦਿਹਾੜਾ ਉਨ੍ਹਾਂ ਦੀ ਯਾਦ ਵਿਚ ਬਣੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ...
 
ਹਾਕੀ ਇੰਡੀਆ ਨੇ ਸਜੋਰਡ ਮਾਰਿਜਨੇ ਨੂੰ ਨਿਯੁਕਤ ਕੀਤਾ ਭਾਰਤੀ ਮਹਿਲਾ ਹਾਕੀ ਟੀਮ ਦਾ ਮੁੱਖ ਕੋਚ
. . .  about 1 hour ago
ਨਵੀਂ ਦਿੱਲੀ, 2 ਜਨਵਰੀ - ਹਾਕੀ ਇੰਡੀਆ ਨੇ ਅੱਜਭਾਰਤੀ ਮਹਿਲਾ ਹਾਕੀ ਟੀਮ ਦੇ ਮੁੱਖ ਕੋਚ ਵਜੋਂ ਸਜੋਰਡ ਮਾਰਿਜਨੇ ਦੀ ਨਿਯੁਕਤੀ ਦਾ ਐਲਾਨ ਕੀਤਾ।ਇੱਕ ਪ੍ਰੈਸ ਰਿਲੀਜ਼ ਦੇ ਅਨੁਸਾਰ ਡੱਚਮੈਨ ਟੋਕੀਓ ਉਲੰਪਿਕ ਖੇਡਾਂ ਵਿਚ ਇਤਿਹਾਸਕ...
ਜੇ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਇਆ ਤਾਂ ਅਮਰੀਕਾ ਬਚਾਅ ਲਈ ਆਵੇਗਾ - ਟਰੰਪ ਦੀ ਈਰਾਨ ਨੂੰ ਚਿਤਾਵਨੀ
. . .  about 1 hour ago
ਵਾਸ਼ਿੰਗਟਨ ਡੀ.ਸੀ., 2 ਜਨਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਈਰਾਨੀ ਅਧਿਕਾਰੀ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ਵਿਰੁੱਧ ਹਿੰਸਾ ਦੀ ਵਰਤੋਂ ਕਰਦੇ ਹਨ ਤਾਂ ਸੰਯੁਕਤ...
ਕਰਨਾਟਕ : ਬੈਨਰ ਲਗਾਉਣ ਨੂੰ ਲੈ ਕੇ ਕਾਂਗਰਸ ਵਿਧਾਇਕ ਅਤੇ ਭਾਜਪਾ ਵਿਧਾਇਕ ਵਿਚਕਾਰ ਝੜਪ, ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਬੱਲਾਰੀ (ਕਰਨਾਟਕ), 2 ਜਨਵਰੀ - ਬੈਨਰ ਲਗਾਉਣ ਨੂੰ ਲੈ ਕੇ ਹੋਏ ਵਿਵਾਦ ਨੂੰ ਲੈ ਕੇ ਕਾਂਗਰਸ ਵਿਧਾਇਕ ਨਾਰਾ ਭਰਤ ਰੈਡੀ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਜੀ ਜਨਾਰਧਨ ਰੈਡੀ ਵਿਚਕਾਰ ਹੋਈ ਝੜਪ ਵਿਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ...
ਅਮਿਤ ਸ਼ਾਹ ਅੰਡੇਮਾਨ ਅਤੇ ਨਿਕੋਬਾਰ ਵਿਚ ਗ੍ਰਹਿ ਮੰਤਰਾਲੇ ਦੀ ਸਲਾਹਕਾਰ ਕਮੇਟੀ ਨਾਲ ਕੱਲ੍ਹ ਕਰਨਗੇ ਮੀਟਿੰਗ
. . .  about 3 hours ago
ਨਵੀਂ ਦਿੱਲੀ, 2 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਦੇ ਆਪਣੇ ਇਕ ਦਿਨ ਦੇ ਦੌਰੇ ਦੇ ਹਿੱਸੇ ਵਜੋਂ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿਚ ਗ੍ਰਹਿ ਮੰਤਰਾਲੇ...
ਸਰਕਾਰ ਵਲੋਂ ਈਸੀਐਮਐਸ ਦੀ ਤੀਜੀ ਕਿਸ਼ਤ ਨੂੰ ਮਨਜ਼ੂਰੀ, 41,863 ਕਰੋੜ ਰੁਪਏ ਦਾ ਹੋਵੇਗਾ ਨਿਵੇਸ਼
. . .  about 3 hours ago
ਨਵੀਂ ਦਿੱਲੀ, 2 ਜਨਵਰੀ - ਸਰਕਾਰ ਨੇ ਅੱਜ ਇਲੈਕਟ੍ਰਾਨਿਕਸ ਕੰਪੋਨੈਂਟਸ ਮੈਨੂਫੈਕਚਰਿੰਗ ਸਕੀਮ (ਈਸੀਐਮਐਸ) ਦੇ ਤਹਿਤ ਪ੍ਰੋਜੈਕਟਾਂ ਦੀ ਤੀਜੀ ਕਿਸ਼ਤ ਨੂੰ ਮਨਜ਼ੂਰੀ ਦੇ ਦਿੱਤੀ, ਜੋ ਕਿ ਭਾਰਤ ਦੇ ਇਲੈਕਟ੍ਰਾਨਿਕਸ ਨਿਰਮਾਣ ਵਾਤਾਵਰਣ ਨੂੰ ਮਜ਼ਬੂਤ ​​ਕਰਨ...
ਪੰਜਾਬ ਭਾਜਪਾ ਵਫ਼ਦ ਨੇ ਕੀਤੀ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ
. . .  about 4 hours ago
ਚੰਡੀਗੜ੍ਹ, 2 ਜਨਵਰੀ (ਸੰਦੀਪ)- ਪੰਜਾਬ ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਨੇ ਅੱਜ ਚੰਡੀਗੜ੍ਹ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਸਰਕਾਰ ਵਲੋਂ....
ਪੰਜਾਬ ’ਚ 15 ਜਨਵਰੀ ਤੋਂ ਸ਼ੁਰੂ ਹੋਵੇਗੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਯੋਜਨਾ-ਸਿਹਤ ਮੰਤਰੀ
. . .  about 4 hours ago
ਚੰਡੀਗੜ੍ਹ, 2 ਜਨਵਰੀ- 15 ਜਨਵਰੀ ਤੋਂ ਪੰਜਾਬ ਵਿਚ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਦਾ ਐਲਾਨ....
ਕੋਹਲੀ ਦੀ ਪੇਸ਼ੀ ਮੌਕੇ ਪੱਤਰਕਾਰਾਂ ਨਾਲ ਹੋਈ ਵਧੀਕੀ ਦੀ ਅੰਮ੍ਰਿਤਸਰ ਪ੍ਰੈਸ ਕਲੱਬ ਵਲੋਂ ਕਰੜੇ ਸ਼ਬਦਾਂ ’ਚ ਨਿਖੇਧੀ
. . .  about 5 hours ago
ਅਟਾਰੀ ਸਰਹੱਦ, (ਅੰਮ੍ਰਿਤਸਰ), 2 ਜਨਵਰੀ, (ਰਾਜਿੰਦਰ ਸਿੰਘ ਰੂਬੀ)- ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸੰਬੰਧੀ ਦਰਜ ਹੋਏ ਮਾਮਲੇ ਵਿਚ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤੇ ਗਏ ਸੀ.ਏ. ਸਤਿੰਦਰ....
ਈਰਾਨ ਵਿਚ ਮਹਿੰਗਾਈ ਵਿਰੁੱਧ ਵਿਰੋਧ ਪ੍ਰਦਰਸ਼ਨ ਜਾਰੀ
. . .  about 5 hours ago
ਸਤਿੰਦਰ ਸਿੰਘ ਕੋਹਲੀ ਰਾਤ ਦੇ ਹਨੇਰੇ ’ਚ ਅਦਾਲਤ ’ਚ ਪੇਸ਼, ਮਿਲਿਆ 6 ਦਿਨ ਦਾ ਪੁਲਿਸ ਰਿਮਾਂਡ
. . .  about 7 hours ago
ਪੰਜਾਬ ਤੇ ਚੰਡੀਗੜ੍ਹ ਵਿਚ ਸੀਤ ਲਹਿਰ ਤੇ ਧੁੰਦ ਜਾਰੀ
. . .  about 7 hours ago
ਸਿਆਸੀ ਰੰਜਿਸ਼ ਨੂੰ ਲੈ ਕੇ ਪਰਾਲੀ ਨੂੰ ਅੱਗ ਲਗਾ ਕੇ ਹਜ਼ਾਰਾਂ ਦਾ ਨੁਕਸਾਨ ਕਰਨ ਦੇ ਲਗਾਏ ਦੋਸ਼
. . .  about 8 hours ago
ਰਾਜਧਾਨੀ ’ਚ ਹਵਾ ਪ੍ਰਦੂਸ਼ਣ ਜਾਰੀ, ਮਾੜੀ ਸ਼੍ਰੇਣੀ ਵਿਚ ਪੁੱਜਿਆ
. . .  about 8 hours ago
ਹੜ੍ਹ ਪ੍ਰਭਾਵਿਤ 50 ਦੇ ਕਰੀਬ ਕਿਸਾਨ ਹਰੀਕੇ ਹੈੱਡ ਵਰਕਸ ਦੇ ਉੱਪਰ ਭੁੱਖ ਹੜਤਾਲ ’ਤੇ ਡਟੇ
. . .  about 9 hours ago
⭐ਮਾਣਕ-ਮੋਤੀ⭐
. . .  about 10 hours ago
2025 ਵਿਚ ਦੁਨੀਆ ਭਰ ਵਿਚ 128 ਪੱਤਰਕਾਰ ਮਾਰੇ ਗਏ, ਵਿਵਾਦਾਂ ਕਾਰਨ ਮੱਧ ਪੂਰਬ ਸਭ ਤੋਂ ਵੱਧ ਪ੍ਰਭਾਵਿਤ - ਆਈ.ਐਫ.ਜੇ.
. . .  1 day ago
ਹੋਰ ਖ਼ਬਰਾਂ..

Powered by REFLEX