ਤਾਜ਼ਾ ਖਬਰਾਂ


ਰਾਜਾ ਵੜਿੰਗ ਵਿਰੁੱਧ ਐਫਆਈਆਰ ਦਰਜ
. . .  11 minutes ago
ਫਗਵਾੜਾ, 5 ਨਵੰਬਰ - ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਕੀਤੀਆਂ ਗਈਆਂ ਟਿੱਪਣੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਮੁਸੀਬਤਾਂ ਵਧਦੀਆਂ ਜਾ ਰਹੀਆਂ ਹਨ ਹਨ। ਇਸ ਮਾਮਲੇ ਵਿਚ ਰਾਜਾ ਵੜਿੰਗ ਨੂੰ ਵਿਰੋਧ ਦਾ
ਪ੍ਰਕਾਸ਼ ਦਿਹਾੜੇ ਦੀ ਖੁਸ਼ੀ 'ਚ ਪਿੰਡ ਕਿੜਿਆਵਾਲਾ ਵਿਖੇ ਸਜਾਇਆ ਗਿਆ ਨਗਰ ਕੀਰਤਨ
. . .  41 minutes ago
ਮੰਡੀ ਲਾਧੂਕਾ (ਫ਼ਿਰੋਜ਼ਪੁਰ), 05 ਨਵੰਬਰ (ਮਨਪ੍ਰੀਤ ਸਿੰਘ ਸੈਣੀ) - ਪਿੰਡ ਕਿੜਿਆਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਚ ਅੱਜ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ...
ਸ੍ਰੀ ਚਮਕੌਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ ਚ ਨਗਰ ਕੀਰਤਨ ਦੀ ਹੋਈ ਆਰੰਭਤਾ
. . .  about 1 hour ago
ਸ੍ਰੀ ਚਮਕੌਰ ਸਾਹਿਬ, 5 ਨਵੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਪੁਰਬ ਸੇਵਾ ਸੁਸਾਇਟੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਗੁਰਦੁਆਰਾ...
ਵਨਡੇ ਰੈਂਕਿੰਗ 'ਚ ਸਮ੍ਰਿਤੀ ਮੰਧਾਨਾ ਅਤੇ ਜੇਮਿਮਾ ਰੌਡਰਿਗਜ਼ ਨੇ ਕ੍ਰਮਵਾਰ ਦੂਜਾ ਅਤੇ ਦਸਵਾਂ ਸਥਾਨ ਕੀਤਾ ਹਾਸਲ
. . .  about 1 hour ago
ਮੁੰਬਈ, 5 ਨਵੰਬਰ - ਸਮ੍ਰਿਤੀ ਮੰਧਾਨਾ ਅਤੇ ਜੇਮਿਮਾ ਰੌਡਰਿਗਜ਼ ਨੇ ਬੱਲੇਬਾਜ਼ੀ ਲਈ ਮਹਿਲਾ ਇਕ ਰੋਜ਼ਾ ਅਧਿਕਾਰਤ ਦਰਜਾਬੰਦੀ ਵਿਚ ਕ੍ਰਮਵਾਰ ਦੂਜਾ ਅਤੇ ਦਸਵਾਂ ਸਥਾਨ ਹਾਸਲ ਕੀਤਾ ਹੈ। ਦੀਪਤੀ ਸ਼ਰਮਾ ਨੇ ਗੇਂਦਬਾਜ਼ੀ...
 
ਜੰਮੂ-ਕਸ਼ਮੀਰ: ਕਿਸ਼ਤਵਾੜ ਦੇ ਛਤਰੂ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 1 hour ago
ਕਿਸ਼ਤਵਾੜ (ਜੰਮੂ-ਕਸ਼ਮੀਰ), 5 ਨਵੰਬਰ - ਅਧਿਕਾਰੀਆਂ ਨੇ ਦੱਸਿਆ ਕਿ ਅੱਜ ਤੜਕੇ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਛੱਤਰੂ ਦੇ ਜਨਰਲ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਈ।ਅਧਿਕਾਰੀਆਂ ਦੇ ਅਨੁਸਾਰ, ਇਹ ਮੁੱਠਭੇੜ...
ਆਈ.ਸੀ.ਸੀ. ਵਲੋਂ ਮਹਿਲਾ ਵਿਸ਼ਵ ਕੱਪ 5 ਲਈ ਗੇਮ ਬਦਲਣ ਵਾਲਿਆਂ ਅਤੇ ਇਤਿਹਾਸ ਬਣਾਉਣ ਵਾਲਿਆਂ ਖਿਡਾਰਨਾਂ ਦੀ ਸੂਚੀ ਜਾਰੀ
. . .  about 1 hour ago
ਮੁੰਬਈ, 5 ਨਵੰਬਰ - ਆਈ.ਸੀ.ਸੀ. ਨੇ ਮਹਿਲਾ ਵਿਸ਼ਵ ਕੱਪ 2025 ਲਈ ਗੇਮ ਬਦਲਣ ਵਾਲਿਆਂ ਅਤੇ ਇਤਿਹਾਸ ਬਣਾਉਣ ਵਾਲਿਆਂ ਖਿਡਾਰਨਾਂ ਦੀ ਸੂਚੀ ਜਾਰੀ ਕੀਤੀ। ਸਮ੍ਰਿਤੀ ਮੰਧਾਨਾ, ਜੇਮੀਮਾ ਰੌਡਰਿਗਜ਼ ਅਤੇ ਦੀਪਤੀ ਸ਼ਰਮਾ ਕ੍ਰਮਵਾਰ...
ਸ੍ਰੀ ਨਨਕਾਣਾ ਸਾਹਿਬ ਦੇ ਮੇਨ ਬਾਜ਼ਾਰ ਵਿਚ ਵਿਛਾਇਆ ਜਾ ਰਿਹਾ ਹੈ ਕਰੀਬ ਦੋ ਕਿਲੋਮੀਟਰ ਲੰਬਾ ਰੈਡ ਕਾਰਪੈਟ
. . .  about 1 hour ago
ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), 5 ਨਵੰਬਰ (ਜਸਵੰਤ ਸਿੰਘ ਜੱਸ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਦੁਪਹਿਰ...
ਸੀਨੀਅਰ ਪੱਤਰਕਾਰ ਤਰਸੇਮ ਸਿੰਘ ਤਰਾਨਾ ਦਾ ਦਿਹਾਂਤ
. . .  about 1 hour ago
ਬਟਾਲਾ, 5 ਨਵੰਬਰ (ਸਤਿੰਦਰ ਸਿੰਘ) - ਕਸਬਾ ਨੌਸ਼ਹਿਰਾ ਮੱਝਾ ਸਿੰਘ ਤੋਂ ਅਜੀਤ ਦੇ ਸੀਨੀਅਰ ਪੱਤਰਕਾਰ ਤਰਸੇਮ ਸਿੰਘ ਤਰਾਨਾ ਦਾ ਦਿਹਾਂਤ ਹੋ ਗਿਆ। ਉਹ ਕਰੀਬ 30 ਸਾਲਾਂ ਤੋਂ ਅਦਾਰਾ ਅਜੀਤ ਨਾਲ ਜੁੜੇ ਹੋਏ ਸਨ ਅਤੇ ਪੀੜਤ...
ਅਮਰੀਕਾ: ਲੁਈਸਵਿਲ ਵਿਚ ਉਡਾਣ ਭਰਨ ਤੋਂ ਬਾਅਦ ਕਾਰਗੋ ਜਹਾਜ਼ ਹਾਦਸਾਗ੍ਰਸਤ
. . .  about 2 hours ago
ਲੁਈਸਵਿਲ (ਅਮਰੀਕਾ), 5 ਨਵੰਬਰ - ਯੂਐਸ ਫੈਡਰਲ ਏਵੀਏਸ਼ਨ ਐਡਮਿਨਿਸਟ੍ਰੇਸ਼ਨ (ਐਫਏਏ) ਦੇ ਅਨੁਸਾਰ, ਲੁਈਸਵਿਲ ਮੁਹੰਮਦ ਅਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇਕ ਯੂਪੀਐਸ...
ਛੱਤੀਸਗੜ੍ਹ ਰੇਲ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 11
. . .  about 2 hours ago
ਬਿਲਾਸਪੁਰ (ਛੱਤੀਸਗੜ੍ਹ), 5 ਨਵੰਬਰ - ਗੇਵਰਾ ਰੋਡ ਤੋਂ ਬਿਲਾਸਪੁਰ ਜਾ ਰਹੀ ਇਕ ਯਾਤਰੀ ਰੇਲਗੱਡੀ ਇਕ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਈ। ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ...
ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
. . .  about 2 hours ago
ਨਵੀਂ ਦਿੱਲੀ, 5 ਨਵੰਬਰ - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਲੋਕਾਂ ਨੂੰ ਵਧਾਈ...
ਗੁਰਪੁਰਬ ਦੇ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ
. . .  about 1 hour ago
ਅੰਮ੍ਰਿਤਸਰ, 5 ਨਵੰਬਰ (ਹਰਮਿੰਦਰ ਸਿੰਘ) - ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ...
ਉੱਤਰਾਖੰਡ : ਚਮੋਲੀ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿਚ ਤਾਜ਼ਾ ਬਰਫ਼ਬਾਰੀ
. . .  about 2 hours ago
ਸ੍ਰੀ ਨਨਕਾਣਾ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ
. . .  about 2 hours ago
ਭਾਰਤੀ ਮੂਲ ਦੇ ਜ਼ੋਹਰਾਨ ਮਮਦਾਨੀ ਬਣੇ ਨਿਊਯਾਰਕ ਦੇ ਮੇਅਰ
. . .  about 3 hours ago
ਰਾਹੁਲ ਗਾਂਧੀ ਅੱਜ ਦੁਪਹਿਰ 12 ਵਜੇ ਕਰਨਗੇ ਪ੍ਰੈਸ ਬ੍ਰੀਫਿੰਗ
. . .  about 3 hours ago
⭐ਮਾਣਕ-ਮੋਤੀ⭐
. . .  about 3 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਅਦਾਰਾ ਅਜੀਤ ਵਲੋਂ ਲੱਖ ਲੱਖ ਵਧਾਈ
. . .  about 3 hours ago
ਦਿੱਲੀ ਹਵਾਈ ਅੱਡੇ ’ਤੇ ਤੇਜ਼ ਹਵਾਵਾਂ ਕਾਰਨ 8 ਉਡਾਣਾਂ ਹੋਰ ਹਵਾਈ ਅੱਡਿਆਂ ’ਤੇ ਭੇਜੀਆਂ
. . .  1 day ago
ਵਿਦੇਸ਼ ਮੰਤਰੀ ਸਾ'ਰ ਦੀ ਫੇਰੀ ਦੌਰਾਨ ਭਾਰਤ-ਇਜ਼ਰਾਈਲ ਵਪਾਰ, ਖੇਤੀਬਾੜੀ, ਤਕਨਾਲੋਜੀ 'ਤੇ ਸਹਿਯੋਗ 'ਤੇ ਕਰਨਗੇ ਚਰਚਾ
. . .  1 day ago
ਹੋਰ ਖ਼ਬਰਾਂ..

Powered by REFLEX