ਤਾਜ਼ਾ ਖਬਰਾਂ


ਸਫ਼ਾਈ ਕਰਮਚਾਰੀਆਂ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਭੁਲੱਥ 'ਚ ਰੋਸ ਪ੍ਰਦਰਸ਼ਨ
. . .  7 minutes ago
ਭੁਲੱਥ (ਕਪੂਰਥਲਾ), 27 ਜੁਲਾਈ (ਮੇਹਰ ਚੰਦ ਸਿੱਧੂ) - ਅੱਜ ਇਥੇ ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬਰਨਾਲਾ ਲਾਠੀਚਾਰਜ ਤੇ ਭਗਵੰਤ ਮਾਨ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਨਗਰ ਪੰਚਾਇਤ ਭੁਲੱਥ ਦੇ ਸਫ਼ਾਈ ਕਰਮਚਾਰੀਆਂ ਤੇ ਪੇਂਡੂ ਮਜ਼ਦੂਰ...
ਬਰਨਾਲਾ ਘਟਨਾ ਦੇ ਰੋਸ ਵਜੋਂ ਅੱਪਰਾ ਦੇ ਬਾਜ਼ਾਰ ਮੁਕੰਮਲ ਬੰਦ
. . .  15 minutes ago
ਅੱਪਰਾ (ਜਲੰਧਰ), 27 ਜੁਲਾਈ (ਦਲਵਿੰਦਰ ਸਿੰਘ ਅੱਪਰਾ) - ਬਰਨਾਲਾ ਦੀ ਘਟਨਾ ਦੇ ਰੋਸ ਵਜੋਂ ਕਸਬਾ ਅੱਪਰਾ ਦੇ ਸਾਰੇ ਬਾਜ਼ਾਰ ਮੁਕੰਮਲ ਬੰਦ ਹਨ। ਵਾਲਮੀਕਿ ਭਾਈਚਾਰੇ ਵਲੋਂ ਕਸਬੇ ਦੇ ਦੁਕਾਨਦਾਰਾਂ ਨੂੰ ਬੇਨਤੀ ਕੀਤੀ...
ਸਦਨ ਵਿਚ ਹੰਗਾਮੇ ਦੌਰਾਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  12 minutes ago
ਨਵੀਂ ਦਿੱਲੀ, 27 ਜੁਲਾਈ - ਕੇਂਦਰੀ ਮੰਤਰੀ ਜਤਿੰਦਰ ਸਿੰਘ ਵਲੋਂ ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ, 2026 ਪੇਸ਼ ਕਰਨ ਤੋਂ ਕੁਝ ਮਿੰਟ ਬਾਅਦ ਹੀ ਸਦਨ ਵਿਚ ਹੰਗਾਮੇ ਦੌਰਾਨ ਲੋਕ ਸਭਾ ਦੁਪਹਿਰ...
ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਲੋਕ ਸਭਾ ਚ ਪੇਪਰ ਲੀਕ ਨਾਲ ਸੰਬੰਧਿਤ ਬਿੱਲ ਕੀਤਾ ਪੇਸ਼
. . .  28 minutes ago
ਨਵੀਂ ਦਿੱਲੀ, 27 ਜੁਲਾਈ - ਹੰਗਾਮੇ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਈ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਲੋਕ ਸਭਾ ਵਿੱਚ ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਸੋਧ ਬਿੱਲ...
 
ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ ਜਾਮ ਕਰਕੇ ਧਰਨਾ
. . .  33 minutes ago
ਅੰਮ੍ਰਿਤਸਰ, 27 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ) - ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਉੱਤੇ ਹੋਏ ਲਾਠੀ ਚਾਰਜ ਦੇ ਵਿਰੋਧ ਵਿਚ ਅੱਜ ਸਮੂਹ ਵਾਲਮੀਕੀ ਭਾਈਚਾਰੇ ਵਲੋਂ ਸਥਾਨਕ ਭੰਡਾਰੀ ਪੁੱਲ ਜਾਮ ਕਰਕੇ ਧਰਨਾ ਪ੍ਰਦਰਸ਼ਨ...
ਅੰਕੁਸ਼ ਮਟਨੇਜਾ ਬਣੇ ਨਗਰ ਕੌਂਸਲ ਜਲਾਲਾਬਾਦ ਦੇ ਪ੍ਰਧਾਨ
. . .  36 minutes ago
ਜਲਾਲਾਬਾਦ (ਫ਼ਾਜ਼ਿਲਕਾ), 27 ਜੁਲਾਈ(ਕਰਨ ਚੁਚਰਾ) - ਜਲਾਲਾਬਾਦ ਨਗਰ ਕੌਂਸਲ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ ਤੋਂ ਬਾਅਦ ਅੱਜ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ...
ਵਾਲਮੀਕ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਕਪੂਰਥਲਾ ਚ ਬੰਦ ਨੂੰ ਭਰਵਾਂ ਹੁੰਗਾਰਾ
. . .  41 minutes ago
ਕਪੂਰਥਲਾ, 27 ਜੁਲਾਈ (ਅਮਰਜੀਤ ਕੋਮਲ) - ਵਾਲਮੀਕ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਕਪੂਰਥਲਾ ਚ ਅੱਜ ਬੰਦ ਨੂੰ ਭਰਵਾਂ ਹੁੰਗਾਰਾ ਦੇਖਣ ਨੂੰ ਮਿਲਿਆ। ਸਵੇਰ ਤੋਂ ਹੀ ਸ਼ਹਿਰ ਦੀਆਂ ਦੁਕਾਨਾਂ ਬੰਦ ਰਹੀਆਂ...
ਵਿਦਿਆਰਥੀਆਂ ਦੀਆਂ ਆਵਾਜ਼ਾਂ ਦਬਾਉਣ ਲਈ ਬਹੁਤ ਜ਼ਿਆਦਾ ਤਾਕਤ ਦੀ ਵਰਤੋਂ ਹੋ ਰਹੀ - ਰਾਹੁਲ ਗਾਂਧੀ
. . .  46 minutes ago
ਨਵੀਂ ਦਿੱਲੀ, 27 ਜੁਲਾਈ - ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ 'ਤੇ ਤਿੱਖਾ ਹਮਲਾ...
ਚਾਰ ਸਾਲਾਂ ਵਿਚ ਛੇ ਪ੍ਰੀਖਿਆ ਪੇਪਰ ਲੀਕ ਹੋਏ ਹਨ - ਪੰਜਾਬ ਵਿਚ ਕਥਿਤ ਪੇਪਰ ਲੀਕ ਬਾਰੇ ਰਾਜਾ ਵੜਿੰਗ
. . .  53 minutes ago
ਨਵੀਂ ਦਿੱਲੀ, 27 ਜੁਲਾਈ - ਪੰਜਾਬ ਵਿਚ ਕਥਿਤ ਪੇਪਰ ਲੀਕ ਬਾਰੇ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, "ਕੁੱਲ ਮਿਲਾ ਕੇ ਚਾਰ ਸਾਲਾਂ ਵਿਚ ਛੇ ਪ੍ਰੀਖਿਆ ਪੇਪਰ ਲੀਕ ਹੋਏ...
ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ-ਡਰਾਈਵਰ ਗੰਭੀਰ ਜ਼ਖਮੀ
. . .  about 1 hour ago
ਜਲੰਧਰ, 27 ਜੁਲਾਈ (ਦਵਿੰਦਰ) - ਗੁਰਾਇਆ ਨੇੜੇ ਨੈਸ਼ਨਲ ਹਾਈਵੇ 'ਤੇ ਦੇਰ ਰਾਤ ਦੋ ਟਰੱਕਾਂ ਵਿਚਕਾਰ ਭਿਆਨਕ ਟੱਕਰ ਹੋਣ ਕਾਰਨ ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗ ਗਿਆ, ਜਦਕਿ ਦੂਜਾ ਟਰੱਕ ਪੁੱਲ ਉੱਪਰ ਹੀ ਬੁਰੀ...
ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਸੰਸਦ ਦੇ ਮਕਰ ਦੁਆਰ 'ਤੇ ਵਿਰੋਧ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 27 ਮਾਰਚ - ਪ੍ਰਿਯੰਕਾ ਗਾਂਧੀ ਸਮੇਤ ਵਿਰੋਧੀ ਧਿਰ ਦੇ ਸੰਸਦ ਮੈਂਬਰ ਸੰਸਦ ਦੇ ਮਕਰ ਦੁਆਰ 'ਤੇ ਪ੍ਰਦਰਸ਼ਨ ਕਰ ਰਹੇ ਹਨ, 20 ਜੁਲਾਈ ਨੂੰ ਜੰਤਰ-ਮੰਤਰ 'ਤੇ ਸੀਜੇਪੀ ਦੀ ਅਗਵਾਈ ਵਾਲੇ ਵਿਦਿਆਰਥੀਆਂ...
ਡੇਰਾਬੱਸੀ ਖੇਤਰ 'ਚ ਬਿਜਲੀ ਸਪਲਾਈ ਠੱਪ ਹੋਣ ਕਾਰਨ ਮੱਚੀ ਹਾਹਾਕਾਰ, 16 ਘੰਟਿਆਂ ਤੋਂ ਵੱਧ ਸਮੇਂ ਤੋਂ ਬਿਜਲੀ ਸਪਲਾਈ ਠੱਪ
. . .  about 1 hour ago
ਡੇਰਾਬੱਸੀ (ਮੁਹਾਲੀ), 27 ਜੁਲਾਈ (ਰਣਬੀਰ ਸਿੰਘ ਪੜ੍ਹੀ) - ਡੇਰਾਬੱਸੀ ਖੇਤਰ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਲੋਕਾਂ ਦਾ ਅਸਹਿ ਗਰਮੀ ਨਾਲ...
ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਦੀਆਂ ਵਧੀਕੀਆਂ 'ਤੇ ਸੁਪਰੀਮ ਕੋਰਟ ਚ ਸੁਣਵਾਈ
. . .  about 1 hour ago
ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਭਾਜਪਾ ਦੇ ਸੰਗਰੂਰ ਦਫ਼ਤਰ ਉੱਤੇ ਪੈਟਰੋਲ ਬੰਬ ਨਾਲ ਹਮਲਾ
. . .  about 1 hour ago
ਲੋਕ ਸਭਾ ਅਤੇ ਰਾਜ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ
. . .  about 1 hour ago
ਬਰਨਾਲਾ ਦੇ ਆਮ ਆਦਮੀ ਕਲੀਨਿਕਾ ਦਾ ਸਮੂਹ ਸਟਾਫ ਹੜਤਾਲ 'ਤੇ
. . .  about 1 hour ago
ਆਯੂਸ਼ਮਾਨ ਅਰੋਗਿਆ ਕੇਂਦਰ ਤੋਂ ਸਮਰਸੀਬਲ ਮੋਟਰ ਅਤੇ ਤਾਰ ਚੋਰੀ
. . .  about 1 hour ago
ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 2 ਕਾਬੂ
. . .  about 2 hours ago
ਸਾਡੇ ਸਾਰਿਆਂ ਲਈ ਇਕ ਵੱਡਾ ਦਿਨ, ਸਾਰੀਆਂ ਪਾਰਟੀਆਂ ਚਰਚਾ ਵਿਚ ਹਿੱਸਾ ਲੈਣ - ਜਨਤਕ ਪ੍ਰੀਖਿਆਵਾਂ ਸੋਧ ਬਿੱਲ, 'ਤੇ, ਰਿਜੀਜੂ
. . .  about 2 hours ago
ਹੋਰ ਖ਼ਬਰਾਂ..

Powered by REFLEX