ਤਾਜ਼ਾ ਖਬਰਾਂ


ਭਾਰੀ ਮੀਂਹ ਤੋਂ ਬਾਅਦ ਮੁੰਬਈ ਦੇ ਕੁਝ ਸਟੇਸ਼ਨਾਂ 'ਤੇ ਰੇਲ ਸੇਵਾਵਾਂ ਮੁਅੱਤਲ
. . .  36 minutes ago
ਮੁੰਬਈ, 7 ਜੁਲਾਈ-ਮੁੰਬਈ ਨਾਲ ਲੱਗਦੇ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਕਸਾਰਾ ਅਤੇ ਟਿਟਵਾਲਾ ਸਟੇਸ਼ਨਾਂ ਵਿਚਕਾਰ ਸਥਾਨਕ ਰੇਲ ਸੇਵਾਵਾਂ ਐਤਵਾਰ ਸਵੇਰੇ ਭਾਰੀ ਮੀਂਹ ਅਤੇ ਦਰੱਖਤ ਡਿੱਗਣ ਕਾਰਨ ਮੁਅੱਤਲ...
ਲਾਧੂਕਾ ਮਾਈਨਰ 'ਚ ਮੁੜ ਪਿਆ ਪਾੜ, 70-80 ਕਿੱਲੇ ਫਸਲ ਦਾ ਨੁਕਸਾਨ
. . .  about 1 hour ago
ਮੰਡੀ ਘੁਬਾਇਆ, 7 ਜੁਲਾਈ (ਅਮਨ ਬਵੇਜਾ)-ਜ਼ਿਲ੍ਹਾ ਫਾਜ਼ਿਲਕਾ ਦੀ ਲਾਧੂਕਾ ਮਾਈਨਰ ਅਕਸਰ ਹੀ ਟੁੱਟਣ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ ਅਤੇ ਹਰ ਸਾਲ ਨੇੜਲੇ ਕਿਸਾਨਾਂ ਨੂੰ ਮਾਲੀ ਨੁਕਸਾਨ ਸਹਿਣਾ ਪੈਂਦਾ ਹੈ। ਦੱਸਣਯੋਗ ਹੈ ਕਿ ਤਕਰੀਬਨ 2 ਸਾਲ ਪਹਿਲਾਂ ਨਹਿਰੀ ਵਿਭਾਗ ਵਲੋਂ 50-60 ਲੱਖ ਰੁਪਏ ਖਰਚ ਕੇ ਲਾਧੂਕਾ...
ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ 2 ਧਿਰਾਂ ਵਿਚਾਲੇ ਹੋਇਆ ਝਗੜਾ, 1 ਵਿਅਕਤੀ ਦਾ ਕਤਲ
. . .  about 1 hour ago
ਗੱਗੋਮਾਹਲ, (ਅਜਨਾਲਾ), 7 ਜੁਲਾਈ (ਬਲਵਿੰਦਰ ਸਿੰਘ ਸੰਧੂ)-ਥਾਣਾ ਰਮਦਾਸ ਅਧੀਨ ਆਉਂਦੇ ਪਿੰਡ ਲੱਖੂਵਾਲ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ 2 ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦਾ ਕਤਲ ਕਰ ਦਿੱਤਾ...
⭐ਮਾਣਕ-ਮੋਤੀ⭐
. . .  about 1 hour ago
⭐ਮਾਣਕ-ਮੋਤੀ⭐
 
ਮੇਘਾਲਿਆ : ਪੂਰਬੀ ਜੈਂਤੀਆ ਪਹਾੜੀ ਜ਼ਿਲ੍ਹੇ 'ਚੋਂ ਮਿਲੀਆਂ 4 ਲਾਸ਼ਾਂ
. . .  1 day ago
ਸ਼ਿਲਾਂਗ, 6 ਜੁਲਾਈ-ਮੇਘਾਲਿਆ ਦੇ ਪੂਰਬੀ ਜੈਂਤੀਆ ਪਹਾੜੀ ਜ਼ਿਲ੍ਹੇ ਦੇ ਇਕ ਦੂਰ-ਦੁਰਾਡੇ ਖੇਤਰ ਵਿਚ ਸ਼ਨੀਵਾਰ ਨੂੰ 4 ਪੁਰਸ਼ਾਂ ਦੀਆਂ ਲਾਸ਼ਾਂ ਮਿਲੀਆਂ। ਪੁਲਿਸ ਨੇ ਇਹ ਸਭ...
ਕੁਲਗਾਮ 'ਚ ਮੁੱਠਭੇੜ 'ਚ 4 ਅੱਤਵਾਦੀ ਢੇਰ, 1 ਫੌਜੀ ਸ਼ਹੀਦ
. . .  1 day ago
ਸ਼੍ਰੀਨਗਰ, 6 ਜੁਲਾਈ-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਚੱਲ ਰਹੇ 2 ਵੱਖ-ਵੱਖ ਮੁਕਾਬਲਿਆਂ 'ਚ 4 ਅੱਤਵਾਦੀ ਅਤੇ ਇਕ ਫੌਜੀ ਮਾਰਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕੁਲਗਾਮ ਦੇ ਮੋਡੇਰਗਾਮ ਪਿੰਡ 'ਚ ਪਹਿਲੀ ਮੁੱਠਭੇੜ ਉਸ ਸਮੇਂ ਸ਼ੁਰੂ...
ਜ਼ਿੰਬਾਬਵੇ ਨੇ ਭਾਰਤ ਨੂੰ ਪਹਿਲੇ ਟੀ-20 'ਚ 13 ਦੌੜਾਂ ਨਾਲ ਹਰਾਇਆ
. . .  1 day ago
ਹਰਾਰੇ, 6 ਜੁਲਾਈ-ਜ਼ਿੰਬਾਬਵੇ ਨੇ ਭਾਰਤ ਨੂੰ ਪਹਿਲੇ ਟੀ-20 'ਚ 13 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ 102 ਦੌੜਾਂ ਉਤੇ...
ਕ੍ਰਿਕਟਰ ਅਰਸ਼ਦੀਪ ਸਿੰਘ ਦਾ ਮੋਹਾਲੀ ਏਅਰਪੋਰਟ ਪੁੱਜਣ 'ਤੇ ਨਿੱਘਾ ਸਵਾਗਤ
. . .  1 day ago
ਮੋਹਾਲੀ, 6 ਜੁਲਾਈ-ਕ੍ਰਿਕਟਰ ਅਰਸ਼ਦੀਪ ਸਿੰਘ ਦਾ ਮੋਹਾਲੀ ਏਅਰਪੋਰਟ 'ਤੇ ਪੁੱਜਣ ਉਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸਮਰਥਕਾਂ ਨੇ ਭਾਰੀ...
ਅਦਾਕਾਰ ਅਕਸ਼ੈ ਕੁਮਾਰ ਨੇ ਲੋਕ ਗਾਇਕਾ ਗਲੋਰੀ ਬਾਵਾ ਦੀ 25 ਲੱਖ ਰੁਪਏ ਦੇ ਕੇ ਕੀਤੀ ਮਦਦ
. . .  1 day ago
ਅੰਮ੍ਰਿਤਸਰ, 6 ਜੁਲਾਈ-ਮਰਹੂਮ ਗਾਇਕਾ ਗੁਰਮੀਤ ਬਾਵਾ ਜਿਨ੍ਹਾਂ ਨੂੰ ਸਾਰੀ ਦੁਨੀਆ ਵਿਚ ਲੰਬੀ ਹੇਕ ਦੀ ਮਲਿਕਾ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ। ਗੁਰਮੀਤ ਬਾਵਾ, ਲਾਚੀ ਬਾਵਾ ਅਤੇ ਕਿਰਪਾਲ ਸਿੰਘ ਬਾਵਾ ਦੇ ਅਚਨਚੇਤ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਸਪੁੱਤਰੀ ਪੰਜਾਬੀ ਲੋਕ ਗਾਇਕਾ ਗਲੋਰੀ ਬਾਵਾ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ...
ਸੋਢੀ ਵਾਲਾ ਮਾਈਨਰ ਵਿਚ ਪਿਆ ਪਾੜ
. . .  1 day ago
ਮਮਦੋਟ, (ਫਿਰੋਜ਼ਪੁਰ) 6 ਜੁਲਾਈ (ਸੁਖਦੇਵ ਸਿੰਘ ਸੰਗਮ)-ਅੱਜ ਮਮਦੋਟ ਇਲਾਕੇ ਵਿਚ ਹੋਈ ਭਾਰੀ ਬਾਰਿਸ਼ ਦੇ ਚਲਦਿਆਂ ਨੇੜਲੇ ਪਿੰਡ ਝੋਕ ਮੋਹੜੇ ਨਜ਼ਦੀਕ ਢਾਣੀ ਤੇਜਾ ਸਿੰਘ ਕੋਲ ਸੋਢੀ ਵਾਲਾ ਮਾਈਨਰ ਵਿਚ ਪਾੜ ਪੈ ਗਿਆ, ਜਿਸ ਕਾਰਨ ਕਿਸਾਨਾਂ ਨੂੰ ਵੱਡੀ ਪ੍ਰੇਸ਼ਾਨੀ ਸਤਾਉਣ...
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਜਲਦ ਕਰਨਗੇ ਬਜਟ ਪੇਸ਼
. . .  1 day ago
ਨਵੀਂ ਦਿੱਲੀ, 6 ਜੁਲਾਈ-ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਛੇਤੀ ਹੀ ਸੰਸਦ ਵਿਚ ਬਜਟ ਪੇਸ਼ ਕਰਨਗੇ। ਇਸ ਸੰਬੰਧੀ ਕੇਂਦਰ ਸਰਕਾਰ ਨੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ...
ਵਜ਼ੀਰ ਕੰਬੋਜ ਬਣੇ ਜ਼ਿਲ੍ਹਾ ਅਟਾਰਨੀ ਫ਼ਾਜ਼ਿਲਕਾ
. . .  1 day ago
ਫ਼ਾਜ਼ਿਲਕਾ, 6 ਜੁਲਾਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਵਜ਼ੀਰ ਕੰਬੋਜ ਨਵੇਂ ਜ਼ਿਲ੍ਹਾ ਅਟਾਰਨੀ ਬਣਾਏ ਗਏ ਹਨ। ਉਨ੍ਹਾਂ ਨੂੰ ਉਪ ਜ਼ਿਲ੍ਹਾ ਅਟਾਰਨੀ ਤੋਂ ਪਦਉੱਨਤ ਕਰਕੇ ਜ਼ਿਲ੍ਹਾ ਅਟਾਰਨੀ ਬਣਾਇਆ...
ਜਥੇਦਾਰ ਅਕਾਲ ਤਖਤ ਵਲੋਂ ਬਰਤਾਨੀਆ ਚੋਣਾਂ 'ਚ 4 ਦਸਤਾਰਧਾਰੀ ਸਿੱਖਾਂ ਤੇ 5 ਬੀਬੀਆਂ ਦੇ ਮੈਂਬਰ ਪਾਰਲੀਮੈਂਟ ਬਣਨ 'ਤੇ ਮੁਬਾਰਕਬਾਦ
. . .  1 day ago
ਮਹਿਲਾ ਪੁਲਿਸ ਅਧਿਕਾਰੀ ਰਿਸ਼ਵਤ ਲੈਂਦੀ ਕਾਬੂ
. . .  1 day ago
ਐਡਵੋਕੇਟ ਧਾਮੀ ਨੇ ਬਰਤਾਨੀਆ 'ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ
. . .  1 day ago
ਹਾਥਰਸ ਹਾਦਸਾ : ਮੁੱਖ ਦੋਸ਼ੀ ਦੇਵ ਪ੍ਰਕਾਸ਼ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ
. . .  1 day ago
ਨੌਜਵਾਨ ਦੀ ਗੋਬਿੰਦ ਧਾਮ ਸ੍ਰੀ ਹੇਮਕੁੰਟ ਸਾਹਿਬ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਦ੍ਰੋਪਦੀ ਮੁਰਮੂ ਵਲੋਂ ਬਜਟ ਸੈਸ਼ਨ 2024 ਲਈ ਸੰਸਦ ਦੇ ਦੋਵੇਂ ਸਦਨਾਂ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਰ ਸਟਾਰਮਰ ਨੂੰ ਜਲਦ ਭਾਰਤ ਆਉਣ ਦਾ ਦਿੱਤਾ ਸੱਦਾ
. . .  1 day ago
ਹੋਰ ਖ਼ਬਰਾਂ..

Powered by REFLEX