ਤਾਜ਼ਾ ਖਬਰਾਂ


ਸੁਨਾਮ 'ਚ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਟਰੈਕਟਰ ਝੰਡਾ ਮਾਰਚ
. . .  4 minutes ago
ਸੁਨਾਮ ਊਧਮ ਸਿੰਘ ਵਾਲਾ, 26 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਯੁਕਤ ਕਿਸਾਨ ਮੋਰਚੇ...
ਚਿਹਰੇ 'ਤੇ ਤਿਰੰਗੇ ਝੰਡੇ ਛਪਵਾ ਅਤੇ ਹੱਥਾਂ ਚ ਤਿਰੰਗੇ ਝੰਡੇ ਲਹਿਰਾ ਪਹੁੰਚ ਰਹੇ ਹਨ ਅਟਾਰੀ ਸਰਹੱਦ ਸੈਲਾਨੀ
. . .  22 minutes ago
ਅਟਾਰੀ (ਅੰਮ੍ਰਿਤਸਰ) 26 ਜਨਵਰੀ, (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫ਼ੌਜਾਂ ਦੀ ਅਟਾਰੀ-ਵਾਹਗਾ ਸਰਹੱਦ 'ਤੇ ਹੋ ਰਹੀ ਰੀਟਰੀਟ ਸੈਰਾਮਨੀ ਦਾ ਆਨੰਦ ਮਾਨਣ ਲਈ 26 ਜਨਵਰੀ...
ਗਣਤੰਤਰ ਦਿਵਸ ਮੌਕੇ ਬੀਕੇਯੂ ਉਗਰਾਹਾਂ ਵਲੋਂ ਟਰੈਕਟਰ ਮਾਰਚ
. . .  29 minutes ago
ਦਿੜ੍ਹਬਾ ਮੰਡੀ 26 ਜਨਵਰੀ (ਜਸਵੀਰ ਸਿੰਘ ਔਜਲਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਪੂਰੇ ਭਾਰਤ ਵਿਚ ਬਲਾਕ ਪੱਧਰ ਉਤੇ ਟਰੈਕਟਰ ਮਾਰਚ ਕੀਤਾ ਗਿਆ। ....
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਗਿਆ ਟਰੈਕਟਰ ਮਾਰਚ
. . .  29 minutes ago
ਬੱਧਨੀ ਕਲਾਂ (ਮੋਗਾ), 26 ਜਨਵਰੀ (ਸੰਜੀਵ ਕੋਛੜ) - ਸੰਯੁਕਤ ਕਿਸਾਨ ਮੋਰਚੇ ਦੀ ਕਾਲ 'ਤੇ ਸਥਾਨਕ ਕਸਬਾ ਬੱਧਨੀ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਟਰੈਕਟਰ ਮਾਰਚ ਕੱਢਿਆ...
 
ਨਗਰ ਪੰਚਾਇਤ ਖੇਮਕਰਨ ਵਲੋਂ ਮਨਾਇਆ ਗਿਆ ਗਣਤੰਤਰ ਦਿਵਸ
. . .  36 minutes ago
ਖੇਮਕਰਨ (ਤਰਨਤਾਰਨ), 26 ਜਨਵਰੀ (ਰਾਕੇਸ਼ ਕੁਮਾਰ ਬਿੱਲਾ) - ਨਗਰ ਪੰਚਾਇੰਤ ਖੇਮਕਰਨ ਵਲੋਂ ਦੇਸ਼ ਦਾ ਗਣਤੰਤਰ ਦਿਵਸ ਮਨਾਇਆ ਗਿਆ।ਦਫ਼ਤਰ ਵਿਖੇ ਰਾਸ਼ਟਰੀ ਝੰਡਾ ਨਗਰ ਪੰਚਾਇੰਤ ਖੇਮਕਰਨ ਦੀ ਪ੍ਰਧਾਨ ਬੀਬੀ ਪ੍ਰਕਾਸ਼ ਕੌਰ...
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  42 minutes ago
ਚੋਗਾਵਾਂ (ਅੰਮ੍ਰਿਤਸਰ), 26 ਜਨਵਰੀ (ਗੁਰਵਿੰਦਰ ਸਿੰਘ ਕਲਸੀ)- ਬਲਾਕ ਚੋਗਾਵਾਂ ਦੇ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ...
ਕਿਸਾਨ ਜਥੇਬੰਦੀਆਂ ਨੇ ਤਪਾ ਵਿਖੇ ਕੱਢਿਆ ਟਰੈਕਟਰ ਮਾਰਚ
. . .  43 minutes ago
ਤਪਾ ਮੰਡੀ (ਬਰਨਾਲਾ), 26 ਜਨਵਰੀ (ਪ੍ਰਵੀਨ ਗਰਗ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਬਲਾਕ ਸ਼ਹਿਣਾ ਦੀਆਂ ਸਾਰੀਆਂ ਹੀ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਕਿਸਾਨ, ਮਜ਼ਦੂਰ...
ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਨਾਅਰੇਬਾਜ਼ੀ
. . .  47 minutes ago
ਚੌਕ ਮਹਿਤਾ, 26 ਜਨਵਰੀ (ਜਗਦੀਸ਼ ਸਿੰਘ ਬਮਰਾਹ)- ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਵਰਕਰਾਂ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ...
ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵਲੋਂ ਟਰੈਕਟਰ ਮਾਰਚ
. . .  54 minutes ago
ਮੱਖੂ,(ਫਿਰੋਜ਼ਪੁਰ)26 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਅੱਜ ਗਣਤੰਤਰਤਾ ਦਿਵਸ ਦੇ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ...
ਪੰਜਾਬ ਦੇ ਸਾਰੇ ਸਕੂਲਾਂ ਵਿਚ 27 ਜਨਵਰੀ ਨੂੰ ਛੁੱਟੀ ਦਾ ਐਲਾਨ
. . .  53 minutes ago
ਹੁਸ਼ਿਆਰਪੁਰ, 26 ਜਨਵਰੀ- ਪੰਜਾਬ ਦੇ ਸਾਰੇ ਸਕੂਲਾਂ 'ਚ 27 ਜਨਵਰੀ ਨੂੰ ਸਾਰੇ ਸਰਕਾਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿਚ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ...
ਭਾਕਿਯੂ ਲੱਖੋਵਾਲ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਟਰੈਕਟਰ ਰੋਸ ਮਾਰਚ
. . .  about 1 hour ago
ਕੁਹਾੜਾ, 26 ਜਨਵਰੀ (ਸੰਦੀਪ ਸਿੰਘ ਕੁਹਾੜਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਦੀ ਅਗਵਾਈ ਹੇਠ...
ਸੁਨਾਮ 'ਚ ਐਸ.ਡੀ.ਐਮ. ਪ੍ਰਮੋਦ ਸਿੰਗਲਾ ਵਲੋਂ ਲਹਿਰਾਇਆ ਗਿਆ ਕੌਮੀ ਝੰਡਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ,26 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਪ੍ਰਸ਼ਾਸਨ ਵਲੋਂ ਦੇਸ਼ ਦਾ 77ਵਾਂ ਸਬ-ਡਵੀਜ਼ਨ ਪੱਧਰੀ ਗਣਤੰਤਰਤਾ ਦਿਵਸ...
ਗਣਤੰਤਰਤਾ ਦਿਵਸ ਮੌਕੇ ਹਲਕਾ ਵਿਧਾਇਕ ਅਤੇ ਨਗਰ ਕੌਂਸਲ ਪ੍ਰਧਾਨ ਵਿਚਕਾਰ ਝੜਪ
. . .  about 1 hour ago
ਗੜ੍ਹਸ਼ੰਕਰ ਵਿਖੇ ਐਸ. ਡੀ. ਐਮ. ਸੰਜੀਵ ਕੁਮਾਰ ਗੌੜ ਨੇ ਤਿਰੰਗਾ ਝੰਡਾ ਲਹਿਰਾਇਆ
. . .  about 1 hour ago
ਮਾਨਸਾ ਜਿਲ੍ਹੇ ਦੇ ਵਿਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਰਹੇਗੀ
. . .  about 1 hour ago
76ਵੇਂ ਗਣਤੰਤਰ ਦਿਵਸ ਮੌਕੇ ਸਬ ਤਹਿਸੀਲ ਰਾਜਾਸਾਂਸੀ 'ਚ ਐਸ. ਡੀ. ਐਮ. ਲੋਪੋਕੇ ਨੇ ਤਿਰੰਗਾ ਝੰਡਾ ਲਹਿਰਾਇਆ
. . .  about 1 hour ago
ਲੈਂਡ ਪੋਰਟ ਅਟਾਰੀ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ
. . .  about 1 hour ago
ਬਾਬਾ ਬਕਾਲਾ ਸਾਹਿਬ ਵਿਖੇ ਗਣਤੰਤਰਤਾ ਦਿਵਸ ਮੌਕੇ ਸਬ ਡਵੀਜਨਲ ਮੈਜਿਸਟ੍ਰੇਟ ਨੇ ਲਹਿਰਾਇਆ ਕੌਮੀ ਝੰਡਾ
. . .  about 1 hour ago
ਅਟਾਰੀ ਸਰਹੱਦ ਪਹੁੰਚੇ ਸੈਲਾਨੀਆਂ ਨੂੰ ਝੰਡੇ ਦੀ ਰਸਮ ਦਰਸ਼ਕ ਗੈਲਰੀ ਵੱਲ ਜਾਣ ਦੀ ਮਿਲੀ ਇਜਾਜ਼ਤ
. . .  about 2 hours ago
ਕਿਸਾਨ ਜਥੇਬੰਦੀਆਂ ਵਲੋਂ ਲਾਡੋਵਾਲ ਟੋਲ ਪਲਾਜ਼ਾ 'ਤੇ ਟਰੈਕਟਰ ਮਾਰਚ, ਟੋਲ ਪਲਾਜ਼ਾ ਵੀ ਕਰਵਾਇਆ ਮੁਫ਼ਤ
. . .  about 2 hours ago
ਹੋਰ ਖ਼ਬਰਾਂ..

Powered by REFLEX