ਤਾਜ਼ਾ ਖਬਰਾਂ


ਬਿਹਾਰ 'ਚ ਮੁੜ ਸਰਗਰਮ ਹੋ ਗਿਆ ਮਾਨਸੂਨ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
. . .  18 minutes ago
ਪਟਨਾ, 22 ਸਤੰਬਰ - ਬਿਹਾਰ ਵਿਚ ਮਾਨਸੂਨ ਇਕ ਵਾਰ ਫਿਰ ਸਰਗਰਮ ਹੋ ਗਿਆ ਹੈ । ਅਗਲੇ ਦੋ ਦਿਨਾਂ ਤੱਕ ਪੂਰੇ ਬਿਹਾਰ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਨੇ ਇਸ ਸੰਬੰਧੀ ਆਰੇਂਜ ਅਲਰਟ ਜਾਰੀ ...
ਰਾਹੁਲ ਗਾਂਧੀ ਅਤੇ ਕੇਸੀ ਵੇਣੂਗੋਪਾਲ ਨੇ ਬਸਪਾ ਸੰਸਦ ਮੈਂਬਰ ਦਾਨਿਸ਼ ਅਲੀ ਨਾਲ ਕੀਤੀ ਮੁਲਾਕਾਤ
. . .  34 minutes ago
ਨਵੀਂ ਦਿੱਲੀ , 22 ਸਤੰਬਰ - ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕੇਸੀ ਵੇਣੂਗੋਪਾਲ ਨੇ ਦਿੱਲੀ ਸਥਿਤ ਬਸਪਾ ਸੰਸਦ ਮੈਂਬਰ ਦਾਨਿਸ਼ ਅਲੀ ਨਾਲ ਮੁਲਾਕਾਤ ਕੀਤੀ ।
ਹਰ ਕੋਈ ਮਹਿਲਾ ਰਿਜ਼ਰਵੇਸ਼ਨ ਬਿੱਲ ਲਿਆਉਣਾ ਚਾਹੁੰਦਾ ਸੀ , ਪਰ ਕਿਸੇ ਨੇ ਹਿੰਮਤ ਨਹੀਂ ਕੀਤੀ - ਅਨਿਲ ਵਿਜ
. . .  50 minutes ago
ਨਵੀਂ ਦਿੱਲੀ,22 ਸਤੰਬਰ - ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਬਿੱਲ ਨੂੰ ਲੋਕ ਸਭਾ ਅਤੇ ਰਾਜ ਸਭਾ 'ਚ ਬਹੁਮਤ ਨਾਲ ਪਾਸ ਕੀਤਾ ਗਿਆ ਹੈ ...
ਜੇਡੀਐਸ ਨੇ ਭਾਜਪਾ ਨਾਲ ਮਿਲਾਇਆ ਹੱਥ, ਕੁਮਾਰਸਵਾਮੀ ਦੀ ਅਮਿਤ ਸ਼ਾਹ ਨਾਲ ਮੁਲਾਕਾਤ
. . .  54 minutes ago
ਨਵੀਂ ਦਿੱਲੀ,22 ਸਤੰਬਰ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਦੀ ਪਾਰਟੀ ਜੇਡੀਐਸ ਨੇ ਅਧਿਕਾਰਤ ਤੌਰ 'ਤੇ ਭਾਜਪਾ ਨਾਲ ਇਕ ਵਾਰ ਫਿਰ ਹੱਥ ਮਿਲਾਇਆ ਹੈ ਅਤੇ ਐਨਡੀਏ ਗੱਠਜੋੜ ਵਿਚ ਸ਼ਾਮਿਲ ਹੋ ...
 
ਭਾਰਤ ਆਸਟ੍ਰੇਲੀਆ ਮੈਚ : 16ਵੇਂ ਓਵਰ ਚ ਬਿਨਾਂ ਕਿਸੇ ਨੁਕਸਾਨ ਦੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  57 minutes ago
ਸੁਨਾਮ ਦਾ ਵਿਸ਼ਾਲ ਕੁਮਾਰ ਆਸਟ੍ਰੇਲੀਅਨ ਫੌਜ ਦਾ ਬਣਿਆ ਜਵਾਨ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਨੌਜਵਾਨ ਵਿਸ਼ਾਲ ਕੁਮਾਰ ਨੇ ਆਸਟ੍ਰੇਲੀਆ ਫ਼ੌਜ ਵਿਚ ਭਰਤੀ ਹੋ ਕੇ ਆਪਣੇ ਮਾਤਾ-ਪਿਤਾ ਅਤੇ ਸੁਨਾਮ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ। ਵਿਸ਼ਾਲ ਦੇ ਪਿਤਾ....
ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 22 ਸਤੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਸੁਨਾਮ-ਲਹਿਰਾ ਸੜਕ ’ਤੇ ਸਥਾਨਕ ਨਵੀਂ ਅਨਾਜ ਮੰਡੀ ਨੇੜੇ ਹੋਏ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ। ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਬ ਇੰਸਪੈਕਟਰ....
ਪੁਲਿਸ ਤੇ ਐਕਸਾਈਜ਼ ਵਿਭਾਗ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਹਜ਼ਾਰਾਂ ਲੀਟਰ ਲਾਹਣ ਸਮੇਤ ਦੋ ਕਾਬੂ
. . .  about 1 hour ago
ਚੋਗਾਵਾਂ , 22 ਸਤੰਬਰ (ਗੁਰਵਿੰਦਰ ਸਿੰਘ ਕਲਸੀ)- ਐੱਸ.ਐੱਸ.ਪੀ ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ਾਂ ਤਹਿਤ ਡੀ.ਐਸ.ਪੀ ਅਟਾਰੀ ਗੁਰਿੰਦਰ ਸਿੰਘ ਨਾਗਰਾ ਦੀ ਅਗਵਾਈ ਹੇਠ ਪੁÇੁੁਲਸ ਥਾਣਾ ਲੋਪੋਕੇ ਦੇ ਮੁਖੀ ਯਾਦਵਿੰਦਰ ਸਿੰਘ ਤੇ ਐਕਸਾਈਜ਼...
ਭਾਰਤ ਆਸਟ੍ਰੇਲੀਆ ਮੈਚ: ਭਾਰਤ ਨੂੰ ਮਿਲਿਆ 277 ਦੌੜਾਂ ਬਨਾਉਣ ਦਾ ਟੀਚਾ
. . .  about 1 hour ago
ਐਸ. ਏ. ਐਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਭਾਰਤ ਤੇ ਆਸਟ੍ਰੇਲੀਆ ਵਿਚਕਾਰ ਮੁਹਾਲੀ ਵਿਖੇ ਖ਼ੇਡੇ ਜਾ ਰਹੇ ਇਕ ਦਿਨਾਂ ਕ੍ਰਿਕਟ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰ ਰਹੀ ਆਸਟ੍ਰੇਲੀਆ....
ਹੜ੍ਹਾਂ ਨਾਲ ਪ੍ਰਭਾਵਿਤ ਹਿਮਾਚਲ ਨੂੰ 10 ਕਰੋੜ ਦੀ ਮਦਦ ਦੇਵੇਗੀ ਦਿੱਲੀ ਸਰਕਾਰ- ਮੁੱਖ ਮੰਤਰੀ ਦਫ਼ਤਰ
. . .  about 2 hours ago
ਨਵੀਂ ਦਿੱਲੀ, 22 ਸਤੰਬਰ- ਮੁੱਖ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਰਕਾਰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ ਹਿਮਾਚਲ ਪ੍ਰਦੇਸ਼ ਨੂੰ 10 ਕਰੋੜ ਰੁਪਏ ਦੀ ਸਹਾਇਤਾ ਦੇਵੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਈ ਤਬਾਹੀ....
ਅਸੀਂ ਐਨ.ਡੀ.ਏ. ਵਿਚ ਜੇ. ਡੀ. ਐਸ. ਦਾ ਦਿਲੋਂ ਸਵਾਗਤ ਕਰਦੇ ਹਾਂ- ਭਾਜਪਾ ਪ੍ਰਧਾਨ
. . .  about 3 hours ago
ਬੈਂਗਲੁਰੂ, 22 ਸਤੰਬਰ- ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਜੇ.ਡੀ.ਐਸ. ਨੇਤਾ ਐਚ.ਡੀ. ਕੁਮਾਰਸਵਾਮੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਜੇ.ਡੀ.ਐਸ. ਰਸਮੀ ਤੌਰ ’ਤੇ ਰਾਸ਼ਟਰੀ ਜਮਹੂਰੀ ਗਠਜੋੜ ’ਚ ਸ਼ਾਮਿਲ ਹੋਵੇਗੀ। ਮੀਟਿੰਗ ਦੌਰਾਨ ਭਾਜਪਾ ਪ੍ਰਧਾਨ ਜੇ.ਪੀ. ਨੱਢਾ...
ਭਾਜਪਾ ਨੇ ਰਮੇਸ਼ ਬਿਧੂਰੀ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀ.ਐਸ.ਪੀ. ਸਾਂਸਦ ਦਾਨਿਸ਼ ਅਲੀ ਦੇ ਖ਼ਿਲਾਫ਼ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰਨ ਲਈ ਪਾਰਟੀ ਪ੍ਰਧਾਨ ਜੇ.ਪੀ. ਨੱਢਾ ਦੇ ਨਿਰਦੇਸ਼ ’ਤੇ ਭਾਜਪਾ ਨੇ ਪਾਰਟੀ....
ਰੇਲ ਮੰਤਰਾਲੇ ਨੇ ਰੇਲ ਹਾਦਸਿਆਂ ਵਿਚ ਸ਼ਿਕਾਰ ਲੋਕਾਂ ਨੂੰ ਦਿੱਤੀ ਜਾਣ ਵਾਲੀ ਐਕਸ ਗ੍ਰੇਸ਼ੀਆ ਰਾਹਤ ਰਕਮ ਵਿਚ ਕੀਤੀ ਸੋਧ
. . .  about 3 hours ago
ਸੰਯੁਕਤ ਕਿਸਾਨ ਮੋਰਚਾ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ ਡੀ. ਸੀ. ਦਫ਼ਤਰ ਸਾਹਮਣੇ ਕੀਤਾ ਮੁਜ਼ਾਹਰਾ
. . .  about 3 hours ago
ਭਾਜਪਾ ਨਾਲ ਜੁੜੇ ਮੁਸਲਮਾਨ ਰਮੇਸ਼ ਬਿਧੂੜੀ ਦੇ ਬਿਆਨ ਨੂੰ ਕਿਵੇਂ ਬਰਦਾਸ਼ਤ ਕਰ ਸਕਦੇ ਹਨ- ਉਮਰ ਅਬਦੁੱਲਾ
. . .  about 3 hours ago
ਅਨੁਰਾਗ ਠਾਕੁਰ ਨੇ ਚੀਨ ਵਿਚ ਹੋਣ ਵਾਲੀਆਂ ਏਸ਼ੀਆਈ ਖ਼ੇਡਾਂ ਦਾ ਦੌਰਾ ਕੀਤਾ ਰੱਦ
. . .  about 2 hours ago
ਸਿੱਖ ਆਪਣੇ ਆਪ ਨੂੰ ਖ਼ਾਲਿਸਤਾਨ ਤੋਂ ਕਰਨ ਵੱਖ- ਕੰਗਨਾ ਰੌਣਤ
. . .  about 5 hours ago
ਮਹਿਲਾ ਰਾਖ਼ਵਾਂਕਰਨ ਬਿੱਲ ਪਾਸ ਹੋਣ ’ਤੇ ਨਾਰਵੇ ਦੀ ਰਾਜਦੂਤ ਨੇ ਦਿੱਤੀ ਭਾਰਤ ਨੂੰ ਵਧਾਈ
. . .  about 6 hours ago
ਐਨ.ਐਸ.ਯੂ.ਆਈ. ਦੇ ਸਾਬਕਾ ਪ੍ਰਧਾਨ ਅਕਸ਼ੇ ਸ਼ਰਮਾ ਭਾਜਪਾ ਵਿਚ ਹੋਏ ਸ਼ਾਮਿਲ
. . .  about 6 hours ago
ਭਾਰਤ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜੀ ਕਰਨ ਦਾ ਫ਼ੈਸਲਾ
. . .  about 6 hours ago
ਹੋਰ ਖ਼ਬਰਾਂ..

Powered by REFLEX