ਤਾਜ਼ਾ ਖਬਰਾਂ


ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ ਕੱਢੀ ਗਈ ਕ੍ਰਿਸ਼ਨ ਰੱਥ ਯਾਤਰਾ
. . .  12 minutes ago
ਇਟਲੀ, 25 ਸਤੰਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਵਿਚੈਂਸਾ ਜ਼ਿਲ੍ਹੇ ’ਚ ਸਥਿਤ ਸਨਾਤਨ ਧਰਮ ਮੰਦਿਰ ਆਰਜੀਨਿਆਨੋ ਦੁਆਰਾ ਆਰਜੀਨਿਆਨੋ ਸ਼ਹਿਰ ’ਚ ਕ੍ਰਿਸ਼ਨ ਰੱਥ ਯਾਤਰਾ ਕੱਢੀ ਗਈ। ਇਸ ਰੱਥ ਯਾਤਰਾ ਦੌਰਾਨ ਇਟਲੀ ਦੇ ਵੱਖ ਵੱਖ ਇਲਾਕਿਆਂ ਤੋਂ ਭਾਰਤੀ ਭਾਈਚਾਰੇ ਨਾਲ ਸੰਬੰਧਿਤ ਅਤੇ ਇਟਾਲੀਅਨ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਭਗਵਾਨ ਸ੍ਰੀ ਕ੍ਰਿਸ਼ਨ ਜੀ ਮਹਾਰਾਜ ਜੀ ਨੂੰ....
ਜਾਣੋ ਅੱਜ ਦੇ ਸੋਨੇ ਅਤੇ ਚਾਂਦੀ ਦੇ ਭਾਅ
. . .  18 minutes ago
ਜਾਣੋ ਅੱਜ ਦੇ ਸੋਨੇ ਅਤੇ ਚਾਂਦੀ ਦੇ ਭਾਅ
ਸ੍ਰੀ ਮੁਕਤਸਰ ਸਾਹਿਬ ਵਿਖੇ ਕਾਂਗਰਸ ਵਲੋਂ ਨਸ਼ਿਆਂ ਵਿਰੁੱਧ ਸੂਬਾ ਪੱਧਰੀ ਰੈਲੀ
. . .  19 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸ ਵਲੋਂ ਨਸ਼ਿਆਂ ਖ਼ਿਲਾਫ਼ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ...
ਸ੍ਰੀ ਮੁਕਤਸਰ ਸਾਹਿਬ ਵਿਖੇ ਵਕੀਲਾਂ ਵਲੋਂ ਹੜਤਾਲ
. . .  23 minutes ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਵਕੀਲ ਭਾਈਚਾਰੇ ਵਲੋਂ ਹੜਤਾਲ ਕਰ ਦਿੱਤੀ ਗਈ ਹੈ ਅਤੇ ਕੰਮ-ਕਾਜ ਠੱਪ ਕਰ ਦਿੱਤਾ ਗਿਆ। ਇਸ ਮੌਕੇ ਪ੍ਰੈਸ ਕਾਨਫ਼ਰੰਸ ਦੌਰਾਨ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਚੜੇਵਣ ਨੇ ਕਿਹਾ ਕਿ ਪਿਛਲੇ ਦਿਨੀਂ....
 
ਏਸ਼ੀਅਨ ਖ਼ੇਡਾਂ : ਕਿਸ਼ਤੀ ਮੁਕਾਬਲਿਆਂ ’ਚ ਮਾਨਸਾ ਦੇ ਸੁਖਮੀਤ ਸਮਾਘ ਤੇ ਸਤਨਾਮ ਸਿੰਘ ਨੇ ਜਿੱਤਿਆ ਕਾਂਸੇ ਦਾ ਤਗਮਾ
. . .  27 minutes ago
ਮਾਨਸਾ, 25 ਸਤੰਬਰ (ਰਾਵਿੰਦਰ ਸਿੰਘ ਰਵੀ)- ਚੀਨ ਵਿਖੇ ਹੋ ਰਹੀਆਂ ਏਸ਼ੀਅਨ ਖ਼ੇਡਾਂ ਦੇ ਫਾਈਨਲ ਕਿਸ਼ਤੀ ਮੁਕਾਬਲਿਆਂ ’ਚ ਮਾਨਸਾ ਦੇ ਸੁਖਮੀਤ ਸਿੰਘ ਸਮਾਘ ਅਤੇ ਸਤਨਾਮ ਸਿੰਘ ਖੱਬਾ ਨੇ ਕਾਂਸੇ ਦਾ ਤਗਮਾ ਜਿੱਤਿਆ ਹੈ। ਦੱਸਣਾ ਬਣਦਾ ਹੈ ਕਿ ਭਾਰਤੀ ਰੋਇੰਗ ਟੀਮ (ਪੁਰਸ਼ ਕੁਆਰਡਰਪਲ) ਮੁਕਾਬਲਿਆਂ ’ਚ ਖ਼ਿਡਾਰੀਆਂ....
ਅਮਿਤ ਸ਼ਾਹ ਦੀ ਫ਼ੇਰੀ ਨੂੰ ਲੈ ਕੇ ਅੰਮ੍ਰਿਤਸਰ ਸ਼ਹਿਰ ਬਣਿਆ ਪੁਲਿਸ ਛਾਉਣੀ
. . .  31 minutes ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫੇਰੀ ਨੂੰ ਲੈ ਕੇ ਅੰਮ੍ਰਿਤਸਰ ਵਿਚ ਸੁਰੱਖਿਆ ਪ੍ਰਬੰਧ ਮਜਬੂਤ ਕਰ ਦਿੱਤੇ ਗਏ ਹਨ। ਸ਼ਹਿਰ ’ਚ ਚੱਪੇ ਚੱਪੇ ’ਤੇ ਪੁਲਿਸ ਤਾਇਨਾਤ ਕੀਤੀ ਗਈ....
ਗੋਲਡ ਮੈਡਲਿਸਟ ਢਾਡੀ ਭਾਨ ਸਿੰਘ ਭੌਰਾ ਦਾ ਦਿਹਾਂਤ
. . .  38 minutes ago
ਲੌਂਗੋਵਾਲ, 25 ਸਤੰਬਰ ( ਸ.ਸ.ਖੰਨਾ, ਵਿਨੋਦ)- ਸਿੱਖ ਕੌਮ ਦੇ ਮਹਾਨ ਸ਼੍ਰੋਮਣੀ ਢਾਡੀ ਜਥੇਦਾਰ ਗਿਆਨੀ ਭਾਨ ਸਿੰਘ ਭੌਰਾ ਅਕਾਲ ਚਲਾਣਾ ਕਰ ਗਏ ਹਨ। ਇਸ ਦੁੱਖ ਦੀ ਘੜੀ ਵਿਚ ਸੁਖਦੇਵ ਸਿੰਘ ਢੀਂਡਸਾ....
ਲੁੱਟ ਦੀ ਮਨਸ਼ਾ ਨਾਲ ਨੌਜਵਾਨ ਨੂੰ ਗੋਲੀ ਮਾਰ ਕੀਤਾ ਜ਼ਖ਼ਮੀ
. . .  43 minutes ago
ਹੰਡਿਆਇਆ/ਬਰਨਾਲਾ, 25 ਸਤੰਬਰ (ਗੁਰਜੀਤ ਸਿੰਘ ਖੁੱਡੀ)- ਹੰਡਿਆਇਆ ਵਿਖੇ 2 ਅਣਪਛਾਤੇ ਵਿਅਕਤੀਆਂ ਵਲੋਂ ਲੁੱਟ ਖ਼ੋਹ ਦੀ ਮਨਸ਼ਾ ਨਾਲ ਕਾਰ ਸਵਾਰ ਨੂੰ ਗੋਲੀ ਮਾਰਨ ਕੇ ਜ਼ਖ਼ਮੀ ਕਰ ਦਿੱਤਾ ਗਿਆ। ਪੁਲਿਸ ਚੌਕੀ ਹੰਡਿਆਇਆ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਮਾਲ ਹੰਡਿਆਇਆ ਵਿਖੇ ਕਾਰ ਸਵਾਰ ਸਾਹਿਲ....
ਸੋਨ ਤਗਮਾ ਜਿੱਤਣਾ ਮਾਣ ਵਾਲਾ ਪਲ- ਐਸ਼ਵਰਿਆ ਪ੍ਰਤਾਪ ਸਿੰਘ ਤੋਮਰ
. . .  46 minutes ago
ਹਾਂਗਜ਼ੂ, 25 ਸਤੰਬਰ- 10 ਮੀਟਰ ਏਅਰ ਰਾਈਫਲ ਟੀਮ ਈਵੈਂਟ ਵਿਚ ਸੋਨ ਤਗਮਾ ਜਿੱਤਣ ’ਤੇ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਖ਼ੁਸ਼ ਹਾਂ ਕਿ ਅਸੀਂ ਏਸ਼ਿਆਈ ਖ਼ੇਡਾਂ ਵਿਚ ਸੋਨ ਤਮਗਾ ਜਿੱਤ ਕੇ ਨਵਾਂ ਵਿਸ਼ਵ....
ਅਸਲੇ ਦੀ ਨੋਕ ਤੇ ਰੈਡੀਮੇਡ ਦੁਕਾਨਦਾਰ ਤੋਂ ਨਕਦੀ ਖੋਹਣ ਦੇ ਰੋਸ ਵਜੋਂ ਧਰਨਾ ਦਿੱਤਾ
. . .  10 minutes ago
ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)- ਬੀਤੀ ਰਾਤ ਕਰੀਬ 8.30 ਵਜੇ ਬੈਂਕ ਬਾਜ਼ਾਰ ਰਾਮਾਂ ਮੰਡੀ ਵਿਖੇ ਸਥਿਤ ਰੈਡੀਮੇਡ ਦੀ ਇਕ ਦੁਕਾਨ ਤਰੁਨ ਕੁਲੈਕਸ਼ਨ ਦੇ ਮਾਲਕ ਸੋਨੂੰ ਤੋਂ ਇਕ ਮੋਟਰਸਾਈਕਲ ’ਤੇ ਸਵਾਰ ਦੋ ਨਕਾਬਪੋਸ਼ ਸਰੇਆਮ ਅਸਲੇ ਦੀ ਨੋਕ ’ਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਇਸ ਲੁੱਟ ਦੀ....
ਗੋਲੀਆਂ ਚੱਲਣ ਦੇ ਮਾਮਲੇ ’ਚ ਪਿਓ ਦੀ ਮੌਤ ਪੁੱਤਰ ਜ਼ਖ਼ਮੀ
. . .  55 minutes ago
ਅੰਮ੍ਰਿਤਸਰ, 25 ਸਤੰਬਰ (ਰੇਸ਼ਮ ਸਿੰਘ)- ਬੀਤੀ ਰਾਤ ਸੁਲਤਾਨਵਿੰਡ ਰੋਡ ਵਿਖੇ ਪੈਂਦੇ ਗੋਲੀਆਂ ਚੱਲਣ ਦੇ ਮਾਮਲੇ ’ਚ ਦੋ ਵਿਅਕਤੀ ਜ਼ਖ਼ਮੀ ਹੋਏ ਸਨ, ਜਿੰਨ੍ਹਾ ’ਚੋਂ ਇਕ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ....
ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਹੰਡਿਆਇਆ/ਬਰਨਾਲਾ, 28 ਅਗਸਤ (ਗੁਰਜੀਤ ਸਿੰਘ ਖੁੱਡੀ)- ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹੰਡਿਆਇਆ ਦੇ ਨੇੜਲੇ ਪਿੰਡ ਕੋਠੇ ਚੂੰਘਾਂ ਦੇ ਵਾਸੀ ਗੁਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਆਪਣੇ ਘਰ ਸ਼ਾਮ ਸਮੇਂ ਪਸ਼ੂਆਂ ਦੀ ਧਾਰ....
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ
. . .  about 1 hour ago
ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ
. . .  18 minutes ago
ਰੱਖਿਆ ਮੰਤਰੀ ਰਾਜਨਾਥ ਸਿੰਘ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ ਪਹੁੰਚੇ
. . .  about 1 hour ago
ਕੇਰਲ: ਚਾਰ ਜ਼ਿਲ੍ਹਿਆਂ 'ਚ ਪੀ.ਐੱਫ.ਆਈ. ਵਰਕਰਾਂ ਦੇ ਟਿਕਾਣਿਆਂ 'ਤੇ ਈ.ਡੀ. ਦੀ ਛਾਪੇਮਾਰੀ
. . .  about 2 hours ago
ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ
. . .  about 1 hour ago
ਹਾਂਗਜ਼ੂ ਏਸ਼ੀਆਈ ਖੇਡਾਂ: ਭਾਰਤ ਦੀ ਐਸ਼ਵਰਿਆ ਪ੍ਰਤਾਪ ਸਿੰਘ ਨੇ ਜਿੱਤਿਆ ਕਾਂਸੀ ਦਾ ਤਗਮਾ
. . .  about 2 hours ago
ਭੋਪਾਲ 'ਚ ਭਾਜਪਾ ਕਾਰਜਕਰਤਾ ਮਹਾਕੁੰਭ 'ਚ ਸ਼ਾਮਿਲ ਹੋਣਗੇ ਮੋਦੀ
. . .  20 minutes ago
ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੇ ਵਿਆਹ ਤੋਂ ਬਾਅਦ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 3 hours ago
ਹੋਰ ਖ਼ਬਰਾਂ..

Powered by REFLEX