ਤਾਜ਼ਾ ਖਬਰਾਂ


ਆਮ ਆਦਮੀ ਪਾਰਟੀ ਦੀ ਉਮੀਦਵਾਰ ਦਿਲਜੀਤ ਕੌਰ 517 ਵੋਟਾਂ ਦੇ ਫਰਕ ਨਾਲ ਚੋਣ ਜਿੱਤੇ
. . .  0 minutes ago
ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਅਜਨਾਲਾ ਅਧੀਨ ਆਉਂਦੇ ਜ਼ੋਨ ਗੁੱਜਰਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਿਲਜੀਤ ਕੌਰ ਆਪਣੇ ਵਿਰੋਧੀ ਭਾਜਪਾ ਦੇ ਉਮੀਦਵਾਰ ਲਖਬੀਰ ਕੌਰ ਨੂੰ 517 ਵੋਟਾਂ ਦੇ ਫਰਕ ਨਾਲ ਹਰਾ ਕੇ ਚੋਣ ਜਿੱਤੇ I ਉਹਨਾਂ ਦੇ ਚੋਣ ਜਿੱਤਣ ਤੋਂ ਬਾਅਦ ਸਰਪੰਚ ਨਿਮਰਤਪਾਲ ਕੌਰ ਅੰਬ ਕੋਟਲੀ ਦੇ ਪਤੀ ਮਾਸਟਰ ਸਰਫਰਾਜ ਸਿੰਘ ਅੰਬ ਕੋਟਲੀ ਤੇ ਸਮਰਥਕਾਂ ਵੱਲੋਂ ਉਹਨਾਂ ਨੂੰ ਹਾਰ...
ਨੰਬਰਦਾਰ ਮਨਜੀਤ ਸਿੰਘ ਬੋਪਾਰਾਏ ਚਾਟੀਵਿੰਡ ਵੱਡੇ ਫਰਕ ਨਾਲ ਜੇਤੂ ਰਹੇ
. . .  4 minutes ago
ਚੱਬਾ, 17 ਦਸੰਬਰ (ਜੱਸਾ ਅਣਜਾਣ)-ਵਿਧਾਨ ਸਭਾ ਹਲਕਾ ਅਤੇ ਬਲਾਕ ਅਟਾਰੀ ਦੇ ਜੋਨ ਵਰਪਾਲ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰੀਸ਼ਦ ਉਮੀਦਵਾਰ ਨੰਬਰਦਾਰ ਮਨਜੀਤ ਸਿੰਘ ਬੋਪਾਰਾਏ ਚਾਟੀਵਿੰਡ ਆਪਣੇ ਵਿਰੋਧੀ ਧਿਰ ਦੇ ਉਮੀਦਵਾਰ ਨਾਲੋਂ 1100 ਤੋਂ ਵੱਧ...
ਆਪ ਉਮੀਦਵਾਰ ਨਰਿੰਦਰ ਕੁਮਾਰ ਜੇਤੂ
. . .  6 minutes ago
ਖਮਾਣੋਂ,17 ਦਸੰਬਰ (ਮਨਮੋਹਣਸਿੰਘਕਲੇਰ)-ਬਲਾਕ ਸੰਮਤੀ ਖਮਾਣੋਂ ਦੇ ਜੋਨ ਖੇੜੀਨੌਧ ਤੋ ਆਪ ਉਮੀਦਵਾਰ ਨਰਿੰਦਰ ਕੁਮਾਰ ਨੇ ਜਿਤ ਪ੍ਰਾਪਤ...
ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਸਰਬਜੀਤ ਕੌਰ ਜਿੱਤੇ
. . .  8 minutes ago
ਤਰਨ ਤਾਰਨ, 17 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸਰਪੰਚ ਹਰਪਾਲ ਸਿੰਘ ਜਲਾਲਾਬਾਦ ਦੀ ਭਰਜਾਈ ਬੀਬੀ ਸਰਬਜੀਤ ਕੌਰ ਜਲਾਲਾਬਾਦ ਨੇ ਵੱਡੇ ਫਰਕ ਨਾਲ ਚੋਣ ਜਿੱਤ ਪ੍ਰਾਪਤ...
 
ਜ਼ੋਨ ਸੋੜੀਆਂ ਤੋਂ ਅਕਾਲੀ ਦਲ ਦੇ ਉਮੀਦਵਾਰ ਜੇਤੂ
. . .  8 minutes ago
ਚੋਗਾਵਾਂ/ਅੰਮ੍ਰਿਤਸਰ, 17 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਜ਼ੋਨ ਸੌੜੀਆਂ ਤੋਂ ਬਲਾਕ ਸੰਮਤੀ ਅਕਾਲੀ ਦਲ ਦੇ ਉਮੀਦਵਾਰ ਤਲਜਿੰਦਰ ਸਿੰਘ ਸੋਨੂ ਚੋਣ ਜਿੱਤ ਗਏ ...
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਚੋਣ ਜਿੱਤੇ
. . .  21 minutes ago
ਫ਼ਤਹਿਗੜ੍ਹ ਸਾਹਿਬ,17 ਦਸੰਬਰ (ਕੇਵਲ ਸਿੰਘ) -ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਝੰਬਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਹਰਜਿੰਦਰ ਸਿੰਘ ਵੱਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ...
ਕਾਂਗਰਸ ਉਮੀਦਵਾਰ ਮਨਿੰਦਰ ਕੌਰ ਜੇਤੂ
. . .  25 minutes ago
ਘੋਗਰਾ, 17 ਦਸੰਬਰ (ਆਰ ਐਸ ਸਲਾਰੀਆ)-ਬਲਾਕ ਸੰਮਤੀ ਜੋਨ ਘੋਗਰਾ ਤੋਂ ਕਾਂਗਰਸੀ ਉਮੀਦਵਾਰ ਮਨਿੰਦਰ ਕੌਰ ਪਤਨੀ ਅਮਰਜੀਤ ਸਿੰਘ ਭਾਰਜ ਜੋ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਸਨ। ਬੀਬੀ ਮਨਿੰਦਰ ਕੌਰ ਨੇ ਜਿੱਤ ਪ੍ਰਾਪਿਤ ਕੀਤੀ, ਜਿੱਤ ਦੀ ਖੁਸ਼ੀ ਵਿੱਚ ਪਾਰਟੀ ਵਰਕਰਾਂ ਵੱਲੋਂ....
ਆਪ ਦੀ ਉਮੀਦਵਾਰ ਕੁਲਜੀਤ ਰਾਣੀ ਜੇਤੂ
. . .  23 minutes ago
ਕਿਸ਼ਨਗੜ੍ਹ,17 ਦਸੰਬਰ (ਹੁਸਨ ਲਾਲ)-ਵਿਧਾਨ ਸਭਾ ਹਲਕਾ ਕਰਤਾਰਪੁਰ ਅਧੀਨ ਆਉਂਦੇ ਪਚਰੰਗਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕੁਲਜੀਤ ਰਾਣੀ ਜੇਤੂ ...
ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਗੋਲਡੀ ਜੇਤੂ ਰਹੇ
. . .  32 minutes ago
ਸੁਲਤਾਨਪੁਰ ਲੋਧੀ,17 ਦਸੰਬਰ (ਥਿੰਦ)-ਬਲਾਕ ਸੁਲਤਾਨਪੁਰ ਲੋਧੀ ਦੇ ਸੰਮਤੀ ਜੋਨ ਫੱਤੋਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਸਿੰਘ ਗੋਲਡੀ ਨੇ ਰਾਣਾ ਧੜੇ ਦੇ ਆਜ਼ਾਦ ਉਮੀਦਵਾਰ ਸੁਖਪਾਲਬੀਰ ਸਿੰਘ ਝੰਡੂਵਾਲਾ ਨੂੰ 230 ਵੋਟਾਂ ਨਾਲ ...
ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਢੀਡਸਾ ਜੇਤੂ
. . .  12 minutes ago
ਸੰਗਰੂਰ, 17 ਦਸੰਬਰ (ਧੀਰਜ ਪਸੋਰੀਆ )-ਜ਼ਿਲ੍ਹਾ ਸੰਗਰੂਰ ਦੀ ਜ਼ਿਲ੍ਹਾ ਪ੍ਰੀਸ਼ਦ ਜੋਨ ਮੰਗਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਣਬੀਰ ਸਿੰਘ ਢੀਡਸਾ ਜੇਤੂ ਕਰਾਰ ਦਿੱਤੇ ਗਏ ਹਨ! ਰਣਬੀਰ ਸਿੰਘ ਢੀਡਸਾ ਨੂੰ 8741 ਵੋਟਾਂ ਮਿਲੀਆਂ ਹਨ ਜਦੋਂ ਕਿ ਮੁਕਾਬਲਾ ਕਰ ਰਹੇ ਉਮੀਦਵਾਰ ਨੂੰ 7911 ਵੋਟਾਂ ਪ੍ਰਾਪਤ ਹੋਈਆਂ ਹਨ! ਦਿਲਚਸਪ ਗੱਲ ...
ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਕੁਲਵਿੰਦਰ ਕੌਰ ਤੇਜ਼ੀ ਚੋਣ ਜਿੱਤ ਗਏ
. . .  38 minutes ago
ਮਮਦੋਟ/ ਫਿਰੋਜ਼ਪੁਰ, 17 ਦਸੰਬਰ (ਸੁਖਦੇਵ ਸਿੰਘ ਸੰਗਮ):-ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੇ ਬਲਾਕ ਸੰਮਤੀ ਮਮਦੋਟ ਦੇ ਜ਼ੋਨ ਨੰਬਰ-9 ਲੱਖੋ ਕਿ ਬਹਿਰਾਮ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਕੁਲਵਿੰਦਰ ਕੌਰ ਤੇਜ਼ੀ ਚੋਣ ਜਿੱਤ ਗਏ ਹਨ। ਇਸ ਸੀਟ ਤੋਂ ਉਨ੍ਹਾਂ ਨੇ ਵੱਡੇ ਫਰਕ...
ਨਤੀਜਾ ਰੋਕਣ ’ਤੇ ਭੜਕੇ ਕਾਂਗਰਸੀ : ਵਿਧਾਇਕ ਧਾਲੀਵਾਲ ਦੀ ਅਗਵਾਈ ’ਚ ਪ੍ਰਸਾਸ਼ਨ ਖਿਲਾਫ਼ ਧਰਨਾ ਲੱਗਾ ਕੇ ਕੀਤੀ ਨਾਅਰੇਬਾਜੀ
. . .  41 minutes ago
ਫਗਵਾੜਾ, 17 ਦਸੰਬਰ (ਹਰਜੋਤ ਸਿੰਘ ਚਾਨਾ)- ਬਲਾਕ ਸੰਮਤੀ ਨਤੀਜਿਆਂ ਦੌਰਾਨ ਅੱਜ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਪ੍ਰਸਾਸ਼ਨ ਦੇ ਖਿਲਾਫ਼ ਉਸ ਸਮੇਂ ਧਰਨਾ ਦੇਣ ਲਈ ਮਜ਼ਬੂਰ ਹੋਣਾ ਪਿਆ ਜਦੋਂ ਜੋਨ ਨੰਬਰ 12 ਸਾਹਨੀ ਤੋਂ ਕਾਂਗਰਸੀ ...
ਜ਼ਿਲਾ ਪ੍ਰੀਸ਼ਦ ਜੋਨ ਧੌਲਾ ਤੋਂ ਆਮ ਆਦਮੀ ਪਾਰਟੀ ਦਾ ਉਮੀਦਵਾਰ ਜੇਤੂ
. . .  43 minutes ago
ਜ਼ੋਨ ਤਖਤੂਚੱਕ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅਮਨਦੀਪ ਕੌਰ ਜਿੱਤੇ
. . .  45 minutes ago
ਜ਼ਿਲ੍ਹਾ ਪ੍ਰੀਸ਼ਦ ਫਤਿਹਗੜ੍ਹ ਸਭਰਾ ਜੋਨ ਕਾਂਗਰਸ ਉਮੀਦਵਾਰ ਕੁਲਵਿੰਦਰ ਕੌਰ 1513 ਵੋਟਾਂ ਨਾਲ ਜੇਤੂ
. . .  51 minutes ago
ਬਲਾਕ ਸੰਮਤੀ ਜ਼ੋਨ ਕੁਰੜ ਤੋ ਅਕਾਲੀ ਦਲ ਦੇ ਉਮੀਦਵਾਰ ਜਸਵਿੰਦਰ ਕੌਰ ਨੇ ਆਪ ਉਮੀਦਵਾਰ ਨੂੰ ਹਰਾ ਕੇ ਜਿੱਤ ਪ੍ਰਾਪਤ ਕੀਤੀ
. . .  53 minutes ago
ਸੁਨਾਮ ਪੰਚਾਇਤ ਸੰਮਤੀ ਚੋਣਾਂ 'ਚ 'ਆਪ' ਨੇ ਮਾਰੀ ਬਾਜ਼ੀ
. . .  53 minutes ago
ਜ਼ਿਲਾ ਪ੍ਰੀਸ਼ਦ ਜ਼ੋਨ ਮਹਿਲ ਕਲਾਂ ਤੋਂ ਆਪ ਉਮੀਦਵਾਰ ਬੀਬੀ ਕੁਲਦੀਪ ਕੌਰ ਖੜਕੇ ਕੇ ਜੇਤੂ ਰਹੇ
. . .  56 minutes ago
ਜ਼ੋਨ ਭਲਾਈਪੁਰ ਤੋਂ ਸੰਮਤੀ ਉਮੀਦਵਾਰ ਸਾਬਾ ਭਲੋਜਲਾ ਵੱਡੇ ਫਰਕ ਨਾਲ ਜਿੱਤੇ
. . .  1 minute ago
ਮਾਨਾਂਵਾਲਾ ਜ਼ੋਨ ਤੋ ਆਮ ਆਦਮੀ ਪਾਰਟੀ ਦੀ ਉਮੀਦਵਾਰ ਸੁਖਵੰਤ ਕੌਰ ਜੇਤੂ
. . .  about 1 hour ago
ਹੋਰ ਖ਼ਬਰਾਂ..

Powered by REFLEX