ਤਾਜ਼ਾ ਖਬਰਾਂ


ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਈ ਅੰਮ੍ਰਿਤਪਾਲ ਸਿੰਘ, ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭੁੱਖ ਹੜਤਾਲ ਛੱਡ ਕੇ ਆਪਣਾ ਸੰਘਰਸ਼ ਜਾਰੀ ਰੱਖਣ ਦੀ ਕੀਤੀ ਅਪੀਲ
. . .  10 minutes ago
ਅੰਮ੍ਰਿਤਸਰ, 23 ਫਰਵਰੀ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਸਿੱਖ ਧਰਮ ...-
ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਭਰ 'ਚ ਫੈਲੇ ਨਸ਼ੇ ਤੋਂ ਚਿੰਤਤ ਹੋਣਾ ਚਾਹੀਦਾ ਹੈ- ਹਰੀਸ਼ ਰਾਵਤ
. . .  13 minutes ago
ਹਰਿਦੁਆਰ (ਉਤਰਾਖੰਡ) , 23 ਫਰਵਰੀ – ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਭਰ 'ਚ ਫੈਲੇ ਨਸ਼ੇ ਦੇ ਰੁਝਾਨ ਤੋਂ ਸਭ ਤੋਂ ਵੱਧ ਚਿੰਤਤ ਹੋਣਾ ਚਾਹੀਦਾ ਹੈ ਅਤੇ ਰਾਹੁਲ ਗਾਂਧੀ ਨੇ ...
ਦਿੱਲੀ ਹਾਈ ਕੋਰਟ ਨੇ ਫੇਮਾ ਮਾਮਲੇ ਵਿਚ ਮਹੂਆ ਮੋਇਤਰਾ ਦੀ ਪਟੀਸ਼ਨ ਕੀਤੀ ਰੱਦ
. . .  about 1 hour ago
ਨਵੀਂ ਦਿੱਲੀ , 23 ਫਰਵਰੀ –ਦਿੱਲੀ ਹਾਈ ਕੋਰਟ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੀ ਜਾਂਚ ਵਿਚ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਮੀਡੀਆ ਨੂੰ "ਗੁਪਤ" ਜਾਣਕਾਰੀ ਦੇ ਕਥਿਤ ਖ਼ੁਲਾਸੇ ਦੇ ਸੰਬੰਧ ਵਿਚ ...
ਐਸ. ਜੈਸ਼ੰਕਰ ਨੇ ਜੌਹਨ ਲਿਪਾਵਸਕੀ ਨਾਲ ਮੁਲਾਕਾਤ ਕੀਤੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਚੈੱਕ ਗਣਰਾਜ ਦੇ ਵਿਦੇਸ਼ ਮੰਤਰੀ ਜਾਨ ਲਿਪਾਵਸਕੀ ਨਾਲ ਮੁਲਾਕਾਤ ਕੀਤੀ।
 
ਜਿਨ੍ਹਾਂ 30 ਕੰਪਨੀਆਂ 'ਤੇ ਛਾਪੇ ਮਾਰੇ ਹਨ ਉਨ੍ਹਾਂ ਕੰਪਨੀਆਂ ਨੇ ਭਾਜਪਾ ਨੂੰ ਦਿੱਤੇ 335 ਕਰੋੜ ਰੁਪਏ - ਕਾਂਗਰਸ
. . .  about 1 hour ago
ਨਵੀਂ ਦਿੱਲੀ , 23 ਫਰਵਰੀ –ਕਾਂਗਰਸ ਨੇ ਭਾਜਪਾ 'ਤੇ ਗੰਭੀਰ ਦੋਸ਼ ਲਾਏ ਹਨ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਜਿਨ੍ਹਾਂ 30 ਕੰਪਨੀਆਂ 'ਤੇ ਈ.ਡੀ., ਸੀ.ਬੀ.ਆਈ, ਆਈ.ਟੀ. ਨੇ ਛਾਪੇ ਮਾਰੇ ...
ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਿਕੰਦਰ ਸਿੰਘ ਮਲੂਕਾ ਨੇ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
. . .  about 1 hour ago
ਚਾਉਕੇ , 23 ਫਰਵਰੀ (ਮਨਜੀਤ ਸਿੰਘ ਘੜੈਲੀ)- ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਖਨੌਰੀ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਗੋਲੀ ਲੱਗਣ ਕਾਰਨ ਹੋਈ ਮੌਤ ਤੇ ਉਨ੍ਹਾਂ ਦੇ ਗ੍ਰਹਿ ਪਿੰਡ ਬੱਲੋ ਵਿਖੇ ਸਾਬਕਾ ਕੇਂਦਰੀ ਮੰਤਰੀ ਬੀਬਾ ...
ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਨੂੰ ਕੀਤੀ ਇਹ ਅਪੀਲ
. . .  about 1 hour ago
ਚੰਡੀਗ਼ੜ੍ਹ, 23 ਫਰਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ, ਜਿਸ ’ਚ ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਕਿਸਾਨ ਅੰਦੋਲਨ ਦੇ ਤਕਰੀਬਨ 400 ਸ਼ਹੀਦ ਕਿਸਾਨਾਂ...
ਮਲੇਰਕੋਟਲਾ ਪੁਲਿਸ ਨੇ 2 ਵੱਖ-ਵੱਖ ਆਪ੍ਰੇਸ਼ਨਾਂ ’ਚ ਅੰਤਰਰਾਜੀ 5 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  about 1 hour ago
ਮਲੇਰਕੋਟਲਾ, 23 ਫਰਵਰੀ (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 2 ਬੈਕ-ਟੂ-ਬੈਕ ਆਪ੍ਰੇਸ਼ਨਾਂ ਦੌਰਾਨ 5 ਨਸ਼ਾ ਤਸਕਰਾਂ ਨੂੰ 54 ਕਿਲੋ ਭੁੱਕੀ, 30 ਗ੍ਰਾਮ ਹੈਰੋਇਨ ਅਤੇ 2 ਟਰੱਕਾਂ...
ਭਾਰਤ-ਇੰਗਲੈਂਡ ਚੌਥਾ ਟੈਸਟ- ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ 302/7
. . .  about 3 hours ago
ਭਾਰਤ-ਇੰਗਲੈਂਡ ਚੌਥਾ ਟੈਸਟ- ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਇੰਗਲੈਂਡ 302/7
ਅਦਾਲਤ ਵਲੋਂ 6 ਕਿੱਲੋ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰਾਂ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ
. . .  about 3 hours ago
ਅਜਨਾਲਾ, 23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸੀ.ਆਈ.ਏ. ਸਟਾਫ਼ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ 6 ਕਿਲੋ ਹੈਰੋਇਨ ਅਤੇ 1.70 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਮਨਦੀਪ ਸਿੰਘ ਉਰਫ ਗੋਰਾ...
ਡੱਲੇਵਾਲ ਨੂੰ ਰਾਜਿੰਦਰਾ ਹਸਪਤਾਲ ਤੋਂ ਮਿਲੀ ਛੁੱਟੀ
. . .  about 3 hours ago
ਪਟਿਆਲਾ, 23 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਮੰਨੀਆਂ ਹੋਈਆਂ ਮੰਗਾਂ ਨੂੰ ਮਨਵਾਉਣ ਲਈ ਦਿੱਲੀ ਜਾਣ ਲਈ ਬਜਿਦ ਕਿਸਾਨ ਯੂਨੀਅਨ ਵਲੋਂ ਲਗਾਏ ਗਏ ਪੰਜਾਬ ਹਰਿਆਣਾ...
ਸਬਜ਼ੀਆਂ ਵੇਚਣ ਵਾਲਾ ਪਹੁੰਚ ਗਿਆ ਕਿਸਾਨਾਂ ਦੇ ਲੱਗੇ ਡੱਬਵਾਲੀ ਬਾਰਡਰ ’ਤੇ ਧਰਨੇ ’ਚ
. . .  about 4 hours ago
ਸੰਗਤ ਮੰਡੀ, 23 ਫ਼ਰਵਰੀ (ਦੀਪਕ ਸ਼ਰਮਾ)- ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ’ਤੇ ਕਿਸਾਨਾਂ ਵਲੋਂ ਧਰਨੇ ਦਿੱਤੇ ਜਾ ਰਹੇ ਹਨ, ਉੱਥੇ ਹੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ...
ਖਨੌਰੀ ਕਿਸਾਨ ਮੋਰਚੇ ’ਤੇ ਤਾਇਨਾਤ ਮਲੇਰਕੋਟਲਾ ਦੇ ਡੀ.ਐੱਸ.ਪੀ. ਦਿਲਪ੍ਰੀਤ ਸਿੰਘ ਗਿੱਲ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 4 hours ago
ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਵਲੋਂ ਕੇਂਦਰ ਤੇ ਹਰਿਆਣਾ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ
. . .  about 5 hours ago
IND vs ENG 4th Test Day 1 :ਭਾਰਤ ਦੀ ਸ਼ਾਨਦਾਰ ਗੇਂਦਬਾਜ਼ੀ, ਲੰਚ ਤੱਕ ਇੰਗਲੈਂਡ ਦੀਆਂ 5 ਡਿੱਗੀਆਂ ਵਿਕਟਾਂ
. . .  about 5 hours ago
ਭਾਰਤ ਨੇ ਇਕ ਪਾਕਿਸਤਾਨੀ ਕੈਦੀ ਨੂੰ ਕੀਤਾ ਰਿਹਾਅ
. . .  about 5 hours ago
ਪੰਜਾਬ ਸਰਕਾਰ ਨੂੰ ਕਿਸਾਨਾਂ ਦਾ ਝਟਕਾ, ਮ੍ਰਿਤਕ ਦੇ ਮਾਮਲੇ ’ਚ ਮੁਕੱਦਮਾ ਦਰਜ ਹੋਣ ਤੱਕ ਨਹੀਂ ਹੋਵੇਗਾ ਪੋਸਟਮਾਰਟਮ
. . .  about 5 hours ago
ਪੰਜਾਬ ਸਰਕਾਰ ਕਿਤੇ ਵਾਦਿਆਂ ਤੋਂ ਪਲਟ ਰਹੀ ਹੈ :ਕਿਸਾਨ ਆਗੂ
. . .  about 6 hours ago
ਜਲੰਧਰ ’ਚ ਪ੍ਰਸ਼ਾਸਨ ਦੇ ਹੁਕਮਾਂ ਨੂੰ ਛਿੱਕੇ ਤੇ ਟੰਗ ਖੁੱਲੇ੍ਹ ਸ਼ਰਾਬ ਦੇ ਠੇਕੇ
. . .  about 6 hours ago
ਪ੍ਰਤਾਪ ਸਿੰਘ ਬਾਜਵਾ ਨੇ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ ਪੱਤਰ
. . .  about 6 hours ago
ਹੋਰ ਖ਼ਬਰਾਂ..

Powered by REFLEX