ਤਾਜ਼ਾ ਖਬਰਾਂ


ਆਰ.ਸੀ.ਐਫ. ਵਲੋਂ ਤਿਆਰ ਵੰਦੇ ਮੈਟਰੋ ਟਰੇਨ ਸੈੱਟ ਦਾ 145 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹੋਇਆ ਸਫ਼ਲ ਪ੍ਰੀਖਣ
. . .  1 day ago
ਕਪੂਰਥਲਾ, 7 ਅਕਤੂਬਰ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ 8 ਮਹੀਨਿਆਂ ਵਿਚ ਐਡਵਾਂਸ ਤਕਨਾਲੋਜੀ ਨਾਲ ਤਿਆਰ ਕੀਤੀ ਵੰਦੇ ਮੈਟਰੋ ਟਰੇਨ ਨੇ 145 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ...
ਹਿਜ਼ਬੁੱਲਾ ਨੇ 135 ਮਾਰੂ 'ਫਾਦੀ-1' ਮਿਜ਼ਾਈਲਾਂ ਦਾਗੀਆਂ, ਹੁਣ ਤੱਕ ਦਾ ਦੂਜਾ ਸਭ ਤੋਂ ਵੱਡਾ ਹਮਲਾ
. . .  1 day ago
ਤੇਲ ਅਵੀਵ , 7 ਅਕਤੂਬਰ - ਸੋਮਵਾਰ ਨੂੰ ਇਜ਼ਰਾਈਲ 'ਤੇ ਪਿਛਲੇ ਇਕ ਹਫਤੇ 'ਚ ਦੂਜਾ ਸਭ ਤੋਂ ਵੱਡਾ ਹਮਲਾ ਹੋਇਆ। ਇਸ ਵਾਰ ਲਿਬਨਾਨ ਤੋਂ ਹਿਜ਼ਬੁੱਲਾ ਨੇ ਇਜ਼ਰਾਈਲ ਦੇ ਹਾਇਫਾ ਇਲਾਕੇ 'ਚ ਘੱਟੋ-ਘੱਟ...
ਹੈਦਰਾਬਾਦ 'ਚ ਫ਼ਿਲਮ ਦੀ ਸ਼ੂਟਿੰਗ ਦੌਰਾਨ ਇਮਰਾਨ ਹਾਸ਼ਮੀ ਜ਼ਖਮੀ ਹੋਇਆ
. . .  1 day ago
ਹੈਦਰਾਬਾਦ (ਤੇਲੰਗਾਨਾ), 7 ਅਕਤੂਬਰ (ਏ.ਐਨ.ਆਈ.) : ਅਭਿਨੇਤਾ ਇਮਰਾਨ ਹਾਸ਼ਮੀ ਹੈਦਰਾਬਾਦ ਵਿਚ ਆਪਣੀ ਆਉਣ ਵਾਲੀ ਫਿਲਮ 'ਗੁਡਾਚਾਰੀ 2' ਲਈ ਇਕ ਐਕਸ਼ਨ ਸੀਨ ਕਰਦੇ ਹੋਏ ਜ਼ਖਮੀ ਹੋ ਗਿਆ ...
ਭਾਰਤ ਜੰਮੂ-ਕਸ਼ਮੀਰ 'ਚ 'ਇੰਡੀਆ' ਗੱਠਜੋੜ ਦੀ ਸਰਕਾਰ ਬਣੇਗੀ - ਪ੍ਰਿਅੰਕਾ ਚਤੁਰਵੇਦੀ
. . .  1 day ago
ਦਿੱਲੀ, 7 ਅਕਤੂਬਰ - ਹਰਿਆਣਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 'ਤੇ ਸ਼ਿਵ ਸੈਨਾ (ਯੂ.ਬੀ.ਟੀ.) ਦੀ ਸੰਸਦ ਮੈਂਬਰ ਪ੍ਰਿਅੰਕਾ ਚਤੁਰਵੇਦੀ ਨੇ ਕਿਹਾ ਕਿ ਜੰਮੂ-ਕਸ਼ਮੀਰ 'ਚ ਬਦਲਾਅ ਲਈ ਵੋਟਿੰਗ ਹੋਈ ...
 
ਪੱਛਮੀ ਬੰਗਾਲ : ਕੋਲੇ ਦੀ ਖਾਨ 'ਚ ਧਮਾਕੇ ਵਿਚ 6 ਦੀ ਮੌਤ
. . .  1 day ago
ਕੋਲਕਾਤਾ (ਪੱਛਮੀ ਬੰਗਾਲ), 7 ਅਕਤੂਬਰ-ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿਚ ਇਕ ਕੋਲੇ ਦੀ ਖਾਨ ਵਿਚ ਇਕ ਟਰੱਕ ਵਿਚ ਰੱਖੇ ਵਿਸਫੋਟਕ ਦੇ ਧਮਾਕੇ ਵਿਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਪੱਛਮੀ ਬੰਗਾਲ ਪਾਵਰ ਡਿਵੈਲਪਮੈਂਟ...
ਪੀ.ਐਮ. ਮੋਦੀ ਦੀ ਅਗਵਾਈ 'ਚ ਨਕਸਲੀਆਂ ਦਾ ਹੋ ਰਿਹਾ ਸਫਾਇਆ - ਮੋਹਨ ਯਾਦਵ
. . .  1 day ago
ਨਵੀਂ ਦਿੱਲੀ, 7 ਅਕਤੂਬਰ-ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿਚ ਨਕਸਲ...
ਭਾਰਤ ਤੇ ਬੰਗਲਾਦੇਸ਼ ਵਿਚਾਲੇ 9 ਅਕਤੂਬਰ ਨੂੰ ਹੋਵੇਗਾ ਦੂਜਾ ਟੀ-20
. . .  1 day ago
ਨਵੀਂ ਦਿੱਲੀ, 7 ਅਕਤੂਬਰ-ਭਾਰਤ ਤੇ ਬੰਗਲਾਦੇਸ਼ ਵਿਚਾਲੇ 9 ਅਕਤੂਬਰ ਨੂੰ ਦੂਜਾ ਟੀ-20 ਮੁਕਾਬਲਾ ਹੋਵੇਗਾ ਤੇ ਇਹ ਮੈਚ ਅਰੁਣ ਜੇਟਲੀ ਸਟੇਡੀਅਮ ਵਿਚ ਖੇਡਿਆ ਜਾਵੇਗਾ। ਦੱਸ ਦਈਏ ਕਿ ਭਾਰਤ ਲੜੀ ਵਿਚ 1-0 ਨਾਲ ਅੱਗੇ ਚੱਲ...
ਪੀ.ਐਮ. ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਸੀ.ਐਮ. ਐਨ. ਚੰਦਰਬਾਬੂ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 7 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨਾਲ ਮੁਲਾਕਾਤ...
ਤੇਲੰਗਾਨਾ ਦੇ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 7 ਅਕਤੂਬਰ-ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ...
ਅਟਾਰੀ ਸਰਹੱਦ ਨਜ਼ਦੀਕ ਪਾਕਿਸਤਾਨ ਤੋਂ ਆਈ ਇਕ ਪੈਕੇਟ ਹੈਰੋਇਨ ਬਰਾਮਦ
. . .  1 day ago
ਅਟਾਰੀ (ਅੰਮ੍ਰਿਤਸਰ), 7 ਅਕਤੂਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪਾਕਿਸਤਾਨੀ ਤਸਕਰਾਂ ਵਲੋਂ ਅੱਜ ਅਟਾਰੀ ਸਰਹੱਦ ਦੇ ਖੇਤਰ ਅੰਦਰ ਸਾਹਮਣੇ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਖੇਤਰ ਅੰਦਰ ਸੁੱਟਿਆ ਇਕ ਪੈਕੇਟ ਹੈਰੋਇਨ ਦਾ ਬਰਾਮਦ ਹੋਇਆ ਹੈ I ਇਹ ਪੈਕੇਟ ਬੀ.ਐਸ.ਐਫ. ਦੀ ਟੁਕੜੀ ਵਲੋਂ ਅਟਾਰੀ ਸਰਹੱਦ...
ਬਲਜਿੰਦਰ ਕੌਰ ਸਰਬਸੰਮਤੀ ਨਾਲ ਪਿੰਡ ਸ਼ਾਦੀਪੁਰ ਦੇ ਸਰਪੰਚ ਬਣੇ
. . .  1 day ago
ਸੰਘੋਲ (ਫਤਿਹਗੜ੍ਹ ਸਾਹਿਬ), 7 ਅਕਤੂਬਰ (ਪਰਮਵੀਰ ਸਿੰਘ ਧਨੋਆ)-ਪੰਚਾਇਤੀ ਚੋਣਾਂ ਦੇ ਮਾਮਲੇ 'ਚ ਪਿੰਡ ਸ਼ਾਦੀਪੁਰ ਨਿਵਾਸੀਆਂ ਨੇ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਬਲਜਿੰਦਰ ਕੌਰ ਪਤਨੀ ਬਲਬੀਰ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ...
ਪਿੰਡ ਅਕਾਲਗੜ੍ਹ ਦੀ ਪੰਚਾਇਤ ਸਰਬਸੰਮਤੀ ਨਾਲ ਚੁਣੀ, ਮਾਸਟਰ ਬਲਵੀਰ ਸਿੰਘ ਸਰਪੰਚ ਬਣੇ
. . .  1 day ago
ਗੜ੍ਹਸ਼ੰਕਰ (ਹੁਸ਼ਿਆਰਪੁਰ), 7 ਅਕਤੂਬਰ (ਧਾਲੀਵਾਲ)-ਬਲਾਕ ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਖੇ ਪਿੰਡ ਵਾਸੀਆਂ ਨੇ ਆਪਸੀ ਭਾਈਚਾਰਕ ਸਾਂਝ ਦਾ ਸਬੂਤ ਦਿੰਦਿਆਂ ਗ੍ਰਾਮ ਪੰਚਾਇਤ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ। ਮਾਸਟਰ ਬਲਵੀਰ ਸਿੰਘ ਨੂੰ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਪਿੰਡ ਦਾ ਸਰਪੰਚ...
ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  1 day ago
ਦੀਪਾ ਕਰਮਾਕਰ ਨੇ ਲਿਆ ਜਿਮਨਾਸਟਿਕ ਤੋਂ ਸੰਨਿਆਸ
. . .  1 day ago
ਸਰਬਸੰਮਤੀ ਨਾਲ ਬਣੀਂ ਪੰਚਾਇਤ ਦੀਆਂ ਸਾਰੀਆਂ ਦਰਖਾਸਤਾਂ ਰੱਦ
. . .  1 day ago
ਦਾਣਾ ਮੰਡੀ ਕਪੂਰਥਲਾ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ
. . .  1 day ago
ਸਰਬ ਸੰਮਤੀ ਨਾਲ ਚੁਣੀ ਮੁਮੰਦ (ਸੌੜੀਆਂ) ਦੀ ਸਮੁੱਚੀ ਪੰਚਾਇਤ
. . .  1 day ago
ਪਿੰਡ ਚਾਹੜ੍ਹਮਜਾਰਾ ਵਿਖੇ ਗ੍ਰਾਮ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ
. . .  1 day ago
ਪ੍ਰਵੀਨ ਕੁਮਾਰੀ ਕੋਕੋਵਾਲ ਗੁੱਜਰਾਂ ਤੇ ਬਲਵਿੰਦਰ ਸਿੰਘ ਬਣੇ ਬੀਣੇਵਾਲ ਦੇ ਸਰਪੰਚ
. . .  1 day ago
ਟੱਲੇਵਾਲ ਖ਼ੁਰਦ ਵਿਖੇ ਸਰਬਸੰਮਤੀ ਨਾਲ ਹੋਈ ਪੰਚਾਇਤ ਦੀ ਚੋਣ
. . .  1 day ago
ਹੋਰ ਖ਼ਬਰਾਂ..

Powered by REFLEX