ਤਾਜ਼ਾ ਖਬਰਾਂ


ਪੁਲਿਸ ਮੁਕਾਬਲੇ ਤੋਂ ਬਾਅਦ ਬਿਸ਼ਨੋਈ ਗੈਂਗ ਦੇ 2 ਮੈਂਬਰ ਹਥਿਆਰਾਂ ਸਣੇ ਕਾਬੂ
. . .  5 minutes ago
ਨਵੀਂ ਦਿੱਲੀ, 15 ਜਨਵਰੀ (ਪੀ.ਟੀ.ਆਈ.) ਦਿੱਲੀ ਪੁਲਿਸ ਨੇ ਵੀਰਵਾਰ ਨੂੰ ਕਿਹਾ ਕਿ ਇਥੇ ਇਕ ਸੰਖੇਪ ਮੁਕਾਬਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਥਿਤ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ...
ਲੋਕ ਵਿਰੋਧੀ ਕਾਨੂੰਨਾਂ ਖ਼ਿਲਾਫ ਧਰਨੇ 'ਚ ਕਾਫਲੇ ਬੰਨ੍ਹ ਕੇ ਸ਼ਾਮਲ ਹੋਣਗੇ ਬਿਜਲੀ ਕਾਮੇ – ਟੀ. ਐਸ. ਯੂ. ਆਗੂ
. . .  28 minutes ago
ਮਹਿਲ ਕਲਾ,15 ਜਨਵਰੀ (ਅਵਤਾਰ ਸਿੰਘ ਅਣਖੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਮੂਹ ਅਹੁਦੇਦਾਰਾਂ, ਬਿਜਲੀ ਕਾਮਿਆਂ ਦੀ ਇਕ ਵਿਸ਼ੇਸ਼ ਇਕੱਤਰਤਾ ਸਰਕਲ ਪ੍ਰਧਾਨ ਸਤਿੰਦਰਪਾਲ ਸਿੰਘ ਜੱਸੜ...
ਸਿੱਖਿਆ ਸਕੱਤਰ ਅਨਿੰਦਿਤਾ ਮਿੱਤਰਾ ਪੰਜਾਬ ਦੇ ਮੁੱਖ ਚੋਣ ਅਫਸਰ ਨਿਯੁਕਤ
. . .  48 minutes ago
ਹਰਸਾ ਛੀਨਾ, 15 ਜਨਵਰੀ (ਕੜਿਆਲ)- ਭਾਰਤ ਦੇ ਮੁੱਖ ਚੋਣ ਕਮਿਸ਼ਨ ਵਲੋਂ ਜਾਰੀ ਨੋਟੀਫਿਕੇਸ਼ਨ ’ਚ ਅਨਿੰਦਿਤਾ ਮਿੱਤਰਾ ਆਈ.ਏ.ਐਸ. ਨੂੰ ਪੰਜਾਬ ਦਾ ਨਵਾਂ ਮੁੱਖ ਚੋਣਕਾਰ ਅਫਸਰ ਨਿਯੁਕਤ ਕੀਤਾ ਗਿਆ ਹੈ...
ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਢੋਲ ਮਾਰਚ, ਰੈਲੀਆਂ ਕਰਕੇ ਲੋਕਾਂ ਨੂੰ ਸੰਘਰਸ਼ ਪ੍ਰਤੀ ਕੀਤਾ ਲਾਮਬੰਦ
. . .  about 1 hour ago
ਮਹਿਲ ਕਲਾਂ,15 ਜਨਵਰੀ (ਅਵਤਾਰ ਸਿੰਘ ਅਣਖੀ)-ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਚਾਰ ਲੋਕ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਪਰ 16 ਜਨਵਰੀ...
 
ਨਸ਼ਾ ਸਮੱਗਲਰ ਦੀ ਪਤਨੀ ਅਤੇ ਮਾਂ ਗ੍ਰਿਫਤਾਰ
. . .  about 1 hour ago
ਫ਼ਿਰੋਜ਼ਪੁਰ, 15 ਜਨਵਰੀ (ਗੁਰਿੰਦਰ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਏ.ਐੱਨ.ਟੀ.ਐੱਫ. ਫਿਰੋਜ਼ਪੁਰ ਰੇਂਜ ਨੇ ਇਕ ਸੰਗਠਿਤ ਪਰਿਵਾਰਕ ਨਸ਼ਾ ਸਮੱਗਲਿੰਗ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ...
ਟਾਂਡਾ ਦੇ ਪਿੰਡ ਮਿਆਣੀ 'ਚ ਅਣਪਛਾਤੇ ਹਮਲਾਵਰਾਂ ਵਲੋਂ ਆਪ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ
. . .  about 1 hour ago
ਟਾਂਡਾ ਉੜਮੁੜ, 15 ਜਨਵਰੀ, (ਦੀਪਕ ਬਹਿਲ)-ਟਾਂਡਾ ਦੇ ਪਿੰਡ ਮਿਆਣੀ ’ਚ ਅੱਜ ਚਿੱਟੇ ਦਿਨ ਅਣਪਛਾਤੇ ਹਮਲਾਵਰਾਂ ਨੇ ਦੁਕਾਨ ਮਾਲਿਕ ਤੇ ਆਪ ਆਗੂ ਦਾ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ...
ਮਾਘੀ ਮੇਲੇ ’ਤੇ ਲੱਗੀ ਕੌਮੀ ਘੋੜਾ ਮੰਡੀ ’ਚ ਅੱਜ ਵੱਡੀ ਗਿਣਤੀ ’ਚ ਪਹੁੰਚੇ ਲੋਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 15 ਜਨਵਰੀ (ਰਣਜੀਤ ਸਿੰਘ ਢਿੱਲੋਂ)-ਮਾਘੀ ਜੋੜ ਮੇਲੇ ’ਤੇ ਸਥਾਨਕ ਗੁਰੂਹਰਸਹਾਇ ਰੋਡ ’ਤੇ ਲੱਗੀ ਕੌਮੀ ਘੋੜਾ ਮੰਡੀ ’ਚ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ, ਉੱਤਰ ਪ੍ਰਦੇਸ਼, ਬਿਹਾਰ ਆਦਿ ਸੂਬਿਆਂ ਤੋਂ
ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਪੁਲਿਸ ਵਲੋਂ ਦੋ ਕਾਬੂ
. . .  about 3 hours ago
ਰਾਜਪੁਰਾ, 15 ਜਨਵਰੀ (ਰਣਜੀਤ ਸਿੰਘ)- ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਚਾਚੇ ਭਤੀਜੇ ਦੋਵਾਂ ਨੂੰ ਕਾਬੂ ਕਰਕੇ ਅਦਾਲਤ ’ਚ ਪੇਸ਼ ਕੀਤਾ। ਇਥੇ ਜੱਜ ਸਾਹਿਬ ਨੇ ਉਨ੍ਹਾਂ ਨੂੰ ਪੁਲਿਸ ਰਿਮਾਂਡ...
ਨੌਜਵਾਨ ’ਤੇ ਘਰ ’ਚ ਵੜ ਕੇ ਹਮਲਾ, ਜਾਂਦੇ-ਜਾਂਦੇ ਕਰ ਗਏ ਹਵਾਈ ਫਾਇਰ
. . .  about 3 hours ago
ਜਲੰਧਰ, 15 ਜਨਵਰੀ- ਜੰਡੂ ਸਿੰਘਾ ਵਾਲੇ ਧੋਗੜੀ ਰੋਡ ’ਤੇ ਇਕ ਘਰ ’ਚ ਦਾਖਲ ਹੋਣ ਤੋਂ ਬਾਅਦ ਬਦਮਾਸ਼ਾਂ ਨੇ ਪਹਿਲਾਂ ਘਰ ਦੀ ਭੰਨਤੋੜ ਕੀਤੀ ਅਤੇ ਫਿਰ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ...
ਕਪਿਲ ਮਿਸ਼ਰਾ ਫ਼ਰਜ਼ੀ ਵੀਡੀਓ ਮਾਮਲਾ: ਅਦਾਲਤ ਨੇ ਸਾਰੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਤੋਂ ਵੀਡੀਓ ਹਟਾਉਣ ਦੇ ਦਿੱਤੇ ਹੁਕਮ
. . .  about 4 hours ago
ਜਲੰਧਰ, 15 ਜਨਵਰੀ - ਕਪਿਲ ਮਿਸ਼ਰਾ ਦੇ ਫਰਜ਼ੀ ਵੀਡੀਓ ਮਾਮਲੇ ਵਿਚ ਭਾਜਪਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਜਲੰਧਰ ਅਦਾਲਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਹਟਾਉਣ ਦੇ....
ਮੁੱਖ ਮੰਤਰੀ ਵਲੋਂ ਦਿੱਤੇ ਸਪੱਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਆਗਾਮੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ- ਜਥੇਦਾਰ ਗੜਗੱਜ
. . .  about 5 hours ago
ਅੰਮ੍ਰਿਤਸਰ, 15 ਜਨਵਰੀ (ਜਸਵੰਤ ਸਿੰਘ ਜੱਸ)- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ....
ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਅਚਾਨਕ ਅੱਗ ਲੱਗੀ
. . .  about 6 hours ago
ਡੇਰਾ ਬਾਬਾ ਨਾਨਕ, 15 ਜਨਵਰੀ (ਹੀਰਾ ਸਿੰਘ ਮਾਂਗਟ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ 10 ਡੋਗਰਾ ਮਾਰਗ ਸਥਿਤ ਬਾਬਾ ਸ੍ਰੀ ਚੰਦ ਚੈਰੀਟੇਬਲ ਟਰੱਸਟ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ...
40 ਮੁਕਤਿਆਂ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿਚ ਨਿਹੰਗ ਸਿੰਘਾਂ ਵਲੋਂ ਮਹੱਲੇ ਦੀ ਸ਼ੁਰੂਆਤ
. . .  about 6 hours ago
ਸੰਘਣੀ ਧੁੰਦ ਕਾਰਨ ਬਦਲਿਆ ਸਕੂਲਾਂ ਦਾ ਸਮਾਂ
. . .  about 6 hours ago
ਜਥੇਦਾਰ ਸਾਹਿਬ ਜੋ ਫ਼ੈਸਲਾ ਲੈਣਗੇ, ਉਹ ਸਿਰ ਮੱਥੇ- ਮੁੱਖ ਮੰਤਰੀ ਭਗਵੰਤ ਮਾਨ
. . .  about 6 hours ago
ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਨੇ ਕੀਤੀ ਬਿਕਰਮ ਸਿੰਘ ਮਜੀਠੀਆ ਨਾਲ ਜੇਲ੍ਹ 'ਚ ਮੁਲਾਕਾਤ
. . .  about 6 hours ago
ਨਸ਼ਾਖੋਰੀ ਪੰਜਾਬ ਲਈ ਵੱਡੀ ਵੰਗਾਰ- ਰਾਸ਼ਟਰਪਤੀ ਮੁਰਮੂ
. . .  about 7 hours ago
ਸਪੱਸ਼ਟੀਕਰਨ ਦੇਣ ਤੋਂ ਬਾਅਦ ਬਾਹਰ ਆਏ ਮੁੱਖ ਮੰਤਰੀ ਭਗਵੰਤ ਮਾਨ
. . .  about 7 hours ago
ਰਾਸ਼ਟਰਪਤੀ ਵਲੋਂ ਡਿਗਰੀ ਵੰਡ ਦੀ ਸ਼ੁਰੂਆਤ
. . .  about 7 hours ago
ਚੰਡੀਗੜ੍ਹ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ 38 ਲੱਖ ਦੀ ਡਿਜੀਟਲ ਗ੍ਰਿਫ਼ਤਾਰੀ ਤੇ ਧੋਖਾਧੜੀ ਮਾਮਲੇ ਵਿਚ ਮਹਿਲਾ ਸਮੇਤ 6 ਮੁਲਜ਼ਮਾਂ ਨੂੰ ਕੀਤਾ ਕਾਬੂ
. . .  about 7 hours ago
ਹੋਰ ਖ਼ਬਰਾਂ..

Powered by REFLEX