ਤਾਜ਼ਾ ਖਬਰਾਂ


ਕੱਚੇ ਕੰਕਰੀਟ ’ਤੇ ਉਤਰਿਆ ਰਾਸ਼ਟਰਪਤੀ ਮੁਰਮੂ ਦਾ ਹੈਲੀਕਾਪਟਰ, ਟੋਏ ’ਚ ਫ਼ਸੇ ਪਹੀਏ
. . .  8 minutes ago
ਤਿਰੂਵਨੰਤਪੁਰਮ, 22 ਅਕਤੂਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਜੁੜੀ ਸੁਰੱਖਿਆ ਵਿਚ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਰਾਸ਼ਟਰਪਤੀ ਨੂੰ ਸਬਰੀਮਾਲਾ ਦੀ ਯਾਤਰਾ ’ਤੇ ਲਿਜਾ ਰਿਹਾ ਹਵਾਈ ਸੈਨਾ...
ਧਮਾਕਾ ਹੋਣ ਨਾਲ 2 ਔਰਤਾਂ ਸਮੇਤ 9 ਵਿਅਕਤੀ ਗੰਭੀਰ ਜ਼ਖ਼ਮੀ
. . .  19 minutes ago
ਡੇਰਾ ਬਾਬਾ ਨਾਨਕ, (ਗੁਰਦਾਸਪੁਰ), 22 ਅਕਤੂਬਰ (ਹੀਰਾ ਸਿੰਘ ਮਾਂਗਟ)- ਬੀਤੀ ਰਾਤ ਦਿਵਾਲੀ ਦੇ ਤਿਉਹਾਰ ਮੌਕੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਗੰਧਕ ਤੇ ਪਟਾਸ ਨੂੰ ਕੁੱਟਦਿਆਂ...
ਟਾਂਡਾ ਉੜਮੁੜ ਤੋਂ ਰੋਜ਼ਾਨਾ ‘ਅਜੀਤ ’ਦੇ ਪੱਤਰਕਾਰ ਹਰਜਿੰਦਰ ਸਿੰਘ ਮੁਲਤਾਨੀ ਦਾ ਦਿਹਾਂਤ
. . .  14 minutes ago
ਟਾਂਡਾ ਉੜਮੁੜ, (ਹੁਸ਼ਿਆਰਪੁਰ), 22 ਅਕਤੂਬਰ (ਭਗਵਾਨ ਸਿੰਘ ਸੈਣੀ/ਦੀਪਕ ਬਹਿਲ)- ਰੋਜ਼ਾਨਾ ‘ਅਜੀਤ’ ਦੇ ਟਾਂਡਾ ਉੜਮੁੜ ਦੇ ਮਿਆਣੀ ਤੋਂ ਪੱਤਰਕਾਰੀ ਦੇ ਖੇਤਰ ਵਿਚ ਨਾਮਣਾ ਖੱਟਣ ਵਾਲੇ ਹਰਜਿੰਦਰ....
ਅਗਲੇ ਹਫ਼ਤੇ ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਰਹੇਗਾ ਪੂਰੀ ਤਰ੍ਹਾਂ ਸਾਫ਼
. . .  about 1 hour ago
ਚੰਡੀਗੜ੍ਹ, 22 ਅਕਤੂਬਰ- ਅਗਲੇ ਸੱਤ ਦਿਨਾਂ ਤੱਕ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਪੂਰੀ ਤਰ੍ਹਾਂ ਸਾਫ਼ ਅਤੇ ਖੁਸ਼ਕ ਰਹੇਗਾ। ਕਿਤੇ ਵੀ ਮੀਂਹ ਜਾਂ ਗਰਜ-ਤੂਫ਼ਾਨ ਦੀ ਕੋਈ ਸੰਭਾਵਨਾ ਨਹੀਂ...
 
ਦੀਵਾਲੀ ਦੇ ਦੂਜੇ ਦਿਨ ਵੀ ਰਹੀ ਰਾਜਧਾਨੀ ਦੀ ਹਵਾ ਪ੍ਰਦੂਸ਼ਿਤ
. . .  about 1 hour ago
ਨਵੀਂ ਦਿੱਲੀ, ਅਕਤੂਬਰ- ਅੱਜ ਦੀਵਾਲੀ ਦੇ ਦੂਜੇ ਦਿਨ ਵੀ ਦਿੱਲੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਪ੍ਰਦੂਸ਼ਣ ਦਾ ਪੱਧਰ ਉੱਚੇ ਪੱਧਰ ’ਤੇ ਰਿਹਾ। ਹਵਾ ਦੀ ਗੁਣਵੱਤਾ ਜ਼ਹਿਰੀਲੀ ਰਹੀ....
ਲੱਦਾਖ ਦੇ ਪ੍ਰਤੀਨਿਧੀ ਅੱਜ ਕਰਨਗੇ ਕੇਂਦਰ ਸਰਕਾਰ ਨਾਲ ਗੱਲਬਾਤ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਲੱਦਾਖ ਦੇ ਪ੍ਰਤੀਨਿਧੀ ਅੱਜ ਦਿੱਲੀ ਵਿਚ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ। ਦੋਵਾਂ ਧਿਰਾਂ ਵਿਚਕਾਰ ਪਿਛਲੀ ਗੱਲਬਾਤ ਮਈ ਵਿਚ ਹੋਈ ਸੀ। 24 ਸਤੰਬਰ ਨੂੰ ਲੇਹ ਵਿਚ....
ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ, ਪ੍ਰਧਾਨ ਮੰਤਰੀ ਨੇ ਕੀਤਾ ਧੰਨਵਾਦ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਮੋਦੀ ਨੇ ਅੱਜ...
⭐ਮਾਣਕ-ਮੋਤੀ ⭐
. . .  about 3 hours ago
⭐ਮਾਣਕ-ਮੋਤੀ ⭐
ਤਿੱਬਤ ਵਿਚ 4.0 ਤੀਬਰਤਾ ਦਾ ਭੁਚਾਲ ਆਇਆ
. . .  1 day ago
ਤਿੱਬਤ, 21 ਅਕਤੂਬਰ (ਏਐਨਆਈ): ਰਾਸ਼ਟਰੀ ਭੁਚਾਲ ਵਿਗਿਆਨ ਕੇਂਦਰ (ਐਨ.ਸੀ.ਐਸ.) ਨੇ ਕਿਹਾ ਕਿ ਤਿੱਬਤ ਵਿਚ 4.0 ਤੀਬਰਤਾ ਦਾ ਭੁਚਾਲ ਆਇਆ। ਭੁਚਾਲ 10 ਕਿੱਲੋਮੀਟਰ ਦੀ ...
ਪਾਕਿਸਤਾਨ ਵਿਚ 3.8 ਤੀਬਰਤਾ ਦਾ ਭੁਚਾਲ
. . .  1 day ago
ਇਸਲਾਮਾਬਾਦ [ਪਾਕਿਸਤਾਨ], 21 ਅਕਤੂਬਰ (ਏਐਨਆਈ): ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨ.ਸੀ.ਐਸ.) ਦੇ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਚ 3.8 ਤੀਬਰਤਾ ਦਾ ਭੁਚਾਲ ...
ਆਨਲਾਈਨ ਧੋਖਾਧੜੀ ਕਰਨ ਵਾਲੇ ਗਰੋਹ ਦੇ 7 ਮੈਂਬਰ ਗ੍ਰਿਫ਼ਤਾਰ
. . .  1 day ago
ਭਦੋਹੀ (ਯੂ.ਪੀ.), 21 ਅਕਤੂਬਰ (ਪੀ.ਟੀ.ਆਈ.)-ਉੱਤਰ ਪ੍ਰਦੇਸ਼ ਪੁਲਿਸ ਨੇ ਚੀਨ ਅਤੇ ਹਾਂਗਕਾਂਗ ਵਿਚ ਸਥਿਤ ਸਾਈਬਰ ਅਪਰਾਧੀਆਂ...
ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਦੇ ਮਨਮੋਹਕ ਦ੍ਰਿਸ਼
. . .  1 day ago
ਅੰਮ੍ਰਿਤਸਰ, 21 ਅਕਤੂਬਰ-ਬੰਦੀ ਛੋੜ ਦਿਵਸ ਮੌਕੇ ਦਰਬਾਰ ਸਾਹਿਬ ਵਿਚ ਵੱਡੀ ਗਿਣਤੀ ਵਿਚ...
ਬੰਦੀ ਛੋੜ ਦਿਵਸ ਮੌਕੇ ਸਮੂਹ ਨਿਹੰਗ ਸਿੰਘ ਦਲ ਪੰਥਾਂ ਦੇ ਮੁਖੀਆਂ ਤੇ ਨੁਮਾਇੰਦਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਕੀਤੀ ਗਈ ਦੀਪਮਾਲਾ
. . .  1 day ago
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
. . .  1 day ago
ਡੀ.ਆਈ.ਜੀ. ਭੁੱਲਰ ਨੂੰ ਪੁਲਿਸ ਮਹਿਕਮੇ 'ਚੋਂ ਸਸਪੈਂਡ ਕਰਨ ਦੇ ਹੁਕਮ ਜਾਰੀ
. . .  1 day ago
ਬਾਜ਼ਾਰ 'ਚੋਂ ਪਟਾਕੇ ਚੁਕਵਾਉਣ ਗਏ ਥਾਣਾ ਮੁਖੀ ਨਾਲ ਉਲਝੇ ਦੁਕਾਨਦਾਰ
. . .  1 day ago
ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਪਵਿੱਤਰ ਪੁਰਬ ਦੀ ਦਿੱਤੀ ਵਧਾਈ
. . .  1 day ago
ਕਰੰਟ ਲੱਗਣ ਕਾਰਨ ਕੰਬਾਈਨ ਦੇ ਡਰਾਈਵਰ ਦੀ ਮੌਤ
. . .  1 day ago
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੰਦੀ ਛੋੜ ਦਿਵਸ ਮੌਕੇ ਕੌਮ ਦੇ ਨਾਂਅ ਸੰਦੇਸ਼ ਜਾਰੀ
. . .  1 day ago
ਹੋਰ ਖ਼ਬਰਾਂ..

Powered by REFLEX